ਪੜਚੋਲ ਕਰੋ

Mahira Khan: ਪਾਕਿਸਤਾਨੀ ਅਦਾਕਾਰਾ ਮਾਹਿਰਾ ਖਾਨ ਨੇ ਆਪਣੇ ਪ੍ਰੇਮੀ ਨਾਲ ਕੀਤਾ ਦੂਜਾ ਵਿਆਹ, ਤਸਵੀਰਾਂ ਹੋ ਰਹੀਆਂ ਵਾਇਰਲ

Mahira Khan Wedding: ਸ਼ਾਹਰੁਖ ਖਾਨ ਨਾਲ ਫਿਲਮ 'ਰਈਸ' 'ਚ ਨਜ਼ਰ ਆਈ ਪਾਕਿਸਤਾਨੀ ਅਭਿਨੇਤਰੀ ਮਾਹਿਰਾ ਖਾਨ ਦੂਜੀ ਵਾਰ ਵਿਆਹ ਦੇ ਬੰਧਨ 'ਚ ਬੱਝ ਗਈ ਹੈ। ਅਦਾਕਾਰਾ ਨੇ ਆਪਣੇ ਬੁਆਏਫ੍ਰੈਂਡ ਸਲੀਮ ਨਾਲ ਦੂਜਾ ਵਿਆਹ ਕੀਤਾ ਹੈ।

Mahira Khan Wedding: ਪਾਕਿਸਤਾਨੀ ਅਦਾਕਾਰਾ ਮਾਹਿਰਾ ਖਾਨ ਨੇ ਐਤਵਾਰ ਨੂੰ ਆਪਣੇ ਬੁਆਏਫ੍ਰੈਂਡ ਸਲੀਮ ਕਰੀਮ ਨਾਲ ਵਿਆਹ ਕਰ ਲਿਆ ਹੈ। 'ਰਈਸ' 'ਚ ਸ਼ਾਹਰੁਖ ਖਾਨ ਨਾਲ ਨਜ਼ਰ ਆਉਣ ਵਾਲੀ ਅਦਾਕਾਰਾ ਦਾ ਇਹ ਦੂਜਾ ਵਿਆਹ ਹੈ। ਮਾਹਿਰਾ ਨੇ ਵਿਆਹ ਕਰਨ ਦਾ ਫੈਸਲਾ ਕਰਨ ਤੋਂ ਪਹਿਲਾਂ ਕਾਰੋਬਾਰੀ ਨੂੰ ਪੰਜ ਸਾਲ ਤੱਕ ਡੇਟ ਕੀਤਾ। ਪਾਕਿਸਤਾਨੀ ਅਦਾਕਾਰਾ ਦੇ ਵਿਆਹ ਦਾ ਵੀਡੀਓ ਹੁਣ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ।

ਇਹ ਵੀ ਪੜ੍ਹੋ: ਬਾਕਸ ਆਫਿਸ 'ਤੇ ਫਿਰ ਗਰਜੇ ਕਿੰਗ ਖਾਨ, ਸ਼ਾਹਰੁਖ ਦੀ 'ਜਵਾਨ' ਦੀ ਕਮਾਈ 600 ਕਰੋੜ ਤੋਂ ਪਾਰ, ਜਾਣੋ ਵਰਲਡ ਵਾਈਡ ਕਲੈਕਸ਼ਨ

ਮਾਹਿਰਾ ਖਾਨ ਨੇ ਆਪਣੇ ਬੁਆਏਫ੍ਰੈਂਡ ਨਾਲ ਕੀਤਾ ਦੂਜਾ ਵਿਆਹ
ਮਾਹਿਰਾ ਖਾਨ ਨੇ ਸਲੀਮ ਨਾਲ ਵਿਆਹ ਦੇ ਬੰਧਨ 'ਚ ਬੱਝੇ। ਵਿਆਹ ਦੀ ਪਹਿਲੀ ਵੀਡੀਓ ਮਾਹਿਰਾ ਦੇ ਮੈਨੇਜਰ ਅਨੁਸ਼ੈ ਤਲਹਾ ਖਾਨ ਨੇ ਸ਼ੇਅਰ ਕੀਤੀ ਹੈ। ਵੀਡੀਓ 'ਚ ਮਾਹਿਰਾ ਨੂੰ ਆਪਣੇ ਪਤੀ ਦੇ ਕੋਲ ਦੁਲਹਨ ਦੇ ਪਹਿਰਾਵੇ 'ਚ ਦੇਖਿਆ ਜਾ ਸਕਦਾ ਹੈ। ਇਸ ਦੌਰਾਨ ਮਾਹਿਰਾ ਦਾ ਪਤੀ ਸਲੀਮ ਉਸ ਨੂੰ ਦੁਲਹਨ ਦੇ ਪਹਿਰਾਵੇ 'ਚ ਦੇਖ ਕੇ ਰੋਂਦਾ ਹੋਇਆ ਨਜ਼ਰ ਆਇਆ।

ਦੁਲਹਨ ਦੇ ਪਹਿਰਾਵੇ 'ਚ ਬੇਹੱਦ ਖੂਬਸੂਰਤ ਲੱਗ ਰਹੀ ਸੀ ਮਾਹਿਰਾ 
ਮਾਹਿਰਾ ਖਾਨ ਨੇ ਆਪਣੇ ਵੱਡੇ ਦਿਨ 'ਤੇ ਹਲਕੇ ਨੀਲੇ ਰੰਗ ਦਾ ਲਹਿੰਗਾ ਅਤੇ ਚੋਲੀ ਪਹਿਨੀ ਸੀ। ਜਿਸ 'ਤੇ ਉਸ ਨੇ ਮੇਲ ਖਾਂਦੀ ਲੰਬੀ ਚੁੰਨੀ ਕੈਰੀ ਕੀਤੀ ਹੋਈ ਸੀ। ਦੁਲਹਨ ਬਣੀ ਮਾਹਿਰਾ ਕਾਫੀ ਖੂਬਸੂਰਤ ਲੱਗ ਰਹੀ ਸੀ। ਜਦੋਂ ਕਿ ਉਸ ਦੇ ਲਾੜੇ ਸਲੀਮ ਨੇ ਕਾਲੇ ਰੰਗ ਦੀ ਸ਼ੇਰਵਾਨੀ ਪਾਈ ਹੋਈ ਸੀ ਜਿਸ 'ਤੇ ਉਸ ਨੇ ਨੀਲੇ ਰੰਗ ਦੀ ਪੱਗ ਬੰਨ੍ਹੀ ਹੋਈ ਸੀ। ਦੋਵਾਂ ਦੀ ਜੋੜੀ ਇੱਕ-ਦੂਜੇ ਨਾਲ ਕਾਫੀ ਚੰਗੀ ਲੱਗ ਰਹੀ ਸੀ। ਵੀਡੀਓ 'ਚ ਸਲੀਮ ਮਾਹਿਰਾ ਦਾ ਘੁੰਡ ਚੁੱਕਦੇ ਹੋਏ ਅਤੇ ਫਿਰ ਉਸ ਨੂੰ ਗਲੇ ਲਗਾਉਂਦੇ ਨਜ਼ਰ ਆ ਰਹੇ ਹਨ। ਇਸ ਦੌਰਾਨ ਜੋੜੇ ਦੇ ਰਿਸ਼ਤੇਦਾਰ ਅਤੇ ਦੋਸਤ ਤਾੜੀਆਂ ਵਜਾ ਕੇ ਉਨ੍ਹਾਂ ਨੂੰ ਖੁਸ਼ ਕਰਦੇ ਹਨ। 

ਮਾਹਿਰਾ ਖਾਨ ਦੇ ਵਿਆਹ ਦਾ ਵੀਡੀਓ ਹੁਣ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ ਅਤੇ ਪ੍ਰਸ਼ੰਸਕ ਇਸ ਜੋੜੀ ਨੂੰ ਵਧਾਈਆਂ ਦੇ ਰਹੇ ਹਨ।

ਮਾਹਿਰਾ ਨੇ ਸਾਲ 2020 ਵਿੱਚ ਸਲੀਮ ਬਾਰੇ ਕੀਤਾ ਸੀ ਖੁਲਾਸਾ
ਤੁਹਾਨੂੰ ਦੱਸ ਦੇਈਏ ਕਿ ਮਾਹਿਰਾ ਨੇ 2020 ਵਿੱਚ ਪਹਿਲੀ ਵਾਰ ਇੱਕ ਗੱਲਬਾਤ ਦੌਰਾਨ ਸਲੀਮ ਬਾਰੇ ਖੁਲਾਸਾ ਕੀਤਾ ਸੀ। ਸਮੀਨਾ ਪੀਰਜ਼ਾਦਾ ਨਾਲ ਰਿਵਾਇੰਡ ਦੌਰਾਨ ਮਾਹਿਰਾ ਨੇ ਕਬੂਲ ਕੀਤਾ ਸੀ ਕਿ ਉਹ ਸਲੀਮ ਨੂੰ ਡੇਟ ਕਰ ਰਹੀ ਹੈ। ਉਸਨੇ ਫੈਸ਼ਨ ਮੋਗਲ ਹਸਨ ਸ਼ਹਿਰਯਾਰ ਯਾਸੀਨ ਨਾਲ ਇੱਕ ਇੰਸਟਾਗ੍ਰਾਮ ਲਾਈਵ ਦੌਰਾਨ ਉਸਦੇ ਬਾਰੇ ਬਹੁਤ ਸਾਰੇ ਵੇਰਵੇ ਸਾਂਝੇ ਕੀਤੇ ਸਨ। ਪਾਕਿਸਤਾਨੀ ਆਊਟਲੈੱਟ ਡਾਨ ਦੀ ਇਕ ਰਿਪੋਰਟ ਮੁਤਾਬਕ ਮਾਹਿਰਾ ਨੇ ਕਿਹਾ, ''ਹਮਸਫਰ 'ਚ ਇਕ ਲਾਈਨ ਹੈ ਜੋ ਮੈਨੂੰ ਖੂਬਸੂਰਤ ਲੱਗਦੀ ਹੈ, ਜਿੱਥੇ ਅਸ਼ਰ ਖੀਰ ਨੂੰ ਕਹਿੰਦਾ ਹੈ, 'ਪਤਾ ਨਹੀਂ ਤੁਮ ਮੁਝੇ ਕਿਸ ਨੇਕੀ ਕੇ ਬਦਲੇ ਮੇਂ ਮਿਲੀ ਹੋ'। ਤੇ ਮੈਂ ਉਨ੍ਹਾਂ ਦੇ ਬਾਰੇ ਵੀ ਇਹੀ ਸੋਚਦੀ ਹਾਂ। ਮੈਂ ਆਪਣੀ ਲਾਈਫ 'ਚ ਜ਼ਰੂਰ ਕੁੱਝ ਚੰਗਾ ਕੀਤਾ ਹੋਵੇਗਾ ਜੋ ਖੁਦਾ ਨੇ ਮੈਨੂੰ ਉਸ ਸ਼ਖਸ ਨਾਲ ਮਿਲਵਾਇਆ।    

ਇਹ ਵੀ ਪੜ੍ਹੋ: ਆਸਿਮ ਰਿਆਜ਼-ਹਿਮਾਂਸ਼ੀ ਖੁਰਾਣਾ ਫਿਰ ਚਰਚਾ 'ਚ, ਬਰੇਕਅੱਪ ਦੀਆਂ ਖਬਰਾਂ ਵਿਚਾਲੇ ਆਸਿਮ ਨੇ ਹਿਮਾਂਸ਼ੀ ਲਈ ਕੀਤਾ ਇਹ ਕੰਮ, ਦੇਖੋ ਵੀਡੀਓ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ
ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ
ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ
Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ
Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ
Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan
Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan
Embed widget