ਪੜਚੋਲ ਕਰੋ

Shah Rukh Khan: ਸ਼ਾਹਰੁਖ ਖਾਨ ਨੇ ਦਮਦਾਰ ਬੌਡੀ ਲਈ ਜਿੰਮ 'ਚ 2 ਸਾਲ ਵਹਾਇਆ ਪਸੀਨਾ, 57 ਦੀ ਉਮਰ 'ਚ ਫਿਟਨੈੱਸ ਦੇਖ ਲੋਕ ਹੈਰਾਨ

Pathaan: 'ਪਠਾਨ' 'ਚ ਸ਼ਾਹਰੁਖ ਖਾਨ ਦੀ ਦਮਦਾਰ ਬੌਡੀ ਦੀ ਹਰ ਕੋਈ ਤਾਰੀਫ ਕਰ ਰਿਹਾ ਹੈ। ਸ਼ਾਹਰੁਖ ਨੂੰ 57 ਸਾਲ ਦੀ ਉਮਰ 'ਚ ਵੀ ਇੰਨਾ ਫਿੱਟ ਦੇਖ ਕੇ ਹਰ ਕੋਈ ਹੈਰਾਨ ਹੈ। ਵੈਸੇ ਇਸ ਪਿੱਛੇ ਉਨ੍ਹਾਂ ਦੇ ਸਮਰਪਣ ਅਤੇ ਟ੍ਰੇਨਰ ਦਾ ਹੱਥ ਹੈ

Shah Rukh Khan Fitness Secret In Pathaan: 'ਪਠਾਨ' ਫਿਲਮ  ਸਿਨੇਮਾਘਰਾਂ 'ਚ ਰਿਲੀਜ਼ ਹੋ ਚੁੱਕੀ ਹੈ। ਫਿਲਮ ਦੇ ਕ੍ਰੇਜ਼ ਨੂੰ ਦੇਖਦੇ ਹੋਏ ਸਾਰੇ ਸ਼ੋਅ ਹਾਊਸਫੁੱਲ ਜਾ ਰਹੇ ਹਨ। ਇਸ ਦੇ ਨਾਲ ਹੀ ਪ੍ਰਸ਼ੰਸਕ 'ਪਠਾਨ' 'ਚ ਸ਼ਾਹਰੁਖ ਦੇ ਲੁੱਕ ਦੀ ਤਾਰੀਫ ਕਰਦੇ ਨਹੀਂ ਥੱਕ ਰਹੇ ਹਨ। ਸਿਕਸ ਪੈਕ ਦੇ ਨਾਲ ਸ਼ਾਹਰੁਖ ਦੀ ਸ਼ਾਨਦਾਰ ਬੌਡੀ ਦੇਖ ਕੇ ਪ੍ਰਸ਼ੰਸਕ ਹੈਰਾਨ ਹਨ। ਵੈਸੇ, ਸ਼ਾਹਰੁਖ ਦੀ ਇਸ ਫਿੱਟ ਬੌਡੀ ਦੇ ਪਿੱਛੇ ਉਨ੍ਹਾਂ ਦੀ ਮਿਹਨਤ ਅਤੇ ਉਨ੍ਹਾਂ ਦੇ ਜਿਮ ਟ੍ਰੇਨਰ ਦਾ ਪੂਰਾ ਹੱਥ ਹੈ।

ਇਹ ਵੀ ਪੜ੍ਹੋ: ਪੰਜਾਬੀ ਗਾਇਕ ਨਿੰਜਾ ਮਨਾ ਰਹੇ ਵਿਆਹ ਦੀ ਚੌਥੀ ਵਰ੍ਹੇਗੰਢ, ਪਤਨੀ ਨਾਲ ਖੂਬਸੂਰਤ ਤਸਵੀਰਾਂ ਕੀਤੀਆਂ ਸ਼ੇਅਰ

ਕੀ ਹੈ ਸ਼ਾਹਰੁਖ ਖਾਨ ਦੀ ਦਮਦਾਰ ਬੌਡੀ ਦਾ ਰਾਜ਼?
ਇੰਟਰਵਿਊ 'ਚ ਸ਼ਾਹਰੁਖ ਖਾਨ ਦੇ ਟ੍ਰੇਨਰ ਪ੍ਰਸ਼ਾਂਤ ਸਾਵੰਤ ਨੇ ਕਿੰਗ ਖਾਨ ਦੀ ਸ਼ਾਨਦਾਰ ਬੌਡੀ ਦਾ ਰਾਜ਼ ਦੱਸਿਆ। ਪ੍ਰਸ਼ਾਂਤ ਨੇ ਕਿਹਾ ਕਿ ਬਾਲੀਵੁਡ ਦੇ ਬਾਦਸ਼ਾਹ ਵਿੱਚ ਖਿਡਾਰੀ ਵਰਗਾ ਗੁਣ ਹੈ। ਉਨ੍ਹਾਂ ਨਾਲ ਕੰਮ ਕਰਨਾ ਇੰਨਾ ਆਸਾਨ ਹੈ ਕਿ ਮੈਂ ਬਿਨਾਂ ਕਿਸੇ ਝਿਜਕ ਦੇ ਕੁਝ ਵੀ ਕਰ ਸਕਦਾ ਹਾਂ ਅਤੇ ਉਹ ਮੇਰੇ ਸਾਰੇ ਨਿਰਦੇਸ਼ਾਂ ਦੀ ਪਾਲਣਾ ਵੀ ਕਰਦੇ ਹਨ।

Shah Rukh Khan: ਸ਼ਾਹਰੁਖ ਖਾਨ ਨੇ ਦਮਦਾਰ ਬੌਡੀ ਲਈ ਜਿੰਮ 'ਚ 2 ਸਾਲ ਵਹਾਇਆ ਪਸੀਨਾ, 57 ਦੀ ਉਮਰ 'ਚ ਫਿਟਨੈੱਸ ਦੇਖ ਲੋਕ ਹੈਰਾਨ

ਸ਼ਾਹਰੁਖ ਦੀ ਸ਼ਰਤ ਸੀ, ਬੌਡੀ ਬਣੇਗੀ ਤਾਂ ਹੀ ਉਤਾਰਾਂਗਾ ਸ਼ਰਟ
ਇੰਟਰਵਿਊ ਦੌਰਾਨ ਪ੍ਰਸ਼ਾਂਤ ਨੇ ਦੱਸਿਆ ਕਿ ਮੈਂ 22 ਸਾਲਾਂ ਤੋਂ ਸ਼ਾਹਰੁਖ ਖਾਨ ਸਰ ਦੇ ਨਾਲ ਹਾਂ। ਸਾਡੀ ਪਹਿਲੀ ਮੁਲਾਕਾਤ ਫਿਲਮ 'ਅਸ਼ੋਕਾ' ਦੌਰਾਨ ਹੋਈ ਸੀ। ਪ੍ਰਸ਼ਾਂਤ ਦੱਸਦੇ ਹਨ ਕਿ ਸ਼ਾਹਰੁਖ ਨੂੰ ਆਪਣੀ ਬੌਡੀ ਦਿਖਾਉਣਾ ਪਸੰਦ ਨਹੀਂ ਹੈ। ਪਰ 'ਓਮ ਸ਼ਾਂਤੀ ਓਮ' 'ਚ ਜਦੋਂ ਫਰਾਹ ਖਾਨ ਨੇ ਉਨ੍ਹਾਂ ਨੂੰ ਆਪਣੀ ਕਮੀਜ਼ ਉਤਾਰਨ ਲਈ ਕਿਹਾ ਤਾਂ ਉਹ ਸਿੱਧਾ ਮੇਰੇ ਕੋਲ ਆ ਗਏ ਅਤੇ ਕਿਹਾ ਕਿ ਜੇਕਰ ਉਨ੍ਹਾਂ ਦੀ ਬੌਡੀ ਬਣੇਗੀ ਤਾਂ ਹੀ ਉਹ ਸ਼ਰਟ ਉਤਾਰ ਕੇ ਕੈਮਰੇ ਸਾਹਮਣੇ ਆਉਣਗੇ। ਉਸ ਤੋਂ ਬਾਅਦ ਮੈਂ ਅਤੇ ਸ਼ਾਹਰੁਖ ਨੇ ਮਿਲ ਕੇ ਕੰਮ ਕੀਤਾ ਅਤੇ ਇਹ ਮਿਹਨਤ ਰੰਗ ਲਿਆਈ। ਪ੍ਰਸ਼ਾਂਤ ਦਾ ਅੱਗੇ ਕਹਿਣਾ ਹੈ ਕਿ ਸ਼ਾਹਰੁਖ ਸਰ ਨੇ ਜੋ ਵੀ ਫਿਲਮ 'ਚ ਸ਼ਰਟਲੈੱਸ ਸ਼ਾਟ ਦਿੱਤੇ ਹਨ, ਉਨ੍ਹਾਂ ਨੂੰ ਕਾਫੀ ਪਸੰਦ ਕੀਤਾ ਗਿਆ ਹੈ। ਪ੍ਰਸ਼ਾਂਤ ਦਾ ਕਹਿਣਾ ਹੈ ਕਿ ਸ਼ਾਹਰੁਖ ਖਾਨ ਦਾ ਸਮਰਪਣ ਸ਼ਲਾਘਾਯੋਗ ਹੈ। ਪ੍ਰਸ਼ਾਂਤ ਦਾ ਕਹਿਣਾ ਹੈ ਕਿ ਹਾਲਾਂਕਿ ਸ਼ਾਹਰੁਖ ਹਫਤੇ 'ਚ ਤਿੰਨ ਤੋਂ ਚਾਰ ਦਿਨ ਵਰਕਆਊਟ ਪਲਾਨ ਕਰਦੇ ਹਨ ਪਰ ਜੇਕਰ ਕੋਈ ਫਿਲਮ ਆਉਂਦੀ ਹੈ ਤਾਂ ਉਹ ਵਰਕਆਊਟ ਵੀ ਵਧਾ ਦਿੰਦੇ ਹਨ।

Shah Rukh Khan: ਸ਼ਾਹਰੁਖ ਖਾਨ ਨੇ ਦਮਦਾਰ ਬੌਡੀ ਲਈ ਜਿੰਮ 'ਚ 2 ਸਾਲ ਵਹਾਇਆ ਪਸੀਨਾ, 57 ਦੀ ਉਮਰ 'ਚ ਫਿਟਨੈੱਸ ਦੇਖ ਲੋਕ ਹੈਰਾਨ

'ਪਠਾਨ' ਲਈ ਸ਼ਾਹਰੁਖ ਨੇ ਦੋ ਸਾਲ ਤਕ ਆਪਣੇ ਸਰੀਰ 'ਤੇ ਕੀਤੀ ਸਖ਼ਤ ਮਿਹਨਤ
ਦੂਜੇ ਪਾਸੇ 'ਪਠਾਨ' 'ਚ ਸ਼ਾਹਰੁਖ ਖਾਨ ਦੀ ਦਮਦਾਰ ਬੌਡੀ ਦੇ ਬਾਰੇ 'ਚ ਪ੍ਰਸ਼ਾਂਤ ਨੇ ਕਿਹਾ ਕਿ ਇਸ ਦੇ ਲਈ ਸ਼ਾਹਰੁਖ ਨੇ ਦੋ ਸਾਲ ਤੱਕ ਸਖਤ ਮਿਹਨਤ ਕੀਤੀ ਸੀ। ਉਨ੍ਹਾਂ ਨੇ ਇਸ ਫਿਲਮ ਲਈ ਇੱਕ ਵੱਖਰੀ ਕਿਸਮ ਦਾ ਸਮਰਪਣ ਦਿਖਾਇਆ ਅਤੇ ਸ਼ੂਟਿੰਗ ਸ਼ੁਰੂ ਹੋਣ ਤੱਕ 18 ਮਹੀਨਿਆਂ ਤੱਕ ਜਿੰਮ ਵਿੱਚ ਪਸੀਨਾ ਵਹਾਇਆ। ਜਿਮ 'ਚ ਵਰਕਆਊਟ ਦੌਰਾਨ ਸ਼ਾਹਰੁਖ ਦਾ ਧਿਆਨ ਸਿਰਫ ਆਪਣੀ ਬੌਡੀ 'ਤੇ ਹੀ ਰਿਹਾ। ਇਸ ਦੌਰਾਨ, ਅਸੀਂ ਉਨ੍ਹਾਂ ਦੇ ਸਰੀਰ ਦੇ ਨਾਲ-ਨਾਲ ਉਨ੍ਹਾਂ ਦੀ ਦਿੱਖ ਨੂੰ ਬਣਾਈ ਰੱਖਣ 'ਤੇ ਧਿਆਨ ਦਿੱਤਾ। ਪ੍ਰਸ਼ਾਂਤ ਅੱਗੇ ਕਹਿੰਦੇ ਹਨ ਕਿ ਸ਼ਾਹਰੁਖ ਖਾਨ ਦੀ ਪਰਫੈਕਟ ਬੌਡੀ ਦੀ ਦਿੱਖ ਲਈ ਅਸੀਂ ਕਸਰਤ ਦੀਆਂ ਕੁਝ ਤਕਨੀਕਾਂ ਨੂੰ ਵੀ ਅਪਣਾਇਆ ਅਤੇ ਇਸ ਦੌਰਾਨ ਜ਼ਬਰਦਸਤ ਵਰਕਆਊਟ ਵੀ ਕੀਤਾ, ਪਰ ਕਿੰਗ ਖਾਨ ਨੇ ਕਦੇ ਵੀ ਕਿਸੇ ਨੂੰ ਨਾਂਹ ਨਹੀਂ ਕੀਤੀ। ਉਨ੍ਹਾਂ ਦੇ ਸਮਰਪਣ ਦਾ ਨਤੀਜਾ ਹੈ ਕਿ ਪਠਾਨ ਫਿਲਮ 'ਚ ਉਨ੍ਹਾਂ ਦੀ ਦਮਦਾਰ ਬੌਡੀ ਦਿਖਾਈ ਦੇ ਰਹੀ ਹੈ।

ਇਹ ਵੀ ਪੜ੍ਹੋ: ਉਪਾਸਨਾ ਸਿੰਘ ਨੇ ਹਰਨਾਜ਼ ਸੰਧੂ ਨਾਲ ਵਿਵਾਦ ਵਿਚਾਲੇ ਫਿਲਮ ਦੀ ਰਿਲੀਜ਼ ਡੇਟ ਦਾ ਕੀਤਾ ਐਲਾਨ, ਜਾਣੋ ਰਿਲੀਜ਼ ਡੇਟ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Advertisement
ABP Premium

ਵੀਡੀਓਜ਼

ਸ਼ਹੀਦੀ ਪੰਦਰਵਾੜੇ ਨੂੰ ਲੈਕੇ ਪੰਜਾਬ ਸਰਕਾਰ ਦਾ ਵੱਡਾ ਐਲਾਨਦਿਲਜੀਤ ਤੇ ਬੋਲੇ Yo Yo Honey Singh , ਮੈਂ ਤਾਂ ਕਿਸੇ ਕੰਮ ਦਾ ਨਹੀਂ ਰਿਹਾਦਿਲਜੀਤ ਦੇ ਸ਼ੋਅ 'ਚ ਨੱਚੀ ਸੋਨਮ ਬਾਜਵਾ , ਉਰਵਸ਼ੀ ਕਹਿੰਦੀ burraaahhਮੁੰਬਈ ਸ਼ੋਅ 'ਚ ਵੀ ਗੱਜੇ ਦਿਲਜੀਤ ,  ਝੁੱਕਦਾ ਨੀ ਫੁਫੜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?
Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?
Embed widget