ਪੜਚੋਲ ਕਰੋ

Shah Rukh Khan: ਸ਼ਾਹਰੁਖ ਖਾਨ ਨੇ 'ਜਵਾਨ' ਦੇ ਟਰੇਲਰ ਲੌਂਚ ਤੋਂ ਬਾਅਦ ਕੀਤਾ ਇਹ ਵੱਡਾ ਐਲਾਨ, ਬੋਲੇ- 'ਇਹ ਪਹਿਲੀ ਤੇ ਆਖਰੀ ਵਾਰ...'

Shah Rukh Khan Announcement: ਸ਼ਾਹਰੁਖ ਖਾਨ ਨੇ ਫਿਲਮ 'ਜਵਾਨ' ਦਾ ਟ੍ਰੇਲਰ ਰਿਲੀਜ਼ ਕਰ ਦਿੱਤਾ ਹੈ। ਟ੍ਰੇਲਰ ਰਿਲੀਜ਼ ਦੇ ਨਾਲ ਹੀ ਉਨ੍ਹਾਂ ਨੇ ਇੱਕ ਖਾਸ ਅਨਾਊਂਸਮੈਂਟ ਵੀ ਕੀਤੀ ਹੈ।

Jawan Trailer: ਸ਼ਾਹਰੁਖ ਖਾਨ ਦੀ ਫਿਲਮ 'ਜਵਾਨ' ਦਾ ਪ੍ਰਸ਼ੰਸਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਹ ਫਿਲਮ 7 ਸਤੰਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ। ਵੀਰਵਾਰ ਨੂੰ ਸ਼ਾਹਰੁਖ ਨੇ ਬੁਰਜ ਖਲੀਫਾ ਤੋਂ ਫਿਲਮ ਦਾ ਟ੍ਰੇਲਰ ਰਿਲੀਜ਼ ਕੀਤਾ। ਟ੍ਰੇਲਰ ਰਿਲੀਜ਼ ਹੁੰਦੇ ਹੀ ਹਲਚਲ ਮਚਾ ਰਿਹਾ ਹੈ। ਟ੍ਰੇਲਰ ਨੂੰ ਹੁਣ ਤੱਕ ਲੱਖਾਂ ਲੋਕ ਦੇਖ ਚੁੱਕੇ ਹਨ। ਫਿਲਮ ਸ਼ਾਹਰੁਖ ਖਾਨ ਦੇ ਕਈ ਲੁੱਕ ਦਿਖਾਏ ਗਏ ਹਨ। ਸ਼ਾਹਰੁਖ ਖਾਨ ਨੇ ਆਪਣੇ ਲੁੱਕ ਨੂੰ ਲੈ ਕੇ ਇੱਕ ਐਲਾਨ ਕੀਤਾ ਹੈ, ਜੋ ਵਾਇਰਲ ਹੋ ਰਿਹਾ ਹੈ। 

ਇਹ ਵੀ ਪੜ੍ਹੋ: 'ਸਾਵਧਾਨ ਇੰਡੀਆ' ਫੈਨਜ਼ ਲਈ ਖੁਸ਼ਖਬਰੀ, ਫਿਰ ਤੋਂ ਟੀਵੀ 'ਤੇ ਹੋ ਰਹੀ ਸ਼ੋਅ ਦੀ ਵਾਪਸੀ, ਜਾਣੋ ਕਿਸ ਦਿਨ ਹੋਵੇਗਾ ਸ਼ੁਰੂ

ਸ਼ਾਹਰੁਖ ਖਾਨ ਨੇ ਦੁਬਈ ਦੇ ਬੁਰਜ ਖਲੀਫਾ ਤੋਂ 'ਜਵਾਨ' ਦਾ ਟ੍ਰੇਲਰ ਰਿਲੀਜ਼ ਕੀਤਾ। ਟ੍ਰੇਲਰ ਰਿਲੀਜ਼ ਹੋਣ ਤੋਂ ਬਾਅਦ ਸ਼ਾਹਰੁਖ ਨੇ ਫਿਲਮ ਬਾਰੇ ਗੱਲ ਕੀਤੀ। ਸ਼ਾਹਰੁਖ ਨੇ ਫਿਲਮ 'ਚ ਆਪਣੇ ਲੁੱਕ ਬਾਰੇ ਗੱਲ ਕੀਤੀ। ਖਾਸ ਕਰਕੇ ਆਪਣੇ ਗੰਜੇ ਲੁੱਕ ਬਾਰੇ।

ਸ਼ਾਹਰੁਖ ਨੇ ਕੀਤਾ ਐਲਾਨ
ਸ਼ਾਹਰੁਖ ਨੇ ਕਿਹਾ ਕਿ ਇਸ ਲੁੱਕ ਲਈ ਮੈਂ ਗੰਜਾ ਵੀ ਹੋ ਗਿਆ ਸੀ ਅਤੇ ਇਹ ਅਜਿਹਾ ਕੰਮ ਹੈ ਜੋ ਮੈਂ ਆਪਣੀ ਜ਼ਿੰਦਗੀ 'ਚ ਦੁਬਾਰਾ ਕਦੇ ਨਹੀਂ ਕਰਾਂਗਾ। ਇਹ ਪਹਿਲੀ ਅਤੇ ਆਖਰੀ ਵਾਰ ਹੈ ਜਦੋਂ ਮੈਂ ਗੰਜਾ ਹੋਇਆ ਹਾਂ। ਇਸ ਸਮੇਂ ਮੈਂ ਤੁਹਾਡੇ ਲਈ ਗੰਜਾ ਹੋ ਗਿਆ ਹਾਂ। ਇਸ ਲਈ ਉਸ ਚੀਜ਼ ਦੀ ਇੱਜ਼ਤ ਰੱਖਣ ਲਈ ਫਿਲਮ ਦੇਖਣ ਜ਼ਰੂਰ ਜਾਓ। ਪਤਾ ਨਹੀਂ ਮੈਨੂੰ ਦੁਬਾਰਾ ਗੰਜਾ ਦੇਖਣ ਦਾ ਮੌਕਾ ਮਿਲੇ ਜਾਂ ਨਹੀਂ।

'ਚਲਿਆ ਚਲਿਆ' ਦਾ ਅਰਬੀ ਸੰਸਕਰਣ ਕੀਤਾ ਲਾਂਚ
ਸ਼ਾਹਰੁਖ ਖਾਨ ਨੇ ਸਟੇਜ 'ਤੇ 'ਜ਼ਿੰਦਾ ਬੰਦਾ' ਗੀਤ 'ਤੇ ਡਾਂਸ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ 'ਚਲਿਆ ਚਲਿਆ' ਦਾ ਅਰਬੀ ਸੰਸਕਰਣ ਵੀ ਲਾਂਚ ਕੀਤਾ ਅਤੇ ਇਸ 'ਤੇ ਡਾਂਸ ਕੀਤਾ। ਲੁੱਕ ਦੀ ਗੱਲ ਕਰੀਏ ਤਾਂ ਸ਼ਾਹਰੁਖ ਇਸ ਈਵੈਂਟ 'ਚ ਬਲੈਕ ਟੀ-ਸ਼ਰਟ, ਬਲੈਕ ਪੈਂਟ ਦੇ ਨਾਲ ਰੇਜ਼ਿਨ ਜੈਕੇਟ ਪਹਿਨੀ ਨਜ਼ਰ ਆਏ।

ਪ੍ਰਸ਼ੰਸਕਾਂ ਨੂੰ ਕੀਤਾ ਪ੍ਰਭਾਵਿਤ
ਅਖੀਰ 'ਚ ਸ਼ਾਹਰੁਖ ਖਾਨ ਨੇ ਆਪਣੀ ਫਿਲਮ ਦੇ ਡਾਇਲੌਗ ਬੋਲ ਕੇ ਪ੍ਰਸ਼ੰਸਕਾਂ ਨੂੰ ਪ੍ਰਭਾਵਿਤ ਕੀਤਾ। ਉਨ੍ਹਾਂ ਨੇ ਕਿਹਾ- "ਪੁੱਤਰ ਨੂੰ ਹੱਥ ਲਾਉਣ ਤੋਂ ਪਹਿਲਾਂ ਪਿਓ ਨਾਲ ਗੱਲ ਕਰ।"

'ਜਵਾਨ' ਦੀ ਗੱਲ ਕਰੀਏ ਤਾਂ ਇਸ ਦਾ ਨਿਰਦੇਸ਼ਨ ਐਟਲੀ ਕੁਮਾਰ ਨੇ ਕੀਤਾ ਹੈ। ਫਿਲਮ 'ਚ ਸ਼ਾਹਰੁਖ ਖਾਨ ਦੇ ਨਾਲ ਨਯਨਤਾਰਾ, ਵਿਜੇ ਸੇਤੂਪਤੀ, ਸਾਨਿਆ ਮਲਹੋਤਰਾ ਅਤੇ ਰਿਧੀ ਡੋਗਰਾ ਅਹਿਮ ਭੂਮਿਕਾਵਾਂ ਨਿਭਾਉਂਦੇ ਨਜ਼ਰ ਆਉਣਗੇ। 

ਇਹ ਵੀ ਪੜ੍ਹੋ: ਤੇਜ਼ੀ ਨਾਲ 500 ਕਰੋੜ ਵੱਲ ਵਧ ਰਹੀ 'ਗਦਰ 2', ਆਯੁਸ਼ਮਾਨ ਖੁਰਾਣਾ ਦੀ 'ਡਰੀਮ ਗਰਲ 2' ਤੋਂ ਮਿਲ ਰਹੀ ਟੱਕਰ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ, ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਟੀਵੀ ਅਦਾਕਾਰਾ; ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਮਨੋਰੰਜਨ ਜਗਤ ਤੋਂ ਦੁਖਦ ਖਬਰ, ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਟੀਵੀ ਅਦਾਕਾਰਾ; ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Singer Lost Her Voice: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕਾ ਦੀ ਇੰਝ ਗਈ ਆਵਾਜ਼! ਖੁਲਾਸੇ ਤੋਂ ਬਾਅਦ...
Singer Lost Her Voice: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕਾ ਦੀ ਇੰਝ ਗਈ ਆਵਾਜ਼! ਖੁਲਾਸੇ ਤੋਂ ਬਾਅਦ...
Yo Yo Honey Singh ਦੇ ਪੁਣੇ ਸ਼ੋਅ ਤੋਂ ਪਹਿਲਾਂ ਵਿਵਾਦ ,ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਨੇ ਭੇਜਿਆ ਨੋਟਿਸ ,ਪੰਡਿਤ ਰਾਓ ਧਰੇਨਵਰ ਦੀ ਸ਼ਿਕਾਇਤ 'ਤੇ ਐਕਸ਼ਨ 
Yo Yo Honey Singh ਦੇ ਪੁਣੇ ਸ਼ੋਅ ਤੋਂ ਪਹਿਲਾਂ ਵਿਵਾਦ ,ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਨੇ ਭੇਜਿਆ ਨੋਟਿਸ ,ਪੰਡਿਤ ਰਾਓ ਧਰੇਨਵਰ ਦੀ ਸ਼ਿਕਾਇਤ 'ਤੇ ਐਕਸ਼ਨ 
Nancy Grewal Last Video: ਨੈਨਸੀ ਗਰੇਵਾਲ ਦਾ ਆਖਰੀ ਵੀਡੀਓ ਆਇਆ ਸਾਹਮਣੇ, ਮੌਤ ਤੋਂ ਪਹਿਲਾਂ ਸੋਸ਼ਲ ਮੀਡੀਆ ਇੰਨਫਲੂਇੰਸਰ ਘਰੋਂ...
ਨੈਨਸੀ ਗਰੇਵਾਲ ਦਾ ਆਖਰੀ ਵੀਡੀਓ ਆਇਆ ਸਾਹਮਣੇ, ਮੌਤ ਤੋਂ ਪਹਿਲਾਂ ਸੋਸ਼ਲ ਮੀਡੀਆ ਇੰਨਫਲੂਇੰਸਰ ਘਰੋਂ...

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਸਿਆਸੀ ਜਗਤ ਤੋਂ ਵੱਡੀ ਖਬਰ, ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਇੱਕ ਹੋਰ ਉਮੀਦਵਾਰ; ਜਾਣੋ ਕੌਣ...?
ਪੰਜਾਬ ਦੇ ਸਿਆਸੀ ਜਗਤ ਤੋਂ ਵੱਡੀ ਖਬਰ, ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਇੱਕ ਹੋਰ ਉਮੀਦਵਾਰ; ਜਾਣੋ ਕੌਣ...?
Free LPG Gas Cylinders: ਆਮ ਜਨਤਾ ਨੂੰ ਵੱਡੀ ਰਾਹਤ, CM ਵੱਲੋਂ ਐਲਾਨ, ਬੋਲੇ- ਮੁਫ਼ਤ ਮਿਲੇਗਾ LPG ਸਿਲੰਡਰ!
Free LPG Gas Cylinders: ਆਮ ਜਨਤਾ ਨੂੰ ਵੱਡੀ ਰਾਹਤ, CM ਵੱਲੋਂ ਐਲਾਨ, ਬੋਲੇ- ਮੁਫ਼ਤ ਮਿਲੇਗਾ LPG ਸਿਲੰਡਰ!
Raghav Chadha News: 'ਰਾਘਵ ਚੱਢਾ ਨੂੰ ਮੁਰਗਾ ਬਣਾ ਕੇ ਕੁੱਟਿਆ ਗਿਆ', ਸਾਬਕਾ 'ਆਪ' ਪ੍ਰਧਾਨ ਵੱਲੋਂ ਵੱਡਾ ਦਾਅਵਾ; ਖੁਲਾਸਾ ਕਰ ਦੱਸਿਆ ਕਿਉਂ ਹੋਇਆ ਝਗੜਾ...?
'ਰਾਘਵ ਚੱਢਾ ਨੂੰ ਮੁਰਗਾ ਬਣਾ ਕੇ ਕੁੱਟਿਆ ਗਿਆ', ਸਾਬਕਾ 'ਆਪ' ਪ੍ਰਧਾਨ ਵੱਲੋਂ ਵੱਡਾ ਦਾਅਵਾ; ਖੁਲਾਸਾ ਕਰ ਦੱਸਿਆ ਕਿਉਂ ਹੋਇਆ ਝਗੜਾ...?
Punjab Weather News :  ਮੌਸਮ ਨੂੰ ਲੈ ਕੇ ਨਵੀਂ ਅਪਡੇਟ , 6 ਜ਼ਿਲ੍ਹਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ , ਜਾਣੋ ਮੌਸਮ ਦੀ ਤਾਜ਼ਾ ਭਵਿੱਖਬਾਣੀ 
Punjab Weather News :  ਮੌਸਮ ਨੂੰ ਲੈ ਕੇ ਨਵੀਂ ਅਪਡੇਟ , 6 ਜ਼ਿਲ੍ਹਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ , ਜਾਣੋ ਮੌਸਮ ਦੀ ਤਾਜ਼ਾ ਭਵਿੱਖਬਾਣੀ 
Himachal ਦੇ ਕੁੱਲੂ 'ਚ ਵਾਪਰਿਆ ਵੱਡਾ ਹਾਦਸਾ , ਡੂੰਗੀ ਖੱਡ 'ਚ ਡਿੱਗਿਆ ਟੈਂਪੋ ਟਰੈਵਲਰ, 4 ਮੌਤਾਂ, 17 ਜ਼ਖ਼ਮੀਂ
Himachal ਦੇ ਕੁੱਲੂ 'ਚ ਵਾਪਰਿਆ ਵੱਡਾ ਹਾਦਸਾ , ਡੂੰਗੀ ਖੱਡ 'ਚ ਡਿੱਗਿਆ ਟੈਂਪੋ ਟਰੈਵਲਰ, 4 ਮੌਤਾਂ, 17 ਜ਼ਖ਼ਮੀਂ
Moga 'ਚ ਪਿਤਾ ਨੇ ਆਪਣੇ ਬੇਟੇ 'ਤੇ ਕੀਤਾ ਜਾਨਲੇਵਾ ਹਮਲਾ  ,ਜ਼ਮੀਨ ਦੀ ਵੰਡ ਨੂੰ ਲੈ ਕੇ ਸੀ ਵਿਵਾਦ
Moga 'ਚ ਪਿਤਾ ਨੇ ਆਪਣੇ ਬੇਟੇ 'ਤੇ ਕੀਤਾ ਜਾਨਲੇਵਾ ਹਮਲਾ  ,ਜ਼ਮੀਨ ਦੀ ਵੰਡ ਨੂੰ ਲੈ ਕੇ ਸੀ ਵਿਵਾਦ
Canada 'ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, 2 ਸਾਲ ਪਹਿਲਾਂ ਗਿਆ ਸੀ ਕੈਨੇਡਾ  
Canada 'ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, 2 ਸਾਲ ਪਹਿਲਾਂ ਗਿਆ ਸੀ ਕੈਨੇਡਾ  
Machhiwara Sahib News : ਗੈਸ ਸਿਲੰਡਰ ਨਾ ਮਿਲਣ ਕਾਰਨ ਲੋਕਾਂ ਨੇ ਏਜੰਸੀ ਦੇ ਬਾਹਰ ਕੀਤਾ ਚੱਕਾ ਜਾਮ 
Machhiwara Sahib News : ਗੈਸ ਸਿਲੰਡਰ ਨਾ ਮਿਲਣ ਕਾਰਨ ਲੋਕਾਂ ਨੇ ਏਜੰਸੀ ਦੇ ਬਾਹਰ ਕੀਤਾ ਚੱਕਾ ਜਾਮ 
Embed widget