ਪੜਚੋਲ ਕਰੋ

ਸ਼ਾਹਰੁਖ ਨੇ ਬਾਕਸ ਆਫਿਸ 'ਤੇ ਆਪਣੀ ਨਾਕਾਮਯਾਬੀ ਬਾਰੇ ਦਿੱਤਾ ਮਜ਼ੇਦਾਰ ਜਵਾਬ

ਸੁਪਰਸਟਾਰ ਸ਼ਾਹਰੁਖ ਖ਼ਾਨ ਨੇ ਫ਼ਿਲਮਾਂ ‘ਚ ਥੋੜੇ ਸਮੇਂ ਦਾ ਬ੍ਰੇਕ ਲਿਆ ਹੈ ਪਰ ਐਕਟਰ ਦਾ ਕਹਿਣਾ ਹੈ ਕਿ ਚੰਗੇ ਸਿਨੇਮਾ ਲਈ ਉਨ੍ਹਾਂ ‘ਚ ਹੁਣ ਵੀ ਤਾਕਤ ਹੈ। 53 ਸਾਲਾ ਐਕਟਰ ਦੀਆਂ ਪਿਛਲੀਆਂ ਕੁਝ ਫ਼ਿਲਮਾਂ ਬਾਕਸ ਆਫਿਸ ‘ਤੇ ਖ਼ਾਸ ਕਮਾਲ ਨਹੀਂ ਦਿਖਾ ਪਾ ਰਹੀਆਂ।

ਮੁੰਬਈ: ਸੁਪਰਸਟਾਰ ਸ਼ਾਹਰੁਖ ਖ਼ਾਨ ਨੇ ਫ਼ਿਲਮਾਂ ‘ਚ ਥੋੜੇ ਸਮੇਂ ਦਾ ਬ੍ਰੇਕ ਲਿਆ ਹੈ ਪਰ ਐਕਟਰ ਦਾ ਕਹਿਣਾ ਹੈ ਕਿ ਚੰਗੇ ਸਿਨੇਮਾ ਲਈ ਉਨ੍ਹਾਂ ‘ਚ ਹੁਣ ਵੀ ਤਾਕਤ ਹੈ। 53 ਸਾਲਾ ਐਕਟਰ ਦੀਆਂ ਪਿਛਲੀਆਂ ਕੁਝ ਫ਼ਿਲਮਾਂ ਬਾਕਸ ਆਫਿਸ ‘ਤੇ ਖ਼ਾਸ ਕਮਾਲ ਨਹੀਂ ਦਿਖਾ ਪਾ ਰਹੀਆਂ। ਸ਼ਾਹਰੁਖ ਨੇ ਕਿਹਾ ਕਿ ਆਪਣੇ ਨੇੜੇ ਲੋਕਾਂ ਤੋਂ ਫ਼ਿਲਮਾਂ ਲਈ ਜਨੂਨ ਦੇਖ ਕੇ ਹੀ ਉਨ੍ਹਾਂ ਨੂੰ ਚੰਗੀਆਂ ਕਹਾਣੀਆਂ ਸੁਣਨ ਦਾ ਮੌਕਾ ਮਿਲਦਾ ਹੈ। ਸ਼ਾਹਰੁਖ ਨੇ ਕਿਹਾ, 'ਚੰਗੀ ਫ਼ਿਲਮ ਕਰਨ ਲਈ ਜੋ ਗੱਲ ਮੈਨੂੰ ਸਭ ਤੋਂ ਜ਼ਿਆਦਾ ਪ੍ਰੇਰਤ ਕਰਦੀ ਹੈ ਉਹ ਮੈਂ ਸਮਝਦਾ ਹਾਂ ਮੇਰੇ ਆਲੇ-ਦੁਆਲੇ ਮੌਜੂਦ ਲੋਕ ਹੀ ਹਨ ਜੋ ਅਜਿਹੀ ਬਿਹਤਰੀਨ ਸਿਨੇਮਾ ਬਣਾਉਂਦੇ ਹਨ ਤੇ ਮੈਂ ਸਮਝਦਾ ਹਾਂ ਕਿ ਮੇਰੇ ਅੰਦਰ ਚੰਗਾ ਸਿਨੇਮਾ ਕਰਨ ਦੀ ਤਾਕਤ ਬਾਕੀ ਹੈ। ਮੇਰੇ ਅੰਦਰ ਹੁਣ ਵੀ 20-25 ਸਾਲ ਚੰਗਾ ਸਿਨੇਮਾ ਕਰਨ ਦੀ ਤਾਕਤ ਹੈ।'
View this post on Instagram
 
On the way to @latrobeuni University.. Thank you for the kind gesture of offering a scholarship to a girl student from India for higher education and supporting the work at @meerfoundationofficial

A post shared by Shah Rukh Khan (@iamsrk) on

ਕਿੰਗ ਖ਼ਾਨ ਇੱਥੇ ਇੰਡੀਅਨ ਫ਼ਿਲਮ ਫੈਸਟਿਵਲ ਆਫ਼ ਮੇਲਬਰਨ ‘ਚ ਬਤੌਰ ਮੁੱਖ ਮਹਿਮਾਨ ਪੁੱਜੇ ਸਨ। ਇੱਥੇ ਉਨ੍ਹਾਂ ਨੇ ਕਿਹਾ ਕਿ ਫ਼ਿਲਮ ‘ਜ਼ੀਰੋ’ ਤੋਂ ਬਾਅਦ ਉਨ੍ਹਾਂ ਨੇ ਫ਼ਿਲਮਾਂ ਤੋਂ ਕੁਝ ਸਮੇਂ ਦੀ ਬ੍ਰੇਕ ਲੈਣ ਦਾ ਫੈਸਲਾ ਕੀਤਾ ਹੈ ਤੇ ਉਹ ਥਾਂ-ਥਾਂ ਘੁੰਮ ਕੇ ਨਵੀਆਂ ਕਹਾਣੀਆਂ ਦੀ ਤਲਾਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੈਂ ਨਾਕਾਮਯਾਬੀ ਨੂੰ ਹਲਕੇ ‘ਚ ਲੈਂਦਾ ਹਾਂ। ਆਪਣੇ ਆਪ ਨੂੰ ਮੈਂ ਇਹੀ ਕਹਿੰਦਾ ਹਾਂ ਕਿ ਚਲੋ ਥੋੜੀ ਨਾਕਾਮਯਾਬੀ ਦਾ ਮਜ਼ਾ ਵੀ ਲੈ ਲਿਆ ਜਾਵੇ।'

ਟਾਪ ਹੈਡਲਾਈਨ

Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
Attack on Social Media Influencer: ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...
ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...
Arshdeep Singh Love Life: ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...
ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...
Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ
Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Public Holidays : ਦੇਸ਼ ਦੇ ਇਸ ਰਾਜ 'ਚ ਮਿਲਦੀਆਂ ਹਨ ਸਭ ਤੋਂ ਵੱਧ ਸਰਕਾਰੀ ਛੁੱਟੀਆਂ
Public Holidays : ਦੇਸ਼ ਦੇ ਇਸ ਰਾਜ 'ਚ ਮਿਲਦੀਆਂ ਹਨ ਸਭ ਤੋਂ ਵੱਧ ਸਰਕਾਰੀ ਛੁੱਟੀਆਂ
LPG Price : 1 ਅਗਸਤ ਤੋਂ ਬਦਲਣਗੀਆਂ ਗੈਸ ਸਿਲੰਡਰ ਦੀਆਂ ਕੀਮਤਾਂ, ਜਾਣੋ ਮਹਿੰਗਾ ਹੋਵੇਗਾ ਜਾਂ ਸਸਤਾ?
LPG Price : 1 ਅਗਸਤ ਤੋਂ ਬਦਲਣਗੀਆਂ ਗੈਸ ਸਿਲੰਡਰ ਦੀਆਂ ਕੀਮਤਾਂ, ਜਾਣੋ ਮਹਿੰਗਾ ਹੋਵੇਗਾ ਜਾਂ ਸਸਤਾ?
Punjab News: ਪੰਜਾਬ 'ਚ ਮੱਚਿਆ ਹੜਕੰਪ, BJP ਦਫ਼ਤਰ ਤੇ ਹਮਲੇ ਤੋਂ ਬਾਅਦ ਆਰਮੀ ਸਟੇਸ਼ਨ-ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ: ਪਠਾਨਕੋਟ ਨਗਰ ਨਿਗਮ ਵੀ...
ਪੰਜਾਬ 'ਚ ਮੱਚਿਆ ਹੜਕੰਪ, BJP ਦਫ਼ਤਰ ਤੇ ਹਮਲੇ ਤੋਂ ਬਾਅਦ ਆਰਮੀ ਸਟੇਸ਼ਨ-ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ: ਪਠਾਨਕੋਟ ਨਗਰ ਨਿਗਮ ਵੀ...
Embed widget