ਪੜਚੋਲ ਕਰੋ

Shah Rukh Khan: 'ਡੰਕੀ' ਦੀ ਰਿਲੀਜ਼ ਤੋਂ ਪਹਿਲਾਂ ਸ਼ਿਰਡੀ ਦੇ ਸਾਈਂ ਬਾਬਾ ਮੰਦਰ ਪਹੁੰਚੇ ਸ਼ਾਹਰੁਖ ਖਾਨ, ਧੀ ਸੁਹਾਨਾ ਨੇ ਵੀ ਕੀਤੇ ਦਰਸ਼ਨ

Shah Rukh Khan Visits Shirdi Sai Baba Temple: ਸ਼ਾਹਰੁਖ ਖਾਨ ਆਪਣੀ ਬੇਟੀ ਸੁਹਾਨਾ ਖਾਨ ਨਾਲ ਸ਼ਿਰਡੀ ਦੇ ਸਾਈਂ ਬਾਬਾ ਮੰਦਰ ਪਹੁੰਚੇ ਹਨ। ਪੂਜਾ ਤੋਂ ਬਾਅਦ ਮੰਦਰ ਛੱਡਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ।

Shah Rukh Khan Visits Shirdi Sai Baba Temple: ਸ਼ਾਹਰੁਖ ਖਾਨ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਡੰਕੀ' ਨੂੰ ਲੈ ਕੇ ਸੁਰਖੀਆਂ 'ਚ ਹਨ। ਇਹ ਫਿਲਮ 21 ਦਸੰਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ। ਇਸ ਤੋਂ ਪਹਿਲਾਂ ਸ਼ਾਹਰੁਖ ਖਾਨ ਨੇ ਬੇਟੀ ਸੁਹਾਨਾ ਖਾਨ ਨਾਲ ਵੀਰਵਾਰ ਨੂੰ ਸ਼ਿਰਡੀ ਦੇ ਸਾਈਂ ਬਾਬਾ ਮੰਦਰ 'ਚ ਜਾ ਕੇ ਪੂਜਾ ਕੀਤੀ। ਨਿਊਜ਼ ਏਜੰਸੀ ਏਐਨਆਈ ਨੇ ਇੰਸਟਾਗ੍ਰਾਮ 'ਤੇ ਇੱਕ ਵੀਡੀਓ ਪੋਸਟ ਕੀਤਾ ਹੈ ਜਿਸ ਵਿੱਚ ਸ਼ਾਹਰੁਖ ਅਤੇ ਸੁਹਾਨਾ ਮੰਦਰ ਦੇ ਅੰਦਰ ਨਜ਼ਰ ਆ ਰਹੇ ਹਨ। 

ਇਹ ਵੀ ਪੜ੍ਹੋ: ਲਾਰੈਂਸ ਬਿਸ਼ਨੋਈ ਨੇ ਕੋਰਟ 'ਚ ਪਾਈ ਅਰਜ਼ੀ, ਬੋਲਿਆ- 'ਮੂਸੇਵਾਲਾ ਨਾਲ ਮੇਰੀ ਕੋਈ ਦੁਸ਼ਮਣੀ ਨਹੀਂ', ਦੇਖੋ ਕੀ ਬੋਲੇ ਬਲਕੌਰ ਸਿੰਘ

ਸ਼ਾਹਰੁਖ ਖਾਨ ਦੀ ਫਿਲਮ 'ਡੰਕੀ' ਦਾ ਟ੍ਰੇਲਰ ਆ ਗਿਆ ਹੈ ਅਤੇ ਇਸ ਦੇ ਕਈ ਗੀਤ ਵੀ ਰਿਲੀਜ਼ ਹੋ ਚੁੱਕੇ ਹਨ, ਜਿਸ ਨਾਲ ਫਿਲਮ ਨੂੰ ਲੈ ਕੇ ਲੋਕਾਂ 'ਚ ਉਤਸ਼ਾਹ ਵਧ ਗਿਆ ਹੈ। ਹੁਣ ਰਿਲੀਜ਼ ਤੋਂ ਪਹਿਲਾਂ ਸ਼ਾਹਰੁਖ ਖਾਨ ਆਪਣੀ ਬੇਟੀ ਸੁਹਾਨਾ ਖਾਨ ਅਤੇ ਮੈਨੇਜਰ ਪੂਜਾ ਡਡਲਾਨੀ ਨਾਲ ਸ਼ਿਰਡੀ ਦੇ ਸਾਈਂ ਬਾਬਾ ਮੰਦਰ ਪਹੁੰਚੇ। ਪੂਜਾ ਤੋਂ ਬਾਅਦ ਮੰਦਰ ਛੱਡਣ ਦਾ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ।

ਸਾਈਂ ਬਾਬਾ ਦੀ ਚੁਨਰੀ ਪਹਿਨੇ ਨਜ਼ਰ ਆਏ ਸ਼ਾਹਰੁਖ
ਵੀਡੀਓ 'ਚ ਸ਼ਾਹਰੁਖ ਖਾਨ ਚਿੱਟੇ ਰੰਗ ਦੀ ਟੀ-ਸ਼ਰਟ ਪਹਿਨੇ ਅਤੇ ਗਲੇ 'ਚ ਸਾਈਂ ਬਾਬਾ ਦੀ ਚੁਨਰੀ ਪਾਈ ਨਜ਼ਰ ਆ ਰਹੇ ਹਨ। ਉਥੇ ਹੀ ਸੁਹਾਨਾ ਖਾਨ ਹਲਕੇ ਨੀਲੇ ਰੰਗ ਦੇ ਸੂਟ 'ਚ ਬੇਹੱਦ ਸਿੰਪਲ ਲੁੱਕ 'ਚ ਨਜ਼ਰ ਆ ਰਹੀ ਹੈ। ਵੀਡੀਓ 'ਚ ਸ਼ਾਹਰੁਖ ਖਾਨ ਆਪਣੀ ਬੇਟੀ ਨੂੰ ਭੀੜ ਤੋਂ ਬਚਾਉਂਦੇ ਹੋਏ ਕਾਰ ਵੱਲ ਜਾਂਦੇ ਦੇਖਿਆ ਜਾ ਸਕਦਾ ਹੈ।

ਤਾਪਸੀ ਪੰਨੂ ਨਾਲ ਖਾਸ ਕੈਮਿਸਟਰੀ ਆਵੇਗੀ ਨਜ਼ਰ
ਤੁਹਾਨੂੰ ਦੱਸ ਦਈਏ ਕਿ ਸ਼ਾਹਰੁਖ ਖਾਨ ਦੀ ਫਿਲਮ 'ਡੰਕੀ' ਦਾ ਨਿਰਦੇਸ਼ਨ ਰਾਜਕੁਮਾਰ ਹਿਰਾਨੀ ਨੇ ਕੀਤਾ ਹੈ। ਫਿਲਮ 'ਚ ਸ਼ਾਹਰੁਖ ਨਾਲ ਤਾਪਸੀ ਪੰਨੂ ਦੀ ਕੈਮਿਸਟਰੀ ਦੇਖਣ ਨੂੰ ਮਿਲੇਗੀ। ਸੁਹਾਨਾ ਖਾਨ ਦੀ ਗੱਲ ਕਰੀਏ ਤਾਂ ਉਸਨੇ ਹਾਲ ਹੀ ਵਿੱਚ ਸੁਹਾਨਾ ਖਾਨ ਦੀ ਫਿਲਮ ਦ ਆਰਚੀਜ਼ ਨਾਲ ਬਾਲੀਵੁੱਡ ਵਿੱਚ ਡੈਬਿਊ ਕੀਤਾ ਹੈ। 

ਇਹ ਵੀ ਪੜ੍ਹੋ: ਪੰਜਾਬੀ ਐਕਟਰ ਦੇਵ ਖਰੌੜ ਨੇ 'ਗਾਂਧੀ 3' ਦੀ ਰਿਲੀਜ਼ ਡੇਟ ਦਾ ਕੀਤਾ ਐਲਾਨ? ਪੋਸਟ ਸ਼ੇਅਰ ਕਰ ਬੋਲੇ- 'ਸਰਪ੍ਰਾਈਜ਼ ਲਈ ਤਿਆਰ ਰਹੋ'

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Embed widget