ਪੜਚੋਲ ਕਰੋ

Neeru Bajwa: ਨੀਰੂ ਬਾਜਵਾ ਦੀ ਖੂਬਸੂਰਤੀ ਨੇ ਉਡਾਏ ਫੈਨਜ਼ ਦੇ ਹੋਸ਼, ਮਿੰਟਾਂ 'ਚ ਵਾਇਰਲ ਹੋਈਆਂ ਬੇਹੱਦ ਖੂਬਸੂਰਤ ਤਸਵੀਰਾਂ

Neeru Bajwa Pics: ਨੀਰੂ ਬਾਜਵਾ ਨੇ ਹਾਲ ਹੀ 'ਚ ਲੈਕਮੇ ਕੰਪਨੀ ਲਈ ਫੋਟੋਸ਼ੂਟ ਕਰਵਾਇਆ ਸੀ। ਇਸ ਦੌਰਾਨ ਨੂਰੀ ਦੀਆਂ ਬੇਹੱਦ ਖੂਬਸੂਰਤ ਤਸਵੀਰਾਂ ਸਾਹਮਣੇ ਆਈਆਂ ਹਨ।

Neeru Bajwa New Pics: ਨੀਰੂ ਬਾਜਵਾ ਪੰਜਾਬੀ ਇੰਡਸਟਰੀ ਦੀ ਟੌਪ ਅਭਿਨੇਤਰੀਆਂ 'ਚੋਂ ਇੱਕ ਹੈ। ਉਨ੍ਹਾਂ ਦੀ ਉਮਰ ਭਾਵੇਂ 42 ਸਾਲ ਹੈ, ਪਰ ਉਹ ਹਾਲ ਹੀ 'ਚ 'ਕਲੀ ਜੋਟਾ' 'ਚ ਕਾਲਜ ਦੀ ਕੁੜੀ ਦੇ ਕਿਰਦਾਰ 'ਚ ਨਜ਼ਰ ਆਈ ਸੀ। ਉਨ੍ਹਾਂ ਦੇ ਕਿਰਦਾਰ ਨੂੰ ਦਰਸ਼ਕਾਂ ਨੇ ਖੂਬ ਪਿਆਰ ਦਿੱਤਾ। ਇਸ ਵਿੱਚ ਕੋਈ ਸ਼ੱਕ ਨਹੀਂ ਕਿ ਨੀਰੂ ਜਿੰਨੀਂ ਟੈਲੇਂਟਡ ਹੈ, ਉਨੀਂ ਹੀ ਉਹ ਖੂਬਸੂਰਤ ਹੈ। ਨੀਰੂ ਜਦੋਂ ਵੀ ਆਪਣੀਆਂ ਨਵੀਆਂ ਤਸਵੀਰਾਂ ਸ਼ੇਅਰ ਕਰਦੀ ਹੈ ਤਾਂ ਉਹ ਮਿੰਟਾਂ 'ਚ ਵਾਇਰਲ ਹੋ ਜਾਂਦੀਆ ਹਨ।  

ਇਹ ਵੀ ਪੜ੍ਹੋ: ਰਾਕੇਸ਼ ਰੋਸ਼ਨ ਨੂੰ 'ਕ੍ਰਿਸ਼ 4' ਬਣਾਉਣ 'ਚ ਲੱਗ ਰਿਹਾ ਡਰ, ਬੋਲੇ- 'ਅੱਜ ਕੱਲ੍ਹ ਦੇ ਬੱਚੇ ਹਾਲੀਵੁੱਡ ਸੁਪਰਹੀਰੋ ਜ਼ਿਆਦਾ ਪਸੰਦ ਕਰਦੇ'

ਨੀਰੂ ਬਾਜਵਾ ਨੇ ਹਾਲ ਹੀ 'ਚ ਲੈਕਮੇ ਕੰਪਨੀ ਲਈ ਫੋਟੋਸ਼ੂਟ ਕਰਵਾਇਆ ਸੀ। ਇਸ ਦੌਰਾਨ ਨੂਰੀ ਦੀਆਂ ਬੇਹੱਦ ਖੂਬਸੂਰਤ ਤਸਵੀਰਾਂ ਸਾਹਮਣੇ ਆਈਆਂ ਹਨ। ਇਹ ਤਸਵੀਰਾਂ ਹੁਣ ਵਾਇਰਲ ਹੁੰਦੀਆਂ ਨਜ਼ਰ ਆ ਰਹੀਆਂ ਹਨ। ਇਨ੍ਹਾਂ ਖੂਬਸੂਰਤ ਤਸਵੀਰਾਂ ਨੂੰ ਲੈਕਮੇ ਆਸਟਰੇਲੀਆ ਤੇ ਖੁਦ ਨੀਰੂ ਨੇ ਵੀ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤਾ ਹੈ। ਤਸਵੀਰਾਂ 'ਚ ਨੀਰੂ ਓਰੇਂਜ ਰੰਗ ਦੇ ਲਹਿੰਗੇ 'ਚ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ 'ਚ ਨੀਰੂ ਦਾ ਬੇਹੱਦ ਗਲੈਮਰਸ ਅਵਤਾਰ ਦੇਖਣ ਨੂੰ ਮਿਲ ਰਿਹਾ ਹੈ। ਨੀਰੂ ਦੀਆਂ ਇਹ ਤਸਵੀਰਾਂ ਦੇਖ ਕੇ ਕੋਈ ਨਹੀਂ ਕਹਿ ਸਕਦਾ ਕਿ ਉਸ ਦੀ ਉਮਰ 42 ਸਾਲ ਹੈ। ਦੇਖੋ ਇਹ ਤਸਵੀਰਾਂ:

View this post on Instagram
 
A post shared by Rolling Canvas Presentations📷🎥 (@rolling_canvas_)

ਇਸ ਦੇ ਨਾਲ ਨਾਲ ਨੀਰੂ ਨੇ ਇੱਕ ਵੀਡੀਓ ਵੀ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤਾ। ਵੀਡੀਓ 'ਚ ਨੀਰੂ ਦੀਆਂ ਕਾਤਿਲ ਅਦਾਵਾਂ ਦੇਖ ਫੈਨਜ਼ ਦੀਵਾਨੇ ਹੋ ਰਹੇ ਹਨ। ਦੇਖੋ ਇਹ ਵੀਡੀਓ:

View this post on Instagram
 
A post shared by Sherry Pandher (@sherrypandher_)

ਕਾਬਿਲੇਗ਼ੌਰ ਹੈ ਕਿ ਨੀਰੂ ਬਾਜਵਾ ਪਿਛਲੇ ਤਕਰੀਬਨ ਡੇਢ ਦਹਾਕੇ ਤੋਂ ਪੰਜਾਬੀ ਇੰਡਸਟਰੀ 'ਚ ਐਕਟਿਵ ਹੈ। ਉਨ੍ਹਾਂ ਨੇ ਆਪਣੇ ਕਰੀਅਰ 'ਚ ਪੰਜਾਬੀ ਇੰਡਸਟਰੀ ਨੂੰ ਇੱਕ ਤੋਂ ਵਧ ਕੇ ਇੱਕ ਸੁਪਰਹਿੱਟ ਫਿਲਮਾਂ ਦਿੱਤੀਆਂ ਹਨ। ਨੀਰੂ ਆਖਰੀ ਵਾਰ ਸਤਿੰਦਰ ਸਰਤਾਜ ਨਾਲ ਫਿਲਮ 'ਕਲੀ ਜੋਟਾ' 'ਚ ਨਜ਼ਰ ਆਈ ਸੀ।

ਇਹ ਵੀ ਪੜ੍ਹੋ: ਸਰਗੁਣ ਮਹਿਤਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਰਿਵਾਰ ਦੇ ਇਸ ਸਪੈਸ਼ਲ ਸ਼ਖਸ ਦਾ ਹੋਇਆ ਦੇਹਾਂਤ, ਸਰਗੁਣ ਦੇ ਸੀ ਬੇਹੱਦ ਕਰੀਬ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ

Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ

ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ

ABP Premium

ਵੀਡੀਓਜ਼

Kangana Ranaut Slap | Amritpal Singh |  Kulwinder Kaur ਕੁਲਵਿੰਦਰ ਕੌਰ ਬਾਰੇ ਅੰਮ੍ਰਿਤਪਾਲ ਸਿੰਘ ਦੀ ਵੱਡੀ ਗੱਲਸਰਕਾਰੀ ਅਧਿਆਪਕ ਨੂੰ ਪੈਟਰੋਲ ਪਾ ਕੇ ਸਾੜਿਆ, ਹਾਲਤ ਗੰਭੀਰDiljit Dosanjh Shooting | Jatt & juliet 3 | Neeru Bajwa ਸ਼ੂਟਿੰਗ ਵੇਖ ਨਹੀਂ ਰੁਕੇਗਾ ਹਾੱਸਾਮੀਂਹ ਨੇ ਵਧਾਈ ਸੰਗਰੂਰ ਦੇ ਲੋਕਾਂ ਦੀ ਚਿੰਤਾ, ਸਰਕਾਰੀ ਦਫ਼ਤਰਾਂ ਨੂੰ ਵੀ ਪਈਆਂ ਭਾਜੜਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?
Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ

58,999 ਰੁਪਏ ਦੇ iPhone 14 'ਤੇ 50 ਹਜ਼ਾਰ ਦਾ ਡਿਸਕਾਊਂਟ, ਤੁਰੰਤ ਖਰੀਦੋ

Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...

Fatty Liver Disease: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਇਹ ਲੱਛਣ ਹੋ ਜਾਓ ਸਾਵਧਾਨ

Embed widget