ਪੜਚੋਲ ਕਰੋ

Shah Rukh Khan: ਸ਼ਾਹਰੁਖ ਖਾਨ ਦਾ ਅਮਰੀਕਾ 'ਚ ਹੋਇਆ ਐਕਸੀਡੈਂਟ, ਲਾਸ ਏਂਜਲਸ 'ਚ ਸ਼ੂਟਿੰਗ ਦੌਰਾਨ ਹਾਦਸਾ, ਕਰਨੀ ਪਈ ਸਰਜਰੀ

Shah Rukh Khan Accident: ਖਬਰਾਂ ਮੁਤਾਬਕ ਸ਼ਾਹਰੁਖ ਖਾਨ ਦਾ ਲਾਸ ਏਂਜਲਸ 'ਚ ਐਕਸੀਡੈਂਟ ਹੋ ਗਿਆ, ਜਿਸ ਕਾਰਨ ਉਨ੍ਹਾਂ ਨੂੰ ਮਾਮੂਲੀ ਆਪਰੇਸ਼ਨ ਕਰਵਾਉਣਾ ਪਿਆ।

Shah Rukh Khan Accident News: ਸ਼ਾਹਰੁਖ ਖਾਨ ਹਾਲ ਹੀ ਵਿੱਚ ਇੱਕ ਸ਼ੂਟ ਲਈ ਅਮਰੀਕਾ ਦੇ ਲਾਸ ਏਂਜਲਸ ਵਿੱਚ ਸਨ, ਜਿੱਥੇ ਉਨ੍ਹਾਂ ਦਾ ਐਕਸੀਡੈਂਟ ਹੋ ਗਿਆ। ਖਬਰਾਂ ਮੁਤਾਬਕ ਇਸ ਤੋਂ ਬਾਅਦ ਉਨ੍ਹਾਂ ਦੀ ਉਥੇ ਸਰਜਰੀ ਵੀ ਕਰਨੀ ਪਈ। ਸ਼ਾਹਰੁਖ ਦੇ ਨੱਕ 'ਚ ਸੱਟ ਲੱਗਣ ਕਾਰਨ ਖੂਨ ਨਿਕਲਣਾ ਸ਼ੁਰੂ ਹੋ ਗਿਆ, ਜਿਸ ਤੋਂ ਬਾਅਦ ਉਨ੍ਹਾਂ ਦਾ ਮਾਮੂਲੀ ਆਪਰੇਸ਼ਨ ਕਰਨਾ ਪਿਆ। 

ਇਹ ਵੀ ਪੜ੍ਹੋ: ਸੋਨੂੰ ਸੂਦ ਨੇ ਫਿਰ ਜਿੱਤਿਆ ਦਿਲ, ਰੇਹੜੀ 'ਤੇ ਡੋਸਾ ਬਣਾਉਂਦੇ ਆਏ ਨਜ਼ਰ, ਡੋਸੇ ਦੀ ਦਿੱਤੀ ਫਰੀ ਸੇਵਾ, ਵੀਡੀਓ ਵਾਇਰਲ

ਸ਼ਾਹਰੁਖ ਦੀ ਸਰਜਰੀ
ETimes ਨੇ ਸੂਤਰਾਂ ਦੇ ਹਵਾਲੇ ਨਾਲ ਲਿਖਿਆ ਹੈ- ਸ਼ਾਹਰੁਖ ਖਾਨ ਲਾਸ ਏਂਜਲਸ 'ਚ ਇਕ ਪ੍ਰੋਜੈਕਟ ਦੀ ਸ਼ੂਟਿੰਗ ਕਰ ਰਹੇ ਸਨ, ਜਿੱਥੇ ਉਨ੍ਹਾਂ ਦੇ ਨੱਕ 'ਤੇ ਸੱਟ ਲੱਗ ਗਈ। ਉਨ੍ਹਾਂ ਦੇ ਨੱਕ 'ਚੋਂ ਖੂਨ ਨਿਕਲਣ ਲੱਗਾ, ਜਿਸ ਕਾਰਨ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਹਸਪਤਾਲ ਲਿਜਾਇਆ ਗਿਆ। ਡਾਕਟਰਾਂ ਨੇ ਉਨ੍ਹਾਂ ਦੀ ਟੀਮ ਨੂੰ ਕਿਹਾ ਕਿ ਚਿੰਤਾ ਦੀ ਕੋਈ ਗੱਲ ਨਹੀਂ ਹੈ। ਖੂਨ ਵਹਿਣ ਨੂੰ ਰੋਕਣ ਲਈ ਛੋਟੀ ਜਿਹੀ ਸਰਜਰੀ ਦੀ ਲੋੜ ਪਵੇਗੀ। ਆਪ੍ਰੇਸ਼ਨ ਤੋਂ ਬਾਅਦ ਸ਼ਾਹਰੁਖ ਦੇ ਨਾਮ 'ਤੇ ਬੈਂਡੇਜ ਬੰਨ੍ਹੀ ਨਜ਼ਰ ਆ ਰਹੀ ਹੈ। ਸ਼ਾਹਰੁਖ ਹੁਣ ਭਾਰਤ ਪਰਤ ਆਏ ਹਨ ਅਤੇ ਇਸ ਸੱਟ ਤੋਂ ਉਭਰ ਰਹੇ ਹਨ।

ਸ਼ਾਹਰੁਖ ਦਾ ਪ੍ਰੋਫੈਸ਼ਨਲ ਫਰੰਟ
ਸ਼ਾਹਰੁਖ ਦੇ ਪ੍ਰੋਫੈਸ਼ਨਲ ਫਰੰਟ ਦੀ ਗੱਲ ਕਰੀਏ ਤਾਂ ਇਸ ਸਾਲ ਰਿਲੀਜ਼ ਹੋਈ ਉਨ੍ਹਾਂ ਦੀ ਫਿਲਮ 'ਪਠਾਨ' ਨੇ ਹਰ ਪਾਸੇ ਖੂਬ ਧੂਮ ਮਚਾਈ ਸੀ। ਦੁਨੀਆ ਭਰ 'ਚ ਇਸ ਫਿਲਮ ਨੇ 1000 ਕਰੋੜ ਰੁਪਏ ਦੀ ਕਮਾਈ ਕੀਤੀ ਹੈ। ਫਿਲਹਾਲ ਉਹ ਆਪਣੀ ਆਉਣ ਵਾਲੀ ਫਿਲਮ 'ਜਵਾਨ' ਦੀ ਦੀ ਰਿਲੀਜ਼ ਦੀ ਉਡੀਕ ਕਰ ਰਹੇ ਹਨ। ਫਿਲਮ ਦਾ ਟ੍ਰੇਲਰ ਇਸੇ ਮਹੀਨੇ ਰਿਲੀਜ਼ ਹੋਵੇਗਾ। ਟਰੇਲਰ 12 ਜੁਲਾਈ ਨੂੰ ਰਿਲੀਜ਼ ਹੋ ਸਕਦਾ ਹੈ। ਟ੍ਰੇਲਰ ਟੌਮ ਕਰੂਜ਼ ਦੀ 'ਮਿਸ਼ਨ ਇੰਪੌਸੀਬਲ: ਡੇਡ ਰਿਕੋਨਿੰਗ' ਦੇ ਨਾਲ ਸਿਨੇਮਾਘਰਾਂ ਵਿੱਚ ਦਿਖਾਇਆ ਜਾਵੇਗਾ।

ਸ਼ਾਹਰੁਖ ਖਾਨ ਸਟਾਰਰ ਇਸ ਫਿਲਮ ਨੂੰ ਅਟਲੀ ਕੁਮਾਰ ਨੇ ਡਾਇਰੈਕਟ ਕੀਤਾ ਹੈ। ਇਸ ਦਾ ਨਿਰਮਾਣ ਸ਼ਾਹਰੁਖ ਦੀ ਪ੍ਰੋਡਕਸ਼ਨ ਕੰਪਨੀ ਰੈੱਡ ਚਿਲੀਜ਼ ਐਂਟਰਟੇਨਮੈਂਟ ਅਤੇ ਗੌਰੀ ਖਾਨ ਨੇ ਕੀਤਾ ਹੈ। ਇਸ ਤੋਂ ਇਲਾਵਾ ਸ਼ਾਹਰੁਖ ਕੋਲ ਰਾਜਕੁਮਾਰ ਹਿਰਾਨੀ ਦੀ 'ਡੰਕੀ' ਵੀ ਹੈ, ਜਿਸ ਵਿੱਚ ਵਿੱਕੀ ਕੌਸ਼ਲ ਅਤੇ ਤਾਪਸੀ ਪੰਨੂ ਵੀ ਹਨ।

ਇਹ ਵੀ ਪੜ੍ਹੋ: ਭੋਜਪੁਰੀ ਫਿਲਮਾਂ ਦੇ ਅਜੀਬੋ-ਗਰੀਬ ਨਾਮ, ਜਿਨ੍ਹਾਂ ਨੂੰ ਸੁਣ ਕੇ ਹਾਸਾ ਰੋਕ ਪਾਉਣਾ ਮੁਸ਼ਕਲ, ਇੱਥੇ ਦੇਖੋ

ਟਾਪ ਹੈਡਲਾਈਨ

Punjabi Artist: ਮਸ਼ਹੂਰ ਪੰਜਾਬੀ ਕਲਾਕਾਰ ਦੀ ਸਿਆਸਤ ‘ਚ ਐਂਟਰੀ, ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਸਮਰਥਕਾਂ ਸਣੇ ਇਸ ਪਾਰਟੀ ਦਾ ਫੜਿਆ ਪੱਲਾ...
ਮਸ਼ਹੂਰ ਪੰਜਾਬੀ ਕਲਾਕਾਰ ਦੀ ਸਿਆਸਤ ‘ਚ ਐਂਟਰੀ, ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਸਮਰਥਕਾਂ ਸਣੇ ਇਸ ਪਾਰਟੀ ਦਾ ਫੜਿਆ ਪੱਲਾ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Actress Accident: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰ ਹਾਦਸੇ 'ਚ ਦਰਦਨਾਕ ਮੌਤ; ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰ ਹਾਦਸੇ 'ਚ ਦਰਦਨਾਕ ਮੌਤ; ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...
Chandrika Dixit :
Chandrika Dixit : "ਬੱਚੇ ਨੂੰ ਪਾਲਣ ਲਈ ਜੇ ਕਿਸੇ ਨਾਲ ਵੀ ਸੌਣਾ ਪਿਆ, ਤਾਂ ਉਹ ਵੀ ਕਰ ਲਵਾਂਗੀ", ਇਹ ਬਿਆਨ ਦੇ ਕੇ ਪਛਤਾਈ ਚੰਦ੍ਰਿਕਾ ਦਿਕਸ਼ਿਤ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Punjab News: ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Embed widget