ਪੜਚੋਲ ਕਰੋ

Satish Kaul Death:ਨਹੀਂ ਰਿਹਾ ਪੰਜਾਬ ਦਾ ਅਮਿਤਾਭ ਬੱਚਨ 'ਸਤੀਸ਼ ਕੌਲ', ਕੋਰੋਨਾ ਨੇ ਲਈ ਜਾਨ

ਪੰਜਾਬੀ ਸਿਨੇਮਾ ਦੇ ਅਮਿਤਾਭ ਬੱਚਨ ਕਹੇ ਜਾਣ ਵਾਲੇ ਸਤੀਸ਼ ਕੌਲ ਇਸ ਫਾਨੀ ਸੰਸਾਰ ਨੂੰ ਅਲਵੀਦਾ ਕਹਿ ਗਏ ਹਨ।ਕੋਰੋਨਾਵਾਇਰਸ ਕਾਰਨ ਉਨ੍ਹਾਂ ਦਾ ਦੇਹਾਂਤ ਹੋ ਗਿਆ।ਅੱਜ ਸਵੇਰੇ ਉਨ੍ਹਾਂ ਨੇ ਆਖਰੀ ਸਾਹ ਲਏ।ਸਤੀਸ਼ ਕੌਲ ਕਾਫ਼ੀ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸੀ ਅਤੇ ਪਿਛਲੇ ਦਿਨੀਂ ਉਹ ਕੋਰੋਨਾ ਦੀ ਲਪੇਟ ਵਿੱਚ ਆ ਗਏ ਸੀ।

ਚੰਡੀਗੜ੍ਹ: ਪੰਜਾਬੀ ਸਿਨੇਮਾ ਦੇ ਅਮਿਤਾਭ ਬੱਚਨ ਕਹੇ ਜਾਣ ਵਾਲੇ ਸਤੀਸ਼ ਕੌਲ ਇਸ ਫਾਨੀ ਸੰਸਾਰ ਨੂੰ ਅਲਵੀਦਾ ਕਹਿ ਗਏ ਹਨ।ਕੋਰੋਨਾਵਾਇਰਸ ਕਾਰਨ ਉਨ੍ਹਾਂ ਦਾ ਦੇਹਾਂਤ ਹੋ ਗਿਆ।ਅੱਜ ਸਵੇਰੇ ਉਨ੍ਹਾਂ ਨੇ ਆਖਰੀ ਸਾਹ ਲਏ।ਸਤੀਸ਼ ਕੌਲ ਕਾਫ਼ੀ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸੀ ਅਤੇ ਪਿਛਲੇ ਦਿਨੀਂ ਉਹ ਕੋਰੋਨਾ ਦੀ ਲਪੇਟ ਵਿੱਚ ਆ ਗਏ ਸੀ।ਉਹ ਲੁਧਿਆਣਾ ਦੇ ਇੱਕ ਹਸਪਤਾਲ ਵਿੱਚ ਦਾਖਲ ਸੀ।ਸਤੀਸ਼ ਕੌਲ 74 ਸਾਲਾਂ ਦੇ ਸੀ ਅਤੇ ਉਹ ਕਰੀਬ 300 ਪੰਜਾਬੀ ਅਤੇ ਹਿੰਦੀ ਫਿਲਮਾਂ ਵਿੱਚ ਕੰਮ ਕਰ ਚੁੱਕੇ ਸੀ।ਉਹ ਕਈ ਟੀਵੀ ਪ੍ਰੋਗਰਾਮਾਂ ਵਿੱਚ ਵੀ ਕੰਮ ਚੁੱਕੇ ਸੀ।

ਮਸ਼ਹੂਰ ਟੀਵੀ ਪ੍ਰੋਗਰਾਮ ਮਹਾਭਾਰਤ ਵਿੱਚ ਉਨ੍ਹਾਂ ਇੰਦਰਦੇਵ ਦਾ ਰੋਲ ਕੀਤਾ ਸੀ।ਕੌਲ ਦੀ ਭੈਣ ਸੱਤਿਆ ਦੇਵੀ ਨੇ ਦੱਸਿਆ ਕਿ,  “ਉਹ ਪਿਛਲੇ ਪੰਜ-ਛੇ ਦਿਨਾਂ ਤੋਂ ਬੁਖਾਰ ਸੀ ਅਤੇ ਉਹ ਠੀਕ ਨਹੀਂ ਸੀ। ਇਸ ਲਈ, ਵੀਰਵਾਰ ਨੂੰ ਅਸੀਂ ਉਨ੍ਹਾਂ ਨੂੰ ਸ਼੍ਰੀ ਰਾਮ ਚੈਰੀਟੇਬਲ ਹਸਪਤਾਲ ਵਿੱਚ ਦਾਖਲ ਕਰਵਾਇਆ ਅਤੇ ਫਿਰ ਸਾਨੂੰ ਪਤਾ ਲੱਗਿਆ ਕਿ ਉਨ੍ਹਾਂ ਨੂੰ ਕੋਰੋਨਾਵਾਇਰਸ ਹੈ।" ਉਨ੍ਹਾਂ ਕਿਹਾ ਕਿ, ਅਦਾਕਾਰ ਦਾ ਅੰਤਿਮ ਸੰਸਕਾਰ ਐਤਵਾਰ ਨੂੰ ਹੋਵੇਗਾ।

ਦੱਸ ਦੇਈਏ ਕਿ ਉਹ ਆਪਣੀ ਜ਼ਿੰਦਗੀ ਬੇਹੱਦ ਮਾੜੀ ਹਾਲਤ ‘ਚ ਬਿਤਾ ਰਹੇ ਸੀ। ਉਹ ਇੱਕ-ਇੱਕ ਪੈਸੇ ਲਈ ਮੋਹਤਾਜ਼ ਹੋ ਗਏ ਸਨ। ਸਤੀਸ਼ ਕੌਲ ਨੇ 1969 ‘ਚ ਪੁਨੇ ਫ਼ਿਲਮ ਐਂਡ ਟੀਵੀ ਇੰਸਟੀਚਿਊਟ ਆਫ ਇੰਡੀਆ ਤੋਂ ਗ੍ਰੈਜੂਏਸ਼ਨ ਕੀਤੀ, ਜਿੱਥੇ ਉਹ ਜਯਾ ਬੱਚਨ, ਅਮਿਤਾਭ ਬੱਚਨ ਤੇ ਸ਼ਤਰੁਘਨ ਸਿਨ੍ਹਾ ਦੇ ਬੈਚਮੇਟ ਸੀ। 2014 ‘ਚ ਨਹਾਉਣ ਸਮੇਂ ਸਤੀਸ਼ ਡਿੱਗ ਗਏ। ਇਸ ਤੋਂ ਬਾਅਦ ਉਹ ਢਾਈ ਸਾਲ ਬੈੱਡ ‘ਤੇ ਰਹੇ ਤੇ 2015 ‘ਚ ਉਨ੍ਹਾਂ ਨੂੰ ਪੰਜਾਬੀ ਯੂਨੀਵਰਸਿਟੀ ਤੋਂ 11 ਹਜ਼ਾਰ ਰੁਪਏ ਦੀ ਪੈਨਸ਼ਨ ਲੱਗੀ।

ਫੇਰ ਉਨ੍ਹਾਂ ਨੇ ਇੱਕ ਐਕਟਿੰਗ ਸਕੂਲ ਖੋਲ੍ਹਿਆ ਜਿਸ ਦੇ ਫਲੌਪ ਹੋਣ ਤੋਂ ਬਾਅਦ ਉਹ ਬਿਰਧ ਆਸ਼ਰਮ ਚਲੇ ਗਏ। ਇੱਥੋਂ ਇੱਕ ਔਰਤ ਉਨ੍ਹਾਂ ਨੂੰ ਆਪਣੇ ਘਰ ਲੈ ਗਈ। ਸਤੀਸ਼ ਕੌਲ ਧਰਮੇਂਦਰ, ਗੋਵਿੰਦਾ, ਦਿਲੀਪ ਕੁਮਾਰ, ਦੇਵਾਨੰਦ ਨਾਲ ਫ਼ਿਲਮਾਂ ਕਰ ਚੁੱਕੇ ਹਨ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰ ਦਾ ਹੋਇਆ ਦੇਹਾਂਤ; ਪਰਿਵਾਰ ਸਣੇ ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰ ਦਾ ਹੋਇਆ ਦੇਹਾਂਤ; ਪਰਿਵਾਰ ਸਣੇ ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Kapil Sharma Firing News : ਕੀ ਕਾਮੇਡੀਅਨ ਕਪਿਲ ਸ਼ਰਮਾ ਦੇ ਅੰਮ੍ਰਿਤਸਰ ਸਥਿਤ ਘਰ 'ਤੇ ਹੋਈ ਫਾਇਰਿੰਗ ? ਪੁਲਿਸ ਨੇ ਦੱਸਿਆ ਅਫ਼ਵਾਹ
Kapil Sharma Firing News : ਕੀ ਕਾਮੇਡੀਅਨ ਕਪਿਲ ਸ਼ਰਮਾ ਦੇ ਅੰਮ੍ਰਿਤਸਰ ਸਥਿਤ ਘਰ 'ਤੇ ਹੋਈ ਫਾਇਰਿੰਗ ? ਪੁਲਿਸ ਨੇ ਦੱਸਿਆ ਅਫ਼ਵਾਹ
Sidhu Moose Wala Father: ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਦੇ ਦਿਲ ਦੀ ਧਮਣੀ 'ਚ ਮਿਲਿਆ ਬਲਾਕੇਜ, ਛਾਤੀ 'ਚ ਦਰਦ ਹੋਣ ਕਾਰਨ ਹਸਪਤਾਲ ਹੋਏ ਭਰਤੀ; ਡਾਕਟਰਾਂ ਨੇ ਤੁਰੰਤ...
ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਦੇ ਦਿਲ ਦੀ ਧਮਣੀ 'ਚ ਮਿਲਿਆ ਬਲਾਕੇਜ, ਛਾਤੀ 'ਚ ਦਰਦ ਹੋਣ ਕਾਰਨ ਹਸਪਤਾਲ ਹੋਏ ਭਰਤੀ; ਡਾਕਟਰਾਂ ਨੇ ਤੁਰੰਤ...
Video Leak: ਮਨੋਰੰਜਨ ਜਗਤ 'ਚ ਆਇਆ ਭੂਚਾਲ, ਮਸ਼ਹੂਰ ਅਦਾਕਾਰਾ ਦੀਆਂ ਵੀਡੀਓ ਅਤੇ ਤਸਵੀਰਾਂ ਲੀਕ; ਇੰਟਰਨੈੱਟ ਦਾ ਵਧਿਆ ਪਾਰਾ...
ਮਨੋਰੰਜਨ ਜਗਤ 'ਚ ਆਇਆ ਭੂਚਾਲ, ਮਸ਼ਹੂਰ ਅਦਾਕਾਰਾ ਦੀਆਂ ਵੀਡੀਓ ਅਤੇ ਤਸਵੀਰਾਂ ਲੀਕ; ਇੰਟਰਨੈੱਟ ਦਾ ਵਧਿਆ ਪਾਰਾ...

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Canada 'ਚ ਜਨਮ ਤੋਂ ਬਾਅਦ ਜੰਗਲ 'ਚ ਸੁੱਟਿਆ ਨਵਜਾਤ ਬੱਚਾ ,ਪੰਜਾਬੀ ਜੋੜਾ ਗ੍ਰਿਫ਼ਤਾਰ , ਗੰਭੀਰ ਹਾਲਤ 'ਚ ਹਸਪਤਾਲ ਪਹੁੰਚੀ ਮਾਂ 
Canada 'ਚ ਜਨਮ ਤੋਂ ਬਾਅਦ ਜੰਗਲ 'ਚ ਸੁੱਟਿਆ ਨਵਜਾਤ ਬੱਚਾ ,ਪੰਜਾਬੀ ਜੋੜਾ ਗ੍ਰਿਫ਼ਤਾਰ , ਗੰਭੀਰ ਹਾਲਤ 'ਚ ਹਸਪਤਾਲ ਪਹੁੰਚੀ ਮਾਂ 
Punjab News: ਪੰਜਾਬ 'ਚ ਵੱਡਾ ਹਾਦਸਾ, ਲੇਡੀ ASP ਨੂੰ ਟਰੱਕ ਨੇ ਕੁਚਲਿਆ: ਸੜਕ ਪਾਰ ਕਰਦੇ ਵਿਅਕਤੀ ਨਾਲ ਟਕਰਾਉਣ ਤੋਂ ਬਾਅਦ ਬਾਈਕ ਤੋਂ ਡਿੱਗੀ; ਫਿਰ...
ਪੰਜਾਬ 'ਚ ਵੱਡਾ ਹਾਦਸਾ, ਲੇਡੀ ASP ਨੂੰ ਟਰੱਕ ਨੇ ਕੁਚਲਿਆ: ਸੜਕ ਪਾਰ ਕਰਦੇ ਵਿਅਕਤੀ ਨਾਲ ਟਕਰਾਉਣ ਤੋਂ ਬਾਅਦ ਬਾਈਕ ਤੋਂ ਡਿੱਗੀ; ਫਿਰ...
WiFi ਨਹੀਂ, ਰੋਸ਼ਨੀ ਨਾਲ ਚੱਲੇਗਾ ਇੰਟਰਨੈੱਟ! ਚੀਨ ਦਾ 6G ਧਮਾਕਾ, 1.2 ਕਿਲੋਮੀਟਰ ਦੂਰ ਤੱਕ ਪਲਕ ਝਪਕਦੇ ਪਹੁੰਚਾਇਆ ਡਾਟਾ
WiFi ਨਹੀਂ, ਰੋਸ਼ਨੀ ਨਾਲ ਚੱਲੇਗਾ ਇੰਟਰਨੈੱਟ! ਚੀਨ ਦਾ 6G ਧਮਾਕਾ, 1.2 ਕਿਲੋਮੀਟਰ ਦੂਰ ਤੱਕ ਪਲਕ ਝਪਕਦੇ ਪਹੁੰਚਾਇਆ ਡਾਟਾ
Petrol-Diesel Price : ਇਨ੍ਹਾਂ ਰਾਜਾਂ 'ਚ 100 ਰੁਪਏ ਤੋਂ ਘੱਟ ਮਿਲ ਰਿਹਾ ਪੈਟਰੋਲ, ਜਾਣੋ ਕਿਉਂ 
Petrol-Diesel Price : ਇਨ੍ਹਾਂ ਰਾਜਾਂ 'ਚ 100 ਰੁਪਏ ਤੋਂ ਘੱਟ ਮਿਲ ਰਿਹਾ ਪੈਟਰੋਲ, ਜਾਣੋ ਕਿਉਂ 
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰ ਦਾ ਹੋਇਆ ਦੇਹਾਂਤ; ਪਰਿਵਾਰ ਸਣੇ ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰ ਦਾ ਹੋਇਆ ਦੇਹਾਂਤ; ਪਰਿਵਾਰ ਸਣੇ ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Big News: ਵੱਡੀ ਖਬਰ, 14 ਲੱਖ ਤੋਂ ਵੱਧ ਕਿਸਾਨਾਂ ਦਾ ਕਰਜ਼ਾ ਹੋਇਆ ਮਾਫ਼; CM ਵਿਜੇ ਵੱਲੋਂ 50,000 ਰੁਪਏ ਤੱਕ ਦਾ...
ਵੱਡੀ ਖਬਰ, 14 ਲੱਖ ਤੋਂ ਵੱਧ ਕਿਸਾਨਾਂ ਦਾ ਕਰਜ਼ਾ ਹੋਇਆ ਮਾਫ਼; CM ਵਿਜੇ ਵੱਲੋਂ 50,000 ਰੁਪਏ ਤੱਕ ਦਾ...
ਥਲਾਪਤੀ ਵਿਜੈ ਆਪਣੇ ਦਮ 'ਤੇ ਚਲਾਉਣਗੇ ਸਰਕਾਰ, ਨਹੀਂ ਚੱਲੇਗੀ ਕਿਸੇ ਦੀ ਮਨਮਾਨੀ! AIADMK ਦੇ ਚੌਥੇ ਵਿਧਾਇਕ ਨੇ ਵੀ ਦਿੱਤਾ ਅਸਤੀਫਾ
ਥਲਾਪਤੀ ਵਿਜੈ ਆਪਣੇ ਦਮ 'ਤੇ ਚਲਾਉਣਗੇ ਸਰਕਾਰ, ਨਹੀਂ ਚੱਲੇਗੀ ਕਿਸੇ ਦੀ ਮਨਮਾਨੀ! AIADMK ਦੇ ਚੌਥੇ ਵਿਧਾਇਕ ਨੇ ਵੀ ਦਿੱਤਾ ਅਸਤੀਫਾ
WhatsApp ‘ਤੇ ਆ ਰਿਹਾ ਨਵਾਂ ਫੀਚਰ, ਮੈਸੇਜ ਭੇਜਣ ਤੋਂ ਪਹਿਲਾਂ ਹਾਈਡ ਕਰ ਸਕੋਗੇ ਸੈਂਸੇਟਿਵ ਕੰਟੈਂਟ
WhatsApp ‘ਤੇ ਆ ਰਿਹਾ ਨਵਾਂ ਫੀਚਰ, ਮੈਸੇਜ ਭੇਜਣ ਤੋਂ ਪਹਿਲਾਂ ਹਾਈਡ ਕਰ ਸਕੋਗੇ ਸੈਂਸੇਟਿਵ ਕੰਟੈਂਟ
Embed widget