ਪੜਚੋਲ ਕਰੋ

Satish Kaushik: ਸਤੀਸ਼ ਕੌਸ਼ਿਕ ਦੀ ਮੌਤ ਤੋਂ ਬਾਅਦ ਬੁਰੀ ਤਰ੍ਹਾਂ ਟੁੱਟ ਚੁੱਕੀ ਹੈ ਧੀ ਵੰਸ਼ਿਕਾ, ਡਿਲੀਟ ਕੀਤਾ ਆਪਣਾ ਇੰਸਟਾਗ੍ਰਾਮ ਅਕਾਊਂਟ

ਸਤੀਸ਼ ਕੌਸ਼ਿਕ ਦੇ ਦੇਹਾਂਤ ਨਾਲ ਹਰ ਕੋਈ ਸਦਮੇ 'ਚ ਹੈ। ਇਸ ਦੇ ਨਾਲ ਹੀ ਉਨ੍ਹਾਂ ਦੀ ਬੇਟੀ ਵੰਸ਼ਿਕਾ ਆਪਣੇ ਪਿਤਾ ਦੀ ਮੌਤ ਤੋਂ ਡੂੰਘੇ ਸਦਮੇ 'ਚ ਹੈ। ਪਿਤਾ ਦੀ ਮੌਤ ਤੋਂ ਬਾਅਦ ਵੰਸ਼ਿਕਾ ਨੇ ਆਪਣਾ ਇੰਸਟਾਗ੍ਰਾਮ ਅਕਾਊਂਟ ਵੀ ਡਿਲੀਟ ਕਰ ਦਿੱਤਾ ਹੈ।

Satish Kaushik Daughter Vanshika: ਬਾਲੀਵੁੱਡ ਦੇ ਦਿੱਗਜ ਅਭਿਨੇਤਾ-ਨਿਰਦੇਸ਼ਕ ਸਤੀਸ਼ ਕੌਸ਼ਿਕ ਦੇ ਅਚਾਨਕ ਦਿਹਾਂਤ ਕਾਰਨ ਹਰ ਕੋਈ ਅਜੇ ਵੀ ਸਦਮੇ ਵਿੱਚ ਹੈ। ਖਾਸ ਕਰਕੇ ਉਸ ਦੀ 11 ਸਾਲਾ ਬੇਟੀ ਵੰਸ਼ਿਕਾ ਪਿਤਾ ਸਤੀਸ਼ ਦੇ ਜਾਣ ਨਾਲ ਪੂਰੀ ਤਰ੍ਹਾਂ ਟੁੱਟ ਗਈ ਹੈ। ਇੱਥੋਂ ਤੱਕ ਕਿ ਵੰਸ਼ਿਕਾ ਨੇ ਸਤੀਸ਼ ਦੀ ਮੌਤ ਦੇ ਇੱਕ ਹਫ਼ਤੇ ਦੇ ਅੰਦਰ ਹੀ ਆਪਣਾ ਇੰਸਟਾਗ੍ਰਾਮ ਅਕਾਊਂਟ ਵੀ ਡਿਲੀਟ ਕਰ ਦਿੱਤਾ ਹੈ।

ਇਹ ਵੀ ਪੜ੍ਹੋ: ABP ਨਿਊਜ਼ 'ਤੇ ਲਾਰੈਂਸ ਬਿਸ਼ਨੋਈ ਦੇ ਇੰਟਰਵਿਊ ਤੋਂ ਬਾਅਦ ਮੁੰਬਈ ਪੁਲਿਸ ਐਕਟਿਵ, ਸਲਮਾਨ ਖਾਨ ਦੀ ਸੁਰੱਖਿਆ 'ਤੇ ਰਿਵਿਊ ਸ਼ੁਰੂ

ਪਿਤਾ ਸਤੀਸ਼ ਦੀ ਮੌਤ ਤੋਂ ਬਾਅਦ ਵੰਸ਼ਿਕਾ ਨੇ ਆਪਣਾ ਇੰਸਟਾ ਅਕਾਊਂਟ ਕਰ ਦਿੱਤਾ ਡਿਲੀਟ
ਦੱਸ ਦੇਈਏ ਕਿ ਮਰਹੂਮ ਅਦਾਕਾਰ ਸਤੀਸ਼ ਕੌਸ਼ਿਕ ਦੀ ਬੇਟੀ ਵੰਸ਼ਿਕਾ ਦਾ ਇੱਕ ਪ੍ਰਾਈਵੇਟ ਇੰਸਟਾਗ੍ਰਾਮ ਅਕਾਊਂਟ ਸੀ। ਉਹ ਅਕਸਰ ਅਕਾਊਂਟ 'ਤੇ ਪੋਸਟ ਸ਼ੇਅਰ ਕਰਦੀ ਰਹਿੰਦੀ ਹੈ। ਉਸ ਦੀਆਂ ਕੁਝ ਪੋਸਟਾਂ 'ਚ ਉਹ ਪਿਤਾ ਸਤੀਸ਼ ਕੌਸ਼ਿਕ ਨਾਲ ਵੀ ਨਜ਼ਰ ਆਈ। ਅਕਾਊਂਟ ਡਿਲੀਟ ਕਰਨ ਤੋਂ ਪਹਿਲਾਂ ਆਪਣੀ ਆਖਰੀ ਪੋਸਟ 'ਚ ਵੰਸ਼ਿਕਾ ਨੇ ਆਪਣੇ ਪਿਤਾ ਸਤੀਸ਼ ਕੌਸ਼ਿਕ ਨਾਲ ਇਕ ਖੂਬਸੂਰਤ ਤਸਵੀਰ ਸ਼ੇਅਰ ਕੀਤੀ ਸੀ। ਤਸਵੀਰ ਵਿੱਚ ਵੰਸ਼ਿਕਾ ਆਪਣੇ ਪਿਤਾ ਸਤੀਸ਼ ਕੌਸ਼ਿਕ ਦੀ ਗੋਦੀ 'ਚ ਨਜ਼ਰ ਆ ਰਹੀ ਹੈ। 

Satish Kaushik: ਸਤੀਸ਼ ਕੌਸ਼ਿਕ ਦੀ ਮੌਤ ਤੋਂ ਬਾਅਦ ਬੁਰੀ ਤਰ੍ਹਾਂ ਟੁੱਟ ਚੁੱਕੀ ਹੈ ਧੀ ਵੰਸ਼ਿਕਾ, ਡਿਲੀਟ ਕੀਤਾ ਆਪਣਾ ਇੰਸਟਾਗ੍ਰਾਮ ਅਕਾਊਂਟ

ਸਤੀਸ਼ ਕੌਸ਼ਿਕ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ
ਦੱਸ ਦੇਈਏ ਕਿ 'ਮਿਸਟਰ ਇੰਡੀਆ' ਵਰਗੀਆਂ ਬਲਾਕਬਸਟਰ ਫਿਲਮਾਂ ਦਾ ਹਿੱਸਾ ਰਹੇ ਸਤੀਸ਼ ਕੌਸ਼ਿਕ ਦੀ 9 ਮਾਰਚ ਨੂੰ ਦਿੱਲੀ 'ਚ ਮੌਤ ਹੋ ਗਈ ਸੀ। ਉਹ ਉੱਥੇ ਆਪਣੇ ਦੋਸਤ ਦੀ ਹੋਲੀ ਪਾਰਟੀ 'ਚ ਸ਼ਾਮਲ ਹੋਣ ਲਈ ਆਇਆ ਸੀ। ਇਸ ਦੌਰਾਨ ਅਦਾਕਾਰ ਦੀ ਸਿਹਤ ਵਿਗੜ ਗਈ ਅਤੇ ਹਸਪਤਾਲ ਲਿਜਾਂਦੇ ਸਮੇਂ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਦੀ ਲਾਸ਼ ਨੂੰ ਬਾਅਦ ਵਿਚ ਮੁੰਬਈ ਲਿਜਾਇਆ ਗਿਆ ਜਿੱਥੇ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਗਿਆ। ਸਲਮਾਨ ਖਾਨ, ਅਨੁਪਮ ਖੇਰ, ਜਾਵੇਦ ਅਖਤਰ, ਰਣਬੀਰ ਕਪੂਰ ਸਮੇਤ ਸਾਰੇ ਵੱਡੇ ਸਿਤਾਰੇ ਅਦਾਕਾਰ ਨੂੰ ਵਿਦਾਈ ਦੇਣ ਲਈ ਉਨ੍ਹਾਂ ਦੇ ਘਰ ਪਹੁੰਚੇ ਸਨ।

ਮਰਹੂਮ ਅਦਾਕਾਰ ਦੀ ਕੀ ਸੀ ਆਖਰੀ ਇੱਛਾ?
ਇਸ ਦੇ ਨਾਲ ਹੀ ਈ ਟਾਈਮਜ਼ ਨੂੰ ਦਿੱਤੇ ਇੰਟਰਵਿਊ ਦੌਰਾਨ ਸਤੀਸ਼ ਕੌਸ਼ਿਕ ਦੇ ਭਤੀਜੇ ਨਿਸ਼ਾਂਤ ਨੇ ਵੀ ਮਰਹੂਮ ਅਦਾਕਾਰ ਦੀ ਅਧੂਰੀ ਆਖਰੀ ਇੱਛਾ ਬਾਰੇ ਦੱਸਿਆ ਸੀ। ਨਿਸ਼ਾਂਤ ਨੇ ਕਿਹਾ ਸੀ ਕਿ ਉਸ ਦਾ ਚਾਚਾ ਇੱਕ ਵੱਡਾ ਸਟੂਡੀਓ ਬਣਾਉਣਾ ਚਾਹੁੰਦਾ ਸੀ। ਉਨ੍ਹਾਂ ਕਿਹਾ ਕਿ ਹੁਣ ਸਤੀਸ਼ ਕੌਸ਼ਿਕ ਨਹੀਂ ਰਹੇ ਤਾਂ ਉਹ ਆਪਣੀ ਆਖਰੀ ਇੱਛਾ ਪੂਰੀ ਕਰਨਗੇ। ਦੱਸ ਦੇਈਏ ਕਿ ਨਿਸ਼ਾਂਤ ਨੇ ਹੀ ਸਤੀਸ਼ ਕੌਸ਼ਿਕ ਦੀ ਚਿਤਾ ਨੂੰ ਅੱਗ ਲਗਾਈ ਸੀ।

ਇਹ ਵੀ ਪੜ੍ਹੋ: ਕਰਨ ਔਜਲਾ ਨੇ ਆਪਣੇ ਪ੍ਰਸ਼ੰਸਕਾਂ ਬਾਰੇ ਕਹਿ ਦਿੱਤੀ ਇਹ ਗੱਲ, ਦਿਲ ਜਿੱਤ ਲਵੇਗਾ ਗਾਇਕ ਦਾ ਇਹ ਵੀਡੀਓ

ਟਾਪ ਹੈਡਲਾਈਨ

Punjabi Folk Singer: ਪੰਜਾਬੀ ਲੋਕ ਗਾਇਕਾ ਨੇ 2027 ਦੀਆਂ ਚੋਣਾਂ ਲੜਨ ਦਾ ਕੀਤਾ ਐਲਾਨ, ਇਸ ਸੀਟ ਤੋਂ ਠੋਕਿਆ ਦਾਅਵਾ! ਜਾਣੋ ਗਾਇਕੀ ਤੋਂ ਸਿਆਸੀ ਸਫ਼ਰ ਬਾਰੇ ਖਾਸ...
ਪੰਜਾਬੀ ਲੋਕ ਗਾਇਕਾ ਨੇ 2027 ਦੀਆਂ ਚੋਣਾਂ ਲੜਨ ਦਾ ਕੀਤਾ ਐਲਾਨ, ਇਸ ਸੀਟ ਤੋਂ ਠੋਕਿਆ ਦਾਅਵਾ! ਜਾਣੋ ਗਾਇਕੀ ਤੋਂ ਸਿਆਸੀ ਸਫ਼ਰ ਬਾਰੇ ਖਾਸ...
Dharmendra: ਆਈਸੀਯੂ ਵਿੱਚ ਜ਼ਿੰਦਗੀ ਅਤੇ ਮੌਤ ਦੀ ਜੰਗ ਲੜ੍ਹ ਰਹੇ ਸੀ ਧਰਮਿੰਦਰ, ਜਾਣੋ ਕਿਸ ਗੱਲ ਦਾ ਸੀ ਮਲਾਲ? ਆਖਰੀ ਪਲਾਂ 'ਚ ਦੋਸਤ ਦੀ ਪਤਨੀ ਨੂੰ ਕੀਤਾ ਫੋਨ... 
ਆਈਸੀਯੂ ਵਿੱਚ ਜ਼ਿੰਦਗੀ ਅਤੇ ਮੌਤ ਦੀ ਜੰਗ ਲੜ੍ਹ ਰਹੇ ਸੀ ਧਰਮਿੰਦਰ, ਜਾਣੋ ਕਿਸ ਗੱਲ ਦਾ ਸੀ ਮਲਾਲ? ਆਖਰੀ ਪਲਾਂ 'ਚ ਦੋਸਤ ਦੀ ਪਤਨੀ ਨੂੰ ਕੀਤਾ ਫੋਨ... 
Diljit Dosanjh: ਦਿਲਜੀਤ ਦੋਸਾਂਝ ਦੀ ਵਧਾਈ ਗਈ ਸੁਰੱਖਿਆ, ਅਲਰਟ ਮੋਡ 'ਤੇ ਸੁਰੱਖਿਆ ਏਜੰਸੀਆਂ, ਬੰਬ ਧਮਾਕੇ ਦੀ ਧਮਕੀ ਤੋਂ ਬਾਅਦ ਮੱਚਿਆ ਹੜਕੰਪ...
ਦਿਲਜੀਤ ਦੋਸਾਂਝ ਦੀ ਵਧਾਈ ਗਈ ਸੁਰੱਖਿਆ, ਅਲਰਟ ਮੋਡ 'ਤੇ ਸੁਰੱਖਿਆ ਏਜੰਸੀਆਂ, ਬੰਬ ਧਮਾਕੇ ਦੀ ਧਮਕੀ ਤੋਂ ਬਾਅਦ ਮੱਚਿਆ ਹੜਕੰਪ...
Sara Tendulkar : ਪੰਜਾਬ ਦੀ ਨੂੰਹ ਬਣਨ ਜਾ ਰਹੀ ਸਾਰਾ ਤੇਂਦੁਲਕਰ? ਇਸ ਪੰਜਾਬੀ ਮੁੰਡੇ ਨਾਲ ਜੁੜਿਆ ਨਾਂ!
Sara Tendulkar : ਪੰਜਾਬ ਦੀ ਨੂੰਹ ਬਣਨ ਜਾ ਰਹੀ ਸਾਰਾ ਤੇਂਦੁਲਕਰ? ਇਸ ਪੰਜਾਬੀ ਮੁੰਡੇ ਨਾਲ ਜੁੜਿਆ ਨਾਂ!

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
SAD-BJP Alliance : ਪੰਜਾਬ 'ਚ ਸਰਕਾਰ ਬਣੀ ਤਾਂ ਕਿਸ ਪਾਰਟੀ ਦਾ ਬਣੇਗਾ CM? ਅਮਿਤ ਸ਼ਾਹ ਨੇ ਕਰ ਦਿੱਤਾ ਐਲਾਨ!
SAD-BJP Alliance : ਪੰਜਾਬ 'ਚ ਸਰਕਾਰ ਬਣੀ ਤਾਂ ਕਿਸ ਪਾਰਟੀ ਦਾ ਬਣੇਗਾ CM? ਅਮਿਤ ਸ਼ਾਹ ਨੇ ਕਰ ਦਿੱਤਾ ਐਲਾਨ!
Priyanka Kakkar :  ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਪ੍ਰਿਯੰਕਾ ਕੱਕੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਹਰਨਾ‌ਮ ਸਿੰਘ ਦੀ ਲੈਣਗੇ ਥਾਂ
Priyanka Kakkar :  ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਪ੍ਰਿਯੰਕਾ ਕੱਕੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਹਰਨਾ‌ਮ ਸਿੰਘ ਦੀ ਲੈਣਗੇ ਥਾਂ
SAD- BJP ਦੇ ਗਠਜੋੜ ਨੂੰ ਲੈ ਕੇ ਰਵਨੀਤ ਬਿੱਟੂ ਦਾ ਵੱਡਾ ਬਿਆਨ , ਸੀਟਾਂ ਦੀ ਵੰਡ ਬਾਰੇ ਵੀ ਕੀਤਾ ਵੱਡਾ ਖੁਲਾਸਾ
SAD- BJP ਦੇ ਗਠਜੋੜ ਨੂੰ ਲੈ ਕੇ ਰਵਨੀਤ ਬਿੱਟੂ ਦਾ ਵੱਡਾ ਬਿਆਨ , ਸੀਟਾਂ ਦੀ ਵੰਡ ਬਾਰੇ ਵੀ ਕੀਤਾ ਵੱਡਾ ਖੁਲਾਸਾ
 BJP-Akali Dal Alliance : ਗਠਜੋੜ ਦਾ ਪੰਜਾਬ 'ਚ ਕੀ ਪਵੇਗਾ ਅਸਰ? ਚਰਨਜੀਤ ਚੰਨੀ ਨੇ ਦਿੱਤਾ ਵੱਡਾ ਬਿਆਨ
 BJP-Akali Dal Alliance : ਗਠਜੋੜ ਦਾ ਪੰਜਾਬ 'ਚ ਕੀ ਪਵੇਗਾ ਅਸਰ? ਚਰਨਜੀਤ ਚੰਨੀ ਨੇ ਦਿੱਤਾ ਵੱਡਾ ਬਿਆਨ
Waris Punjab De ਦੀ ਰਜਿਸਟ੍ਰੇਸ਼ਨ ਲਈ ਸੁਪਰੀਮ ਕੋਰਟ ਜਾਵੇਗੀ ਪਾਰਟੀ, ਇਆਲੀ ਬੋਲੇ- ਕੇਂਦਰ ਤੇ ਪੰਜਾਬ ਸਰਕਾਰ ਡਰੀ ਹੋਈ
Waris Punjab De ਦੀ ਰਜਿਸਟ੍ਰੇਸ਼ਨ ਲਈ ਸੁਪਰੀਮ ਕੋਰਟ ਜਾਵੇਗੀ ਪਾਰਟੀ, ਇਆਲੀ ਬੋਲੇ- ਕੇਂਦਰ ਤੇ ਪੰਜਾਬ ਸਰਕਾਰ ਡਰੀ ਹੋਈ
 BJP SAD Alliance ਦੇ ਗਠਜੋੜ ਨਾਲ ਕਾਂਗਰਸ ਨੂੰ ਹੋਵੇਗਾ ਫਾਇਦਾ? ਰਾਜਾ ਵੜਿੰਗ ਦਾ ਵੱਡਾ ਦਾਅਵਾ
 BJP SAD Alliance ਦੇ ਗਠਜੋੜ ਨਾਲ ਕਾਂਗਰਸ ਨੂੰ ਹੋਵੇਗਾ ਫਾਇਦਾ? ਰਾਜਾ ਵੜਿੰਗ ਦਾ ਵੱਡਾ ਦਾਅਵਾ
SAD BJP Alliance : 'ਪੰਜਾਬ ਦਾ ਕਲਿਆਣ ਸਭ ਤੋਂ ਉੱਪਰ',  SAD-BJP ਗਠਜੋੜ 'ਤੇ ਬੋਲੇ PM ਮੋਦੀ

Embed widget