ਪੜਚੋਲ ਕਰੋ

Shah Rukh Khan: ਨਵੇਂ ਸੰਸਦ ਭਵਨ ਦੇ ਉਦਘਾਟਨ 'ਤੇ ਸ਼ਾਹਰੁਖ ਖਾਨ ਨੇ ਦਮਦਾਰ ਆਵਾਜ਼ 'ਚ ਵੀਡੀਓ ਕੀਤਾ ਸ਼ੇਅਰ, PM ਮੋਦੀ ਨੇ ਦਿੱਤਾ ਜਵਾਬ

New Parliament: ਨਵੀਂ ਸੰਸਦ ਭਵਨ ਦੇ ਉਦਘਾਟਨ'ਤੇ ਸੁਪਰਸਟਾਰ ਸ਼ਾਹਰੁਖ ਖਾਨ ਨੇ ਇਮਾਰਤ ਦੀ ਵੀਡੀਓ ਸ਼ੇਅਰ ਕਰਕੇ ਪ੍ਰਧਾਨ ਮੰਤਰੀ ਮੋਦੀ ਨੂੰ ਵਧਾਈ ਦਿਤੀ। ਕਿੰਗ ਖਾਨ ਨੇ ਇਸ ਵੀਡੀਓ 'ਚ ਪੀਐੱਮ ਦੀ ਗੱਲ ਮੰਨਦੇ ਹੋਏ ਆਪਣੀ ਆਵਾਜ਼ ਦਿੱਤੀ ਹੈ

New Parliament: ਪ੍ਰਧਾਨ ਮੰਤਰੀ ਨਰਿੰਦਰ ਮੋਦੀ 28 ਮਈ ਨੂੰ ਨਵੇਂ ਸੰਸਦ ਭਵਨ ਦਾ ਉਦਘਾਟਨ ਕਰ ਦਿੱਤਾ ਹੈ। ਉਨ੍ਹਾਂ ਨੇ ਦੇਸ਼ ਨੂੰ ਨਵਾਂ ਸੰਸਦ ਭਵਨ ਸਮਰਪਿਤ ਕਰ ਦਿੱਤਾ ਹੈ। ਅੱਜ ਦਾ ਦਿਨ ਭਾਰਤ ਦੇ ਇਤਿਹਾਸ ਵਿੱਚ ਦਰਜ ਹੋਇਆ ਹੈ। ਦੇਸ਼ ਨੂੰ ਨਵਾਂ ਸੰਸਦ ਭਵਨ ਮਿਲਣ ਜਾ ਰਿਹਾ ਹੈ, ਜੋ ਕਈ ਮਾਇਨਿਆਂ 'ਚ ਖਾਸ ਹੋਵੇਗਾ। ਹਾਲ ਹੀ ਵਿੱਚ ਪੀਐਮ ਮੋਦੀ ਨੇ ਨਵੇਂ ਸੰਸਦ ਭਵਨ ਦੀ ਇੱਕ ਵੀਡੀਓ ਕਲਿੱਪ ਸ਼ੇਅਰ ਕੀਤੀ ਹੈ। ਜਿਸ 'ਤੇ ਉਨ੍ਹਾਂ ਨੇ ਦੇਸ਼ ਵਾਸੀਆਂ ਨੂੰ ਵਾਇਸ ਓਵਰ ਕਰਕੇ ਸ਼ੇਅਰ ਕਰਨ ਦੀ ਅਪੀਲ ਕੀਤੀ। ਹੁਣ ਇਸ ਵੀਡੀਓ ਨੂੰ ਕਿੰਗ ਖਾਨ ਨੇ ਆਪਣੀ ਬਿਹਤਰੀਨ ਵਾਇਸ ਓਵਰ ਨਾਲ ਸ਼ੇਅਰ ਕੀਤਾ ਹੈ। ਜਿਸ ਨੂੰ ਪੀਐਮ ਮੋਦੀ ਨੇ ਰੀਟਵੀਟ ਕਰਦੇ ਹੋਏ ਇਸ ਨੂੰ ਬਹੁਤ ਵਧੀਆ ਦੱਸਿਆ ਹੈ।

ਸ਼ਾਹਰੁਖ ਖਾਨ ਨੇ ਆਪਣੀ ਆਵਾਜ਼ 'ਚ ਵੀਡੀਓ ਕੀਤੀ ਸ਼ੇਅਰ
ਸ਼ਾਹਰੁਖ ਖਾਨ ਨੇ ਟਵਿਟਰ 'ਤੇ ਨਵੇਂ ਸੰਸਦ ਭਵਨ ਦਾ ਵੀਡੀਓ ਸ਼ੇਅਰ ਕੀਤਾ ਹੈ। ਜਿਸ 'ਚ ਕਿੰਗ ਖਾਨ ਨੇ ਬਿਹਤਰੀਨ ਵਾਇਸ ਓਵਰ ਕੀਤਾ ਹੈ। ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਕਿੰਗ ਖਾਨ ਨੇ ਲਿਖਿਆ, "ਸਾਡੇ ਸੰਵਿਧਾਨ ਨੂੰ ਕਾਇਮ ਰੱਖਣ ਵਾਲੇ, ਇਸ ਮਹਾਨ ਰਾਸ਼ਟਰ ਦੇ ਹਰ ਨਾਗਰਿਕ ਦੀ ਨੁਮਾਇੰਦਗੀ ਕਰਨ ਅਤੇ ਇਸ ਦੇ ਵਿਅਕਤੀਆਂ ਦੀ ਵਿਭਿੰਨਤਾ ਦੀ ਰੱਖਿਆ ਕਰਨ ਵਾਲੇ ਲੋਕਾਂ ਲਈ ਨਵਾਂ ਸੰਸਦ ਭਵਨ ਕਿੰਨਾ ਸ਼ਾਨਦਾਰ ਹੈ। ਭਾਰਤ ਲਈ ਨਵਾਂ ਸੰਸਦ ਭਵਨ... ਨਾਲ। ਭਾਰਤ ਦੇ ਗੌਰਵ ਦਾ ਸਦੀਆਂ ਪੁਰਾਣਾ ਸੁਪਨਾ... ਜੈ ਹਿੰਦ!”

ਕਿੰਗ ਖਾਨ ਨੇ ਵਾਇਸ ਓਵਰ 'ਚ ਕੀ ਕਿਹਾ?
ਇਸ ਵੀਡੀਓ ਲਈ ਕੀਤੇ ਗਏ ਆਪਣੇ ਵਾਇਸ ਓਵਰ 'ਚ ਕਿੰਗ ਖਾਨ ਕਹਿ ਰਹੇ ਹਨ, 'ਇਹ ਨਵਾਂ ਭਵਨ ਇੰਨਾ ਵੱਡਾ ਹੈ ਕਿ ਇਹ ਦੇਸ਼ ਦੇ ਹਰ ਸੂਬੇ, ਹਰ ਖੇਤਰ, ਪਿੰਡ-ਸ਼ਹਿਰ ਅਤੇ ਕੋਨੇ 'ਚ ਜਗ੍ਹਾ ਬਣਾ ਸਕਦਾ ਹੈ। ਇਸ ਘਰ ਦੀਆਂ ਬਾਹਾਂ ਇੰਨੀਆਂ ਚੌੜੀਆਂ ਹੋਣ ਕਿ ਦੇਸ਼ ਦੀ ਹਰ ਜਾਤ-ਪਾਤ, ਹਰ ਧਰਮ ਨਾਲ ਪਿਆਰ ਹੋ ਸਕੇ। ਇਸ ਦੀ ਦ੍ਰਿਸ਼ਟੀ ਇੰਨੀ ਡੂੰਘੀ ਹੋਣੀ ਚਾਹੀਦੀ ਹੈ ਕਿ ਇਸ ਨੂੰ ਦੇਸ਼ ਦਾ ਹਰ ਨਾਗਰਿਕ ਦੇਖ ਸਕੇ। ਉਨ੍ਹਾਂ ਦੀਆਂ ਸਮੱਸਿਆਵਾਂ ਦੀ ਜਾਂਚ ਅਤੇ ਪਛਾਣ ਕਰ ਸਕਦੇ ਹਨ। ਜਿੱਥੇ ਸੱਤਿਆਮੇਵ ਜਯਤੇ ਦਾ ਨਾਅਰਾ ਸਿਰਫ਼ ਇੱਕ ਨਾਅਰਾ ਨਹੀਂ ਸਗੋਂ ਇੱਕ ਵਿਸ਼ਵਾਸ ਹੈ। ਜਿੱਥੇ ਅਸ਼ੋਕ ਚੱਕਰ ਦਾ ਹਾਥੀ-ਘੋੜਾ, ਸ਼ੇਰ ਅਤੇ ਥੰਮ ਸਿਰਫ਼ ਇੱਕ ਲੋਗੋ ਨਹੀਂ ਬਲਕਿ ਸਾਡਾ ਇਤਿਹਾਸ ਹੈ।

ਪੀਐਮ ਮੋਦੀ ਨੇ ਦਿੱਤਾ ਜਵਾਬ
ਕਿੰਗ ਖਾਨ ਦੇ ਇਸ ਵੀਡੀਓ ਨੂੰ ਰੀਟਵੀਟ ਕਰਦੇ ਹੋਏ ਪੀਐਮ ਮੋਦੀ ਨੇ ਲਿਖਿਆ, 'ਬਹੁਤ ਵਧੀਆ' ਨਵਾਂ ਸੰਸਦ ਭਵਨ ਲੋਕਤੰਤਰੀ ਸ਼ਕਤੀ ਅਤੇ ਤਰੱਕੀ ਦਾ ਪ੍ਰਤੀਕ ਹੈ। ਇਹ ਪਰੰਪਰਾ ਨੂੰ ਆਧੁਨਿਕਤਾ ਨਾਲ ਜੋੜਦਾ ਹੈ।

a

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)

Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ

Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ

Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Advertisement
ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Hair Oiling : ਆਓ ਜਾਣਦੇ ਹਾਂ ਕਿ  ਮਾਨਸੂਨ ਦੌਰਾਨ ਵਾਲਾਂ 'ਚ ਤੇਲ ਲਗਾਉਣਾ ਚਾਹੀਦਾ ਹੈ ਜਾਂ ਨਹੀਂ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Embed widget