ਪੜਚੋਲ ਕਰੋ

PUBG ਅਤੇ Call of Duty ਤੋਂ ਬਾਅਦ ਹੁਣ ਖੇਡੋ ਇਹ ਨਵੀਂ GAME

ਜੇਕਰ ਤੁਸੀਂ ਲੰਮੇ ਸਮੇਂ ਤੋਂ PUBG ਅਤੇ Call of Duty ਖੇਡ ਕਿ ਅੱਕ ਚੁੱਕੇ ਹੋ ਅਤੇ ਕੋਈ ਨਵੀਂ PvP (player versus player)ਗੇਮ ਚਾਹੁੰਦੇ ਹੋ, ਤਾਂ ਸਾਡੇ ਕੋਲ ਤੁਹਾਡੇ ਲਈ ਖੁਸ਼ਖਬਰੀ ਹੈ।

ਜੇਕਰ ਤੁਸੀਂ ਲੰਮੇ ਸਮੇਂ ਤੋਂ PUBG ਅਤੇ Call of Duty ਖੇਡ ਕਿ ਅੱਕ ਚੁੱਕੇ ਹੋ ਅਤੇ ਕੋਈ ਨਵੀਂ PvP (player versus player)ਗੇਮ ਚਾਹੁੰਦੇ ਹੋ, ਤਾਂ ਸਾਡੇ ਕੋਲ ਤੁਹਾਡੇ ਲਈ ਖੁਸ਼ਖਬਰੀ ਹੈ। Shadowgun Legends ਦੇ ਡਿਵੈਲਪਰ ਮੈਡਫਿੰਗਰ ਨੇ ਆਖਿਰਕਾਰ ਲੰਮੇ ਸਮੇਂ ਤੋਂ ਉਡੀਕ ਜਾ ਰਹੀ Shadowgun War Games ਲਾਂਚ ਕਰ ਦਿੱਤੀ ਹੈ। ਇਹ ਨਵੀਂ ਗੇਮ Android ਅਤੇ iOS ਦੋਵਾਂ ਲਈ ਉਪਲਬਧ ਹੈ। ਡਿਵੈਲਪਰ ਦੀਆਂ ਹੋਰ ਬਾਕੀ ਗੇਮਾਂ ਦੀ ਤਰ੍ਹਾਂ, Shadowgun War Games ਵੀ ਫ੍ਰੀ-ਟੂ-ਪਲੇਅ ਹਨ। ਇਹ App ਸਟੋਰ ਅਤੇ play ਸਟੋਰ 'ਤੇ download ਕਰਨ ਲਈ ਉਪਲਬਧ ਹਨ। ਗੇਮ ਪਿਛਲੇ ਸਾਲ ਨਵੰਬਰ ਵਿੱਚ ਪ੍ਰੀ-ਰਜਿਸਟ੍ਰੇਸ਼ਨ ਤੇ ਗਈ ਸੀ ਅਤੇ ਇਹ ਹੁਣ ਤੁਹਾਡੇ ਸਮਾਰਟਫੋਨਸ ਤੇ ਚੱਲਣ ਲਈ ਤਿਆਰ ਹੈ। Shadowgun War Games ਇਸ ਸਮੇਂ ਦੋ ਮੋਡ 'ਚ ਆਉਂਦੀ ਹੈ। ਟੀਮ ਡੈਥਮੇਚ ਅਤੇ ਫਲੈਗ ਕੈਪਚਰ।ਇਸੇ ਤਰ੍ਹਾਂ ਦੋ ਹੋਰ ਮੋਡ 'ਜਲਦੀ ਆ ਰਹੇ' ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?

ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ

Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ

T20 ਵਿਸ਼ਵ ਕੱਪ ਲਈ ਇਸ ਦਿਨ ਹੋਵੇਗਾ ਟੀਮ ਇੰਡੀਆ ਦਾ ਐਲਾਨ, ਨਿਊਜ਼ੀਲੈਂਡ ਸੀਰੀਜ਼ ਲਈ ਵੀ ਚੁਣੀ ਜਾਵੇਗੀ ਟੀਮ

ਅਜਨਾਲਾ 'ਚ ਧੁੰਦ ਕਾਰਨ ਸਕੂਲ ਵੈਨ ਤੇ ਕਾਰ ਦੀ ਟੱਕਰ, ਮੱਚ ਗਈ ਹਫੜਾ-ਦਫੜੀ; ਬੱਚਿਆਂ ਨੂੰ ਲੱਗੀਆਂ ਸੱਟਾਂ

Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ

Embed widget