ਪੜਚੋਲ ਕਰੋ

'ਸੱਤਿਆਮੇਵ ਜਯਤੇ 2' ਦੀ ਕਰਨੀ ਪਏਗੀ ਉਡੀਕ, ਕੋਰੋਨਾ ਕਰਕੇ ਰਿਲੀਜ਼ਿੰਗ ਟਲੀ

ਕੋਰੋਨਾ ਦੇ ਹਾਲਾਤ ਨੂੰ ਧਿਆਨ ਵਿੱਚ ਰੱਖਦੇ ਹੋਏ ਜਾਨ ਅਬ੍ਰਾਹਮ ਦੀ ਫਿਲਮ ਸੱਤਿਆਮੇਵ ਜਯਤੇ 2 ਦੀ ਰਿਲੀਜ਼ਿੰਗ ਨੂੰ ਫਿਲਹਾਲ ਟਾਲ ਦਿੱਤਾ ਹੈ। ਫਿਲਮ ਸੱਤਿਆਮੇਵ ਜਯਤੇ 2 ਦੀ ਰਿਲੀਜ਼ ਡੇਟ ਨੂੰ ਅੱਗੇ ਵਧਾ ਦਿੱਤਾ ਗਿਆ ਹੈ। ਜਾਨ ਅਬ੍ਰਾਹਮ ਦੀ  ਇਹ ਫਿਲਮ ਈਦ ਮੌਕੇ 12 ਮਈ ਨੂੰ ਸਿਨੇਮਾਘਰਾਂ 'ਚ ਰਿਲੀਜ਼ ਕੀਤੀ ਜਾਣੀ ਸੀ ਪਰ ਹੁਣ ਹਰ ਮੇਕਰ ਇਹੀ ਸੋਚ ਰਿਹਾ ਹੈ ਕਿ ਕੋਰੋਨਾ ਦੇ ਹਾਲਾਤ ਵਿੱਚ ਰਿਲੀਜ਼ਿੰਗ ਦਾ ਰਿਸਕ ਨਾ ਲਿਆ ਜਾਵੇ। ਇਹੀ ਸਿਆਣਪ ਸੱਤਿਆਮੇਵ ਜਯਤੇ 2 ਦੇ ਮੇਕਰਸ ਨੇ ਦਿਖਾਈ ਹੈ।

ਮੁੰਬਈ: ਕੋਰੋਨਾ ਦੇ ਹਾਲਾਤ ਨੂੰ ਧਿਆਨ ਵਿੱਚ ਰੱਖਦੇ ਹੋਏ ਜਾਨ ਅਬ੍ਰਾਹਮ ਦੀ ਫਿਲਮ ਸੱਤਿਆਮੇਵ ਜਯਤੇ 2 ਦੀ ਰਿਲੀਜ਼ਿੰਗ ਨੂੰ ਫਿਲਹਾਲ ਟਾਲ ਦਿੱਤਾ ਹੈ। ਫਿਲਮ ਸੱਤਿਆਮੇਵ ਜਯਤੇ 2 ਦੀ ਰਿਲੀਜ਼ ਡੇਟ ਨੂੰ ਅੱਗੇ ਵਧਾ ਦਿੱਤਾ ਗਿਆ ਹੈ। ਜਾਨ ਅਬ੍ਰਾਹਮ ਦੀ  ਇਹ ਫਿਲਮ ਈਦ ਮੌਕੇ 12 ਮਈ ਨੂੰ ਸਿਨੇਮਾਘਰਾਂ 'ਚ ਰਿਲੀਜ਼ ਕੀਤੀ ਜਾਣੀ ਸੀ ਪਰ ਹੁਣ ਹਰ ਮੇਕਰ ਇਹੀ ਸੋਚ ਰਿਹਾ ਹੈ ਕਿ ਕੋਰੋਨਾ ਦੇ ਹਾਲਾਤ ਵਿੱਚ ਰਿਲੀਜ਼ਿੰਗ ਦਾ ਰਿਸਕ ਨਾ ਲਿਆ ਜਾਵੇ। ਇਹੀ ਸਿਆਣਪ ਸੱਤਿਆਮੇਵ ਜਯਤੇ 2 ਦੇ ਮੇਕਰਸ ਨੇ ਦਿਖਾਈ ਹੈ।
 
ਮੇਕਰਜ਼ ਨੇ ਅਜੇ ਨਵੀਂ ਤਰੀਕ ਦਾ ਐਲਾਨ ਨਹੀਂ ਕੀਤਾ। ਫਿਲਮ ਦੀ ਟੀਮ ਨੇ ਪੋਸਟਪੋਨ ਬਾਰੇ ਬਿਆਨ ਦਿੱਤਾ ਕਿ “ਇਸ ਮੁਸ਼ਕਲ ਸਮੇਂ ਵਿੱਚ, ਅਸੀਂ ਜਨਤਾ ਦੀ ਸੁਰੱਖਿਆ ਤੇ ਸਿਹਤ ਦਾ ਧਿਆਨ ਰੱਖਦੇ ਹੋਏ ਆਪਣੀ ਆਉਣ ਵਾਲੀ ਫਿਲਮ “ਸੱਤਯਮੇਵ ਜਯਤੇ 2”ਦੀ ਰਿਲੀਜ਼ਿੰਗ ਨੂੰ ਤੈਅ ਸਮੇਂ ਤੋਂ ਬਾਹਰ ਕਰ ਰਹੇ ਹਾਂ। ਅਸੀਂ ਤੁਹਾਨੂੰ ਫਿਲਮ ਨਾਲ ਜੁੜੀ ਹਰ ਜਾਣਕਾਰੀ ਦਿੰਦੇ ਰਹਾਂਗੇ। ਓਦੋ ਤਕ ਦੋ ਗਜ਼ ਦੀ ਦੂਰੀ ਬਣਾਈ ਰੱਖੋ ਤੇ ਮਾਸਕ ਲਾਓ, ਆਪਣੀ ਤੇ ਆਪਣੇ ਨੇੜਲਿਆਂ ਦੀ ਦੇਖਭਾਲ ਕਰੋ।
 
ਇਸ ਫਿਲਮ ਦੇ ਲੀਡ ਕਿਰਦਾਰ ਵਿੱਚ ਜਾਨ ਅਬ੍ਰਾਹਮ ਨਾਲ ਦਿਵਿਆ ਖੋਸਲਾ ਕੁਮਾਰ ਵੀ ਹੈ। ਫਿਲਮ ਨੂੰ ਟੀ-ਸੀਰੀਜ਼ ਤੇ ਐਮੈ ਐਂਟਰਟੇਨਮੈਂਟ ਦੁਆਰਾ ਪ੍ਰੋਡਿਊਸ ਕੀਤਾ ਜਾ ਰਿਹਾ ਹੈ। ਸਾਲ 2018 ਵਿੱਚ ਡਾਇਰੈਕਟਰ ਮਿਲਾਪ ਤੇ ਜੌਹਨ ਨੇ 'ਸੱਤਿਆਮੇਵ ਜਯਤੇ' ਬਣਾਈ ਸੀ ਜੋ ਬਾਕਸ ਆਫਿਸ 'ਤੇ ਕਾਫੀ ਸਕਸੈਸ ਰਹੀ। ਇਸ ਤੋਂ ਬਾਅਦ ਹੀ ਮੇਕਰਸ ਨੇ ਸਤਯਮੇਵ ਜਯਤੇ 2 ਬਣਾਉਣ ਬਾਰੇ ਫੈਸਲਾ ਲਿਆ।

ਟਾਪ ਹੈਡਲਾਈਨ

Punjabi Artist: ਮਸ਼ਹੂਰ ਪੰਜਾਬੀ ਕਲਾਕਾਰ ਦੀ ਸਿਆਸਤ ‘ਚ ਐਂਟਰੀ, ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਸਮਰਥਕਾਂ ਸਣੇ ਇਸ ਪਾਰਟੀ ਦਾ ਫੜਿਆ ਪੱਲਾ...
ਮਸ਼ਹੂਰ ਪੰਜਾਬੀ ਕਲਾਕਾਰ ਦੀ ਸਿਆਸਤ ‘ਚ ਐਂਟਰੀ, ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਸਮਰਥਕਾਂ ਸਣੇ ਇਸ ਪਾਰਟੀ ਦਾ ਫੜਿਆ ਪੱਲਾ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Actress Accident: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰ ਹਾਦਸੇ 'ਚ ਦਰਦਨਾਕ ਮੌਤ; ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰ ਹਾਦਸੇ 'ਚ ਦਰਦਨਾਕ ਮੌਤ; ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...
Chandrika Dixit :
Chandrika Dixit : "ਬੱਚੇ ਨੂੰ ਪਾਲਣ ਲਈ ਜੇ ਕਿਸੇ ਨਾਲ ਵੀ ਸੌਣਾ ਪਿਆ, ਤਾਂ ਉਹ ਵੀ ਕਰ ਲਵਾਂਗੀ", ਇਹ ਬਿਆਨ ਦੇ ਕੇ ਪਛਤਾਈ ਚੰਦ੍ਰਿਕਾ ਦਿਕਸ਼ਿਤ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget