ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

Shah Rukh Khan: ਅੰਜਲੀ ਸਿੰਘ ਦੇ ਪਰਿਵਾਰ ਦੀ ਮਦਦ ਲਈ ਅੱਗੇ ਆਏ ਸ਼ਾਹਰੁਖ ਖਾਨ, ਕਿੰਗ ਖਾਨ ਦੀ NGO ਨੇ ਦਿੱਤੀ ਮਾਲੀ ਸਹਾਇਤਾ

Shah Rukh Khan NGO Donates to Anjali Singh Family: ਸ਼ਾਹਰੁਖ ਖਾਨ ਦੀ NGO ਮੀਰ ਫਾਊਂਡੇਸ਼ਨ ਨੇ ਅੰਜਲੀ ਸਿੰਘ ਦੇ ਪਰਿਵਾਰ ਦੀ ਮਦਦ ਲਈ ਦਾਨ ਦਿੱਤਾ ਹੈ।

Shah Rukh Khan NGO Donates To Anjali Singh Family: ਸੁਪਰਸਟਾਰ ਸ਼ਾਹਰੁਖ ਖਾਨ ਨਾ ਸਿਰਫ ਅਦਾਕਾਰੀ ਲਈ ਜਾਣੇ ਜਾਂਦੇ ਹਨ, ਸਗੋਂ ਆਪਣੀ ਦਰਿਆਦਿਲੀ ਲਈ ਵੀ ਜਾਣੇ ਜਾਂਦੇ ਹਨ। ਹੁਣ ਅੰਜਲੀ ਸਿੰਘ ਦੇ ਪਰਿਵਾਰ ਦੀ ਮਦਦ ਲਈ ਉਨ੍ਹਾਂ ਦੀ ਐਨਜੀਓ ਮੀਰ ਫਾਊਂਡੇਸ਼ਨ ਅੱਗੇ ਆਈ ਹੈ। ਅੰਜਲੀ ਸਿੰਘ ਨੇ ਨਵੇਂ ਸਾਲ ਵਿੱਚ ਆਪਣੀ ਜਾਨ ਗੁਆ ​​ਦਿੱਤੀ ਸੀ। ਉਸ ਦਾ ਬੇਹੱਦ ਭਿਆਨਕ ਕਾਰ ਐਕਸੀਡੈਂਟ ਹੋਇਆ ਸੀ। ਕਾਰ ਉਸ ਨੂੰ 13 ਕਿਲੋਮੀਟਰ ਦੂਰ ਘਸੀਟਦੀ ਹੋਈ ਲੈ ਗਈ ਸੀ। ਜਿਸ ਕਾਰਨ ਉਸ ਦੀ ਮੌਤ ਹੋ ਗਈ। ਅਜਿਹੇ 'ਚ ਸ਼ਾਹਰੁਖ ਖਾਨ ਦੀ NGO ਨੇ ਮਦਦ ਦਾ ਹੱਥ ਵਧਾਇਆ ਹੈ ਤਾਂ ਜੋ ਅੰਜਲੀ ਦਾ ਪਰਿਵਾਰ ਇਸ ਮੁਸ਼ਕਿਲ ਸਮੇਂ 'ਚ ਆਪਣਾ ਖਰਚਾ ਚੁੱਕ ਸਕੇ।

ਸ਼ਾਹਰੁਖ ਖਾਨ NGO ਨੇ ਅੰਜਲੀ ਦੇ ਪਰਿਵਾਰ ਦੀ ਕੀਤੀ ਮਦਦ
ਸ਼ਾਹਰੁਖ ਖਾਨ ਦੀ ਮੀਰ ਫਾਊਂਡੇਸ਼ਨ ਨੇ ਅੰਜਲੀ ਸਿੰਘ ਦੇ ਪਰਿਵਾਰ ਨੂੰ ਵੱਡੀ ਰਕਮ ਦਾਨ ਕੀਤੀ ਹੈ। ਹਾਲਾਂਕਿ, ਦਿੱਤੀ ਗਈ ਰਕਮ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ। ਅੰਜਲੀ ਆਪਣੇ ਘਰ ਦੀ ਇਕਲੌਤੀ ਕਮਾਊ ਕੁੜੀ ਸੀ, ਜੋ ਆਪਣੇ ਪਰਿਵਾਰ ਦਾ ਖਰਚਾ ਚਲਾਉਂਦੀ ਸੀ। ਮੀਰ ਫਾਊਂਡੇਸ਼ਨ ਨੇ ਇਹ ਕਦਮ ਖਾਸ ਤੌਰ 'ਤੇ ਅੰਜਲੀ ਸਿੰਘ ਦੀ ਮਾਂ, ਜਿਸ ਨੂੰ ਸਿਹਤ ਸੰਬੰਧੀ ਸਮੱਸਿਆਵਾਂ ਹਨ ਅਤੇ ਆਪਣੇ ਭੈਣ-ਭਰਾਵਾਂ ਲਈ ਚੁੱਕਿਆ ਗਿਆ ਹੈ।

ਫਾਊਂਡੇਸ਼ਨ ਔਰਤਾਂ ਦੀ ਮਦਦ ਲਈ ਕਰਦੀ ਹੈ ਕੰਮ 
ਸ਼ਾਹਰੁਖ ਖਾਨ ਨੇ ਆਪਣੇ ਮਰਹੂਮ ਪਿਤਾ ਮੀਰ ਤਾਜ ਮੁਹੰਮਦ ਦੇ ਨਾਂ 'ਤੇ NGO ਮੀਰ ਫਾਊਂਡੇਸ਼ਨ ਦੀ ਸਥਾਪਨਾ ਕੀਤੀ ਹੈ, ਜਿਸ ਦਾ ਉਦੇਸ਼ ਜ਼ਮੀਨੀ ਪੱਧਰ 'ਤੇ ਬਦਲਾਅ ਲਿਆਉਣਾ ਹੈ ਅਤੇ ਇਹ ਫਾਊਂਡੇਸ਼ਨ ਔਰਤਾਂ ਦੇ ਸਸ਼ਕਤੀਕਰਨ ਲਈ ਕੰਮ ਕਰਦੀ ਹੈ। ਫਾਊਂਡੇਸ਼ਨ ਵੱਲੋਂ ਅੰਜਲੀ ਦੇ ਪਰਿਵਾਰ ਨੂੰ ਇਸ ਮੰਤਵ ਲਈ ਇਹ ਦਾਨ ਦਿੱਤਾ ਗਿਆ ਹੈ।

ਸ਼ਾਹਰੁਖ ਖਾਨ ਦੀਆਂ ਆਉਣ ਵਾਲੀਆਂ ਫਿਲਮਾਂ
ਸ਼ਾਹਰੁਖ ਖਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ ਪਠਾਨ ਦੀ ਰਿਲੀਜ਼ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਹ ਫਿਲਮ 25 ਜਨਵਰੀ 2022 ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ। ਇਸ 'ਚ ਸ਼ਾਹਰੁਖ ਖਾਨ ਤੋਂ ਇਲਾਵਾ ਦੀਪਿਕਾ ਪਾਦੂਕੋਣ ਅਤੇ ਜੌਨ ਅਬ੍ਰਾਹਮ ਨਜ਼ਰ ਆਉਣਗੇ। ਇਸ ਤੋਂ ਇਲਾਵਾ ਸਾਲ 2022 'ਚ ਸ਼ਾਹਰੁਖ ਖਾਨ ਦੀਆਂ 'ਜਵਾਨ' ਅਤੇ 'ਡੰਕੀ' ਵਰਗੀਆਂ ਫਿਲਮਾਂ ਰਿਲੀਜ਼ ਹੋਣਗੀਆਂ। 'ਜਵਾਨ' ਦਾ ਨਿਰਦੇਸ਼ਨ ਸਾਊਥ ਦੇ ਮਸ਼ਹੂਰ ਨਿਰਦੇਸ਼ਕ ਐਟਲੀ ਕਰ ਰਹੇ ਹਨ। ਇਸ ਦੇ ਨਾਲ ਹੀ ਰਾਜਕੁਮਾਰ ਹਿਰਾਨੀ 'ਡੰਕੀ' ਬਣਾ ਰਹੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਈਰਾਨ ਨੇ ਇਜ਼ਰਾਈਲ ਨੂੰ ਦਿੱਤੀ ਧਮਕੀ, ਕਿਹਾ- ਜੇ ਸਾਨੂੰ ਉਕਸਾਇਆ ਤਾਂ ਅਜਿਹਾ ਜਵਾਬ ਦੇਵਾਂਗੇ ਤੁਸੀਂ ਸੋਚਿਆ ਵੀ ਨਹੀਂ...

Petrol-Diesel Prices Today: ਨਵਰਾਤਰੀ ਦੇ ਚੌਥੇ ਦਿਨ ਸਸਤਾ ਹੋਇਆ ਪੈਟਰੋਲ-ਡੀਜ਼ਲ? ਇੱਥੇ ਜਾਣੋ ਆਪਣੇ ਸ਼ਹਿਰ ਦੇ ਅਪਡੇਟ ਰੇਟ

Vastu Tips: ਗਲਤੀ ਨਾਲ ਵੀ ਰਸੋਈ 'ਚ ਨਾ ਰੱਖੋ ਇਹ ਚੀਜ਼ਾਂ, ਘਰ 'ਚ ਆਉਂਦੀ ਗਰੀਬੀ

ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ

ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਈਰਾਨ ਨੇ ਇਜ਼ਰਾਈਲ ਨੂੰ ਦਿੱਤੀ ਧਮਕੀ, ਕਿਹਾ- ਜੇ ਸਾਨੂੰ ਉਕਸਾਇਆ ਤਾਂ ਅਜਿਹਾ ਜਵਾਬ ਦੇਵਾਂਗੇ ਤੁਸੀਂ ਸੋਚਿਆ ਵੀ ਨਹੀਂ...
ਈਰਾਨ ਨੇ ਇਜ਼ਰਾਈਲ ਨੂੰ ਦਿੱਤੀ ਧਮਕੀ, ਕਿਹਾ- ਜੇ ਸਾਨੂੰ ਉਕਸਾਇਆ ਤਾਂ ਅਜਿਹਾ ਜਵਾਬ ਦੇਵਾਂਗੇ ਤੁਸੀਂ ਸੋਚਿਆ ਵੀ ਨਹੀਂ...
Petrol-Diesel Prices Today: ਨਵਰਾਤਰੀ ਦੇ ਚੌਥੇ ਦਿਨ ਸਸਤਾ ਹੋਇਆ ਪੈਟਰੋਲ-ਡੀਜ਼ਲ? ਇੱਥੇ ਜਾਣੋ ਆਪਣੇ ਸ਼ਹਿਰ ਦੇ ਅਪਡੇਟ ਰੇਟ
Petrol-Diesel Prices Today: ਨਵਰਾਤਰੀ ਦੇ ਚੌਥੇ ਦਿਨ ਸਸਤਾ ਹੋਇਆ ਪੈਟਰੋਲ-ਡੀਜ਼ਲ? ਇੱਥੇ ਜਾਣੋ ਆਪਣੇ ਸ਼ਹਿਰ ਦੇ ਅਪਡੇਟ ਰੇਟ
Vastu Tips: ਗਲਤੀ ਨਾਲ ਵੀ ਰਸੋਈ 'ਚ ਨਾ ਰੱਖੋ ਇਹ ਚੀਜ਼ਾਂ, ਘਰ 'ਚ ਆਉਂਦੀ ਗਰੀਬੀ
Vastu Tips: ਗਲਤੀ ਨਾਲ ਵੀ ਰਸੋਈ 'ਚ ਨਾ ਰੱਖੋ ਇਹ ਚੀਜ਼ਾਂ, ਘਰ 'ਚ ਆਉਂਦੀ ਗਰੀਬੀ
ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ
ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ
Exit Poll 'ਚ ਹਰਿਆਣਾ 'ਚ ਕਾਂਗਰਸ ਦਾ ਦਬਦਬਾ, ਪਰ ਕੌਣ ਹੋਵੇਗਾ ਮੁੱਖ ਮੰਤਰੀ ਦੀ ਕੁਰਸੀ ਦਾ ਹੱਕਦਾਰ, ਇੱਥੇ ਸਮਝੋ ਪੂਰਾ ਮਸਲਾ

Poll Of Polls Result 2024: ਹਰਿਆਣਾ ਤੋਂ ਭਾਜਪਾ ਦੀ ਵਿਦਾਈ, ਜੰਮੂ-ਕਸ਼ਮੀਰ ਵਿੱਚ ਲਟਕੀ ਹੋਈ ਵਿਧਾਨ ਸਭਾ, ਜਾਣੋ ਕੀ ਕਹਿ ਰਹੇ Poll Of Polls

ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ

ਤੁਸੀਂ ਵੀ ਬਵਾਸੀਰ ਤੋਂ ਹੋ ਪਰੇਸ਼ਾਨ, ਤਾਂ ਅਪਣਾਓ ਆਹ ਘਰੇਲੂ ਤਰੀਕੇ, ਤੁਰੰਤ ਮਿਲੇਗੀ ਰਾਹਤ

Embed widget