ਪੜਚੋਲ ਕਰੋ

Satinder Satti: ਸਤਿੰਦਰ ਸੱਤੀ ਦੀ ਸ਼ਾਇਰੀ ਵਾਲਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ, ਲੋਕਾਂ ਨੇ ਰੱਜ ਕੇ ਕੀਤੀ ਤਾਰੀਫ, ਦੇਖੋ ਕੀ ਬੋਲੇ

Satinder Satti Video: ਸਤਿੰਦਰ ਸੱਤੀ ਦਾ ਇੱਕ ਸ਼ਾਇਰੀ ਵਾਲਾ ਵੀਡੀਓ ਜ਼ਬਰਦਸਤ ਵਾਇਰਲ ਹੋ ਰਿਹਾ ਹੈ। ਵੀਡੀਓ ਨੂੰ ਮਹਿਜ਼ 5 ਦਿਨਾਂ 'ਚ ਇੰਸਟਾ 'ਤੇ ਡੇਢ ਲੱਖ ਤੋਂ ਜ਼ਿਆਦਾ ਲਾਈਕ ਮਿਲ ਚੁੱਕੇ, ਜਦਕਿ 1.5 ਮਿਲੀਅਨ ਤੋਂ ਜ਼ਿਆਦਾ ਵਾਰ ਦੇਖਿਆ ਜਾ ਚੁੱਕਿਆ।

ਅਮੈਲੀਆ ਪੰਜਾਬੀ ਦੀ ਰਿਪੋਰਟ

Satinder Satti Shayari Video: ਸਤਿੰਦਰ ਸੱਤੀ ਉਹ ਨਾਮ ਹੈ, ਜੋ ਕਿਸੇ ਜਾਣ ਪਛਾਣ ਦਾ ਮੋਹਤਾਜ ਨਹੀਂ ਹੈ। ਸੱਤੀ ਨੇ ਪੰਜਾਬੀ ਇੰਡਸਟਰੀ 'ਚ ਖੂਬ ਨਾਮ ਕਮਾਇਆ ਹੈ। ਇਸ ਦੇ ਨਾਲ ਨਾਲ ਉਹ ਪਿਛਲੇ ਸਾਲ ਕੈਨੇਡਾ 'ਚ ਇੰਮੀਗ੍ਰੇਸ਼ਨ ਵਕੀਲ ਵੀ ਬਣੀ ਸੀ। ਇਸ ਦੇ ਨਾਲ ਨਾਲ ਸੱਤੀ ਨੂੰ ਲਿਖਣ ਪੜ੍ਹਨ ਦਾ ਵੀ ਕਾਫੀ ਸ਼ੌਕ ਹੈ। ਉਹ ਅਕਸਰ ਹੀ ਆਪਣੀ ਸ਼ਾਇਰੀ ਵਾਲੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ। 

ਇਹ ਵੀ ਪੜ੍ਹੋ: ਸਰਗੀ ਮਾਨ 'ਤੇ ਖੂਬ ਭੜਕੇ ਇੰਦਰਜੀਤ ਨਿੱਕੂ, ਬੋਲੇ- ''ਜਿਸਮਾਂ ਤੋਂ ਪਾਰ ਦੀ ਗੱਲ' ਮੇਰਾ ਗਾਣਾ, ਕਰੈਡਿਟ ਲੈ ਗਏ ਰੀਲਾਂ ਵਾਲੇ'

ਸਤਿੰਦਰ ਸੱਤੀ ਦਾ ਇੱਕ ਸ਼ਾਇਰੀ ਵਾਲਾ ਵੀਡੀਓ ਸੋਸ਼ਲ ਮੀਡੀਆ 'ਤੇ ਜ਼ਬਰਦਸਤ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਨੂੰ ਮਹਿਜ਼ 5 ਦਿਨਾਂ 'ਚ ਇੰਸਟਾ 'ਤੇ ਡੇਢ ਲੱਖ ਤੋਂ ਜ਼ਿਆਦਾ ਲਾਈਕ ਮਿਲ ਚੁੱਕੇ ਹਨ ਜਦਕਿ 1.5 ਮਿਲੀਅਨ ਤੋਂ ਜ਼ਿਆਦਾ ਵਾਰ ਦੇਖਿਆ ਜਾ ਚੁੱਕਿਆ ਹੈ। ਵੀਡੀਓ 'ਚ ਸੱਤੀ ਨੇ ਬਕਮਾਲ ਸ਼ਾਇਰੀ ਕੀਤੀ ਹੈ। ਉਨ੍ਹਾਂ ਨੇ ਕਿਹਾ, 'ਦਿਲ ਦਾ ਸ਼ੀਸ਼ਾ ਸਾਫ ਤੇ ਨਹੀਂ ਨਾ। ਫਿਰ ਤੂੰ ਕੀਤਾ ਮੁਆਫ ਤੇ ਨਹੀਂ ਨਾ.....' ਅੱਗੇ ਤੁਸੀਂ ਖੁਦ ਦੇਖੋ ਇਹ ਵੀਡੀਓ:

View this post on Instagram
 
A post shared by Satinder Satti (@satindersatti)

ਕਾਬਿਲੇਗ਼ੌਰ ਹੈ ਕਿ ਸਤਿੰਦਰ ਸੱਤੀ ਨੇ ਆਪਣੀ ਲਾਅ ਫਰਮ (ਕੰਪਨੀ) ਵੀ ਖੋਲ੍ਹ ਲਈ ਹੈ। ਇਸ ਕੰਪਨੀ ਰਾਹੀਂ ਉਹ ਵਿਦੇਸ਼ ਜਾਣ ਦੀ ਇੱਛਾ ਰੱਖਣ ਵਾਲੇ ਸਟੂਡੈਂਟਾਂ ਨੂੰ ਗਾਈਡ ਕਰੇਗੀ, ਤਾਂ ਕਿ ਉਨ੍ਹਾਂ ਨੂੰ ਵੀਜ਼ਾ ਫਰੌਡ ਤੋਂ ਬਚਾਇਆ ਜਾ ਸਕੇ। ਇਸ ਦੇ ਨਾਲ ਨਾਲ ਸੱਤੀ ਪੰਜਾਬੀ ਇੰਡਸਟਰੀ 'ਚ ਵੀ ਕਾਫੀ ਐਕਟਿਵ ਹੈ। ਉਨ੍ਹਾਂ ਨੂੰ ਅਕਸਰ ਹੀ ਪੰਜਾਬੀ ਸਿੰਗਰਾਂ ਦੇ ਲਾਈਵ ਸ਼ੋਅਜ਼ ਨੂੰ ਹੋਸਟ ਕਰਦੇ ਦੇਖਿਆ ਜਾਂਦਾ ਹੈ। ਉਨ੍ਹਾਂ ਨੇ ਕਰਨ ਔਜਲਾ ਤੇ ਰਣਜੀਤ ਬਾਵਾ ਵਰਗੇ ਗਾਇਕਾਂ ਦੇ ਲਾਈਵ ਸ਼ੋਅਜ਼ ਨੂੰ ਹੋਸਟ ਕੀਤਾ ਹੈ। ਉਨ੍ਹਾਂ ਦੀ ਮੇਜ਼ਬਾਨੀ ਨੂੰ ਕਾਫੀ ਪਸੰਦ ਕੀਤਾ ਜਾਂਦਾ ਹੈ, ਖਾਸ ਕਰਕੇ ਉਨ੍ਹਾਂ ਦਾ ਸ਼ਾਇਰਾਨਾ ਅੰਦਾਜ਼ ਅਕਸਰ ਚਰਚਾ 'ਚ ਰਹਿੰਦਾ ਹੈ। 

ਇਹ ਵੀ ਪੜ੍ਹੋ: ਪੰਜਾਬੀ ਗਾਇਕ ਗੁਰਨਾਮ ਭੁੱਲਰ ਨੇ ਕਿਉਂ ਨਹੀਂ ਸ਼ੇਅਰ ਕੀਤੀ ਆਪਣੇ ਵਿਆਹ ਫੋਟੋ? ਕਿਹਾ- 'ਮੈਂ ਨਹੀਂ ਚਾਹੁੰਦਾ ਕਿ ਮੇਰੀ ਵਾਈਫ...'

ਟਾਪ ਹੈਡਲਾਈਨ

ਮਨੋਰੰਜਨ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਪੰਜਾਬੀ ਸਿੰਗਰ ਨੂੰ ਆਇਆ ਹਾਰਟ ਅਟੈਕ; ਵੀਡੀਓ ਸ਼ੇਅਰ ਕਰ ਕੀਤਾ...
ਮਨੋਰੰਜਨ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਪੰਜਾਬੀ ਸਿੰਗਰ ਨੂੰ ਆਇਆ ਹਾਰਟ ਅਟੈਕ; ਵੀਡੀਓ ਸ਼ੇਅਰ ਕਰ ਕੀਤਾ...
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Singer: ਮਸ਼ਹੂਰ ਪੰਜਾਬੀ ਗਾਇਕਾ ਬੋਲੀ- 'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...', ਇਹ ਸੁਣ ਪ੍ਰਸ਼ੰਸਕਾਂ ਦੇ ਅਟਕੇ ਸਾਹ; ਜਾਣੋ ਕੌਣ...
ਮਸ਼ਹੂਰ ਪੰਜਾਬੀ ਗਾਇਕਾ ਬੋਲੀ- 'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...', ਇਹ ਸੁਣ ਪ੍ਰਸ਼ੰਸਕਾਂ ਦੇ ਅਟਕੇ ਸਾਹ; ਜਾਣੋ ਕੌਣ...
ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ
ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਇਨ੍ਹਾਂ ਮੁੱਦਿਆਂ ਤੇ ਹੋ ਸਕਦੀ ਚਰਚਾ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਇਨ੍ਹਾਂ ਮੁੱਦਿਆਂ ਤੇ ਹੋ ਸਕਦੀ ਚਰਚਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਜੁਲਾਈ 2026
Embed widget