ਪੜਚੋਲ ਕਰੋ

Shah Rukh Khan: ਸ਼ਾਹਰੁਖ ਤੇ ਸਲਮਾਨ ਦੇ ਹਮਸ਼ਕਲ ਦੀ ਇਕੱਠੇ ਵੀਡੀਓ ਵਾਇਰਲ, ਦੇਖ ਕੇ ਅਸਲੀ ਨਕਲੀ ਦੀ ਪਛਾਣ ਮੁਸ਼ਕਲ, ਲੋਕਾਂ ਨੇ ਕੀਤੇ ਫਨੀ ਕਮੈਂਟ

Salman Khan: ਹਾਲ ਹੀ 'ਚ ਸ਼ਾਹਰੁਖ ਤੇ ਸਲਮਾਨ ਦੇ ਹਮਸ਼ਕਲ ਇਕੱਠੇ ਨਜ਼ਰ ਆਏ ਸੀ। ਉਨ੍ਹਾਂ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ। ਇਹ ਦੋਵੇਂ ਇਸ ਵੀਡੀਓ 'ਚ ਇਕੱਠੇ ਨਜ਼ਰ ਆ ਰਹੇ ਹਨ।

Shah Rukh Khan Salman Khan Look Alike: ਭਾਰਤ ਦੇ ਲੋਕਾਂ 'ਚ ਬਾਲੀਵੁੱਡ ਨੂੰ ਲੈਕੇ ਕਾਫੀ ਦੀਵਾਨਗੀ ਹੈ। ਹਰ ਕੋਈ ਆਪਣੇ ਸੁਪਰਸਟਾਰਜ਼ ਦੀ ਤਰ੍ਹਾਂ ਬਣਨਾ ਚਾਹੁੰਦਾ ਹੈ। ਅਜਿਹੇ 'ਚ ਕਈ ਲੋਕ ਸੋਸ਼ਲ ਮੀਡੀਆ 'ਤੇ ਅਜਿਹੇ ਵੀ ਹਨ, ਜਿਨ੍ਹਾਂ ਦੀਆ ਸ਼ਕਲਾਂ ਹੂ-ਬ-ਹੂ ਫਿਲਮ ਸਟਾਰਜ਼ ਨਾਲ ਮਿਲਦੀਆਂ ਹਨ। ਇਹੀ ਨਹੀਂ ਉਨ੍ਹਾਂ ਦੀ ਸੋਸ਼ਲ ਮੀਡੀਆ 'ਤੇ ਕਾਫੀ ਵਧੀਆ ਫੈਨ ਫਾਲੋਇੰਗ ਹੈ। ਇਨ੍ਹਾਂ ਵਿੱਚੋਂ ਇੱਕ ਹਨ ਸ਼ਾਹਰੁਖ ਖਾਨ ਤੇ ਸਲਮਾਨ ਖਾਨ ਦੇ ਹਮਸ਼ਕਲ।

ਇਹ ਵੀ ਪੜ੍ਹੋ: ਗਾਇਕ ਅਰਜਨ ਢਿੱਲੋਂ ਤੋਂ ਨਫਰਤ ਕਰਦਾ ਹੈ ਕਰਨ ਔਜਲਾ? ਬੋਲਿਆ- 'ਉਸ ਦੇ ਨਾਲ ਕਦੇ ਸੁਪਨੇ 'ਚ ਵੀ ਕੰਮ ਨਾ ਕਰਾਂ...'

ਹਾਲ ਹੀ 'ਚ ਸ਼ਾਹਰੁਖ ਤੇ ਸਲਮਾਨ ਦੇ ਹਮਸ਼ਕਲ ਇਕੱਠੇ ਨਜ਼ਰ ਆਏ ਸੀ। ਉਨ੍ਹਾਂ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ। ਇਹ ਦੋਵੇਂ ਇਸ ਵੀਡੀਓ 'ਚ ਇਕੱਠੇ ਨਜ਼ਰ ਆ ਰਹੇ ਹਨ। ਵੀਡੀਓ 'ਤੇ ਲੱਖਾਂ ਲਾਈਕਸ ਤੇ ਹਜ਼ਾਰਾਂ ਕਮੈਂਟਸ ਕੀਤੇ ਗਏ ਹਨ। ਇਹੀ ਨਹੀਂ ਇਸ ਵੀਡੀਓ ਨੂੰ 1 ਕਰੋੜ ਤੋਂ ਜ਼ਿਆਦਾ ਵਿਊਜ਼ ਵੀ ਮਿਲ ਚੁੱਕੇ ਹਨ। ਦੇਖੋ ਇਹ ਵੀਡੀਓ:

View this post on Instagram
 
A post shared by Ibrahim qadri (@ibrahim__qadri)

ਲੋਕਾਂ ਨੇ ਕੀਤੇ ਮਜ਼ਾਕੀਆ ਕਮੈਂਟਸ;
ਇਸ ਵੀਡੀਓ 'ਤੇ ਲੋਕ ਕਾਫੀ ਮਜ਼ਾਕੀਆ ਕਮੈਂਟਸ ਕਰ ਰਹੇ ਹਨ। ਇੱਕ ਯੂਜ਼ਰ ਨੇ ਲਿਿਖਿਆ, '2 ਰੁਪਏ ਦਾ ਸਲਮਾਨ ਤੇ 3 ਰੁਪਏ ਦਾ ਸ਼ਾਹਰੁਖ'। ਇੱਕ ਹੋਰ ਸ਼ਖਸ ਨੇ ਕਮੈਂਟ ਕੀਤਾ, 'ਮੀਸ਼ੋ 'ਤੇ ਆਰਡਰ ਕੀਤੇ ਹੋਏ ਸ਼ਾਹਰੁਖ ਸਲਮਾਨ'। ਇੱਕ ਹੋਰ ਯੂਜ਼ਰ ਨੇ ਕਮੈਂਟ ਕੀਤਾ, 'ਮੈਂ ਤਾਂ ਕਹਿੰਦਾ ਹਾਂ ਕਿ ਹਿਰਨ ਵਾਲਾ ਕੇਸ ਇਸੇ 'ਤੇ ਪਾ ਦਿਓ।'

Shah Rukh Khan: ਸ਼ਾਹਰੁਖ ਤੇ ਸਲਮਾਨ ਦੇ ਹਮਸ਼ਕਲ ਦੀ ਇਕੱਠੇ ਵੀਡੀਓ ਵਾਇਰਲ, ਦੇਖ ਕੇ ਅਸਲੀ ਨਕਲੀ ਦੀ ਪਛਾਣ ਮੁਸ਼ਕਲ, ਲੋਕਾਂ ਨੇ ਕੀਤੇ ਫਨੀ ਕਮੈਂਟ

Shah Rukh Khan: ਸ਼ਾਹਰੁਖ ਤੇ ਸਲਮਾਨ ਦੇ ਹਮਸ਼ਕਲ ਦੀ ਇਕੱਠੇ ਵੀਡੀਓ ਵਾਇਰਲ, ਦੇਖ ਕੇ ਅਸਲੀ ਨਕਲੀ ਦੀ ਪਛਾਣ ਮੁਸ਼ਕਲ, ਲੋਕਾਂ ਨੇ ਕੀਤੇ ਫਨੀ ਕਮੈਂਟ

Shah Rukh Khan: ਸ਼ਾਹਰੁਖ ਤੇ ਸਲਮਾਨ ਦੇ ਹਮਸ਼ਕਲ ਦੀ ਇਕੱਠੇ ਵੀਡੀਓ ਵਾਇਰਲ, ਦੇਖ ਕੇ ਅਸਲੀ ਨਕਲੀ ਦੀ ਪਛਾਣ ਮੁਸ਼ਕਲ, ਲੋਕਾਂ ਨੇ ਕੀਤੇ ਫਨੀ ਕਮੈਂਟ

ਕਾਬਿਲੇਗ਼ੌਰ ਹੈ ਕਿ ਇਬਰਾਹਿਮ ਕਾਦਰੀ ਨਾਮ ਦਾ ਇਹ ਸ਼ਖਸ ਸ਼ਾਹਰੁਖ ਦਾ ਹਮਸ਼ਕਲ ਹੈ, ਇਸ ਦੀ ਇੰਸਟਾਗ੍ਰਾਮ 'ਤੇ ਮਿਲੀਅਨਜ਼ 'ਚ ਫੈਨ ਫਾਲੋਇੰਗ ਹੈ। ਦੂਜੇ ਪਾਸੇ ਸਲਮਾਨ ਦਾ ਹਮਸ਼ਕਲ ਪਰਵੇਜ਼ ਕਾਜ਼ੀ ਵੀ ਸੋਸ਼ਲ ਮੀਡੀਆ 'ਤੇ ਛਾਇਆ ਰਹਿੰਦਾ ਹੈ।                    

ਇਹ ਵੀ ਪੜ੍ਹੋ: ਇਨ੍ਹਾਂ ਦੋ ਫਿਲਮਾਂ ਨੇ ਬਦਲ ਦਿੱਤੀ ਸੀ ਸਰਗੁਣ ਮਹਿਤਾ ਦੀ ਜ਼ਿੰਦਗੀ, ਫਲੌਪ ਹੀਰੋਈਨ ਤੋਂ ਬਣ ਗਈ ਸੀ ਪੰਜਾਬੀ ਸੁਪਰਸਟਾਰ

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget