ਪੜਚੋਲ ਕਰੋ

Shah Rukh Khan: ਸ਼ਾਹਰੁਖ ਖਾਨ ਨੇ ਖਰੀਦੀ 10 ਕਰੋੜ ਦੀ ਸ਼ਾਨਦਾਰ ਰੋਲਜ਼ ਰਾਇਸ ਕਾਰ, ਵੀਡੀਓ ਹੋਇਆ ਵਾਇਰਲ

Shah Rukh Khan New Car: 'ਪਠਾਨ' ਦੀ ਵੱਡੀ ਸਫਲਤਾ ਤੋਂ ਬਾਅਦ ਸ਼ਾਹਰੁਖ ਖਾਨ ਹਰ ਪਾਸੇ ਚਰਚਾ 'ਚ ਹਨ। ਇਸ ਦੌਰਾਨ ਉਨ੍ਹਾਂ ਦੀ ਨਵੀਂ ਕਾਰ ਦਾ ਇੱਕ ਵੀਡੀਓ ਇਸ ਸਮੇਂ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ

Shah Rukh Khan Rolls Royce: ਬਾਲੀਵੁੱਡ ਦੇ ਕਿੰਗ ਯਾਨੀ ਸ਼ਾਹਰੁਖ ਖਾਨ ਨੇ ਫਿਲਮ 'ਪਠਾਨ' ਰਾਹੀਂ ਚਾਰ ਸਾਲ ਬਾਅਦ ਵੱਡੇ ਪਰਦੇ 'ਤੇ ਵਾਪਸੀ ਕੀਤੀ ਹੈ। ਇਹੀ ਕਾਰਨ ਹੈ ਕਿ ਅਦਾਕਾਰ ਦੀ ਇਸ ਫਿਲਮ ਨੇ ਬਾਕਸ ਆਫਿਸ 'ਤੇ ਕਮਾਈ ਦੇ ਕਈ ਰਿਕਾਰਡ ਤੋੜ ਦਿੱਤੇ ਹਨ। ਪਰ ਇਨ੍ਹੀਂ ਦਿਨੀਂ ਸ਼ਾਹਰੁਖ ਇਸ ਫਿਲਮ ਕਾਰਨ ਨਹੀਂ ਸਗੋਂ ਆਪਣੀ ਨਵੀਂ ਕਾਰ ਕਾਰਨ ਸੁਰਖੀਆਂ 'ਚ ਹਨ। ਹਾਲਾਂਕਿ ਸ਼ਾਹਰੁਖ ਕੋਲ ਕਈ ਲਗਜ਼ਰੀ ਕਾਰਾਂ ਹਨ, ਪਰ ਹੁਣ ਇਕ ਰੋਲਸ ਰਾਇਸ ਕੁਲਿਨਿਨ ਵੀ ਉਨ੍ਹਾਂ ਦੇ ਗੈਰੇਜ 'ਚ ਸ਼ਾਮਲ ਹੋ ਗਈ ਹੈ। ਹਾਲ ਹੀ 'ਚ ਇਸ ਕਾਰ ਨੂੰ ਅਦਾਕਾਰ ਦੇ ਬੰਗਲੇ 'ਮੰਨਤ' ਦੇ ਅੰਦਰ ਜਾਂਦੇ ਦੇਖਿਆ ਗਿਆ ਹੈ। ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

ਇਹ ਵੀ ਪੜ੍ਹੋ: ਸ਼ਾਹਰੁਖ ਖਾਨ ਦੀ 'ਪਠਾਨ' 'ਤੇ ਪਾਕਿਸਤਾਨੀ ਐਕਟਰ ਨੇ ਕੱਸਿਆ ਤੰਜ, ਫਿਲਮ ਨੂੰ ਦੱਸਿਆ 'ਵੀਡੀਓ ਗੇਮ'

ਸ਼ਾਹਰੁਖ ਦੀ ਕਾਰ ਦਾ ਵੀਡੀਓ ਵਾਇਰਲ
ਦਰਅਸਲ, ਇਸ ਲਗਜ਼ਰੀ ਕਾਰ ਦੇ ਕਈ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੇ ਹਨ। ਇਨ੍ਹਾਂ ਵੀਡੀਓਜ਼ 'ਚ ਸਫੇਦ ਰੰਗ ਦੀ ਰੋਲਸ ਰਾਇਸ ਕੁਲਿਨਿਨ ਗੱਡੀ ਮੰਨਤ ਦੇ ਦਰਵਾਜ਼ੇ ਦੇ ਅੰਦਰ ਜਾਂਦੀ ਦਿਖਾਈ ਦੇ ਰਹੀ ਹੈ। ਕਾਰ ਦੇ ਇਹ ਵੀਡੀਓ ਅਦਾਕਾਰ ਦੇ ਫੈਨ ਪੇਜ 'ਤੇ ਦੇਖਣ ਨੂੰ ਮਿਲ ਰਹੇ ਹਨ। ਕਾਰ ਦੀ ਨੇਮ ਪਲੇਟ 'ਤੇ '555' ਨੰਬਰ ਹੈ। ਰਿਪੋਰਟਸ ਦੇ ਮੁਤਾਬਕ ਇਸ ਕਾਰ ਦੀ ਸ਼ੋਰੂਮ ਕੀਮਤ ਕਰੀਬ 8.20 ਕਰੋੜ ਹੈ ਅਤੇ ਜੇਕਰ ਕਾਰ ਨੂੰ ਪਰਸਨਲਾਈਜ਼ ਕੀਤਾ ਜਾਵੇ ਤਾਂ ਇਸ ਦੀ ਕੀਮਤ 10 ਕਰੋੜ ਦੇ ਕਰੀਬ ਪਹੁੰਚ ਜਾਂਦੀ ਹੈ।

ਕਰੋੜਾਂ ਦੀ ਘੜੀਆਂ ਦੇ ਕਲੈਕਸ਼ਨ ਦੇ ਮਾਲਕ ਸ਼ਾਹਰੁਖ
ਇਸ ਦੇ ਨਾਲ ਹੀ ਕਾਰ ਤੋਂ ਪਹਿਲਾਂ ਸ਼ਾਹਰੁਖ ਖਾਨ ਆਪਣੀ ਮਹਿੰਗੀ ਘੜੀ ਨੂੰ ਲੈ ਕੇ ਸੁਰਖੀਆਂ 'ਚ ਸਨ। ਖਬਰਾਂ ਮੁਤਾਬਕ ਅਦਾਕਾਰ ਦੀ ਇਸ ਘੜੀ ਦੀ ਕੀਮਤ 4 ਕਰੋੜ 98 ਲੱਖ ਰੁਪਏ ਹੈ। ਜ਼ਿਕਰਯੋਗ ਹੈ ਕਿ ਫਿਲਮ 'ਪਠਾਨ' ਨੇ ਵੀ ਕਮਾਈ ਦੇ ਮਾਮਲੇ 'ਚ 'ਬਾਹੂਬਲੀ 2' ਨੂੰ ਪਿੱਛੇ ਛੱਡ ਦਿੱਤਾ ਹੈ ਅਤੇ ਸਭ ਤੋਂ ਵੱਧ ਕਮਾਈ ਕਰਨ ਵਾਲੀ ਹਿੰਦੀ ਫਿਲਮ ਬਣ ਗਈ ਹੈ।

ਇਸ ਫਿਲਮ 'ਚ ਨਜ਼ਰ ਆਉਣਗੇ ਸ਼ਾਹਰੁਖ
ਵਰਕ ਫਰੰਟ ਦੀ ਗੱਲ ਕਰੀਏ ਤਾਂ ਅਭਿਨੇਤਾ ਜਲਦ ਹੀ ਫਿਲਮ 'ਜਵਾਨ' 'ਚ ਨਜ਼ਰ ਆਉਣਗੇ। ਜਿਸ ਦਾ ਪ੍ਰਸ਼ੰਸਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਫਿਲਮ 'ਚ ਉਨ੍ਹਾਂ ਨਾਲ ਨਯਨਤਾਰਾ ਅਤੇ ਵਿਜੇ ਸੇਤੂਪਤੀ ਵੀ ਨਜ਼ਰ ਆਉਣ ਵਾਲੇ ਹਨ। ਇਸ ਤੋਂ ਇਲਾਵਾ ਅਭਿਨੇਤਾ ਕੋਲ ਰਾਜਕੁਮਾਰ ਹਿਰਾਨੀ ਦੀ ਫਿਲਮ 'ਡੰਕੀ' ਵੀ ਪਾਈਪਲਾਈਨ 'ਚ ਹੈ।

ਇਹ ਵੀ ਪੜ੍ਹੋ: ਗੁਰਦਾਸ ਮਾਨ ਨੂੰ ਲਾਈਵ ਸ਼ੋਅ 'ਚ ਮਿਲਣ ਪਹੁੰਚਿਆ ਛੋਟਾ ਬੱਚਾ, ਨੰਨ੍ਹੇ ਫੈਨ ਨੂੰ ਦੇਖ ਮਾਨ ਨੇ ਕੀਤੀ ਅਜਿਹੀ ਹਰਕਤ, ਦੇਖੋ ਵੀਡੀਓ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjabi ਸੂਫੀ ਗਾਇਕਾ Ritu Nooran ਗੰਨ ਕਲਚਰ ਮਾਮਲੇ ‘ਚ ਘਿਰੀ, ਹੱਥ ‘ਚ ਪਿਸਤੌਲ ਫੜੀ VIDEO ਵਾਇਰਲ
Punjabi ਸੂਫੀ ਗਾਇਕਾ Ritu Nooran ਗੰਨ ਕਲਚਰ ਮਾਮਲੇ ‘ਚ ਘਿਰੀ, ਹੱਥ ‘ਚ ਪਿਸਤੌਲ ਫੜੀ VIDEO ਵਾਇਰਲ
Sidhu Moosewala ਦੀ ਬਰਸੀ ‘ਤੇ ਪਿਤਾ ਦਾ ਵੱਡਾ ਬਿਆਨ, ਕਿਹਾ- ਅਜੇ ਤੱਕ ਨਹੀਂ ਮਿਲਿਆ ਇਨਸਾਫ਼
Sidhu Moosewala ਦੀ ਬਰਸੀ ‘ਤੇ ਪਿਤਾ ਦਾ ਵੱਡਾ ਬਿਆਨ, ਕਿਹਾ- ਅਜੇ ਤੱਕ ਨਹੀਂ ਮਿਲਿਆ ਇਨਸਾਫ਼
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰ ਦਾ ਹੋਇਆ ਦੇਹਾਂਤ; ਪਰਿਵਾਰ ਸਣੇ ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰ ਦਾ ਹੋਇਆ ਦੇਹਾਂਤ; ਪਰਿਵਾਰ ਸਣੇ ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Kapil Sharma Firing News : ਕੀ ਕਾਮੇਡੀਅਨ ਕਪਿਲ ਸ਼ਰਮਾ ਦੇ ਅੰਮ੍ਰਿਤਸਰ ਸਥਿਤ ਘਰ 'ਤੇ ਹੋਈ ਫਾਇਰਿੰਗ ? ਪੁਲਿਸ ਨੇ ਦੱਸਿਆ ਅਫ਼ਵਾਹ
Kapil Sharma Firing News : ਕੀ ਕਾਮੇਡੀਅਨ ਕਪਿਲ ਸ਼ਰਮਾ ਦੇ ਅੰਮ੍ਰਿਤਸਰ ਸਥਿਤ ਘਰ 'ਤੇ ਹੋਈ ਫਾਇਰਿੰਗ ? ਪੁਲਿਸ ਨੇ ਦੱਸਿਆ ਅਫ਼ਵਾਹ

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਿੱਧੂ ਮੂਸੇਵਾਲਾ ਦੀ ਬਰਸੀ ‘ਤੇ ਭਾਵੁਕ ਹੋਏ ਪਿਤਾ, ਕਿਹਾ- ਬੇਟੇ ਦੀ ਮੌਤ ਦਾ ਅਜੇ ਤੱਕ ਨਹੀਂ ਮਿਲਿਆ ਇਨਸਾਫ਼
ਸਿੱਧੂ ਮੂਸੇਵਾਲਾ ਦੀ ਬਰਸੀ ‘ਤੇ ਭਾਵੁਕ ਹੋਏ ਪਿਤਾ, ਕਿਹਾ- ਬੇਟੇ ਦੀ ਮੌਤ ਦਾ ਅਜੇ ਤੱਕ ਨਹੀਂ ਮਿਲਿਆ ਇਨਸਾਫ਼
Punjab BJP ਦਾ ਪ੍ਰਧਾਨ ਬਣਨ ਮਗਰੋਂ ਕੇਵਲ ਢਿੱਲੋਂ ਦਾ ਪਹਿਲਾ ਬਿਆਨ , 
Punjab BJP ਦਾ ਪ੍ਰਧਾਨ ਬਣਨ ਮਗਰੋਂ ਕੇਵਲ ਢਿੱਲੋਂ ਦਾ ਪਹਿਲਾ ਬਿਆਨ ,  "2027 'ਚ ਪੰਜਾਬ 'ਚ ਖਿੜੇਗਾ ਕਮਲ"
Mohali News: ਵੱਡੀ ਵਾਰਦਾਤ ਨਾਲ ਕੰਬਿਆ ਮੋਹਾਲੀ, ਟੈਕਸੀ 'ਤੇ 8 ਰਾਊਂਡ ਫਾਇਰਿੰਗ: ਡਰਾਈਵਰ ਖੁਲਾਸਾ ਕਰ ਬੋਲਿਆ- ਡੇਅਰੀ ਫਾਰਮ 'ਚ...
ਵੱਡੀ ਵਾਰਦਾਤ ਨਾਲ ਕੰਬਿਆ ਮੋਹਾਲੀ, ਟੈਕਸੀ 'ਤੇ 8 ਰਾਊਂਡ ਫਾਇਰਿੰਗ: ਡਰਾਈਵਰ ਖੁਲਾਸਾ ਕਰ ਬੋਲਿਆ- ਡੇਅਰੀ ਫਾਰਮ 'ਚ...
Big News: ਸਿਆਸੀ ਜਗਤ 'ਚ ਪਸਰਿਆ ਮਾਤਮ, ਕਾਂਗਰਸ ਆਗੂ ਸਣੇ ਪਰਿਵਾਰ ਦੇ 4 ਜੀਆਂ ਦੀ ਸੜ ਕੇ ਮੌਤ; ਜਾਣੋ ਚੱਲਦੀ ਕਾਰ ਕਿਵੇਂ ਬਣੀ ਅੱਗ ਦਾ ਗੋਲਾ...
ਸਿਆਸੀ ਜਗਤ 'ਚ ਪਸਰਿਆ ਮਾਤਮ, ਕਾਂਗਰਸ ਆਗੂ ਸਣੇ ਪਰਿਵਾਰ ਦੇ 4 ਜੀਆਂ ਦੀ ਸੜ ਕੇ ਮੌਤ; ਜਾਣੋ ਚੱਲਦੀ ਕਾਰ ਕਿਵੇਂ ਬਣੀ ਅੱਗ ਦਾ ਗੋਲਾ...
Kenya School Fire : ਗਰਲਜ਼ ਸਕੂਲ 'ਚ ਭਿਆਨਕ ਅੱਗ, 16 ਵਿਦਿਆਰਥਣਾਂ ਦੀ ਮੌਤ, 70 ਤੋਂ ਵੱਧ ਜ਼ਖਮੀ 
Kenya School Fire : ਗਰਲਜ਼ ਸਕੂਲ 'ਚ ਭਿਆਨਕ ਅੱਗ, 16 ਵਿਦਿਆਰਥਣਾਂ ਦੀ ਮੌਤ, 70 ਤੋਂ ਵੱਧ ਜ਼ਖਮੀ 
Punjab News : ਕੌਣ ਹਨ ਪੰਜਾਬ ਭਾਜਪਾ ਦੇ ਨਵੇਂ ਬਣੇ ਪ੍ਰਧਾਨ ਕੇਵਲ ਸਿੰਘ ਢਿੱਲੋਂ , ਜਾਣੋ ਉਦਯੋਗਪਤੀ ਤੋਂ ਪੰਜਾਬ ਭਾਜਪਾ ਦੇ ਪ੍ਰਧਾਨ ਤੱਕ ਦਾ ਸਿਆਸੀ ਸਫ਼ਰ
Punjab News : ਕੌਣ ਹਨ ਪੰਜਾਬ ਭਾਜਪਾ ਦੇ ਨਵੇਂ ਬਣੇ ਪ੍ਰਧਾਨ ਕੇਵਲ ਸਿੰਘ ਢਿੱਲੋਂ , ਜਾਣੋ ਉਦਯੋਗਪਤੀ ਤੋਂ ਪੰਜਾਬ ਭਾਜਪਾ ਦੇ ਪ੍ਰਧਾਨ ਤੱਕ ਦਾ ਸਿਆਸੀ ਸਫ਼ਰ
Bank News : ਪਰਿਵਾਰਕ ਮੈਂਬਰ ਦੀ ਮੌਤ ਤੋਂ ਬਾਅਦ ATM ਜਾਂ UPI ਨਾਲ ਪੈਸੇ ਕਢਵਾ ਸਕਦੇ ਹੋ? ਜਾਣੋ ਨਿਯਮ ਨਹੀਂ ਤਾਂ ਹੋ ਸਕਦੀ ਹੈ ਜੇਲ੍ਹ
Bank News : ਪਰਿਵਾਰਕ ਮੈਂਬਰ ਦੀ ਮੌਤ ਤੋਂ ਬਾਅਦ ATM ਜਾਂ UPI ਨਾਲ ਪੈਸੇ ਕਢਵਾ ਸਕਦੇ ਹੋ? ਜਾਣੋ ਨਿਯਮ ਨਹੀਂ ਤਾਂ ਹੋ ਸਕਦੀ ਹੈ ਜੇਲ੍ਹ
Big News: ਵੱਡੀ ਖਬਰ, ਪੰਜਾਬ ਕਾਂਗਰਸ 'ਚ ਹੋਏਗਾ ਫੇਰਬਦਲ ? ਸੀਨੀਅਰ ਲੀਡਰਸ਼ਿਪ ਨੂੰ ਦਿੱਲੀ ਬੁਲਾਇਆ ਗਿਆ...
Big News: ਵੱਡੀ ਖਬਰ, ਪੰਜਾਬ ਕਾਂਗਰਸ 'ਚ ਹੋਏਗਾ ਫੇਰਬਦਲ ? ਸੀਨੀਅਰ ਲੀਡਰਸ਼ਿਪ ਨੂੰ ਦਿੱਲੀ ਬੁਲਾਇਆ ਗਿਆ...
Embed widget