ਪੜਚੋਲ ਕਰੋ

Satinder Satti: 48 ਦੀ ਉਮਰ 'ਚ ਪੰਜਾਬੀ ਅਦਾਕਾਰਾ ਸਤਿੰਦਰ ਸੱਤੀ ਖੁਦ ਨੂੰ ਇੰਝ ਰੱਖ ਰਹੀ ਫਿੱਟ, ਜਿੰਮ 'ਚ ਰੱਜ ਕੇ ਵਹਾਉਂਦੀ ਪਸੀਨਾ, ਦੇਖੋ ਵੀਡੀਓ

Satinder Satti Video: ਸਤਿੰਦਰ ਸੱਤੀ ਨੇ ਹਾਲ ਹੀ 'ਚ ਆਪਣਾ ਵੀਡੀਓ ਸ਼ੇਅਰ ਕੀਤਾ ਹੈ, ਜਿਸ 'ਚ ਉਹ ਜਿੰਮ 'ਚ ਜ਼ਬਰਦਸਤ ਵਰਕਆਊਟ ਕਰਦੀ ਨਜ਼ਰ ਆ ਰਹੀ ਹੈ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਖੁਦ ਨੂੰ ਫਿੱਟ ਰੱਖਣ ਲਈ ਕਿਵੇਂ ਜੀਤੋੜ ਮੇਹਨਤ ਕਰਦੀ ਹੈ।

Satinder Satti Workout Video: ਪੰਜਾਬੀ ਅਦਾਕਾਰ, ਗਾਇਕਾ, ਕਵਿੱਤਰੀ, ਮੋਟੀਵੇਸ਼ਨਲ ਸਪੀਕਰ ਤੇ ਹੁਣ ਵਕੀਲ, ਸਤਿੰਦਰ ਸੱਤੀ ਨੂੰ ਮਲਟੀ ਟੈਲੇਂਟਡ ਕਹਿਣਾ ਗਲਤ ਨਹੀਂ ਹੋਵੇਗਾ। ਇਸ ਦੇ ਨਾਲ ਨਾਲ ਤੁਹਾਨੂੰ ਇਹ ਵੀ ਦੱਸ ਦਈਏ ਕਿ ਸੱਤੀ ਦੀ ਉਮਰ 48 ਸਾਲ ਹੈ ਤੇ ਉਹ ਹਾਲੇ ਤੱਕ ਕੁਆਰੀ ਹੈ। ਜੀ ਹਾਂ, ਅਦਾਕਾਰਾ ਨੇ ਵਿਆਹ ਨਹੀਂ ਕਰਵਾਇਆ ਹੈ। 48 ਦੀ ਉਮਰ 'ਚ ਵੀ ਸੱਤੀ ਆਪਣੇ ਆਪ ਨੂੰ ਖੂਬ ਫਿੱਟ ਰੱਖਦੀ ਹੈ। ਤੇ ਹੁਣ ਅਦਾਕਾਰਾ ਨੇ ਖੁਲਾਸਾ ਕੀਤਾ ਹੈ ਕਿ ਉਹ ਆਪਣੀ ਫਿਟਨੈੱਸ ਦਾ ਕਿਵੇਂ ਧਿਆਨ ਰੱਖਦੀ ਹੈ।

ਇਹ ਵੀ ਪੜ੍ਹੋ: ਦੁਬਾਰਾ ਸ਼ੁਰੂ ਹੋਵੇਗੀ ਸੁਸ਼ਾਂਤ ਸਿੰਘ ਰਾਜਪੂਤ ਕੇਸ ਦੀ ਜਾਂਚ? ਮਰਹੂਮ ਐਕਟਰ ਦੀ ਭੈਣ ਨੇ PM ਮੋਦੀ ਨੂੰ ਕੀਤੀ ਅਪੀਲ

ਸਤਿੰਦਰ ਸੱਤੀ ਨੇ ਹਾਲ ਹੀ 'ਚ ਆਪਣਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ ਹੈ, ਜਿਸ ਵਿੱਚ ਉਹ ਜਿੰਮ 'ਚ ਜ਼ਬਰਦਸਤ ਵਰਕਆਊਟ ਕਰਦੀ ਨਜ਼ਰ ਆ ਰਹੀ ਹੈ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਅਦਾਕਾਰਾ ਖੁਦ ਨੂੰ ਫਿੱਟ ਰੱਖਣ ਲਈ ਕਿਵੇਂ ਜੀਤੋੜ ਮੇਹਨਤ ਕਰਦੀ ਹੈ। ਤੁਸੀਂ ਵੀ ਦੇਖੋ ਇਹ ਵੀਡੀਓ:

View this post on Instagram
 
A post shared by Satinder Satti (@satindersatti)

ਕਾਬਿਲੇਗ਼ੌਰ ਹੈ ਕਿ ਸਤਿੰਦਰ ਸੱਤੀ ਸੋਸ਼ਲ ਮੀਡੀਆ 'ਤੇ ਕਾਫੀ ਜ਼ਿਆਦਾ ਐਕਟਿਵ ਰਹਿੰਦੀ ਹੈ। ਅਦਾਕਾਰਾ ਆਪਣੇ ਫੈਨਜ਼ ਦੇ ਨਾਲ ਕਦੇ ਫਿਟਨੈੱਸ ਟਿਪਸ ਤਾਂ ਕਦੇ ਗਿਆਨ ਦਾ ਡੋਜ਼ ਸ਼ੇਅਰ ਕਰਦੀ ਰਹਿੰਦੀ ਹੈ। ਉਨ੍ਹਾਂ ਦੇ ਵੀਡੀਓਜ਼ ਕਾਫੀ ਪਸੰਦ ਕੀਤੇ ਜਾਂਦੇ ਹਨ। ਇਸ ਦੇ ਨਾਲ ਨਾਲ ਅਦਾਕਾਰਾ ਸ਼ਾਇਰੀ ਵੀ ਕਮਾਲ ਦੀ ਕਰ ਲੈਂਦੀ ਹੈ। ਉਨ੍ਹਾਂ ਦੇ ਸ਼ਾਇਰੀ ਵਾਲੇ ਵੀਡੀਓਜ਼ ਅਕਸਰ ਸੋਸ਼ਲ ਮੀਡੀਆ 'ਤੇ ਵਾਇਰਲ ਹੁੰਦੇ ਰਹਿੰਦੇ ਹਨ। ਵਰਕਫਰੰਟ ਦੀ ਗੱਲ ਕਰੀਏ ਤਾਂ ਸੱਤੀ ਕੈਨੇਡਾ 'ਚ ਇੰਮੀਗ੍ਰੇਸ਼ਨ ਵਕੀਲ ਹੈ। ਇਸ ਦੇ ਨਾਲ ਨਾਲ ਉਹ ਪੰਜਾਬੀ ਫਿਲਮ ਇੰਡਸਟਰੀ 'ਚ ਵੀ ਐਕਟਿਵ ਹੈ। ਉਨ੍ਹਾਂ ਨੇ ਹਾਲ ਹੀ ਪੰਜਾਬੀ ਫਿਲਮ ਐਵਾਰਡਜ਼ ਨੂੰ ਹੋਸਟ ਵੀ ਕੀਤਾ ਸੀ। ਉਨ੍ਹਾਂ ਦੇ ਇਸ ਈਵੇਂਟ 'ਚ ਸਾੜੀ ਵਾਲੇ ਲੁੱਕ ਨੂੰ ਕਾਫੀ ਪਸੰਦ ਕੀਤਾ ਗਿਆ ਸੀ। 

ਇਹ ਵੀ ਪੜ੍ਹੋ: ਸਲਮਾਨ ਖਾਨ ਤੋਂ ਹੋ ਗਈ ਵੱਡੀ ਗਲਤੀ, ਆਮਿਰ ਖਾਨ ਦੀ ਐਕਸ ਵਾਈਫ ਕਿਰਨ ਰਾਓ ਦੀ ਕਰ ਰਹੇ ਸੀ ਤਾਰੀਫ, ਫਿਰ....

ਟਾਪ ਹੈਡਲਾਈਨ

Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
Singer Death: ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Embed widget