ਪੜਚੋਲ ਕਰੋ

Shah Rukh Khan: ਸ਼ਾਹਰੁਖ ਖਾਨ ਖਾਣਾ ਬਣਾਉਣ 'ਚ ਹਨ ਐਕਸਪਰਟ, ਯਕੀਨ ਨਹੀਂ ਤਾਂ ਦੇਖ ਲਓ ਇਹ ਵੀਡੀਓ

Shah Rukh Khan Cooking Video: ਸ਼ਾਹਰੁਖ ਖਾਨ ਦੀ ਪਤਨੀ ਗੌਰੀ ਦੇ ਮੁਤਾਬਕ ਸ਼ਾਹਰੁਖ ਲਜਵਾਬ ਖਾਣਾ ਬਣਾਉਂਦੇ ਹਨ। ਸੋਸ਼ਲ ਮੀਡੀਆ 'ਤੇ ਸ਼ਾਹਰੁਖ ਦੇ ਕਈ ਅਜਿਹੇ ਵੀਡੀਓ ਪਏ ਹਨ, ਜਿਨ੍ਹਾਂ ਵਿੱਚ ਸ਼ਾਹਰੁਖ ਕੁਕਿੰਗ ਕਰਦੇ ਨਜ਼ਰ ਆਉਂਦੇ ਹਨ।

Shah Rukh Khan Video: ਬਾਲੀਵੁੱਡ ਦੇ ਕਿੰਗ ਖਾਨ ਸ਼ਾਹਰੁਖ ਇੰਨੀਂ ਦਿਨੀਂ ਖੂਬ ਸੁਰਖੀਆਂ 'ਚ ਬਣੇ ਹੋਏ ਹਨ। ਉਨ੍ਹਾਂ ਦੀ ਫਿਲਮ 'ਪਠਾਨ' ਨੇ ਪੂਰੀ ਦੁਨੀਆ 'ਚ ਜ਼ਬਰਦਸਤ ਕਮਾਈ ਕੀਤੀ ਹੈ। ਇਸ ਦੌਰਾਨ ਸੋਸ਼ਲ ਮੀਡੀਆ 'ਤੇ ਵੀ ਕਿੰਗ ਖਾਨ ਛਾਏ ਰਹਿੰਦੇ ਹਨ। ਕੀ ਤੁਹਾਨੂੰ ਪਤਾ ਹੈ ਕਿ ਸ਼ਾਹਰੁਖ ਸਿਰਫ ਵਧੀਆ ਐਕਟਰ ਹੀ ਨਹੀਂ ਸਗੋਂ ਬੇਹਤਰੀਨ ਕੁੱਕ ਵੀ ਹਨ। ਜੀ ਹਾਂ, ਸ਼ਾਹਰੁਖ ਖਾਨ ਦੀ ਪਤਨੀ ਗੌਰੀ ਦੇ ਮੁਤਾਬਕ ਸ਼ਾਹਰੁਖ ਲਜਵਾਬ ਖਾਣਾ ਬਣਾਉਂਦੇ ਹਨ। ਸੋਸ਼ਲ ਮੀਡੀਆ 'ਤੇ ਸ਼ਾਹਰੁਖ ਦੇ ਕਈ ਅਜਿਹੇ ਵੀਡੀਓ ਪਏ ਹਨ, ਜਿਨ੍ਹਾਂ ਵਿੱਚ ਸ਼ਾਹਰੁਖ ਕੁਕਿੰਗ ਕਰਦੇ ਨਜ਼ਰ ਆਉਂਦੇ ਹਨ। 

ਇਹ ਵੀ ਪੜ੍ਹੋ: ਮੂਸੇਵਾਲਾ ਦੀ ਮਾਂ ਚਰਨ ਕੌਰ ਦੀ ਇਹ ਸੋਸ਼ਲ ਮੀਡੀਆ ਪੋਸਟ ਵਾਇਰਲ, ਬੋਲੀ- ਵਿਆਹ ਦਾ ਪਾਠ ਕਰਾਉਣਾ ਸੀ ਪਰ...

ਇੰਨੀਂ ਦਿਨੀਂ ਸ਼ਾਹਰੁਖ ਦਾ ਇੱਕ ਪੁਰਾਣਾ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਚਰਚਾ ਵਿੱਚ ਹੈ। ਇਸ ਵਿੱਚ ਗੌਰੀ ਖਾਨ ਕਹਿੰਦੀ ਸੁਣੀ ਜਾ ਸਕਦੀ ਹੈ ਕਿ ਘਰ ਵਿੱਚ ਸਭ ਸ਼ਾਹਰੁਖ ਦੇ ਹੱਥਾਂ ਦਾ ਬਣਿਆ ਖਾਣਾ ਪਸੰਦ ਕਰਦੇ ਹਨ। ਇਸ ਤੋਂ ਬਾਅਦ ਸ਼ਾਹਰੁਖ ਖਾਨ ਇੱਕ ਐਵਾਰਡ ਫੰਕਸ਼ਨ ਦੌਰਾਨ ਸਭ ਦੇ ਸਾਹਮਣੇ ਪਿਆਜ਼ ਕੱਟ ਕੇ ਦਿਖਾਉਂਦੇ ਹਨ। ਇਸ ਵਿੱਚ ਉਨ੍ਹਾਂ ਦੇ ਮੁਕਾਬਲੇ 'ਚ ਦੀਪਿਕਾ ਪਾਦੂਕੋਣ ਸਮੇਤ ਕਈ ਹੀਰੋਈਨਾਂ ਸੀ, ਪਰ ਸਭ ਤੋਂ ਵਧੀਆ ਪਿਆਜ਼ ਸ਼ਾਹਰੁਖ ਖਾਨ ਨੇ ਕੱਟ ਕੇ ਦਿਖਾਏ। ਦੇਖੋ ਇਹ ਵੀਡੀਓ:

 
 
 
 
 
View this post on Instagram
 
 
 
 
 
 
 
 
 
 
 

A post shared by Aurangabad Srkians (@aurangabad_srkians)

ਸ਼ਾਹਰੁਖ ਖਾਨ ਦੀ ਇਸ ਵੀਡੀਓ ਤੋਂ ਇਹ ਸਾਬਤ ਹੁੰਦਾ ਹੈ ਕਿ ਉਹ ਪਰਫੈਕਟ ਅਦਾਕਾਰ ਹੀ ਨਹੀਂ ਸਗੋਂ ਪਰਫੈਕਟ ਪਤੀ ਵੀ ਹਨ। ਹਰ ਇੱਕ ਲੜਕੀ ਆਪਣੇ ਪਤੀ ਵਿੱਚ ਅਜਿਹੀਆਂ ਹੀ ਖੂਬੀਆਂ ਤਲਾਸ਼ ਕਰਦੀ ਹੈ।

ਕਾਬਿਲੇਗ਼ੌਰ ਹੈ ਕਿ ਸ਼ਾਹਰੁਖ ਖਾਨ ਦੀ ਫਿਲਮ 'ਪਠਾਨ' 25 ਜਨਵਰੀ ਨੂੰ ਰਿਲੀਜ਼ ਹੋਈ ਸੀ। ਫਿਲਮ ਨੂੰ ਰਿਲੀਜ਼ ਹੋਇਆਂ 40 ਦਿਨ ਤੋਂ ਜ਼ਿਆਦਾ ਦਾ ਸਮਾਂ ਹੋ ਚੁੱਕਿਆ ਹੈ। ਇਹ ਫਿਲਮ ਹਾਲੇ ਵੀ ਸਿਨੇਮਾਘਰਾਂ 'ਚ ਚੱਲ ਰਹੀ ਹੈ। ਫਿਲਮ ਨੇ ਪੂਰੀ ਦੁਨੀਆ 'ਚ 1000 ਕਰੋੜ ਤੋਂ ਜ਼ਿਆਦਾ ਦੀ ਕਮਾਈ ਕੀਤੀ ਹੈ। ਇਹੀ ਨਹੀਂ ਕਿੰਗ ਖਾਨ ਦੀ ਫਿਲਮ ਨੇ 'ਬਾਹੂਬਲੀ 2' ਸਣੇ ਕਈ ਵੱਡੀਆਂ ਫਿਲਮਾਂ ਦਾ ਰਿਕਾਰਡ ਵੀ ਤੋੜ ਦਿੱਤਾ ਹੈ।

ਇਹ ਵੀ ਪੜ੍ਹੋ: ਜਦੋਂ ਕਪਿਲ ਸ਼ਰਮਾ ਨਸ਼ੇ 'ਚ ਟੱਲੀ ਹੋ ਕੇ ਅਮਿਤਾਭ ਬੱਚਨ ਨੂੰ ਮਿਲਣ ਪਹੁੰਚੇ, ਮੁਆਫੀ ਮੰਗਣ 'ਤੇ ਬਿੱਗ ਬੀ ਨੇ ਕਹੀ ਸੀ ਇਹ ਗੱਲ

ਟਾਪ ਹੈਡਲਾਈਨ

Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ
Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ
Punjabi Artist: ਮਸ਼ਹੂਰ ਪੰਜਾਬੀ ਕਲਾਕਾਰ ਦੀ ਸਿਆਸਤ ‘ਚ ਐਂਟਰੀ, ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਸਮਰਥਕਾਂ ਸਣੇ ਇਸ ਪਾਰਟੀ ਦਾ ਫੜਿਆ ਪੱਲਾ...
ਮਸ਼ਹੂਰ ਪੰਜਾਬੀ ਕਲਾਕਾਰ ਦੀ ਸਿਆਸਤ ‘ਚ ਐਂਟਰੀ, ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਸਮਰਥਕਾਂ ਸਣੇ ਇਸ ਪਾਰਟੀ ਦਾ ਫੜਿਆ ਪੱਲਾ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Actress Accident: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰ ਹਾਦਸੇ 'ਚ ਦਰਦਨਾਕ ਮੌਤ; ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰ ਹਾਦਸੇ 'ਚ ਦਰਦਨਾਕ ਮੌਤ; ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
Big News: ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
Punjab Public Holiday: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ-
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ- "ਹੁਣ ਤੱਕ ਤਾਂ, ਮੈਂ..."
Government Big Decision: ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
Embed widget