ਪੜਚੋਲ ਕਰੋ

Satinder Satti: ਖੁਸ਼ਖਬਰੀ, ਕੈਨੇਡਾ 'ਚ ਸਰਕਾਰੀ ਨੌਕਰੀ ਕਰਨ ਦਾ ਮੌਕਾ, ਸਤਿੰਦਰ ਸੱਤੀ ਨੇ ਵੀਡੀਓ ਸ਼ੇਅਰ ਕਰ ਦਿੱਤੀ ਜਾਣਕਾਰੀ

Satinder Satti Video: ਸਤਿੰਦਰ ਸੱਤੀ ਨੇ ਕਿਹਾ ਕਿ ਜਿਹੜੇ ਸਟੂਡੈਂਟਸ ਨੇ 6 ਮਹੀਨੇ ਮੈਡੀਕਲ ਦੀ ਪੜ੍ਹਾਈ ਕੀਤੀ ਹੈ, ਅਤੇ ਉਨ੍ਹਾਂ ਕੋਲ 6 ਮਹੀਨੇ ਦਾ ਮੈਡੀਕਲ ਲਾਈਨ ਦਾ ਤਜਰਬਾ ਹੈ। ਉਨ੍ਹਾਂ ਨੂੰ ਇੱਥੇ ਸਰਕਾਰੀ ਨੌਕਰੀ ਕਰਨ ਦਾ ਮੌਕਾ ਮਿਲ ਰਿਹਾ ਹੈ

Satinder Satti Video: ਸਤਿੰਦਰ ਸੱਤੀ ਪੰਜਾਬੀ ਇੰਡਸਟਰੀ ਦਾ ਜਾਣਿਆ ਪਛਾਣਿਆ ਨਾਮ ਹੈ। ਉਨ੍ਹਾਂ ਨੇ ਹਾਲ ਹੀ 'ਚ ਕੈਨੇਡਾ 'ਚ ਇਤਿਹਾਸ ਰਚਿਆ ਸੀ। ਉਹ ਹੁਣ ਕੈਨੇਡਾ 'ਚ ਇਮੀਗਰੇਸ਼ਨ ਵਕੀਲ ਹੈ। ਇਸ ਦਰਮਿਆਨ ਸੱਤੀ ਵਿਦੇਸ਼ਾਂ 'ਚ ਪੜ੍ਹਨ ਵਾਲੇ ਨੌਜਵਾਨਾਂ ਬਾਰੇ ਵੀ ਸੋਸ਼ਲ ਮੀਡੀਆ 'ਤੇ ਕਈ ਪੋਸਟਾਂ ਸ਼ੇਅਰ ਕੀਤੀ ਹੈ।           

ਇਹ ਵੀ ਪੜ੍ਹੋ: ਉਰਫੀ ਜਾਵੇਦ ਨੇ ਲੋਕਾਂ ਦੇ ਤਾਅਨਿਆਂ ਦਾ ਇੰਜ ਦਿੱਤਾ ਜਵਾਬ, ਖੁਦ ਹੀ ਪਹਿਨ ਲਏ ਜੁੱਤੇ, ਦੇਖੋ ਇਹ ਵੀਡੀਓ 

ਸਤਿੰਦਰ ਸੱਤੀ ਨੇ ਹੁਣ ਇੱਕ ਹੋਰ ਪੋਸਟ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ, ਜੋ ਕੈਨੇਡਾ ਜਾਣ ਦੇ ਚਾਹਵਾਨਾਂ ਲਈ ਖੁਸ਼ਖਬਰੀ ਤੋਂ ਘੱਟ ਨਹੀਂ ਹੈ। ਜੀ ਹਾਂ, ਸਤਿੰਦਰ ਸੱਤੀ ਨੇ ਖੁਦ ਵੀਡੀਓ ਸ਼ੇਅਰ ਕਰ ਇਸ ਬਾਰੇ ਜਾਣਕਾਰੀ ਦਿੱਤੀ ਹੈ। ਕੈਨੇਡਾ 'ਚ ਸਰਕਾਰੀ ਨੌਕਰੀ ਕਰਨ ਦਾ ਮੌਕਾ ਮਿਲ ਰਿਹਾ ਹੈ। ਜੀ ਹਾਂ, ਤੁਸੀਂ ਬਿਲਕੁਲ ਸਹੀ ਸੁਣਿਆ ਹੈ। ਕੈਨੇਡਾ 'ਚ ਸਰਕਾਰ ਨੌਕਰੀ ਦਾ ਸੁਪਨਾ ਦੇਖਣ ਵਾਲੇ ਬੱਚਿਆਂ ਦੀ ਇਹ ਕਾਮਨਾ ਪੂਰੀ ਹੋ ਸਕਦੀ ਹੈ। ਪਰ ਇਹ ਮੌਕਾ ਸਿਰਫ ਮੈਡੀਕਲ ਲਾਈਨ ਦੇ ਬੱਚਿਆਂ ਲਈ ਹੈ। 

ਸਤਿੰਦਰ ਸੱਤੀ ਨੇ ਕਿਹਾ ਕਿ ਜਿਹੜੇ ਸਟੂਡੈਂਟਸ ਨੇ 6 ਮਹੀਨੇ ਮੈਡੀਕਲ ਦੀ ਪੜ੍ਹਾਈ ਕੀਤੀ ਹੈ, ਅਤੇ ਉਨ੍ਹਾਂ ਕੋਲ 6 ਮਹੀਨੇ ਦਾ ਮੈਡੀਕਲ ਲਾਈਨ ਦਾ ਤਜਰਬਾ ਹੈ। ਉਨ੍ਹਾਂ ਨੂੰ ਇੱਥੇ ਸਰਕਾਰੀ ਨੌਕਰੀ ਕਰਨ ਦਾ ਮੌਕਾ ਮਿਲ ਰਿਹਾ ਹੈ। ਇੰਡੀਆ 'ਚ ਬੈਠੇ ਪੜ੍ਹਾਈ ਕਰਦੇ ਕਰਦੇ ਹੀ ਤੁਹਾਨੂੰ ਸਰਕਾਰੀ ਨੌਕਰੀ ਮਿਲ ਜਾਵੇਗੀ। ਦੇਖੋ ਸੱਤੀ ਦਾ ਇਹ ਵੀਡੀਓ:

View this post on Instagram
 
A post shared by Admission Overseas Himanshu (@himanshu.admissionoverseas)

ਕਾਬਿਲੇਗ਼ੌਰ ਹੈ ਕਿ ਸਤਿੰਦਰ ਸੱਤੀ ਵਿਦੇਸ਼ ਜਾਣ ਦੇ ਚਾਹਵਾਨਾਂ ਲਈ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ । ਇੱਥੇ ਤੁਹਾਨੂੰ ਇਹ ਵੀ ਦੱਸ ਦਈਏ ਕਿ ਸੱਤੀ ਕੈਨੇਡਾ 'ਚ ਇੰਮੀਗਰੇਸ਼ਨ ਵਕੀਲ ਹੈ । ਉਨ੍ਹਾਂ ਨੇ ਹਾਲ ਹੀ 'ਚ ਵੀਡੀਓ ਸ਼ੇਅਰ ਫੇਕ ਟਰੈਵਲ ਏਜੰਟਾਂ ਨੂੰ ਖੂਬ ਖਰੀਆਂ ਖਰੀਆਂ ਸੁਣਾਈਆਂ ਸੀ ।

ਇਹ ਵੀ ਪੜ੍ਹੋ: ਅਨੁਪਮਾ ਨੂੰ ਪਿਆ ਜ਼ੋਰਦਾਰ ਚਾਂਟਾ, ਅਨੁਜ ਹੋਇਆ ਗੁੱਸੇ ਨਾਲ ਲਾਲ, ਜਾਣੋ ਕਿਸ ਨੇ ਮਾਰਿਆ ਅਨੂ ਨੂੰ ਥੱਪੜ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ

ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ

ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ

ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?

ABP Premium

ਵੀਡੀਓਜ਼

Sarwan Singh Pander| Shambu Border ਤੋਂ ਵੱਡੀ ਖ਼ਬਰ, ਕਿਸਾਨ 6 ਦਿਸੰਬਰ ਨੂੰ ਲਈ ਕਰਤਾ ਵੱਡਾ ਐਲਾਨAkali Dal Working Comety ਦੀ ਚਲਦੀ ਮੀਟਿੰਗ 'ਚ ਲੱਗੇ ਨਾਅਰੇ, ਕੀ ਅਸਤੀਫਿਆਂ ਦੀ ਲੱਗੇਗੀ ਝੜੀ !Sukhbir Badal ਦਾ ਅਸਤੀਫ਼ਾ ਅਕਾਲੀ ਦਲ ਨਹੀਂ ਕਰ ਸਕਦੀ ਮਨਜ਼ੂਰ! ਕਈ ਵੱਡੇ ਅਕਾਲੀ ਲੀਡਰਾਂ ਨੇ ਵੀ ਦਿੱਤਾ ਅਸਤੀਫ਼ਾFarmer Protest | Sahmbhu Boarder 'ਤੋਂ ਕਿਸਾਨਾਂ ਦਾ ਵੱਡਾ ਐਲਾਨ! ਮਨੀਪੁਰ ਵਰਗਾ ਬਣੇਗਾ ਹਲਾਤ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ

By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ

Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?

Embed widget