ਪੜਚੋਲ ਕਰੋ

Satinder Satti: ਸਤਿੰਦਰ ਸੱਤੀ ਨੂੰ ਪੁਰਾਣੇ ਜ਼ਮਾਨੇ ਦੀ ਆਈ ਯਾਦ, ਵੀਡੀਓ ਸ਼ੇਅਰ ਕਰ ਬੋਲੀ- 'ਉਦੋਂ ਲੋਕਾਂ ਦੇ ਦਿਲ ਵੱਡੇ ਹੁੰਦੇ ਸੀ ਤੇ ਘਰ ਛੋਟੇ'

Satinder Satti Video: ਸਤਿੰਦਰ ਸੱਤੀ ਦਾ ਹਾਲੀਆ ਵੀਡੀਓ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਸੱਤੀ ਆਪਣੇ ਨਵੇਂ ਵੀਡੀਓ 'ਚ ਪੁਰਾਣੇ ਜ਼ਮਾਨੇ ਨੂੰ ਯਾਦ ਕਰਦੀ ਨਜ਼ਰ ਆ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ''ਉਹ ਸਮਾਂ ਹੀ ਹੋਰ ਹੁੰਦਾ ਸੀ ਜਦੋਂ...

Satinder Satti Video: ਸਤਿੰਦਰ ਸੱਤੀ ਉਹ ਨਾਮ ਹੈ, ਜੋ ਕਿਸੇ ਜਾਣ ਪਛਾਣ ਦਾ ਮੋਹਤਾਜ ਨਹੀਂ ਹੈ। ਉਨ੍ਹਾਂ ਨੇ ਪੰਜਾਬੀ ਇੰਡਸਟਰੀ ਵਿੱਚ ਆਪਣੇ ਟੈਲੇਂਟ ਨਾਲ ਵਡਮੁੱਲਾ ਯੋਗਦਾਨ ਪਾਇਆ ਹੈ। ਸਤਿੰਦਰ ਸੱਤੀ ਇਸੇ ਸਾਲ ਕੈਨੇਡਾ 'ਚ ਇੰਮੀਗਰੇਸ਼ਨ ਵਕੀਲ ਵੀ ਬਣੀ ਹੈ। ਇਸ ਦੇ ਨਾਲ ਨਾਲ ਉਹ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦੀ ਹੈ ਅਤੇ ਫੈਨਜ਼ ਨਾਲ ਪ੍ਰੇਰਨਾਤਮਕ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ। 

ਇਹ ਵੀ ਪੜ੍ਹੋ: ਗਿੱਪੀ ਗਰੇਵਾਲ ਨੇ ਖਰੀਦੀ ਸ਼ਾਨਦਾਰ ਲੈਂਬੋਰਗਿਨੀ ਕਾਰ, ਪਰਿਵਾਰ ਸਮੇਤ ਗੁਰੂਘਰ ਪਹੁੰਚ ਹੋਏ ਨਤਮਸਤਕ

ਸਤਿੰਦਰ ਸੱਤੀ ਦਾ ਹਾਲੀਆ ਵੀਡੀਓ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਸੱਤੀ ਆਪਣੇ ਨਵੇਂ ਵੀਡੀਓ 'ਚ ਪੁਰਾਣੇ ਜ਼ਮਾਨੇ ਨੂੰ ਯਾਦ ਕਰਦੀ ਨਜ਼ਰ ਆ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ''ਉਹ ਸਮਾਂ ਹੀ ਹੋਰ ਹੁੰਦਾ ਸੀ ਜਦੋਂ ਲੋਕਾਂ ਦੇ ਘਰ ਛੋਟੇ ਤੇ ਦਿਲ ਵੱਡੇ ਹੁੰਦੇ ਸੀ, ਪਰ ਅੱਜ ਲੋਕਾਂ ਦੇ ਘਰ ਜਿੰਨੇ ਵੱਡੇ ਹਨ, ਉਨੇਂ ਹੀ ਉਨ੍ਹਾਂ ਦੇ ਦਿਲ ਛੋਟੇ ਹਨ। ਗੱਲ ਸੋਚਣ ਵਾਲੀ ਹੈ।'' ਦੇਖੋ ਇਹ ਵੀਡੀਓ:

View this post on Instagram
 
A post shared by Satinder Satti (@satindersatti)

ਕਾਬਿਲੇਗ਼ੌਰ ਹੈ ਕਿ ਸਤਿੰਦਰ ਸੱਤੀ ਇਸੇ ਸਾਲ ਕੈਨੇਡਾ 'ਚ ਇੰਮੀਗਰੇਸ਼ਨ ਵਕੀਲ ਬਣੀ ਹੈ। ਸਤਿੰਦਰ ਸੱਤੀ ਨੂੰ ਮਲਟੀ ਟੈਲੇਂਟਡ ਕਹਿਣਾ ਗਲਤ ਨਹੀਂ ਹੋਵੇਗਾ। ਉਹ ਗਾਇਕਾ ਤੇ ਅਦਾਕਾਰਾ ਹੈ। ਉਹ ਕਵਿੱਤਰੀ ਹੈ ਇਸ ਦੇ ਨਾਲ ਨਾਲ ਬੇਹਤਰੀਨ ਮੇਜ਼ਬਾਨੀ ਵੀ ਕਰਦੀ ਹੈ। ਇਸ ਤੋਂ ਇਲਾਵਾ ਸੱਤੀ ਆਪਣੇ ਸੋਸ਼ਲ ਮੀਡੀਆ ;ਤੇ ਫੈਨਜ਼ ਨੂੰ ਗਿਆਨ ਦਾ ਡੋਜ਼ ਵੀ ਦਿੰਦੀ ਰਹਿੰਦੀ ਹੈ। ਉਨ੍ਹਾਂ ਦੇ ਵੀਡੀਓਜ਼ ਨੂੰ ਖੂਬ ਪਸੰਦ ਕੀਤਾ ਜਾਂਦਾ ਹੈ। ਉਹ ਆਪਣੇ ਭਾਰ ਘਟਾਉਣ ਤੇ ਡਾਈਟ ਨਾਲ ਸਬੰਧਤ ਵੀਡੀਓਜ਼ ਕਰਕੇ ਵੀ ਜ਼ਿਆਦਾ ਚਰਚਾ 'ਚ ਰਹਿੰਦੀ ਹੈ।

ਇਹ ਵੀ ਪੜ੍ਹੋ: ਕਰੀਨਾ ਕਪੂਰ ਦੀ ਨਵੀਂ ਫਿਲਮ 'ਜਾਨੇ ਜਾਂ' ਦਾ ਟੀਜ਼ਰ ਹੋਇਆ ਰਿਲੀਜ਼, ਜਾਣੋ ਕਦੋਂ ਤੇ ਕਿੱਥੇ ਰਿਲੀਜ਼ ਹੋਵੇਗੀ ਫਿਲਮ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget