ਪੜਚੋਲ ਕਰੋ

Shah Rukh Khan: ਸ਼ਾਹਰੁਖ ਖਾਨ ਦੀ 'ਡੰਕੀ' ਨੂੰ ਸੈਂਸਰ ਬੋਰਡ ਤੋਂ ਹਰੀ ਝੰਡੀ, ਇਸ ਸਰਟੀਫਿਕੇਟ ਨਾਲ ਹੋਵੇਗੀ ਰਿਲੀਜ਼, ਜਾਣੋ ਕਿੰਨੇ ਘੰਟੇ ਦੀ ਹੋਵੇਗੀ ਮੂਵੀ

Shah Rukh Khan Dunki : ਸ਼ਾਹਰੁਖ ਖਾਨ ਦੀ ਮੋਸਟ ਅਵੇਟਿਡ ਫਿਲਮ 'ਡੰਕੀ' ਦੇ ਰਿਲੀਜ਼ ਹੋਣ 'ਚ ਕੁਝ ਹੀ ਦਿਨ ਬਾਕੀ ਹਨ। ਇਸ ਦੌਰਾਨ ਫਿਲਮ ਨੂੰ ਸੈਂਟਰਲ ਬੋਰਡ ਆਫ ਫਿਲਮ ਸਰਟੀਫਿਕੇਸ਼ਨ ਨੇ ਪਾਸ ਕਰ ਦਿੱਤਾ ਹੈ। ਜਾਣੋ ਕੀ ਹੈ 'ਡੰਕੀ' ਦਾ ਰਨਟਾਈਮ।

Shah Rukh Khan Dunki: ਪ੍ਰਸ਼ੰਸਕ ਸੁਪਰਸਟਾਰ ਸ਼ਾਹਰੁਖ ਖਾਨ ਦੀ ਬਹੁਤ ਹੀ ਉਡੀਕੀ ਜਾ ਰਹੀ ਫਿਲਮ 'ਡੰਕੀ' ਦੇ ਰਿਲੀਜ਼ ਹੋਣ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਹ ਫਿਲਮ ਅਗਲੇ ਕੁਝ ਦਿਨਾਂ 'ਚ ਸਿਨੇਮਾਘਰਾਂ 'ਚ ਦਸਤਕ ਦੇਵੇਗੀ। ਫਿਲਮ ਦੀ ਐਡਵਾਂਸ ਬੁਕਿੰਗ ਵੀ ਸ਼ੁਰੂ ਹੋ ਗਈ ਹੈ। ਇਸ ਦੌਰਾਨ ਸ਼ਾਹਰੁਖ ਖਾਨ ਦੀ ਫਿਲਮ 'ਡੰਕੀ' ਨਾਲ ਜੁੜੀ ਇਕ ਨਵੀਂ ਅਪਡੇਟ ਸਾਹਮਣੇ ਆਈ ਹੈ, ਜੋ ਕਿ ਫਿਲਮ ਨੂੰ ਸੈਂਟਰਲ ਬੋਰਡ ਆਫ ਫਿਲਮ ਸਰਟੀਫਿਕੇਸ਼ਨ (CBFC) ਨੇ ਪਾਸ ਕਰ ਦਿੱਤਾ ਹੈ।    

ਇਹ ਵੀ ਪੜ੍ਹੋ: ਸੁਹਾਨਾ ਖਾਨ ਦੀ 'ਕੌਨ ਬਣੇਗਾ ਕਰੋੜਪਤੀ' 'ਚ ਕਰਾਰੀ ਬੇਇੱਜ਼ਤੀ, ਪਾਪਾ ਸ਼ਾਹਰੁਖ ਨਾਲ ਜੁੜੇ ਸਵਾਲ ਦਾ ਨਹੀਂ ਦੇ ਪਾਈ ਜਵਾਬ

ਡੰਕੀ ਨੂੰ ਸੈਂਸਰ ਬੋਰਡ ਤੋਂ ਮਿਿਲਿਆ 'ਯੂ/ਏ' (U/A) ਸਰਟੀਫਿਕੇਟ
ਟ੍ਰੇਡ ਐਨਾਲਿਸਟ ਗਿਰੀਸ਼ ਜੌਹਰ ਦੇ ਮੁਤਾਬਕ, ਸ਼ਾਹਰੁਖ ਖਾਨ ਦੀ 'ਡੰਕੀ' ਨੂੰ ਸੈਂਟਰਲ ਬੋਰਡ ਆਫ ਫਿਲਮ ਸਰਟੀਫਿਕੇਸ਼ਨ ਤੋਂ U/A ਸਰਟੀਫਿਕੇਟ ਨਾਲ ਪਾਸ ਕੀਤਾ ਗਿਆ ਹੈ। ਇਸ ਦੇ ਨਾਲ ਹੀ ਫਿਲਮ ਦਾ ਰਨਟਾਈਮ ਵੀ ਸਾਹਮਣੇ ਆਇਆ ਹੈ। 'ਡੰਕੀ' ਦਾ ਰਨਟਾਈਮ 2 ਘੰਟੇ 41 ਮਿੰਟ ਹੋਵੇਗਾ। ਦੱਸਣਯੋਗ ਹੈ ਕਿ 'ਡੰਕੀ' ਦੀ ਐਡਵਾਂਸ ਬੁਕਿੰਗ ਸ਼ੁਰੂ ਹੋਣ ਤੋਂ ਪਹਿਲਾਂ ਹੀ ਨਿਰਮਾਤਾਵਾਂ ਨੇ ਫਿਲਮ ਨੂੰ ਸਰਟੀਫਿਕੇਸ਼ਨ ਲਈ CBFC ਬੋਰਡ ਨੂੰ ਭੇਜ ਦਿੱਤਾ ਸੀ।

ਪ੍ਰਭਾਸ ਦੀ 'ਸਾਲਾਰ' ਨਾਲ ਹੋਵੇਗੀ 'ਡੰਕੀ' ਦੀ ਟੱਕਰ
ਦਿਲਚਸਪ ਗੱਲ ਇਹ ਹੈ ਕਿ ਸਾਊਥ ਦੇ ਸੁਪਰਸਟਾਰ ਪ੍ਰਭਾਸ ਦੀ 'ਸਲਾਰ' ਸ਼ਾਹਰੁਖ ਖਾਨ ਦੀ 'ਡੰਕੀ' ਨਾਲ ਟਕਰਾਏਗੀ। ਦੋਵੇਂ ਫਿਲਮਾਂ 21 ਦਸੰਬਰ 2023 ਨੂੰ ਸਿਨੇਮਾਘਰਾਂ ਵਿੱਚ ਇੱਕੋ ਸਮੇਂ ਰਿਲੀਜ਼ ਹੋ ਰਹੀਆਂ ਹਨ। ਦੱਸਿਆ ਜਾ ਰਿਹਾ ਸੀ ਕਿ 'ਸਲਾਰ' ਦੇ ਨਿਰਮਾਤਾ ਫਿਲਮ ਦੀ ਰਿਲੀਜ਼ ਡੇਟ ਟਾਲ ਸਕਦੇ ਹਨ, ਪਰ ਅਜਿਹਾ ਨਹੀਂ ਹੋਇਆ। ਹੁਣ ਦੇਖਣਾ ਹੋਵੇਗਾ ਕਿ ਕਿਹੜੀ ਫਿਲਮ ਬਾਕਸ ਆਫਿਸ 'ਤੇ ਸਫਲ ਸਾਬਤ ਹੁੰਦੀ ਹੈ।

ਸ਼ਾਹਰੁਖ ਖਾਨ ਦੀ ਰਾਜਕੁਮਾਰ ਹਿਰਾਨੀ ਨਾਲ ਪਹਿਲੀ ਫਿਲਮ
ਸ਼ਾਹਰੁਖ ਖਾਨ ਦੀ ਫਿਲਮ 'ਡੰਕੀ' ਦਾ ਨਿਰਦੇਸ਼ਨ ਰਾਜਕੁਮਾਰ ਹਿਰਾਨੀ ਨੇ ਕੀਤਾ ਹੈ। ਦੋਵਾਂ ਦੀ ਇਹ ਪਹਿਲੀ ਫਿਲਮ ਹੈ। ਹਾਲਾਂਕਿ ਇਸ ਤੋਂ ਪਹਿਲਾਂ ਰਾਜੁਕਮਾਰ ਨੇ ਸ਼ਾਹਰੁਖ ਖਾਨ ਨੂੰ ਆਪਣੀਆਂ ਕਈ ਫਿਲਮਾਂ ਲਈ ਅਪ੍ਰੋਚ ਕੀਤਾ ਸੀ, ਪਰ ਗੱਲ ਨਹੀਂ ਬਣੀ। ਸ਼ਾਹਰੁਖ ਖਾਨ ਦੀ ਫਿਲਮ 'ਡੰਕੀ' 'ਚ ਵਿੱਕੀ ਕੌਸ਼ਲ ਅਤੇ ਤਾਪਸੀ ਪੰਨੂ ਵੀ ਅਹਿਮ ਭੂਮਿਕਾਵਾਂ 'ਚ ਨਜ਼ਰ ਆਉਣਗੇ। ਇਸ ਦੇ ਨਾਲ ਹੀ ਬੋਮਨ ਇਰਾਨੀ, ਵਿਕਰਮ ਕੋਚਰ ਅਤੇ ਅਨਿਲ ਗਰੋਵਰ ਵੀ ਫਿਲਮ ਦਾ ਹਿੱਸਾ ਹਨ। 'ਡੰਕੀ' ਨੂੰ ਰਾਜਕੁਮਾਰ ਹਿਰਾਨੀ ਅਤੇ ਗੌਰੀ ਖਾਨ ਨੇ ਮਿਲ ਕੇ ਪ੍ਰੋਡਿਊਸ ਕੀਤਾ ਹੈ। 

ਇਹ ਵੀ ਪੜ੍ਹੋ: ਅਮਿਤਾਭ ਬੱਚਨ ਤੋਂ ਰਜਨੀਕਾਂਤ ਤੱਕ, ਰਾਮ ਮੰਦਰ ਦੇ ਉਦਘਾਟਨ ਸਮਾਰੋਹ 'ਚ ਸ਼ਾਮਲ ਹੋ ਸਕਦੇ ਹਨ ਇਹ ਬਾਲੀਵੁੱਡ ਸਟਾਰਜ਼

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
Embed widget