ਪੜਚੋਲ ਕਰੋ

Shah Rukh Khan: ਸ਼ਾਹਰੁਖ ਖਾਨ ਦੇ ਇਸ ਕੌਫੀ ਕੱਪ ਦੀ ਕੀਮਤ ਜਾਣ ਉੱਡ ਜਾਣਗੇ ਤੁਹਾਡੇ ਹੋਸ਼, ਸ਼ਾਨਦਾਰ ਫੀਚਰਸ ਨਾਲ ਲੈਸ ਹੈ ਇਹ ਕੱਪ

Shah Rukh Khan Mug Price: ਸ਼ਾਹਰੁਖ ਖਾਨ ਵੀ ਮਹਿੰਗੇ ਕੌਫੀ ਮਗ ਦੇ ਸ਼ੌਕੀਨ ਹਨ। ਉਸ ਦੇ ਇਸ ਮਗ ਦੀ ਕੀਮਤ ਜਾਣ ਕੇ ਤੁਸੀਂ ਹੈਰਾਨ ਰਹਿ ਜਾਵੋਗੇ।

Shah Rukh Khan Coffee Mug: ਬਾਲੀਵੁੱਡ ਸਿਤਾਰੇ ਆਪਣੀ ਲਗਜ਼ਰੀ ਲਾਈਫ ਸਟਾਇਲ (ਜੀਵਨ ਸ਼ੈਲੀ) ਲਈ ਜਾਣੇ ਜਾਂਦੇ ਹਨ। ਇਹ ਸੈਲੇਬਸ ਆਲੀਸ਼ਾਨ ਘਰਾਂ ਤੋਂ ਲੈ ਕੇ ਮਹਿੰਗੀਆਂ ਗੱਡੀਆਂ ਦੇ ਸ਼ੌਕੀਨ ਹਨ। ਬਾਲੀਵੁੱਡ ਸਿਤਾਰਿਆਂ ਨਾਲ ਮਹਿੰਗੀਆਂ ਜਾਂ ਅਜੀਬ ਚੀਜ਼ਾਂ ਦੇਖ ਕੇ ਲੋਕ ਵੀ ਇਨ੍ਹਾਂ ਨੂੰ ਖਰੀਦਣ ਦੇ ਸ਼ੌਕੀਨ ਹੋ ਜਾਂਦੇ ਹਨ। ਬਾਲੀਵੁੱਡ ਦੇ ਕਿੰਗ ਖਾਨ ਆਪਣੀ ਜੀਵਨ ਸ਼ੈਲੀ ਲਈ ਵੀ ਜਾਣੇ ਜਾਂਦੇ ਹਨ। ਉਹ ਘੜੀਆਂ ਦੇ ਬਹੁਤ ਸ਼ੌਕੀਨ ਹਨ। ਉਨ੍ਹਾਂ ਦੀਆਂ ਘੜੀਆਂ ਦਾ ਕਲੈਕਸ਼ਨ ਬਹੁਤ ਵੱਡਾ ਹੈ। ਇਸ ਦੇ ਨਾਲ ਹੀ ਸ਼ਾਹਰੁਖ ਖਾਨ ਨੂੰ ਆਪਣੇ ਖਾਸ ਮਹਿੰਗੇ ਕੌਫੀ ਦੇ ਮਗ 'ਚ ਕੌਫੀ ਪੀਣ ਦੀ ਆਦਤ ਹੈ। ਸ਼ਾਹਰੁਖ ਦੇ ਅਜਿਹੇ ਹੀ ਇੱਕ ਮੱਗ ਦਾ ਵੀਡੀਓ ਵਾਇਰਲ ਹੋਇਆ ਹੈ। ਲੋਕ ਸ਼ਾਹਰੁਖ ਦੇ ਉਸ ਮਗ ਦੇ ਫੀਚਰਸ ਅਤੇ ਕੀਮਤ ਜਾਣ ਕੇ ਹੈਰਾਨ ਰਹਿ ਗਏ, ਜਿਸ 'ਚ ਉਹ ਕੌਫੀ ਪੀਂਦੇ ਨਜ਼ਰ ਆਏ। 

ਸ਼ਾਹਰੁਖ ਖਾਨ ਦੇ ਇਸ ਮਹਿੰਗੇ ਮਗ ਦਾ ਵੀਡੀਓ ਸਾਲ 2017 'ਚ ਵਾਇਰਲ ਹੋਇਆ ਸੀ। ਜਿਸ 'ਚ ਉਹ ਕੌਫੀ ਦੇ ਮਗ 'ਚ ਕੌਫੀ ਪੀਂਦੇ ਨਜ਼ਰ ਆ ਰਹੇ ਹਨ। ਵੀਡੀਓ 'ਚ ਇਹ ਮਗ ਕਾਲੇ ਰੰਗ 'ਚ ਨਜ਼ਰ ਆ ਰਿਹਾ ਹੈ, ਜਿਸ ਵਿੱਚ ਉਹ ਕੌਫੀ ਪੀਂਦੇ ਨਜ਼ਰ ਆ ਰਹੇ ਹਨ।

ਬੇਹੱਦ ਮਹਿੰਗਾ ਹੈ ਸ਼ਾਹਰੁਖ ਦਾ ਇਹ ਕੱਪ
ਖਬਰਾਂ ਦੀ ਮੰਨੀਏ ਤਾਂ ਸ਼ਾਹਰੁਖ ਖਾਨ ਦੇ ਇਸ ਮਗ ਦੀ ਕੀਮਤ ਕਰੀਬ 35,862 ਰੁਪਏ ਹੈ। ਇਸ ਮਗ ਨੂੰ ਆਨਲਾਈਨ ਖਰੀਦਿਆ ਜਾ ਸਕਦਾ ਹੈ। ਸ਼ਾਹਰੁਖ ਖਾਨ ਦਾ ਇਹ ਮਗ ਤੁਸੀਂ ਵੀ ਖਰੀਦ ਸਕਦੇ ਹੋ।

ਸ਼ਾਨਦਾਰ ਫੀਚਰਸ ਨਾਲ ਲੈਸ ਹੈ ਇਹ ਕੱਪ
ਸ਼ਾਹਰੁਖ ਖਾਨ ਦੇ ਇਸ ਮਗ ਦੇ ਫੀਚਰਸ ਦੀ ਗੱਲ ਕਰੀਏ ਤਾਂ ਇਸ 'ਚ ਹੀਟਰ ਅਤੇ LED ਲਾਈਟਿੰਗ ਹੈ। ਇਸ ਮਗ ਦੀ ਖਾਸ ਗੱਲ ਇਹ ਹੈ ਕਿ ਤੁਸੀਂ ਇਸ ਵਿਚ ਕੋਈ ਵੀ ਡਰਿੰਕ ਪਾ ਕੇ 3 ਘੰਟੇ ਤੱਕ ਉਸੇ ਤਾਪਮਾਨ 'ਤੇ ਰੱਖ ਸਕਦੇ ਹੋ। ਤੁਹਾਨੂੰ ਬੱਸ ਇਸ ਨੂੰ ਚਾਰਜ ਕਰਨਾ ਪਵੇਗਾ। ਇਹ ਮਗ ਚਾਰਜਿੰਗ ਕੋਸਟਰ ਦੇ ਨਾਲ ਆਉਂਦਾ ਹੈ। ਇਸਦੇ ਤਾਪਮਾਨ ਨੂੰ ਘਟਾਉਣ ਅਤੇ ਵਧਾਉਣ ਲਈ ਇੱਕ ਬਟਨ ਹੈ।

ਵਰਕ ਫਰੰਟ ਦੀ ਗੱਲ ਕਰੀਏ ਤਾਂ ਸ਼ਾਹਰੁਖ ਖਾਨ ਜਲਦ ਹੀ ਫਿਲਮ 'ਜਵਾਨ' 'ਚ ਨਜ਼ਰ ਆਉਣਗੇ। ਇਹ ਫਿਲਮ 7 ਸਤੰਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਵਾਲੀ ਹੈ। ਇਸ ਫਿਲਮ 'ਚ ਸ਼ਾਹਰੁਖ ਦੇ ਨਾਲ ਨਯਨਤਾਰਾ, ਵਿਜੇ ਸੇਤੂਪਤੀ, ਸਾਨਿਆ ਮਲਹੋਤਰਾ ਅਹਿਮ ਭੂਮਿਕਾਵਾਂ ਨਿਭਾਉਂਦੇ ਨਜ਼ਰ ਆਉਣਗੇ। ਇਸ ਤੋਂ ਇਲਾਵਾ ਦੀਪਿਕਾ ਪਾਦੂਕੋਣ ਦੀ ਖਾਸ ਭੂਮਿਕਾ ਹੈ।

ਇਹ ਵੀ ਪੜ੍ਹੋ: ਰਾਹੁਲ ਗਾਂਧੀ ਨਾਲ ਵਿਆਹ ਕਰਨਾ ਚਾਹੁੰਦੀ ਹੈ ਇਹ ਅਦਾਕਾਰਾ, ਬੋਲੀ- 'ਵਿਆਹ ਕਰਾਂਗੀ, ਪਰ ਇੱਕੋ ਸ਼ਰਤ 'ਤੇ...'

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget