ਪੜਚੋਲ ਕਰੋ

ਪਤਨੀ ਨੂੰ ਪਾਗਲਾਂ ਵਾਂਗ ਪਿਆਰ ਕਰਦੇ ਹਨ ਸ਼ਾਹਰੁਖ ਖਾਨ, ਦੁਖੀ ਦੇਖ ਕੇ ਵਿਆਹ ਦੀ ਤਲਵਾਰ ਨਾਲ ਪੱਤਰਕਾਰ 'ਤੇ ਕਰ ਦਿੱਤਾ ਸੀ ਹਮਲਾ 

ਬਾਲੀਵੁੱਡ ਅਦਾਕਾਰ ਸ਼ਾਹਰੁਖ ਖਾਨ ਅਤੇ ਗੌਰੀ ਖਾਨ ਬਾਲੀਵੁੱਡ ਦੇ ਸਭ ਤੋਂ ਪਿਆਰੇ ਜੋੜਿਆਂ ਵਿੱਚੋਂ ਇੱਕ ਹਨ। ਸ਼ਹਿਰੁਖ ਖਾਨ ਇੱਕ ਮੁਸਲਿਮ ਅਤੇ ਉਸਦੀ ਪਤਨੀ ਗੌਰੀ ਪੰਜਾਬੀ, ਦੋਵਾਂ ਦਾ ਪਿਆਰ ਦੁਨੀਆ ਲਈ ਇੱਕ ਮਿਸਾਲ ਹੈ।

ਬਾਲੀਵੁੱਡ ਅਦਾਕਾਰ ਸ਼ਾਹਰੁਖ ਖਾਨ ਅਤੇ ਗੌਰੀ ਖਾਨ ਬਾਲੀਵੁੱਡ ਦੇ ਸਭ ਤੋਂ ਪਿਆਰੇ ਜੋੜਿਆਂ ਵਿੱਚੋਂ ਇੱਕ ਹਨ। ਸ਼ਹਿਰੁਖ ਖਾਨ ਇੱਕ ਮੁਸਲਿਮ ਅਤੇ ਉਸਦੀ ਪਤਨੀ ਗੌਰੀ ਪੰਜਾਬੀ, ਦੋਵਾਂ ਦਾ ਪਿਆਰ ਦੁਨੀਆ ਲਈ ਇੱਕ ਮਿਸਾਲ ਹੈ। ਸ਼ਾਹਰੁਖ ਪਹਿਲੀ ਵਾਰ 1988 ਵਿੱਚ ਗੌਰੀ ਨੂੰ ਮਿਲੇ ਸਨ ਅਤੇ ਪਹਿਲੀ ਨਜ਼ਰ ਵਿੱਚ ਹੀ ਉਨ੍ਹਾਂ ਨੂੰ ਦਿਲ ਹਾਰ ਬੈਠੇ ਸੀ। ਉਨ੍ਹਾਂ ਦਾ ਜਨੂੰਨ ਇਸ ਹੱਦ ਤੱਕ ਹੈ ਕਿ ਇੱਕ ਵਾਰ ਉਨ੍ਹਾਂ ਗੌਰੀ ਲਈ ਇੱਕ ਪੱਤਰਕਾਰ 'ਤੇ ਤਲਵਾਰ ਵੀ ਚਲਾ ਦਿੱਤੀ ਸੀ। 
 
ਸ਼ਾਹਰੁਖ ਨੇ 25 ਅਕਤੂਬਰ 1991 ਨੂੰ ਗੌਰੀ ਨਾਲ ਵਿਆਹ ਕੀਤਾ, ਜਿਸ ਤੋਂ ਬਾਅਦ ਉਹ ਆਪਣਾ ਕਰੀਅਰ ਬਣਾਉਣ ਲਈ ਮੁੰਬਈ ਆਏ। ਸਾਲ 2012 ਵਿੱਚ ਸ਼ਾਹਰੁਖ ਖਾਨ ਨੇ ਤਹਿਲਕਾ ਥਿੰਕ ਦੇ ਇੱਕ ਪ੍ਰੋਗਰਾਮ ਦੇ ਦੌਰਾਨ ਇਸ ਬਾਰੇ ਦੱਸਿਆ ਸੀ। ਸ਼ਾਹਰੁਖ ਨੇ ਕਿਹਾ ਕਿ 1993 ਵਿੱਚ ਜਦੋਂ ਉਨ੍ਹਾਂ ਦੀ ਫਿਲਮ 'ਕਭੀ ਹਾਂ ਕਭੀ ਨਾ' ਆਈ ਤਾਂ ਇੱਕ ਪੱਤਰਕਾਰ ਨੇ ਅਭਿਨੇਤਰੀ ਨਾਲ ਉਨ੍ਹਾਂ ਦੇ ਅਫੇਅਰ ਦੀ ਖਬਰ ਪ੍ਰਕਾਸ਼ਿਤ ਕੀਤੀ, ਜਿਸ ਕਾਰਨ ਉਨ੍ਹਾਂ ਦੀ ਪਤਨੀ ਗੌਰੀ ਖਾਨ ਬਹੁਤ ਪਰੇਸ਼ਾਨ ਹੋ ਗਈ ਅਤੇ ਉਨ੍ਹਾਂ ਨੇ ਸੋਚਣਾ ਸ਼ੁਰੂ ਕਰ ਦਿੱਤਾ ਕਿ ਉਨ੍ਹਾਂ ਨੇ ਸ਼ਾਹਰੁਖ ਨਾਲ ਵਿਆਹ ਕਰਕੇ ਕੋਈ ਗਲਤੀ ਤਾਂ ਨਹੀਂ ਕੀਤੀ। 
 
ਇਸ ਤੋਂ ਬਾਅਦ ਸ਼ਾਹਰੁਖ ਨੂੰ ਬਹੁਤ ਗੁੱਸਾ ਆਇਆ। ਉਸ ਨੇ ਦੱਸਿਆ ਕਿ ਮੇਰਾ ਸਹੁਰਾ ਫੌਜ ਦਾ ਅਧਿਕਾਰੀ ਸੀ। ਉਸ ਦੇ ਸਹੁਰੇ ਨੇ ਗੌਰੀ ਦੀ ਰੱਖਿਆ ਲਈ ਤਲਵਾਰ ਵੀ ਦਿੱਤੀ ਸੀ, ਜਿਵੇਂ ਪੰਜਾਬੀ ਵਿਆਹਾਂ ਵਿੱਚ ਹੁੰਦਾ ਹੈ। ਮੈਂ ਸੋਚਿਆ ਕਿ ਇਹ ਇੱਕ ਚੰਗਾ ਹਥਿਆਰ ਹੈ ਜਿਸਨੂੰ ਭਾਰਤੀ ਫੌਜ ਨੇ ਮਨਜ਼ੂਰੀ ਦੇ ਦਿੱਤੀ ਹੈ। ਉਹ ਤਲਵਾਰ ਜੋ ਖੰਜਰ ਵਰਗੀ ਸੀ, ਲੈ ਕੇ ਮੈਂ ਉਸ ਪੱਤਰਕਾਰ ਦੇ ਘਰ ਪਹੁੰਚਿਆ ਜਿਸਨੇ ਖਬਰ ਲਿਖੀ ਅਤੇ ਪੱਤਰਕਾਰ ਦੇ ਪੈਰਾਂ 'ਤੇ ਵਾਰ ਕਰ ਦਿੱਤਾ ਅਤੇ ਉਸ ਨੂੰ ਧਮਕੀ ਦੇ ਕੇ ਕਭੀ ਹਾਂ ਕਭੀ ਨਾ ਦੇ ਸੈੱਟ 'ਤੇ ਵਾਪਸ ਆਇਆ। 
 
ਸ਼ਾਹਰੁਖ ਨੇ ਦੱਸਿਆ ਕਿ "ਇਸ ਘਟਨਾ ਦੇ ਇੱਕ ਦਿਨ ਬਾਅਦ ਕੁਝ ਪੁਲਿਸ ਮੁਲਾਜ਼ਮ ਸੈੱਟ 'ਤੇ ਆਏ ਅਤੇ ਉਸਨੂੰ ਪੁਲਿਸ ਸਟੇਸ਼ਨ ਲੈ ਗਏ। ਇਸ ਦੌਰਾਨ ਉਸ ਨੂੰ ਸਿਰਫ ਇੱਕ ਕਾਲ ਕਰਨ ਦੀ ਇਜਾਜ਼ਤ ਦਿੱਤੀ ਗਈ। ਸ਼ਾਹਰੁਖ ਨੇ ਉਸੇ ਪੱਤਰਕਾਰ ਨੂੰ ਧਮਕਾਉਣ ਲਈ ਇਸਦੀ ਵਰਤੋਂ ਵੀ ਕੀਤੀ ਅਤੇ ਕਿਹਾ ਕਿ ਹੁਣ ਮੈਂ ਜੇਲ੍ਹ ਵਿੱਚ ਵੀ ਚਲਾ ਗਿਆ ਹਾਂ। ਹੁਣ ਜੇ ਇਥੋਂ ਬਾਹਰ ਨਿਕਲਿਆ ਤਾਂ ਤੈਨੂੰ ਵੱਢ ਦੇਵਾਂਗਾ।" ਹਾਲਾਂਕਿ, ਬਾਅਦ ਵਿੱਚ ਉਨ੍ਹਾਂ ਨੂੰ ਅਦਾਕਾਰ ਨਾਨਾ ਪਾਟੇਕਰ ਨੇ ਜੇਲ੍ਹ ਤੋਂ ਰਿਹਾਅ ਕਰਵਾਇਆ, ਜੋ ਇਸ ਫਿਲਮ ਵਿੱਚ ਉਨ੍ਹਾਂ ਦੇ ਨਾਲ  ਕੰਮ ਕਰ ਰਹੇ ਸਨ।

 

ਟਾਪ ਹੈਡਲਾਈਨ

Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
Attack on Social Media Influencer: ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...
ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...
Arshdeep Singh Love Life: ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...
ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...
Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ
Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
Embed widget