ਪੜਚੋਲ ਕਰੋ

ਵਿਆਹ ਦੀ ਵਰ੍ਹੇਗੰਢ ਮੌਕੇ ਸ਼ਾਹਰੁਖ ਹੋਏ ਰੋਮਾਂਟਿਕ, ਪਤਨੀ ਨਾਲ ਸ਼ੇਅਰ ਕੀਤੀ ਤਸਵੀਰ ਨਾਲ ਖਾਸ ਪੋਸਟ

ਆਪਣੀ ਫ਼ਿਲਮਾਂ ਨਾਲ ਕਰੋੜਾਂ ਲੋਕਾਂ ਦਾ ਦਿਲ ਜਿੱਤਣ ਵਾਲੇ ਬਾਲੀਵੁੱਡ ਦੇ ਬਾਦਸ਼ਾਹ ਸ਼ਾਹਰੁਖ ਖ਼ਾਨ ਕਾਮਯਾਬ ਐਕਟਰ ਹੋਣ ਦੇ ਨਾਲ-ਨਾਲ ਨਿਜੀ ਜ਼ਿੰਦਗੀ ‘ਚ ਕਾਮਯਾਬ ਅਤੇ ਖੁਸ਼ ਪਤੀ ਵੀ ਹਨ। ਅੱਜ ਸ਼ਾਹਰੁਖ ਖ਼ਾਨ ਅਤੇ ਉਸ ਦੀ ਪਤਨੀ ਗੌਰੀ ਦੇ ਵਿਆਹ ਦੀ 28ਵੀਂ ਵਰ੍ਹੇਗੰਢ ਹੈ।

ਮੁੰਬਈ: ਆਪਣੀ ਫ਼ਿਲਮਾਂ ਨਾਲ ਕਰੋੜਾਂ ਲੋਕਾਂ ਦਾ ਦਿਲ ਜਿੱਤਣ ਵਾਲੇ ਬਾਲੀਵੁੱਡ ਦੇ ਬਾਦਸ਼ਾਹ ਸ਼ਾਹਰੁਖ ਖ਼ਾਨ ਕਾਮਯਾਬ ਐਕਟਰ ਹੋਣ ਦੇ ਨਾਲ-ਨਾਲ ਨਿਜੀ ਜ਼ਿੰਦਗੀ ‘ਚ ਕਾਮਯਾਬ ਅਤੇ ਖੁਸ਼ ਪਤੀ ਵੀ ਹਨ। ਅੱਜ ਸ਼ਾਹਰੁਖ ਖ਼ਾਨ ਅਤੇ ਉਸ ਦੀ ਪਤਨੀ ਗੌਰੀ ਦੇ ਵਿਆਹ ਦੀ 28ਵੀਂ ਵਰ੍ਹੇਗੰਢ ਹੈ। ਜਿਸ ਮੌਕੇ ਸ਼ਾਹਰੁਖ ਨੇ ਆਪਣੇ ਇੰਸਟਾਗ੍ਰਾਮ ‘ਤੇ ਇੱਕ ਫੋਟੋ ਨੂੰ ਸ਼ੇਅਰ ਕੀਤਾ ਹੈ। ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੇ ਗਏ ਫੋਟੋ ‘ਚ ਸਾਹਰੁਖ ਖ਼ਾਨ ਅਤੇ ਗੌਰੀ ਨਜ਼ਰ ਆ ਰਹੇ ਹਨ। ਇਸ ਤਸਵੀਰ ਦੇ ਨਾਲ ਸ਼ਾਹਰੁਖ ਨੇ ਇੱਕ ਖਾਸ ਮੈਸੇਜ ਵੀ ਦਿੱਤਾ ਹੈ। ਜਿਸ ‘ਚ ਉਨ੍ਹਾਂ ਨੇ ਲਿਖੀਆ, “ਅਜਿਹਾ ਲੱਗਦਾ ਹੈ ਕਿ ਕੱਲ੍ਹ ਦੀ ਹੀ ਗੱਲ ਹੈ। ਤਿੰਨ ਦਹਾਕੇ ਪੂਰੇ ਹੋਣ ਵਾਲੇ ਹਨ ਅਤੇ ਤਿੰਨ ਪਿਆਰੇ-ਪਿਆਰੇ ਬੱਚੇ ਹਨ। ਮੈਂ ਜਿੰਨੀਆਂ ਪਰੀਆਂ ਦੀ ਕਹਾਣੀਆਂ ਸੁਣਾਈਆਂ ਹਨ, ਮੈਂ ਯਕੀਨ ਕਰਦਾ ਹਾਂ ਕਿ ਮੈਨੁੰ ਉਨੀਂ ਹੀ ਖੂਬਸੂਰਤ ਮਿਲੀ ਜਿੰਨੀ ਖੂਬਸੂਰਤ ਹੋ ਸਕਦੀ ਸੀ”।
View this post on Instagram
 
Feels like forever, seems like yesterday....Nearly three Decades and Dearly three kids old. Beyond all fairy tales I tell, I believe this one, I have got as beautiful as beautiful can be!

A post shared by Shah Rukh Khan (@iamsrk) on

ਸ਼ਾਹਰੁਖ ਦੀ ਇਹ ਪੋਸਟ ਕਾਫੀ ਵਾਈਰਲ ਹੋ ਰਹੀ ਹੈ। ਗੌਰੀ ਅਤੇ ਸ਼ਾਹਰੁਖ ਨੇ ਇੱਕ ਦੂਜੇ ਦਾ ਹਰ ਕਦਮ ‘ਤੇ ਸਾਥ ਦਿਤਾ ਹੈ। ਉਸ ਨੇ ਸ਼ਾਹਰੁਖ ਦੀ ਕਈ ਹਿੱਟ ਫ਼ਿਲਮਾਂ ਪ੍ਰੋਡਿਊਸ ਕੀਤੀਆਂ ਹਨ। ਸਾਡੀ ਸਾਰੀ ਟੀਮ ਵੱਲੋਂ ਵੀ ਕਿੰਗ ਖਾਸ ਨੂੰ ਵਿਆਹ ਦੀ ਵਰ੍ਹੇਗੰਢ ਮੁਬਾਰਕ।

ਟਾਪ ਹੈਡਲਾਈਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget