ਪੜਚੋਲ ਕਰੋ

Shah Rukh Khan: 'ਜਵਾਨ' ਦੀ ਰਿਲੀਜ਼ ਤੋਂ ਪਹਿਲਾਂ ਸ਼ਾਹਰੁਖ ਖਾਨ ਨੇ ਧੀ ਸੁਹਾਨਾ ਨਾਲ ਤਿਰੂਪਤੀ ਦੇ ਵੈਂਕੇਸ਼ ਸਵਾਮੀ ਮੰਦਰ 'ਚ ਕੀਤੇ ਦਰਸ਼ਨ, ਵੀਡੀਓ ਵਾਇਰਲ

Shah Rukh Khan At Tirupati : ਪ੍ਰਸ਼ੰਸਕ ਸ਼ਾਹਰੁਖ ਖਾਨ ਦੀ ਫਿਲਮ ਜਵਾਨ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਸ਼ਾਹਰੁਖ ਇਸ ਫਿਲਮ ਦੀ ਰਿਲੀਜ਼ ਤੋਂ ਪਹਿਲਾਂ ਬੇਟੀ ਸੁਹਾਨਾ ਨਾਲ ਤਿਰੂਪਤੀ ਗਏ ਸਨ।

Shah Rukh Khan Visits Tirupati: ਸ਼ਾਹਰੁਖ ਖਾਨ ਦੀ ਫਿਲਮ 'ਜਵਾਨ' ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਲਈ ਤਿਆਰ ਹੈ। ਫਿਲਮ ਦੀ ਰਿਲੀਜ਼ ਤੋਂ ਪਹਿਲਾਂ ਸ਼ਾਹਰੁਖ ਖਾਨ ਬੇਟੀ ਸੁਹਾਨਾ ਖਾਨ, ਨਯਨਤਾਰਾ ਨਾਲ ਤਿਰੂਪਤੀ ਦੇ ਸ਼੍ਰੀ ਵੈਂਕਟੇਸ਼ਵਰ ਮੰਦਰ ਗਏ ਸਨ। ਉਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।

ਇਹ ਵੀ ਪੜ੍ਹੋ: ਐਮੀ ਵਿਰਕ ਦੀ ਫਿਲਮ 'ਗੱਡੀ ਜਾਂਦੀ ਏ ਛਲਾਂਗਾਂ ਮਾਰਦੀ' ਦਾ ਪਹਿਲਾ ਗਾਣਾ 'ਨੀ ਕੁੜੇ' ਰਿਲੀਜ਼, ਫੈਨਜ਼ ਨੂੰ ਆਇਆ ਪਸੰਦ

ਦੱਸ ਦਈਏ ਕਿ ਇਸ ਤੋਂ ਪਹਿਲਾਂ ਸ਼ਾਹਰੁਖ ਖਾਨ ਵੈਸ਼ਣੋ ਦੇਵੀ ਦੇ ਦਰਸ਼ਨਾਂ ਲਈ ਵੀ ਪਹੁੰਚੇ ਸੀ। ਇੱਥੋਂ ਵੀ ਸ਼ਾਹਰੁਖ ਦਾ ਵੀਡੀਓ ਖੂਬ ਵਾਇਰਲ ਹੋਇਆ ਸੀ। ਦੱਸ ਦਈਏ ਕਿ ਜਵਾਨ 7 ਸਤੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਫਿਲਮ 'ਚ ਸ਼ਾਹਰੁਖ ਦੇ ਨਾਲ ਸਾਊਥ ਸਟਾਰ ਨਯਨਤਾਰਾ ਤੇ ਵਿਜੇ ਸੇਤੂਪਤੀ ਮੁੱਖ ਭੂਮਿਕਾਵਾਂ 'ਚ ਨਜ਼ਰ ਆਉਣ ਵਾਲੇ ਹਨ। 

ਇਸ ਲੁੱਕ 'ਚ ਆਏ ਨਜ਼ਰ
ਸ਼ਾਹਰੁਖ ਖਾਨ ਦੇ ਲੁੱਕ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਸਫੇਦ ਰੰਗ ਦੇ ਕੱਪੜੇ ਪਾਏ ਹੋਏ ਸਨ। ਸੁਹਾਨਾ ਖਾਨ ਅਤੇ ਨਯਨਤਾਰਾ ਵੀ ਸਫੇਦ ਸੂਟ ਵਿੱਚ ਨਜ਼ਰ ਆਈਆਂ। ਵੀਡੀਓ 'ਚ ਹਰ ਕੋਈ ਦਰਸ਼ਨ ਕਰਦਾ ਨਜ਼ਰ ਆ ਰਿਹਾ ਹੈ।

ਵੈਸ਼ਣੋ ਦੇਵੀ ਦੇ ਦਰਸ਼ਨਾਂ ਲਈ ਵੀ ਪਹੁੰਚੇ ਸੀ ਸ਼ਾਹਰੁਖ
ਜਵਾਨ ਦੇ ਟ੍ਰੇਲਰ ਦੇ ਰਿਲੀਜ਼ ਹੋਣ ਤੋਂ ਪਹਿਲਾਂ ਸ਼ਾਹਰੁਖ ਖਾਨ ਜੰਮੂ-ਕਸ਼ਮੀਰ 'ਚ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਨ ਗਏ ਸਨ। ਸ਼ਾਹਰੁਖ ਖਾਨ ਦਾ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋਇਆ ਸੀ। ਉਸ ਨੇ ਆਪਣਾ ਮੂੰਹ ਢੱਕਿਆ ਹੋਇਆ ਸੀ ਤਾਂ ਜੋ ਕੋਈ ਉਸ ਨੂੰ ਪਛਾਣ ਨਾ ਸਕੇ। ਸ਼ਾਹਰੁਖ ਨੇ ਡੈਨਿਮ ਅਤੇ ਟੀ-ਸ਼ਰਟ ਦੇ ਨਾਲ ਹੂਡੀ ਪਾਈ ਹੋਈ ਸੀ। ਉਸਨੇ ਆਪਣਾ ਸਿਰ ਇੱਕ ਹੂਡੀ ਨਾਲ ਢੱਕਿਆ ਹੋਇਆ ਸੀ ਅਤੇ ਇੱਕ ਮਾਸਕ ਵੀ ਪਾਇਆ ਹੋਇਆ ਸੀ।

ਜਵਾਨ ਦੀ ਗੱਲ ਕਰੀਏ ਤਾਂ ਸ਼ਾਹਰੁਖ ਖਾਨ ਦੇ ਨਾਲ ਫਿਲਮ 'ਚ ਨਯਨਤਾਰਾ, ਵਿਜੇ ਸੇਤੂਪਤੀ, ਸਾਨਿਆ ਮਲਹੋਤਰਾ ਅਤੇ ਪ੍ਰਿਆਮਣੀ ਨਜ਼ਰ ਆਉਣ ਵਾਲੇ ਹਨ। ਇਹ ਫਿਲਮ 7 ਸਤੰਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਫਿਲਮ ਦਾ ਨਿਰਦੇਸ਼ਨ ਅਤਲੀ ਕੁਮਾਰ ਨੇ ਕੀਤਾ ਹੈ। 

ਇਹ ਵੀ ਪੜ੍ਹੋ: ਇਸ ਦਿੱਗਜ ਐਕਟਰ ਦੇ ਇੱਕ ਥੱਪੜ ਨੇ ਉਤਾਰ ਦਿੱਤੀ ਸੀ ਰਾਜੇਸ਼ ਖੰਨਾ ਦੀ ਸਾਰੀ ਆਕੜ, ਬੋਲੇ ਸੀ- 'ਸੁਪਰਸਟਾਰ ਹੋਊਗਾ ਆਪਣੇ ਘਰ'

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Lok Sabha Elections: ਅਮਿਤ ਸ਼ਾਹ ਨੇ ਕੇਜਰੀਵਾਲ ਦੀਆਂ ਗਾਰੰਟੀਆਂ ਦਾ ਉਡਾਇਆ ਮਜ਼ਾਕ, ਕਿਹਾ, 22 ਸੀਟਾਂ 'ਤੇ ਚੋਣ ਲੜਨ ਵਾਲੇ....
Lok Sabha Elections: ਅਮਿਤ ਸ਼ਾਹ ਨੇ ਕੇਜਰੀਵਾਲ ਦੀਆਂ ਗਾਰੰਟੀਆਂ ਦਾ ਉਡਾਇਆ ਮਜ਼ਾਕ, ਕਿਹਾ, 22 ਸੀਟਾਂ 'ਤੇ ਚੋਣ ਲੜਨ ਵਾਲੇ....
Election Update: ਕੇਜਰੀਵਾਲ ਵਾਂਗ ਮੈਨੂੰ ਵੀ ਜ਼ਮਾਨਤ ਮਿਲੇ, SC 'ਚ ਹੇਮੰਤ ਸੋਰੇਨ ਦੀ ਦਲੀਲ, ਜੱਜ ਨੇ ਕੀ ਕਿਹਾ ?
Election Update: ਕੇਜਰੀਵਾਲ ਵਾਂਗ ਮੈਨੂੰ ਵੀ ਜ਼ਮਾਨਤ ਮਿਲੇ, SC 'ਚ ਹੇਮੰਤ ਸੋਰੇਨ ਦੀ ਦਲੀਲ, ਜੱਜ ਨੇ ਕੀ ਕਿਹਾ ?
ਅਰਵਿੰਦ ਕੇਜਰੀਵਾਲ ਦੇ ਘਰ ਵਿੱਚ ਹੋਈ ਬਦਸਲੂਕੀ, ਸਵਾਤੀ ਮਾਲੀਵਾਲ ਨੇ ਬਚਾਅ ਲਈ ਸੱਦੀ ਪੁਲਿਸ-ਸੂਤਰ
ਅਰਵਿੰਦ ਕੇਜਰੀਵਾਲ ਦੇ ਘਰ ਵਿੱਚ ਹੋਈ ਬਦਸਲੂਕੀ, ਸਵਾਤੀ ਮਾਲੀਵਾਲ ਨੇ ਬਚਾਅ ਲਈ ਸੱਦੀ ਪੁਲਿਸ-ਸੂਤਰ
CBSE10th Class Result Announced: CBSE ਨੇ ਘੋਸ਼ਿਤ ਕੀਤਾ 10ਵੀਂ ਜਮਾਤ ਦਾ ਨਤੀਜਾ
CBSE10th Class Result Announced: CBSE ਨੇ ਘੋਸ਼ਿਤ ਕੀਤਾ 10ਵੀਂ ਜਮਾਤ ਦਾ ਨਤੀਜਾ
Advertisement
for smartphones
and tablets

ਵੀਡੀਓਜ਼

Barnala Clash| ਬਰਨਾਲਾ 'ਚ ਕਿਸਾਨ ਤੇ ਵਪਾਰੀ ਭਿੜੇPartap Bajwa| ਬਾਜਵਾ ਦੀ ਦਹਾੜ, ਘੇਰੀ ਮੋਦੀ ਤੇ ਮਾਨ ਸਰਕਾਰVijay Inder Singla| ਵਿਜੇ ਇੰਦਰ ਸਿੰਗਲਾ ਨੇ ਭਰੀ ਨਾਮਜ਼ਦਗੀ, ਜਿੱਤ ਦਾ ਦਾਅਵਾIqbal Jhundan| ਅਕਾਲੀ ਉਮੀਦਵਾਰ ਨੇ ਕਾਂਗਰਸ ਤੇ AAP ਬਾਰੇ ਕੀ ਆਖਿਆ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Lok Sabha Elections: ਅਮਿਤ ਸ਼ਾਹ ਨੇ ਕੇਜਰੀਵਾਲ ਦੀਆਂ ਗਾਰੰਟੀਆਂ ਦਾ ਉਡਾਇਆ ਮਜ਼ਾਕ, ਕਿਹਾ, 22 ਸੀਟਾਂ 'ਤੇ ਚੋਣ ਲੜਨ ਵਾਲੇ....
Lok Sabha Elections: ਅਮਿਤ ਸ਼ਾਹ ਨੇ ਕੇਜਰੀਵਾਲ ਦੀਆਂ ਗਾਰੰਟੀਆਂ ਦਾ ਉਡਾਇਆ ਮਜ਼ਾਕ, ਕਿਹਾ, 22 ਸੀਟਾਂ 'ਤੇ ਚੋਣ ਲੜਨ ਵਾਲੇ....
Election Update: ਕੇਜਰੀਵਾਲ ਵਾਂਗ ਮੈਨੂੰ ਵੀ ਜ਼ਮਾਨਤ ਮਿਲੇ, SC 'ਚ ਹੇਮੰਤ ਸੋਰੇਨ ਦੀ ਦਲੀਲ, ਜੱਜ ਨੇ ਕੀ ਕਿਹਾ ?
Election Update: ਕੇਜਰੀਵਾਲ ਵਾਂਗ ਮੈਨੂੰ ਵੀ ਜ਼ਮਾਨਤ ਮਿਲੇ, SC 'ਚ ਹੇਮੰਤ ਸੋਰੇਨ ਦੀ ਦਲੀਲ, ਜੱਜ ਨੇ ਕੀ ਕਿਹਾ ?
ਅਰਵਿੰਦ ਕੇਜਰੀਵਾਲ ਦੇ ਘਰ ਵਿੱਚ ਹੋਈ ਬਦਸਲੂਕੀ, ਸਵਾਤੀ ਮਾਲੀਵਾਲ ਨੇ ਬਚਾਅ ਲਈ ਸੱਦੀ ਪੁਲਿਸ-ਸੂਤਰ
ਅਰਵਿੰਦ ਕੇਜਰੀਵਾਲ ਦੇ ਘਰ ਵਿੱਚ ਹੋਈ ਬਦਸਲੂਕੀ, ਸਵਾਤੀ ਮਾਲੀਵਾਲ ਨੇ ਬਚਾਅ ਲਈ ਸੱਦੀ ਪੁਲਿਸ-ਸੂਤਰ
CBSE10th Class Result Announced: CBSE ਨੇ ਘੋਸ਼ਿਤ ਕੀਤਾ 10ਵੀਂ ਜਮਾਤ ਦਾ ਨਤੀਜਾ
CBSE10th Class Result Announced: CBSE ਨੇ ਘੋਸ਼ਿਤ ਕੀਤਾ 10ਵੀਂ ਜਮਾਤ ਦਾ ਨਤੀਜਾ
Bharti Singh: ਕਾਮੇਡੀ ਕੁਈਨ ਭਾਰਤੀ ਸਿੰਘ ਦੀ ਹਸਪਤਾਲ ਤੋਂ ਹੋਈ ਛੁੱਟੀ, ਆਪਰੇਸ਼ਨ ਦੌਰਾਨ ਪਿੱਤੇ 'ਚੋਂ ਨਿਕਲੀਆਂ ਇੰਨੀਆਂ ਪਥਰੀਆਂ
ਕਾਮੇਡੀ ਕੁਈਨ ਭਾਰਤੀ ਸਿੰਘ ਦੀ ਹਸਪਤਾਲ ਤੋਂ ਹੋਈ ਛੁੱਟੀ, ਆਪਰੇਸ਼ਨ ਦੌਰਾਨ ਪਿੱਤੇ 'ਚੋਂ ਨਿਕਲੀਆਂ ਇੰਨੀਆਂ ਪਥਰੀਆਂ
POK Protests: ਪਾਕਿਸਤਾਨ ਦੇ ਹੱਥੋਂ ਨਿਕਲ ਜਾਏਗਾ POK ? ਵਜ਼ੀਰ-ਏ-ਆਜ਼ਮ ਸ਼ਾਹਬਾਜ਼ ਸ਼ਰੀਫ਼ ਦਾ ਬਿਆਨ !
POK Protests: ਪਾਕਿਸਤਾਨ ਦੇ ਹੱਥੋਂ ਨਿਕਲ ਜਾਏਗਾ POK ? ਵਜ਼ੀਰ-ਏ-ਆਜ਼ਮ ਸ਼ਾਹਬਾਜ਼ ਸ਼ਰੀਫ਼ ਦਾ ਬਿਆਨ !
Diljit Dosanjh in America | Surjit Pattar | Dil Illuminati | Diljit Dosanjh live ਅਮਰੀਕਾ ਚ ਦਿਲਜੀਤ , ਵੇਖੋ ਹੁਣ ਕਿੱਦਾਂ ਦਰਸਾਇਆ  ਵਿਰਸਾ
ਅਮਰੀਕਾ ਚ ਦਿਲਜੀਤ , ਵੇਖੋ ਹੁਣ ਕਿੱਦਾਂ ਦਰਸਾਇਆ ਵਿਰਸਾ
Surjit Patar ਨੂੰ ਵਿਦਾ ਕਰਦੇ ਵੇਲੇ ਭਾਵੁਕ ਹੋਏ CM ਮਾਨ ,ਅਰਥੀ ਨੂੰ ਦਿੱਤਾ ਮੋਢਾ
Surjit Patar ਨੂੰ ਵਿਦਾ ਕਰਦੇ ਵੇਲੇ ਭਾਵੁਕ ਹੋਏ CM ਮਾਨ ,ਅਰਥੀ ਨੂੰ ਦਿੱਤਾ ਮੋਢਾ
Embed widget