ਪੜਚੋਲ ਕਰੋ

‘ਸਾਰੇ ਜਹਾਂ ਸੇ ਅੱਛਾ’ ਲਈ ਸ਼ਾਹਰੁਖ ਅਮਰੀਕਾ ‘ਚ ਲੈਣਗੇ ਟ੍ਰੇਨਿੰਗ

ਮੁੰਬਈ: ਸ਼ਾਹਰੁਖ ਖ਼ਾਨ ਨੇ ਬੇਸ਼ੱਕ ਲੰਬੇ ਸਮੇਂ ਤੋਂ ਕੋਈ ਵੱਡੀ ਹਿੱਟ ਫ਼ਿਲਮ ਨਹੀਂ ਕੀਤੀ, ਪਰ ਜਲਦੀ ਹੀ ਸ਼ਾਹਰੁਖ ਫ਼ਿਲਮ ‘ਜ਼ੀਰੋ’ ਨਾਲ ਲੋਕਾਂ ਦਾ ਦਿਲ ਜਿੱਤਣ ਆ ਰਹੇ ਹਨ। ਫ਼ਿਲਮ ਦਾ ਟ੍ਰੇਲਰ ਲੋਕਾਂ ਨੂੰ ਖੂਬ ਪਸੰਦ ਆਇਆ ਸੀ। ਇਸ ਤੋਂ ਬਾਅਦ ਸ਼ਾਹਰੁਖ ਜਲਦੀ ਹੀ ਆਪਣੀ ਅਗਲੀ ਫ਼ਿਲਮ ‘ਸਾਰੇ ਜਹਾਂ ਸੇ ਅੱਛਾ’ ਦੀ ਸ਼ੂਟਿੰਗ ਸ਼ੁਰੂ ਕਰਨਗੇ। ਇਹ ਪੁਲਾੜ ਯਾਤਰੀ ਰਾਕੇਸ਼ ਸ਼ਰਮਾ ਦੀ ਜਿੰਦਗੀ ‘ਤੇ ਅਧਾਰਤ ਹੋਵੇਗੀ। ਇਸ ਫ਼ਿਲਮ ਨਾਲ ਜੁੜੀ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ ਕਿ ਸ਼ਾਹਰੁਖ ‘ਸਾਰੇ ਜਹਾਂ ਸੇ ਅੱਛਾ’ ਲਈ ਟ੍ਰੇਨਿੰਗ ਅਮਰੀਕਾ ‘ਚ ਲੈਣਗੇ ਤੇ ਇੱਕਦਮ ਐਕਸਟ੍ਰੀਮ ਕੰਡੀਸ਼ਨ ‘ਚ ਰਹਿਣਗੇ, ਜਿਸ ‘ਚ ਐਸਟ੍ਰੋਲੋਡਸ ਰਹਿੰਦੇ ਹਨ। ਸ਼ਾਹਰੁਖ ਉਨ੍ਹਾਂ ਦੀ ਜਿੰਦਗੀ ਨਾਲ ਜੁੜੀਆਂ ਹਰ ਛੋਟੀਆਂ-ਛੋਟੀਆਂ ਗੱਲਾਂ ਸਿੱਖਣਗੇ। ‘ਸਾਰੇ ਜਹਾਂ ਸੇ ਅੱਛਾ’ ਲਈ ਸ਼ਾਹਰੁਖ ਅਮਰੀਕਾ ‘ਚ ਲੈਣਗੇ ਟ੍ਰੇਨਿੰਗ ਪਹਿਲਾਂ ‘ਸਾਰੇ ਜਹਾਂ ਸੇ ਅੱਛਾ’ ਦੀ ਸ਼ੂਟਿੰਗ ਇਸੇ ਸਾਲ ਸਤੰਬਰ ‘ਚ ਹੋਣੀ ਸੀ, ਪਰ ਉਹ ‘ਜ਼ੀਰੋ’ ‘ਚ ਬਿਜ਼ੀ ਸੀ। ਫ਼ਿਲਮ ਦੇ ਸ਼ੂਟਿੰਗ ਡੇਟਸ ਇੱਕ ਵਾਰ ਲੋਕ ਹੋਣ ਤੋਂ ਬਾਅਦ ਉਹ ਇਸ ਫ਼ਿਲਮ ਦੀ ਬਾਕੀ ਸਟਾਰਕਾਸਟ ਨੂੰ ਵੀ ਫਾਈਨਲ ਕਰ ਲੈਣਗੇ।‘ਸਾਰੇ ਜਹਾਂ ਸੇ ਅੱਛਾ’ ਪਹਿਲਾਂ ‘ਸੈਲਿਊਟ’ ਨਾਂ ਨਾਲ ਆ ਰਹੀ ਸੀ ਅਤੇ ਇਸ ‘ਚ ਸ਼ਾਹਰੁਖ ਦੀ ਥਾਂ ਆਮਿਰ ਨੂੰ ਚੁਣਿਆ ਗਿਆ ਸੀ, ਪਰ ਆਮਿਰ ਵੱਲੋਂ ਫ਼ਿਲਮ ਨੂੰ ਨਾਂ ਕਰਨ ਤੋਂ ਬਾਅਦ ਸ਼ਾਹਰੁਖ ਨੇ ‘ਸਾਰੇ ਜਹਾਂ ਸੇ ਅੱਛਾ’ ਨੂੰ ਹਾਂ ਕੀਤੀ ਸੀ।

ਟਾਪ ਹੈਡਲਾਈਨ

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

Embed widget