ਪੜਚੋਲ ਕਰੋ

Satinder Satti: ਸਤਿੰਦਰ ਸੱਤੀ ਨੇ ਫੈਨਜ਼ ਨੂੰ ਸਿਖਾਇਆ ਖਾਸ ਸਬਕ, ਬੋਲੀ- 'ਆਪਣੇ ਸੁਭਾਅ ਨੂੰ ਪਾਣੀ ਵਾਂਗ ਨਿਰਮਲ ਰੱਖੋ ਤੇ...'

Satinder Satti Video: ਸਤਿੰਦਰ ਸੱਤੀ ਕਹਿੰਦੀ ਹੈ ਕਿ ਇਨਸਾਨ ਦਾ ਸੁਭਾਅ ਪਾਣੀ ਵਰਗਾ ਨਿਰਮਲ ਹੋਣਾ ਚਾਹੀਦਾ ਹੈ। ਇਸ ਦੇ ਨਾਲ ਨਾਲ ਸੱਤੀ ਨੇ ਕਿਹਾ ਕਿ 'ਮੈਨੂੰ ਲੱਗਦਾ ਹੈ ਕਿ ਜਦੋਂ ਅਸੀਂ ਜ਼ਿੰਦਗੀ ਜਿਉਂਦੇ ਹਾਂ ਤਾਂ...

Satinder Satti Motivational Video: ਸਤਿੰਦਰ ਸੱਤੀ ਪੰਜਾਬੀ ਇੰਡਸਟਰੀ ਦਾ ਉਹ ਨਾਮ ਹੈ, ਜੋ ਕਿਸੇ ਜਾਣ ਪਛਾਣ ਦਾ ਮੋਹਤਾਜ ਨਹੀਂ ਹੈ। ਉਨ੍ਹਾਂ ਨੇ ਪੰਜਾਬੀ ਇੰਡਸਟਰੀ 'ਚ ਖੂਬ ਧਮਾਲਾਂ ਪਾਈਆਂ ਹਨ। ਉਨ੍ਹਾਂ ਦੀ ਸ਼ਾਇਰੀ ਤੇ ਕਵਿਤਾਵਾਂ ਦੇ ਲੋਕ ਦੀਵਾਨੇ ਹਨ। ਇਸ ਦੇ ਨਾਲ ਨਾਲ ਸੱਤੀ ਹਾਲ ਹੀ 'ਚ ਕੈਨੇਡਾ 'ਚ ਵਕੀਲ ਵੀ ਬਣ ਗਈ ਹੈ। 

ਇਹ ਵੀ ਪੜ੍ਹੋ: ਇਟਲੀ 'ਚ ਆਪਣੀ ਬੇਗ਼ਮ ਕਰੀਨਾ ਕਪੂਰ ਨਾਲ ਛੁੱਟੀਆਂ ਮਨਾ ਰਹੇ ਸੈਫ ਅਲੀ ਖਾਨ, ਝੀਲ ਕਿਨਾਰੇ ਲੰਚ ਕਰਦੇ ਤਸਵੀਰਾਂ ਵਾਇਰਲ

ਇਸ ਦੇ ਨਾਲ ਨਾਲ ਸਤਿੰਦਰ ਸੱਤੀ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਆਪਣੀ ਜ਼ਿੰਦਗੀ ਦੀ ਫਿਲਾਸਫੀ ਫੈਨਸ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਸਤਿੰਦਰ ਸੱਤੀ ਨੇ ਇੱਕ ਵੀਡੀਓ ਸ਼ੇਅਰ ਕੀਤਾ ਹੈ। ਵੀਡੀਓ 'ਚ ਅਦਾਕਾਰਾ ਨੇ ਫੈਨਸ ਨੂੰ ਜ਼ਿੰਦਗੀ ਦਾ ਖਾਸ ਸਬਕ ਸਿਖਾਇਆ ਹੈ। 

ਸਤਿੰਦਰ ਸੱਤੀ ਕਹਿੰਦੀ ਹੈ ਕਿ ਇਨਸਾਨ ਦਾ ਸੁਭਾਅ ਪਾਣੀ ਵਰਗਾ ਨਿਰਮਲ ਹੋਣਾ ਚਾਹੀਦਾ ਹੈ। ਇਸ ਦੇ ਨਾਲ ਨਾਲ ਸੱਤੀ ਨੇ ਕਿਹਾ ਕਿ 'ਮੈਨੂੰ ਲੱਗਦਾ ਹੈ ਕਿ ਜਦੋਂ ਅਸੀਂ ਜ਼ਿੰਦਗੀ ਜਿਉਂਦੇ ਹਾਂ, ਤਾਂ ਅਸੀਂ ਇੱਕ ਚੀਜ਼ ਭੁੱਲ ਜਾਂਦੇ ਹਾਂ। ਅਸੀਂ ਆਪਣੀਆਂ ਪ੍ਰਾਪਤੀਆਂ, ਆਪਣਾ ਰੁਤਬਾ ਆਪਣੇ ਨਾਲ ਕੱਸ ਕੇ ਜੋੜ ਲੈਂਦੇ ਹਾਂ। ਸਾਨੂੰ ਜਿਹੜਾ ਵੀ ਕੋਈ ਇਨਸਾਨ ਸਾਨੂੰ ਮਿਲਦਾ ਹੈ, ਅਸੀਂ ਓਹਨੂੰ ਵੀ ਜ਼ਿੰਦਗੀ ਦਾ ਸਬਕ ਸਿਖਾਉਣ ਲੱਗ ਪੈਂਦੇ ਹਾਂ। ਇਸ ਤਰ੍ਹਾਂ ਕੀ ਹੁੰਦਾ ਹੈ ਕਿ ਸਾਹਮਣੇ ਵਾਲਾ ਬੰਦਾ ਆਪਣੇ ਆਪ ਨੂੰ ਛੋਟਾ ਸਮਝਣ ਲੱਗ ਪੈਂਦਾ ਹੈ। ਉਸ ਨੂੰ ਇਹ ਲੱਗਣ ਲੱਗ ਪੈਂਦਾ ਹੈ ਕਿ ਮੈਂ ਤਾਂ ਜ਼ਿੰਦਗੀ 'ਚ ਕੁੱਝ ਕੀਤਾ ਹੀ ਨਹੀਂ।' ਇਸ ਦੇ ਨਾਲ ਨਾਲ ਸੱਤੀ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੇ ਅੰਦਰ ਵੀ ਇਹ ਵੱਡੀ ਕਮੀ ਸੀ, ਜਿਸ ਨੂੰ ਉ ਦੂਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਦੇਖੋ ਇਹ ਵੀਡੀਓ:

View this post on Instagram
 
A post shared by Satinder Satti (@satindersatti)

ਕਾਬਿਲੇਗ਼ੌਰ ਹੈ ਕਿ 47 ਸਾਲ ਦੀ ਉਮਰ 'ਚ ਸੱਤੀ ਨੇ ਵੱਡਾ ਮੁਕਾਮ ਹਾਸਲ ਕੀਤਾ ਹੈ। ਉਹ ਕੈਨੇਡਾ 'ਚ ਵਕੀਲ ਬਣ ਗਈ ਹੈ। ਇਸ ਦੇ ਨਾਲ ਨਾਲ ਸੱਤੀ ਪੰਜਾਬੀ ਇੰਡਸਟਰੀ 'ਚ ਵੀ ਐਕਟਿਵ ਹੈ।

ਇਹ ਵੀ ਪੜ੍ਹੋ: ਬਚਪਨ ਦੀ ਦੋਸਤ ਸਾਕਸ਼ੀ ਨੂੰ 10 ਸਾਲਾਂ ਬਾਅਦ ਹੋਟਲ 'ਚ ਮਿਲੇ ਸੀ MS ਧੋਨੀ, ਫਿਰ ਇੰਜ ਸ਼ੁਰੂ ਹੋਈ ਸੀ ਇਨ੍ਹਾਂ ਦੀ ਲਵ ਸਟੋਰੀ

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
Embed widget