ਪੜਚੋਲ ਕਰੋ

ਕਿਸ ਵਜ੍ਹਾ ਕਰਕੇ ਟ੍ਰੋਲ ਹੋ ਰਹੀ ਸ਼ਾਹਰੁਖ਼ ਦੀ ਲਾਡਲੀ ?

ਸਿਲਵਰ ਰੰਗ ਦੀ ਬੇਹੱਦ ਬੋਲਡ ਡਰੈੱਸ ਵਿੱਚ ਸੁਹਾਨਾ ਕਿਸੇ ਪਾਰਟੀ ਵਿੱਚ ਡਾਂਸ ਦਾ ਲੁਤਫ਼ ਉਠਾਉਂਦੀ ਦਿੱਸ ਰਹੀ ਹੈ। ਇਸ ਦੌਰਾਨ ਉਹ ਬੇਹੱਦ ਖ਼ੁਸ਼ ਵੀ ਨਜ਼ਰ ਆ ਰਹੀ ਹੈ। ਇਸ ਵੀਡੀਓ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਸੁਹਾਨਾ ਨੂੰ ਕਾਫੀ ਟ੍ਰੋਲ ਕੀਤਾ ਜਾ ਰਿਹਾ ਹੈ।

ਨਵੀਂ ਦਿੱਲੀ: ਬਾਲੀਵੁੱਡ ਕਿੰਗ ਸ਼ਾਹਰੁਖ਼ ਖ਼ਾਨ ਦੀ ਲਾਡਲੀ ਸੁਹਾਨਾ ਖ਼ਾਨ ਦੀਆਂ ਤਸਵੀਰਾਂ ਅਕਸਰ ਸੋਸ਼ਲ ਮੀਡੀਆ 'ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਆਪਣੀਆਂ ਵੱਖ-ਵੱਖ ਤਸਵੀਰਾਂ ਤੇ ਵੀਡੀਓਜ਼ ਸਬੰਧੀ ਸੁਰਖ਼ੀਆਂ ਵਿੱਚ ਬਣੀ ਰਹਿਣ ਵਾਲੀ ਸੁਹਾਨਾ ਇੱਕ ਵਾਰ ਫਿਰ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ ਪਰ ਇਸ ਵਾਰ ਲੋਕ ਉਸ ਨੂੰ ਟ੍ਰੋਲ ਕਰ ਰਹੇ ਹਨ।
ਇਸ ਵਾਇਰਲ ਵੀਡੀਓ ਵਿੱਚ ਸੁਹਾਨਾ ਖ਼ਾਨ ਬਿੰਦਾਸ ਹੋ ਕੇ ਡਾਂਸ ਕਰ ਰਹੀ ਹੈ। ਸਿਲਵਰ ਰੰਗ ਦੀ ਬੇਹੱਦ ਬੋਲਡ ਡਰੈੱਸ ਵਿੱਚ ਸੁਹਾਨਾ ਕਿਸੇ ਪਾਰਟੀ ਵਿੱਚ ਡਾਂਸ ਦਾ ਲੁਤਫ਼ ਉਠਾਉਂਦੀ ਦਿੱਸ ਰਹੀ ਹੈ। ਇਸ ਦੌਰਾਨ ਉਹ ਬੇਹੱਦ ਖ਼ੁਸ਼ ਵੀ ਨਜ਼ਰ ਆ ਰਹੀ ਹੈ। ਇਸ ਵੀਡੀਓ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਸੁਹਾਨਾ ਨੂੰ ਕਾਫੀ ਟ੍ਰੋਲ ਕੀਤਾ ਜਾ ਰਿਹਾ ਹੈ।
View this post on Instagram

New Dp 🙈💓🔥

A post shared by Suhana Khan (@suhanakhanteam) on

ਇਹ ਪਹਿਲੀ ਵਾਰ ਨਹੀਂ, ਇਸ ਤੋਂ ਪਹਿਲਾਂ ਵੀ ਸੁਹਾਨਾ ਖ਼ਾਨ ਆਪਣੀਆਂ ਵੀਡੀਓ ਤੇ ਤਸਵੀਰਾਂ ਦੀ ਵਜ੍ਹਾ ਕਰਕੇ ਸੁਰਖ਼ੀਆਂ ਵਿੱਚ ਰਹਿੰਦੀ ਹੈ। ਹਾਲ ਹੀ ਵਿੱਚ ਸੁਹਾਨਾ ਆਪਣੇ ਕਜ਼ਨ ਦੇ ਵਿਆਹ ਵਿੱਚ ਕੋਲਕਾਤਾ ਗਈ ਸੀ। ਇੱਥੋਂ ਉਸ ਦੀਆਂ ਕਈ ਤਸਵੀਰਾਂ ਵਾਇਰਲ ਹੋਈਆਂ ਸਨ। ਪਰ ਸੁਹਾਨਾ ਦੀ ਇਸ ਵੀਡੀਓ 'ਤੇ ਕਈ ਯੂਜ਼ਰ ਉਸ ਦੀ ਆਲੋਚਨਾ ਕਰ ਰਹੇ ਹਨ। ਇੱਕ ਯੂਜ਼ਰ ਨੇ ਲਿਖਿਆ, 'ਸ਼ਾਹਰੁਖ਼ ਨੇ ਆਪਣੀ ਧੀ ਨੂੰ ਚੰਗੀ ਤਹਿਜ਼ੀਬ ਨਹੀਂ ਦਿੱਤੀ।' ਇਸ ਦੇ ਨਾਲ ਹੀ ਇੱਕ ਹੋਰ ਯੂਜ਼ਰ ਨੇ ਲਿਖਿਆ, 'ਸਕੂਲ ਦੇ ਬੱਚੇ ਵੀ ਇਸ ਤੋਂ ਵਧੀਆ ਡਾਂਸ ਕਰਦੇ ਹਨ।' ਇਸ ਯੂਜ਼ਰ ਨੇ ਉਸ ਦੀ ਡਰੈੱਸ ਨੂੰ ਅਸ਼ਲੀਲ ਦੱਸਿਆ।

ਟਾਪ ਹੈਡਲਾਈਨ

Actress Death : ਸਾਊਥ ਸਿਨੇਮਾ ਜਗਤ ਨੂੰ ਵੱਡਾ ਘਾਟਾ , ਅਦਾਕਾਰਾ ਦਾ ਦੇਹਾਂਤ, ਹਸਪਤਾਲ 'ਚ ਚੱਲ ਰਿਹਾ ਸੀ ਇਲਾਜ
Actress Death : ਸਾਊਥ ਸਿਨੇਮਾ ਜਗਤ ਨੂੰ ਵੱਡਾ ਘਾਟਾ , ਅਦਾਕਾਰਾ ਦਾ ਦੇਹਾਂਤ, ਹਸਪਤਾਲ 'ਚ ਚੱਲ ਰਿਹਾ ਸੀ ਇਲਾਜ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Embed widget