ਪੜਚੋਲ ਕਰੋ

Shah Rukh Khan: ਸ਼ਾਹਰੁਖ ਖਾਨ ਨੇ ਬਣਾਇਆ ਨਵਾਂ ਰਿਕਾਰਡ, 'ਜਵਾਨ' ਤੇ 'ਡੰਕੀ' ਨੇ ਰਿਲੀਜ਼ ਤੋਂ ਪਹਿਲਾਂ ਕੀਤੀ 500 ਕਰੋੜ ਦੀ ਕਮਾਈ

Shah Rukh Khan Movies: ਸ਼ਾਹਰੁਖ ਖਾਨ ਦੀ ਫਿਲਮ 'ਜਵਾਨ' ਅਤੇ 'ਡੰਕੀ' ਇਸ ਸਾਲ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ। ਇਨ੍ਹਾਂ ਦੋਵਾਂ ਫ਼ਿਲਮਾਂ ਦੇ ਨਾਨ ਥੀਏਟਰਿਕ ਸ਼ੋਅ ਵਿਕ ਚੁੱਕੇ ਹਨ।

Jawaan and Dunki Creates Records: ਸ਼ਾਹਰੁਖ ਖਾਨ ਲੰਬੇ ਸਮੇਂ ਬਾਅਦ ਫਿਲਮ 'ਪਠਾਨ' ਨਾਲ ਵੱਡੇ ਪਰਦੇ 'ਤੇ ਵਾਪਸ ਆਏ ਹਨ। ਇਸ ਫਿਲਮ ਨੇ 2023 ਦੀ ਸ਼ਾਨਦਾਰ ਸ਼ੁਰੂਆਤ ਕੀਤੀ ਹੈ। ਪਠਾਨ ਇੱਕ ਬਲਾਕਬਸਟਰ ਹਿੱਟ ਸਾਬਤ ਹੋਈ। ਹੁਣ ਸ਼ਾਹਰੁਖ ਦੀ 'ਜਵਾਨ' ਅਤੇ 'ਡੰਕੀ' ਦਾ ਪ੍ਰਸ਼ੰਸਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਕ ਵਾਰ ਫਿਰ ਸ਼ਾਹਰੁਖ ਆਪਣੀ ਫਿਲਮ 'ਚ ਧਮਾਲ ਪਾਉਣ ਲਈ ਤਿਆਰ ਹਨ। ਐਟਲੀ ਦੁਆਰਾ ਨਿਰਦੇਸ਼ਿਤ ਸ਼ਾਹਰੁਖ ਦੀ ਹੁਣ 'ਜਵਾਨ' ਅਤੇ ਰਾਜਕੁਮਾਰ ਹਿਰਾਨੀ ਦੀ 'ਡੰਕੀ' ਆਉਣ ਵਾਲੀਆਂ ਹਨ। ਇਹ ਦੋਵੇਂ ਫਿਲਮਾਂ ਆਪਣੀ ਰਿਲੀਜ਼ ਤੋਂ ਪਹਿਲਾਂ ਹੀ ਕਰੋੜਾਂ ਦਾ ਕਾਰੋਬਾਰ ਕਰ ਚੁੱਕੀਆਂ ਹਨ। ਦੋਵਾਂ ਫਿਲਮਾਂ ਨੇ ਮਿਲ ਕੇ 500 ਕਰੋੜ ਦਾ ਕਾਰੋਬਾਰ ਕੀਤਾ ਹੈ। 

ਇਹ ਵੀ ਪੜ੍ਹੋ: ਬਚਪਨ ਤੋਂ ਸਾਂਵਲੇ ਰੰਗ ਲਈ ਸੁਣੇ ਤਾਅਨੇ, ਸ਼ੂਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਫਿਲਮ 'ਚੋਂ ਕੱਢੀ ਗਈ, ਫਿਰ ਇੰਜ ਬਣੀ ਪਾਲੀਵੁੱਡ ਕੁਈਨ

ਸ਼ਾਹਰੁਖ ਖਾਨ ਨੇ ਬਣਾਇਆ ਰਿਕਾਰਡ ਪਿੰਕਵਿਲਾ ਦੀ ਰਿਪੋਰਟ ਮੁਤਾਬਕ ਸ਼ਾਹਰੁਖ ਖਾਨ ਦੇ 'ਜਵਾਨ' ਅਤੇ 'ਡੰਕੀ' ਦੇ ਸੈਟੇਲਾਈਟ, ਡਿਜੀਟਲ ਅਤੇ ਮਿਊਜ਼ਿਕ ਰਾਈਟਸ ਵੇਚੇ ਗਏ ਹਨ। ਇਹ ਡੀਲ ਬਹੁਤ ਵੱਡੀ ​​ਹੈ। ਸਿਨੇਮਾ ਹਾਲਾਂ 'ਚ ਰਿਲੀਜ਼ ਹੋਣ ਤੋਂ ਪਹਿਲਾਂ ਹੀ 'ਜਵਾਨ' ਅਤੇ 'ਡੰਕੀ' ਦੇ ਅਧਿਕਾਰ ਵੈਰਿਡ ਪਲੇਅਰਜ਼ ਨੇ ਖਰੀਦ ਲਏ ਹਨ। ਇਹ ਸੌਦਾ ਕਰੀਬ 450-500 ਕਰੋੜ 'ਚ ਹੋਇਆ ਹੈ।

ਸੂਤਰ ਮੁਤਾਬਕ ਸ਼ਾਹਰੁਖ ਖਾਨ ਦੀ ਫਿਲਮ 'ਜਵਾਨ' ਦੇ ਸੈਟੇਲਾਈਟ, ਡਿਜੀਟਲ ਅਤੇ ਮਿਊਜ਼ਿਕ ਰਾਈਟਸ ਕਰੀਬ 250 ਕਰੋੜ 'ਚ ਵਿਕ ਚੁੱਕੇ ਹਨ। ਇਸ ਦੇ ਨਾਲ ਹੀ 'ਡੰਕੀ' ਦੇ ਰਾਈਟਸ ਕਰੀਬ 230 ਕਰੋੜ 'ਚ ਵਿਕ ਚੁੱਕੇ ਹਨ। 'ਜਵਾਨ' ਅਤੇ 'ਡੰਕੀ' ਵਿੱਚ ਥੋੜ੍ਹਾ ਜਿਹਾ ਫਰਕ ,ਹੈ ਕਿਉਂਕਿ ਜਵਾਨ ਨੂੰ ਤਾਮਿਲ ਅਤੇ ਤੇਲਗੂ ਵਿੱਚ ਡਬ ਕੀਤਾ ਗਿਆ ਹੈ।

ਸਿਰਫ ਹਿੰਦੀ ਵਿੱਚ ਹੀ ਵੇਚੇ ਗਏ ਹਨ ਡੰਕੀ ਦੇ ਅਧਿਕਾਰ 
ਖਬਰਾਂ ਮੁਤਾਬਕ ਸ਼ਾਹਰੁਖ ਖਾਨ ਦੀ 'ਜਵਾਨ' ਦੇ ਰਾਈਟਸ ਹਰ ਭਾਸ਼ਾ 'ਚ ਵੇਚੇ ਗਏ ਹਨ, ਜਦੋਂ ਕਿ 'ਡੰਕੀ' ਨੂੰ ਮੁੱਖ ਤੌਰ 'ਤੇ ਹਿੰਦੀ 'ਚ ਵੇਚਿਆ ਗਿਆ ਹੈ। ਦੋਵਾਂ ਫਿਲਮਾਂ ਨੇ ਇਕੱਠੇ ਰਿਲੀਜ਼ ਤੋਂ ਪਹਿਲਾਂ ਹੀ ਕਰੀਬ 500 ਕਰੋੜ ਦਾ ਕਾਰੋਬਾਰ ਕਰ ਲਿਆ ਹੈ। ਖਾਸ ਗੱਲ ਇਹ ਹੈ ਕਿ ਦੋਵੇਂ ਫਿਲਮਾਂ ਸ਼ਾਹਰੁਖ ਖਾਨ ਦੇ ਪ੍ਰੋਡਕਸ਼ਨ ਹਾਊਸ ਰੈੱਡ ਚਿਲੀਜ਼ ਐਂਟਰਟੇਨਮੈਂਟ ਦੇ ਤਹਿਤ ਬਣੀਆਂ ਹਨ।

ਸ਼ਾਹਰੁਖ ਖਾਨ ਦੇ ਜਵਾਨ ਦੀ ਗੱਲ ਕਰੀਏ ਤਾਂ ਇਸ 'ਚ ਕਿੰਗ ਖਾਨ ਡਬਲ ਰੋਲ 'ਚ ਨਜ਼ਰ ਆਉਣਗੇ। ਇਸ ਫਿਲਮ 'ਚ ਉਨ੍ਹਾਂ ਨਾਲ ਨਯਨਤਾਰਾ ਅਤੇ ਵਿਜੇ ਸੇਤੂਪਤੀ ਮੁੱਖ ਭੂਮਿਕਾਵਾਂ 'ਚ ਨਜ਼ਰ ਆਉਣਗੇ। ਇਹ ਫਿਲਮ 7 ਸਤੰਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ। ਡੰਕੀ ਦੀ ਗੱਲ ਕਰੀਏ ਤਾਂ ਇਸ ਨੂੰ ਕ੍ਰਿਸਮਸ 2023 'ਤੇ ਵੱਡੇ ਪਰਦੇ 'ਤੇ ਰਿਲੀਜ਼ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ: ਸਰਗੁਣ ਮਹਿਤਾ ਪਤੀ ਰਵੀ ਦੂਬੇ ਨਾਲ ਬਾਸਕੇਟਬਾਲ ਖੇਡਦੀ ਆਈ ਨਜ਼ਰ, ਦੇਖੋ ਜੋੜੇ ਦਾ ਰੋਮਾਂਟਿਕ ਅੰਦਾਜ਼

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
Embed widget