ਪੜਚੋਲ ਕਰੋ

ਇਸ ਹਰਕਤ ਕਰਕੇ ਸ਼ਾਹਰੁਖ਼ ਨੂੰ ਜਾਣਾ ਪਿਆ ਜੇਲ੍ਹ, ਖ਼ੁਦ ਕੀਤਾ ਖ਼ੁਲਾਸਾ

ਸੰਪਾਦਕ ਦੇ ਜਵਾਬ ਤੋਂ ਸ਼ਾਹਰੁਖ ਹੋਰ ਨਾਰਾਜ਼ ਹੋ ਗਏ ਅਤੇ ਉਸ ਦੇ ਦਫ਼ਤਰ ਦੇ ਬਾਹਰ ਪਹੁੰਚ ਗਿਆ। ਇਸ ਦੌਰਾਨ ਉਨ੍ਹਾਂ ਨੇ ਸੰਪਾਦਕ ਨੂੰ ਧਮਕੀ ਦਿੱਤੀ ਤੇ ਬਹੁਤ ਗੁੱਸਾ ਕੀਤਾ। ਇਸ ਕਾਰਨ ਪੁਲਿਸ ਨੇ ਉਨ੍ਹਾਂ ਨੂੰ ਜੇਲ੍ਹ ਵਿੱਚ ਬੰਦ ਕਰ ਦਿੱਤਾ। ਸ਼ਾਹਰੁਖ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਪੂਰਾ ਦਿਨ ਜੇਲ੍ਹ ਵਿਚ ਗੁਜ਼ਾਰਨਾ ਪਿਆ।

ਚੰਡੀਗੜ੍ਹ: ਬਾਲੀਵੁੱਡ ਸਟਾਰ ਸ਼ਾਹਰੁਖ ਖਾਨ ਨੇ ਹਾਲ ਹੀ ਵਿੱਚ ਖੁਲਾਸਾ ਕੀਤਾ ਹੈ ਕਿ ਇੱਕ ਵਾਰ ਆਪਣੇ ਗੁੱਸੇ ਕਾਰਨ ਉਨ੍ਹਾਂ ਨੂੰ ਜੇਲ੍ਹ ਜਾਣਾ ਪਿਆ ਸੀ। ਸ਼ਾਹਰੁਖ ਖਾਨ ਨੇ ਹਾਲ ਹੀ ਵਿੱਚ ਇੱਕ ਟੀਵੀ ਸ਼ੋਅ ਵਿੱਚ ਸ਼ਿਰਕਤ ਕੀਤੀ ਸੀ। ਸ਼ਾਹਰੁਖ ਨੇ ਡੇਵਿਡ ਲੈਟਰਮੈਨ ਨੂੰ ਇੱਕ ਇੰਟਰਵਿਊ ਦਿੱਤਾ ਜਿਸ ਵਿੱਚ ਉਨ੍ਹਾਂ ਨੇ ਦੱਸਿਆ ਕਿ ਕਿਵੇਂ ਆਪਣੇ ਸ਼ੁਰੂਆਤੀ ਦੌਰ ਵਿੱਚ ਉਨ੍ਹਾਂ ਅਫਵਾਹਾਂ ਕਾਰਨ ਮੀਡੀਆ ਹਾਊਸ 'ਤੇ ਗੁੱਸਾ ਕੱਢ ਦਿੱਤਾ ਸੀ।

ਸ਼ਾਹਰੁਖ ਨੇ ਇਕ ਘਟਨਾ ਸਾਂਝੀ ਕਰਦਿਆਂ ਕਿਹਾ ਕਿ ਉਹ ਇਕ ਸੀਨ ਦੀ ਸ਼ੂਟਿੰਗ ਕਰ ਰਹੇ ਸੀ ਜਿਸ ਵਿੱਚ ਉਨ੍ਹਾਂ ਨੂੰ ਕੋ-ਸਟਾਰ ਮਹਿਲਾ ਨੂੰ ਥੋੜਾ ਜਿਹਾ ਰੋਮਾਂਟਿਕ ਸੀਨ ਦੇਣਾ ਸੀ ਤੇ ਉਹ ਇਕੱਠੇ ਅਸਹਿਜ ਮਹਿਸੂਸ ਕਰ ਰਹੇ ਸੀ। ਅਜਿਹੀ ਸਥਿਤੀ ਵਿੱਚ, ਨਿਰਦੇਸ਼ਕ ਨੇ ਉਨ੍ਹਾਂ ਨੂੰ ਦੱਸਿਆ ਕਿ ਉਹ ਕੁਝ ਸਮਾਂ ਇਕੱਠੇ ਬਿਤਾਉਣ ਤਾਂ ਜੋ ਸ਼ੂਟਿੰਗ ਵਿੱਚ ਆਸਾਨੀ ਆਵੇ ਤੇ ਇਹ ਕਹਿ ਕੇ ਸ਼ੂਟਿੰਗ ਅਗਲੇ ਦਿਨ ਲਈ ਮੁਲਤਵੀ ਕਰ ਦਿੱਤੀ ਗਈ।

ਸ਼ਾਹਰੁਖ ਖਾਨ ਨੇ ਦੱਸਿਆ ਕਿ ਉਸ ਦੌਰਾਨ ਇਕ ਮੈਗਜ਼ੀਨ ਨੇ ਇਹ ਖ਼ਬਰ ਛਾਪੀ ਕਿ ਡਾਇਰੈਕਟਰ ਨੇ ਉਨ੍ਹਾਂ ਨੂੰ ਕਿਹਾ ਕਿ ਉਹ ਇੱਕ ਰਾਤ ਇਕੱਠੇ ਬਿਤਾਉਣ ਤੇ ਫਿਰ ਸ਼ੂਟਿੰਗ ਕਰਨ। ਸ਼ਾਹਰੁਖ ਨੂੰ ਮੈਗਜ਼ੀਨ ਦੀ ਇਹ ਗੱਲ ਪਸੰਦ ਨਹੀਂ ਆਈ ਤੇ ਉਨ੍ਹਾਂ ਉਸ ਮੀਡੀਆ ਹਾਊਸ ਦੇ ਸੰਪਾਦਕ ਨੂੰ ਬੁਲਾਇਆ ਤੇ ਇਸ ਬਾਰੇ ਪੁੱਛਿਆ। ਸੰਪਾਦਕ ਨੇ ਕਿਹਾ ਕਿ ਉਸ ਨੇ ਇਸਨੂੰ ਮਖੌਲ ਵਜੋਂ ਲਿਖਿਆ ਹੈ।

ਸੰਪਾਦਕ ਦੇ ਇਸ ਜਵਾਬ ਤੋਂ ਸ਼ਾਹਰੁਖ ਹੋਰ ਨਾਰਾਜ਼ ਹੋ ਗਏ ਅਤੇ ਉਸ ਦੇ ਦਫ਼ਤਰ ਦੇ ਬਾਹਰ ਪਹੁੰਚ ਗਿਆ। ਇਸ ਦੌਰਾਨ ਉਨ੍ਹਾਂ ਨੇ ਸੰਪਾਦਕ ਨੂੰ ਧਮਕੀ ਦਿੱਤੀ ਤੇ ਬਹੁਤ ਗੁੱਸਾ ਕੀਤਾ। ਇਸ ਕਾਰਨ ਪੁਲਿਸ ਨੇ ਉਨ੍ਹਾਂ ਨੂੰ ਜੇਲ੍ਹ ਵਿੱਚ ਬੰਦ ਕਰ ਦਿੱਤਾ। ਸ਼ਾਹਰੁਖ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਪੂਰਾ ਦਿਨ ਜੇਲ੍ਹ ਵਿਚ ਗੁਜ਼ਾਰਨਾ ਪਿਆ। ਇਸਦੇ ਨਾਲ ਹੀ ਸ਼ਾਹਰੁਖ ਨੇ ਦੱਸਿਆ ਕਿ ਆਪਣੇ ਸ਼ੁਰੂਆਤੀ ਕਰੀਅਰ ਵਿੱਚ ਉਹ ਮੈਗਜ਼ੀਨ ਵਿੱਚ ਛਪੀਆਂ ਹਰ ਖ਼ਬਰਾਂ ਉੱਤੇ ਪ੍ਰਤੀਕਿਰਿਆ ਕਰਦੇ ਸੀ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjabi Singer Death: ਪੰਜਾਬੀ ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦਾ ਹੋਇਆ ਦੇਹਾਂਤ; ਪਰਿਵਾਰ ਸਣੇ ਸਦਮੇਂ 'ਚ ਪ੍ਰਸ਼ੰਸਕ...
ਪੰਜਾਬੀ ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦਾ ਹੋਇਆ ਦੇਹਾਂਤ; ਪਰਿਵਾਰ ਸਣੇ ਸਦਮੇਂ 'ਚ ਪ੍ਰਸ਼ੰਸਕ...
SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ, ਮਸ਼ਹੂਰ ਅਦਾਕਾਰਾ ਨੇ ਕੀਤੀ ਖੁਦਕੁਸ਼ੀ; ਮੌਤ ਤੋਂ ਪਹਿਲਾਂ ਵੀਡੀਓ ਕਾਲ 'ਤੇ...
ਮਨੋਰੰਜਨ ਜਗਤ ਤੋਂ ਦੁਖਦ ਖਬਰ, ਮਸ਼ਹੂਰ ਅਦਾਕਾਰਾ ਨੇ ਕੀਤੀ ਖੁਦਕੁਸ਼ੀ; ਮੌਤ ਤੋਂ ਪਹਿਲਾਂ ਵੀਡੀਓ ਕਾਲ 'ਤੇ...
SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ, ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਟੀਵੀ ਅਦਾਕਾਰਾ; ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਮਨੋਰੰਜਨ ਜਗਤ ਤੋਂ ਦੁਖਦ ਖਬਰ, ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਟੀਵੀ ਅਦਾਕਾਰਾ; ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Singer Lost Her Voice: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕਾ ਦੀ ਇੰਝ ਗਈ ਆਵਾਜ਼! ਖੁਲਾਸੇ ਤੋਂ ਬਾਅਦ...
Singer Lost Her Voice: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕਾ ਦੀ ਇੰਝ ਗਈ ਆਵਾਜ਼! ਖੁਲਾਸੇ ਤੋਂ ਬਾਅਦ...

ਵੀਡੀਓਜ਼

ਦਿਲਜੀਤ-ਇਮਤਿਆਜ਼ ਦੀ ਜੋੜੀ ਮੁੜ ਤਿਆਰ! ਕੀ ਬਣੇਗਾ ਨਵਾਂ ਮੈਜਿਕ?
ਇਹ ਗੱਲ ਜ਼ਰੂਰ ਸੁਣੋ! CM ਮਾਨ ਦੀ ਲੋਕਾਂ ਨੂੰ ਅਪੀਲ
ਸੁਖਬੀਰ ਬਾਦਲ ‘ਤੇ ਪਰਚਾ ਕਰਾਂਗਾ! CM ਮਾਨ ਦਾ ਵੱਡਾ ਐਲਾਨ
ਨਸ਼ਾ ਤਸਕਰਾਂ ਨਾਲ ਮਿਲੀ ਪੁਲਿਸ? CM ਮਾਨ ਦਾ ਵੱਡਾ ਖੁਲਾਸਾ
ਖੇਤਾਂ ‘ਚ ਅੰਡਰਗ੍ਰਾਊਂਡ ਬਿਜਲੀ ਤਾਰਾਂ! CM ਮਾਨ ਦਾ ਵੱਡਾ ਐਲਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Holiday in Punjab: ਪੰਜਾਬ 'ਚ ਪ੍ਰੀਖਿਆਵਾਂ ਮੁਲਤਵੀ, ਨਵੀਂ ਤਰੀਕ ਦਾ ਹੋਇਆ ਐਲਾਨ; 8 ਤਰੀਕ ਨੂੰ ਜਨਤਕ ਛੁੱਟੀ ਕਾਰਨ...
ਪੰਜਾਬ 'ਚ ਪ੍ਰੀਖਿਆਵਾਂ ਮੁਲਤਵੀ, ਨਵੀਂ ਤਰੀਕ ਦਾ ਹੋਇਆ ਐਲਾਨ; 8 ਤਰੀਕ ਨੂੰ ਜਨਤਕ ਛੁੱਟੀ ਕਾਰਨ...
ਤੁਹਾਡੇ ਸ਼ਹਿਰ 'ਚ ਕਿੰਨੇ ਰੁਪਏ ਵਿੱਕ ਰਿਹਾ ਤੇਲ? ਜਾਣੋ Petrol-Diesel ਦੇ ਰੇਟ
ਤੁਹਾਡੇ ਸ਼ਹਿਰ 'ਚ ਕਿੰਨੇ ਰੁਪਏ ਵਿੱਕ ਰਿਹਾ ਤੇਲ? ਜਾਣੋ Petrol-Diesel ਦੇ ਰੇਟ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, Navjot Kaur Sidhu ਨੇ ਕਰ'ਤਾ ਵੱਡਾ ਐਲਾਨ; ਨਵੀਂ ਪਾਰਟੀ...
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, Navjot Kaur Sidhu ਨੇ ਕਰ'ਤਾ ਵੱਡਾ ਐਲਾਨ; ਨਵੀਂ ਪਾਰਟੀ...
ਪੰਜਾਬ-ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਆਵੇਗਾ ਤੂਫਾਨ ਅਤੇ ਮੀਂਹ
ਪੰਜਾਬ-ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਆਵੇਗਾ ਤੂਫਾਨ ਅਤੇ ਮੀਂਹ
ਛੇਤੀ ਹੋਵੇਗਾ DA ਦਾ ਐਲਾਨ! ਖਾਤੇ 'ਚ ਕਈ ਗੁਣਾ ਵੱਧ ਕੇ ਆਵੇਗੀ ਤਨਖਾਹ; ਜਾਣੋ ਕਿੰਨੇ ਮਹੀਨੇ ਦਾ ਮਿਲੇਗਾ ਏਰੀਅਰ?
ਛੇਤੀ ਹੋਵੇਗਾ DA ਦਾ ਐਲਾਨ! ਖਾਤੇ 'ਚ ਕਈ ਗੁਣਾ ਵੱਧ ਕੇ ਆਵੇਗੀ ਤਨਖਾਹ; ਜਾਣੋ ਕਿੰਨੇ ਮਹੀਨੇ ਦਾ ਮਿਲੇਗਾ ਏਰੀਅਰ?
ਇੱਕ ਰਾਤ 'ਚ ਪੂਰੇ ਈਰਾਨ ਨੂੰ ਕਰ ਸਕਦੇ ਤਬਾਹ, ਡੈਡਲਾਈਨ 'ਤੇ ਟਰੰਪ ਦੀ ਧਮਕੀ ਨੇ ਮਚਾਈ ਖਲਬਲੀ; ਕਿਹਾ- ਉਹ ਰਾਤ ਕੱਲ੍ਹ...
ਇੱਕ ਰਾਤ 'ਚ ਪੂਰੇ ਈਰਾਨ ਨੂੰ ਕਰ ਸਕਦੇ ਤਬਾਹ, ਡੈਡਲਾਈਨ 'ਤੇ ਟਰੰਪ ਦੀ ਧਮਕੀ ਨੇ ਮਚਾਈ ਖਲਬਲੀ; ਕਿਹਾ- ਉਹ ਰਾਤ ਕੱਲ੍ਹ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਪ੍ਰੈਲ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਪ੍ਰੈਲ 2026
Punjab News : ਇੱਕ ਪਰਿਵਾਰ ਦੇ 4 ਬੇਟਿਆਂ ਦੀ ਨਸ਼ੇ ਨਾਲ ਮੌਤ ,ਮਾਂ ਬੋਲੀ -ਪੰਜਵਾਂ ਬੇਟਾ ਵੀ ਬਿਸਤਰੇ 'ਤੇ ਪਿਆ , ਹਾਲਤ ਗੰਭੀਰ 
Punjab News : ਇੱਕ ਪਰਿਵਾਰ ਦੇ 4 ਬੇਟਿਆਂ ਦੀ ਨਸ਼ੇ ਨਾਲ ਮੌਤ ,ਮਾਂ ਬੋਲੀ -ਪੰਜਵਾਂ ਬੇਟਾ ਵੀ ਬਿਸਤਰੇ 'ਤੇ ਪਿਆ , ਹਾਲਤ ਗੰਭੀਰ 
Embed widget