ਪੜਚੋਲ ਕਰੋ

Shah Rukh Khan Fees: ਸੋਸ਼ਲ ਮੀਡੀਆ 'ਤੇ ਇੱਕ ਪੋਸਟ ਦੇ ਕਰੋੜਾਂ ਰੁਪਏ ਲੈਂਦੇ ਸ਼ਾਹਰੁਖ਼, Instagram 'ਤੇ ਸਿਰਫ਼ ਇਨ੍ਹਾਂ ਦੋ ਸੈਲੇਬਸ ਤੋਂ ਪਿੱਛੇ!

ਪ੍ਰੋਫੈਸ਼ਨਲ ਫਰੰਟ ਦੀ ਗੱਲ ਕਰੀਏ ਤਾਂ ਸ਼ਾਹਰੁਖ 2018 ਤੋਂ ਬਾਅਦ ਪਰਦੇ 'ਤੇ ਵਾਪਸੀ ਕਰਨ ਲਈ ਤਿਆਰ ਹਨ। ਫਿਲਹਾਲ ਉਹ ਅਗਲੇ ਸਾਲ ਰਿਲੀਜ਼ ਹੋਣ ਵਾਲੀਆਂ 3 ਵੱਡੀਆਂ ਫਿਲਮਾਂ ਦੀ ਸ਼ੂਟਿੰਗ ਕਰ ਰਹੇ ਹਨ।

Shah Rukh Khan Per Post On Instagram Fees Details:  ਸ਼ਾਹਰੁਖ਼ ਖਾਨ ਇੰਡੀਅਨ ਸਿਨੇਮਾ ਦੇ ਸਭ ਤੋਂ ਵੱਡੇ ਸਟਾਰਜ਼ 'ਚੋਂ ਇੱਕ ਹਨ। ਉਹ ਬਾਲੀਵੁੱਡ ਦੇ ਬਾਦਸ਼ਾਹ ਕਹੇ ਜਾਂਦੇ ਹਨ। ਸ਼ਾਹਰੁਖ਼ ਦੀ ਪਿਛਲੀ ਫਿਲਮ 2018 'ਚ ਆਈ ਸੀ ਜਿਸ ਦਾ ਨਾਂ ਜ਼ੀਰੋ ਸੀ ਪਰ ਸਿਲਵਰ ਸਕਰੀਨ 'ਤੇ ਲੰਬੇ ਸਮੇਂ ਤੋਂ ਨਾ ਦਿਖਣ ਦੇ ਬਾਵਜੂਦ ਉਨ੍ਹਾਂ ਦੀ ਪਾਪੂਲੈਰਿਟੀ 'ਚ ਸਾਲ ਦਰ ਸਾਲ ਇਜਾਫ਼ਾ ਹੋਇਆ ਹੈ। ਸ਼ਾਹਰੁਖ਼ ਸੋਸ਼ਲ ਮੀਡੀਆ 'ਤੇ ਜ਼ਬਰਦਸਤ ਪਾਪੂਲਰ ਹਨ। ਇੰਸਟਾਗ੍ਰਾਮ 'ਤੇ ਉਨ੍ਹਾਂ ਦੇ ਤਕਰੀਬਨ 22.4 ਮਿਲੀਅਨ ਫੌਲੋਅਰਜ਼ ਹਨ ਜਿੱਥੇ ਉਹ ਆਪਣੀ ਪਰਸਨਲ ਲਾਈਫ, ਮੂਵੀ, ਟ੍ਰੇਵਲ ਆਦਿ ਨਾਲ ਜੁੜੀ ਪੋਸਟ ਕਰਦੇ ਰਹਿੰਦੇ ਹਨ।

View this post on Instagram
 
A post shared by Shah Rukh Khan (@iamsrk)

ਇਸ ਤੋਂ ਇਲਾਵਾ ਸ਼ਾਹਰੁਖ਼ ਇਸ ਪਲੇਟਫਾਰਮ ਦਾ ਬ੍ਰਾਂਡ ਪ੍ਰੋਸ਼ਨ ਲਈ ਇਸਤੇਮਾਲ ਕਰਦੇ ਹਨ। ਸ਼ਾਹਰੁਖ ਕਈ ਵੱਡੀ ਕੰਪਨੀਆਂ ਦੇ ਬ੍ਰਾਂਡ ਅਬੇਸੇਡਰ ਹਨ ਤੇ ਇੰਸਟਾਗ੍ਰਾਮ ਉਸ ਨੂੰ ਪ੍ਰਮੋਟ ਕਰਨ ਲਈ ਚੰਗੀ ਰਕਮ ਲੈਂਦੇ ਹਨ। ਮੀਡੀਆ ਰਿਪੋਰਟਸ ਮੁਤਾਬਕ ਉਹ ਇੱਕ ਪੇਡ ਇੰਸਟਾਗ੍ਰਾਮ ਪੋਸਟ ਲਈ ਤਕਰੀਬਨ 80 ਲੱਖ ਤੋਂ 1 ਕਰੋੜ ਰੁਪਏ ਚਾਰਜ ਕਰਦੇ ਹਨ। ਉਹ ਇਸ ਮਾਮਲੇ 'ਚ ਹਾਈਐਸਟ ਪੇਡ ਅਦਾਕਾਰ ਤਾਂ ਨਹੀਂ ਹਨ ਪਰ ਹਾਈਏਸਟ ਪੇਡ ਇਨਫਲੂਐਂਸਰਜ਼ ਸੇਲੇਬਸ ਦੀ ਲਿਸਟ 'ਚ ਉਹ ਸਿਰਫ਼ ਵਿਰਾਟ ਕੋਹਲੀ ਤੇ ਪ੍ਰਿਅੰਕਾ ਚੋਪੜਾ ਤੋਂ ਹੀ ਪਿੱਛੇ ਹਨ।

ਪ੍ਰੋਫੈਸ਼ਨਲ ਫਰੰਟ ਦੀ ਗੱਲ ਕਰੀਏ ਤਾਂ ਸ਼ਾਹਰੁਖ 2018 ਤੋਂ ਬਾਅਦ ਪਰਦੇ 'ਤੇ ਵਾਪਸੀ ਕਰਨ ਲਈ ਤਿਆਰ ਹਨ। ਫਿਲਹਾਲ ਉਹ ਅਗਲੇ ਸਾਲ ਰਿਲੀਜ਼ ਹੋਣ ਵਾਲੀਆਂ 3 ਵੱਡੀਆਂ ਫਿਲਮਾਂ ਦੀ ਸ਼ੂਟਿੰਗ ਕਰ ਰਹੇ ਹਨ। ਇਨ੍ਹਾਂ 'ਚੋਂ ਪਹਿਲੀ ਹੈ ਪਠਾਨ ਜਿਸ 'ਚ ਉਹ ਦੀਪਿਕਾ ਪਾਦੁਕੋਣ, ਜੌਨ ਅਬ੍ਰਾਹਮ ਦੇ ਨਾਲ ਨਜ਼ਰ ਆਉਣਗੇ।

ਇਸ ਤੋਂ ਇਲਾਵਾ ਉਹ ਸਾਊਥ ਡਾਇਰੈਕਟਰ ਐਟਲੀ ਦੀ ਫਿਲਮ ਕਰ ਰਹੇ ਹਨ ਜਿਸ 'ਚ ਉਹ ਸਾਊਥ ਦੀ ਅਦਾਕਾਰਾ ਨਯਨਤਾਰਾ ਨਾਲ ਨਜ਼ਰ ਆਵੇਗੀ। ਹਾਲ ਹੀ 'ਚ ਸ਼ਾਹਰੁਖ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਨੂੰ ਰਾਜਕੁਮਾਰ ਹਿਰਾਨੀ ਦੀ ਅਗਲੀ ਫਿਲਮ 'ਡੰਕੀ' ਵੀ ਮਿਲੀ ਹੈ, ਜਿਸ 'ਚ ਉਨ੍ਹਾਂ ਦੇ ਨਾਲ ਤਾਪਸੀ ਪੰਨੂ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ

ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ

ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
Advertisement
ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
ਛਠ ਦੇ ਮੌਕੇ 'ਤੇ ਨਹਾਉਣ ਤੋਂ ਪਹਿਲਾਂ ਸਕਿਨ 'ਤੇ ਲਾਓ ਆਹ ਚੀਜ਼, ਗੰਦੇ ਪਾਣੀ ਨਾਲ ਨਹੀਂ ਹੋਵੇਗਾ ਨੁਕਸਾਨ

ਨਹਾਉਣ ਤੋਂ ਬਾਅਦ ਤੁਰੰਤ ਸੌ ਜਾਂਦੇ ਹੋ ਤਾਂ ਜਾਣ ਲਓ ਇਸ ਦੇ ਗੰਭੀਰ ਨੁਕਸਾਨ

ਜੰਮੂ ਕਸ਼ਮੀਰ 'ਚ ਅੱਤਵਾਦੀਆਂ ਨੇ ਵਿਲੇਜ ਡਿਫੇਂਸ ਗਰੁੱਪ ਦੇ ਦੋ ਮੈਂਬਰਾਂ ਦੀ ਕੀਤੀ ਹੱਤਿਆ, ਕਸ਼ਮੀਰ ਟਾਈਗਰ ਨੇ ਲਈ ਜ਼ਿੰਮੇਵਾਰੀ

HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ

Embed widget