ਪੜਚੋਲ ਕਰੋ

Sidhu Moose Wala: ਸਿੱਧੂ ਮੂਸੇਵਾਲਾ ਦਾ ਨਵਾਂ ਗਾਣਾ 'ਦ ਲਾਸਟ ਵਿਸ਼' ਹੋਇਆ ਰਿਲੀਜ਼, ਗਾਣੇ 'ਚ ਮਾਂ ਚਰਨ ਕੌਰ ਵੀ ਆਈ ਨਜ਼ਰ

The Last Wish Sidhu Moose Wala: ਸਿੱਧੂ ਮੂਸੇਵਾਲਾ ਦੀ ਮਿਊਜ਼ਿਕ ਕੰਪਨੀ 5911 ਰਿਕਾਰਡਜ਼ 'ਤੇ ਨਵਾਂ ਗਾਣਾ 'ਦ ਲਾਸਟ ਵਿਸ਼' () ਰਿਲੀਜ਼ ਕੀਤਾ ਗਿਆ ਹੈ, ਜਿਸ ਵਿੱਚ ਸਿੱਧੂ ਦਾ ਵਰਚੂਅਲ ਅਵਤਾਰ ਦੇਖਣ ਨੂੰ ਮਿਲ ਰਿਹਾ ਹੈ।

ਅਮੈਲੀਆ ਪੰਜਾਬੀ ਦੀ ਰਿਪੋਰਟ

Sidhu Moose Wala New Song Out Now: ਸਿੱਧੂ ਮੂਸੇਵਾਲਾ ਦੀ ਮੌਤ ਨੂੰ ਡੇਢ ਸਾਲ ਦਾ ਸਮਾਂ ਹੋ ਚੁੱਕਿਆ ਹੈ, ਪਰ ਉਸ ਦਾ ਨਾਂ ਹਾਲੇ ਵੀ ਲਗਾਤਾਰ ਸੁਰਖੀਆਂ 'ਚ ਬਣਿਆਂ ਰਹਿੰਦਾ ਹੈ। ਸਿੱਧੂ ਦੇ ਫੈਨਜ਼ ਉਸ ਨੂੰ ਹੁਣ ਵੀ ਯਾਦ ਕਰਦੇ ਰਹਿੰਦੇ ਹਨ। ਹੁਣ ਸਿੱਧੂ ਮੂਸੇਵਾਲਾ ਦੀ ਮਿਊਜ਼ਿਕ ਕੰਪਨੀ 5911 ਰਿਕਾਰਡਜ਼ 'ਤੇ ਨਵਾਂ ਗਾਣਾ 'ਦ ਲਾਸਟ ਵਿਸ਼' () ਰਿਲੀਜ਼ ਕੀਤਾ ਗਿਆ ਹੈ, ਜਿਸ ਵਿੱਚ ਸਿੱਧੂ ਦਾ ਵਰਚੂਅਲ ਅਵਤਾਰ ਦੇਖਣ ਨੂੰ ਮਿਲ ਰਿਹਾ ਹੈ ਯਾਨਿ ਕਿ ਇਸ ਵੀਡੀਓ 'ਚ ਤੁਸੀਂ ਮੂਸੇਵਾਲਾ ਨੂੰ ਵੀ ਦੇਖ ਸਕਦੇ ਹੋ। ਇਹੀ ਨਹੀਂ ਮੂਸੇਵਾਲਾ ਦੀ ਮਾਂ ਚਰਨ ਕੌਰ ਵੀ ਇਸ ਗਾਣੇ 'ਚ ਨਜ਼ਰ ਆਂਈ ਹੈ। ਇਸ ਗਾਣੇ ਦਾ ਐਲਾਨ 5911 ਰਿਕਾਰਡਜ਼ ਨੇ ਆਂਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਕੀਤਾ। 

ਇਹ ਵੀ ਪੜ੍ਹੋ: ਮਨਕੀਰਤ ਔਲਖ ਫਿਰ ਹਰਿਆਣਵੀ ਗਾਇਕਾ ਪ੍ਰਾਂਜਲ ਦਹੀਆ ਨਾਲ ਆਇਆ ਨਜ਼ਰ, ਲੋਕਾਂ ਨੇ ਰੱਜ ਕੇ ਕੀਤਾ ਟਰੋਲ, ਬੋਲੇ- 'ਆਪਣੀ ਪਤਨੀ ਨਾਲ ਧੋਖਾ ਕਰ ਰਿਹਾ'

View this post on Instagram
 
A post shared by 5911 Records (@5911.records)

ਗਾਣੇ ਬਾਰੇ ਗੱਲ ਕਰੀਏ ਤਾਂ ਇਸ ਨੂੰ ਗਾਇਆ ਤੇ ਲਿਿਖਿਆ ਟਾਈਗਰ ਹਲਵਾਰਾ ਨੇ ਹੈ। ਸੁਣੋ ਪੂਰਾ ਗਾਣਾ:

ਕਾਬਿਲੇਗ਼ੌਰ ਹੈ ਕਿ ਇਸ ਗਾਣੇ 'ਚ ਮੂਸੇਵਾਲਾ ਦੀ ਮੌਤ ਦਾ ਜ਼ਿਕਰ ਹੈ। ਇਸ ਗੀਤ ਨੂੰ ਸੁਣ ਕੇ ਫੈਨਜ਼ ਕਾਫੀ ਭਾਵੁਕ ਹੋ ਰਹੇ ਹਨ। ਉਹ ਨਮ ਅੱਖਾਂ ਨਾਲ ਆਪਣੇ ਚਹੇਤੇ ਗਾਇਕ ਨੂੰ ਯਾਦ ਕਰ ਰਹੇ ਹਨ ਅਤੇ ਨਾਲ ਹੀ ਉਸ ਦੇ ਲਈ ਇਨਸਾਫ ਦੀ ਮੰਗ ਕਰ ਰਹੇ ਹਨ। ਦੱਸ ਦਈਏ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆਂ ਸੀ। ਉਸ ਦੀ ਮੌਤ ਤੋਂ ਡੇਢ ਸਾਲ ਬਾਅਦ ਹਾਲੇ ਵੀ ਇਨਸਾਫ ਅਧੂਰਾ ਹੈ। ਸਿੱਧੂ ਦੇ ਮਾਪਿਆਂ ਬਲਕੌਰ ਸਿੰਘ ਦੇ ਚਰਨ ਕੌਰ ਨੇ ਸੋਸ਼ਲ ਮੀਡੀਆ 'ਤੇ ਆਪਣੇ ਮਰਹੂਮ ਪੁੱਤਰ ਨੂੰ ਇਨਸਾਫ ਦਿਵਾਉਣ ਲਈ ਮੁਹਿੰਮ ਵੀ ਚਲਾਈ ਹੋਈ ਹੈ। 

ਇਹ ਵੀ ਪੜ੍ਹੋ: ਪਰੀਣਿਤੀ ਚੋਪੜਾ ਨੇ ਦਿਲਜੀਤ ਦੋਸਾਂਝ ਨੂੰ ਜਨਮਦਿਨ ਦੀ ਦਿੱਤੀ ਵਧਾਈ, ਬੋਲੀ- 'ਮੇਰਾ ਯਾਰਾ, ਮੇਰਾ ਪਿਆਰਾ, ਮੇਰਾ ਚਮਕੀਲਾ...'

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
Embed widget