ਪੜਚੋਲ ਕਰੋ

Shah Rukh Khan: ਸ਼ਾਹਰੁਖ ਖਾਨ 2012 'ਚ ਹੋ ਗਏ ਸੀ ਦੀਵਾਲੀਆ, ਇਸ ਫਿਲਮ ਨੇ ਬਣਾਇਆ ਸੀ ਕੰਗਾਲ, ਜਾਣੋ ਫਿਰ ਕਿਵੇਂ ਬਣੇ 6 ਹਜ਼ਾਰ ਕਰੋੜ ਦੇ ਮਾਲਕ

Shah Rukh Khan Went Bankrupt In 2012: ਸ਼ਾਹਰੁਖ ਖਾਨ 2023 'ਚ ਭਾਵੇਂ 6 ਹਜ਼ਾਰ ਕਰੋੜ ਜਾਇਦਾਦ ਦੇ ਮਾਲਕ ਹੋਣ, ਪਰ 2012 'ਚ ਅਜਿਹਾ ਸਮਾਂ ਆਇਆ, ਜਦੋਂ ਸ਼ਾਹਰੁਖ ਪੂਰੀ ਤਰ੍ਹਾਂ ਕਰਜ਼ੇ 'ਚ ਡੁੱਬ ਚੁੱਕੇ ਸੀ। ਸ਼ਾਹਰੁਖ ਖਾਨ 'ਤੇ ਬੁਰਾ ਸਮਾਂ ਆਇਆ ਸੀ

Shah Rukh Khan Went Bankrupt In 2012: ਸ਼ਾਹਰੁਖ ਖਾਨ ਨੂੰ ਬਾਲੀਵੁੱਡ ਦਾ ਬਾਦਸ਼ਾਹ ਕਿਹਾ ਜਾਂਦਾ ਹੈ। ਉਨ੍ਹਾਂ ਨੇ 1991 'ਚ ਹਿੰਦੀ ਫਿਲਮ ਇੰਡਸਟਰੀ 'ਚ ਕਦਮ ਰੱਖਿਆ ਸੀ। ਆਪਣੀ ਮੇਹਨਤ ਤੇ ਟੈਲੇਂਟ ਦੇ ਨਾਲ ਸ਼ਾਹਰੁਖ ਨੇ ਪੂਰੀ ਦੁਨੀਆ 'ਚ ਉਹ ਮੁਕਾਮ ਹਾਸਲ ਕੀਤਾ, ਜੋ ਹਰ ਬਾਲੀਵੁੱਡ ਕਲਾਕਾਰ ਦਾ ਸੁਪਨਾ ਹੁੰਦਾ ਹੈ। 

ਇਹ ਵੀ ਪੜ੍ਹੋ: 'ਰਾਮਾਇਣ' ਤੋਂ ਅਲੱਗ ਹੋਈ ਆਲੀਆ ਭੱਟ, ਰਣਬੀਰ ਕਪੂਰ ਨਿਭਾਏਗਾ ਸ਼੍ਰੀਰਾਮ ਦਾ ਕਿਰਦਾਰ, ਜਾਣੋ ਕੌਣ ਬਣ ਰਿਹਾ ਰਾਵਣ

ਰਿਪੋਰਟ ਮੁਤਾਬਕ ਸ਼ਾਹਰੁਖ ਖਾਨ ਸਾਲ 2023 'ਚ ਭਾਵੇਂ 6 ਹਜ਼ਾਰ ਕਰੋੜ ਜਾਇਦਾਦ ਦੇ ਮਾਲਕ ਹੋਣ, ਪਰ 2012 'ਚ ਅਜਿਹਾ ਸਮਾਂ ਆਇਆ ਸੀ, ਜਦੋਂ ਸ਼ਾਹਰੁਖ ਪੂਰੀ ਤਰ੍ਹਾਂ ਕਰਜ਼ੇ 'ਚ ਡੁੱਬ ਚੁੱਕੇ ਸੀ। ਸ਼ਾਹਰੁਖ ਖਾਨ 'ਤੇ ਬੁਰਾ ਸਮਾਂ ਉਦੋਂ ਆਇਆ ਸੀ, ਜਦੋਂ ਉਨ੍ਹਾਂ ਨੇ 'ਰਾ ਵਨ' ਫਿਲਮ ਬਣਾਈ ਸੀ। ਉਨ੍ਹਾਂ ਨੇ ਆਪਣੇ ਪੈਸੇ ਖਰਚ ਕਰਕੇ ਇਸ ਫਿਲਮ 'ਤੇ 150 ਕਰੋੜ ਰੁਪਏ ਲਾਏ ਸੀ। ਸ਼ਾਹਰੁਖ ਨੇ ਇੱਕ ਇੰਟਰਵਿਊ 'ਚ ਦੱਸਿਆ ਸੀ ਕਿ ਉਨ੍ਹਾਂ ਨੇ ਇਹ ਫਿਲਮ ਆਪਣੇ ਬੱਚਿਆਂ ਲਈ ਬਣਾਈ ਸੀ।

ਸ਼ਾਹਰੁਖ ਖਾਨ ਨੇ ਆਪਣੇ 150 ਕਰੋੜ ਇਸ ਫਿਲਮ 'ਚ ਲਗਾਏ, ਪਰ ਇਹ ਫਿਲਮ ਬੁਰੀ ਤਰ੍ਹਾਂ ਫਲੌਪ ਰਹੀ। ਇਹ ਉਹੀ ਫਿਲਮ ਸੀ, ਜਿਸ ਨੇ ਸ਼ਾਹਰੁਖ ਖਾਨ ਨੂੰ ਦੀਵਾਲੀਆ ਬਣਾ ਦਿੱਤਾ ਸੀ। ਫਿਲਮ ਨੂੰ ਬਣਾਉਣ ਦੇ ਚੱਕਰ 'ਚ ਸ਼ਾਹਰੁਖ ਦਾ ਸਭ ਕੁੱਝ ਵਿਕ ਗਿਆ ਸੀ। ਦੂਜੇ ਪਾਸੇ, ਆਈਪੀਐਲ 'ਚ ਉਨ੍ਹਾਂ ਦੀ ਟੀਮ ਕੋਲਕਾਤਾ ਨਾਈਟ ਰਾਈਡਰਜ਼ ਵੀ ਕੋਈ ਖਾਸ ਪ੍ਰਦਰਸ਼ਨ ਨਹੀਂ ਕਰ ਪਾ ਰਹੀ ਸੀ। ਉਨ੍ਹਾਂ ਦੀ ਟੀਮ ਹਰ ਮੈਚ ਹਾਰ ਰਹੀ ਸੀ। ਸ਼ਾਹਰੁਖ ਖਾਨ ਨੂੰ ਚਾਰੇ ਪਾਸਿਓਂ ਨਿੰਦਾ ਝੱਲਣੀ ਪੈ ਰਹੀ ਸੀ। ਇੱਥੋਂ ਤੱਕ ਕਿ ਸ਼ਾਹਰੁਖ ਨੇ ਆਪਣੀ ਆਈਪੀਐਲ ਟੀਮ ਨੂੰ ਵੇਚਣ ਦਾ ਮਨ ਵੀ ਬਣਾ ਲਿਆ ਸੀ।

ਰਿਪੋਰਟ ਮੁਤਾਬਕ ਸ਼ਾਹਰੁਖ ਖਾਨ ਦਾ ਵਾਲ-ਵਾਲ ਕਰਜ਼ੇ 'ਚ ਡੁੱਬ ਗਿਆ ਸੀ। ਉਹ ਰਾਤ-ਰਾਤ ਭਰ ਬਾਥਰੂਮ 'ਚ ਲੁਕ-ਲੁਕ ਕੇ ਰੋਂਦੇ ਸੀ। ਫਿਰ ਵੀ ਸ਼ਾਹਰੁਖ ਖਾਨ ਨੇ ਹਾਰ ਨਹੀਂ ਮੰਨੀ। ਫਿਰ ਉਨ੍ਹਾਂ ਨੇ ਫਿਲਮਾਂ ਨੂੰ ਪ੍ਰੋਡਿਊਸ ਕਰਨਾ ਛੱਡ ਕੇ ਵਾਪਸ ਐਕਟਿੰਗ ਕਰਨ ਦੀ ਸੋਚੀ। ਇਸ ਤੋਂ ਉਨ੍ਹਾਂ ਨੇ 'ਜਬ ਤਕ ਹੈ ਜਾਨ' ਤੇ 'ਡੌਨ 2' ਨਾਲ ਬਾਲੀਵੁੱਡ 'ਚ ਧਮਾਕੇਦਾਰ ਕਮਬੈਕ ਕੀਤਾ। ਇਸ ਤੋਂ ਬਾਅਦ ਸ਼ਾਹਰੁਖ ਖਾਨ ਫਿਰ ਤੋਂ ਆਪਣੇ ਪੈਰਾਂ 'ਤੇ ਖੜੇ ਹੋਏ। 

ਤਾਜ਼ਾ ਰਿਪੋਰਟ ਮੁਤਾਬਕ 2023 'ਚ ਸ਼ਾਹਰੁਖ 6 ਹਜ਼ਾਰ ਕਰੋੜ ਜਾਇਦਾਦ ਦੇ ਮਾਲਕ ਹਨ। ਉਹ ਐਕਟਿੰਗ ਦੇ ਹੀ ਨਹੀਂ, ਬਲਕਿ ਕਾਰੋਬਾਰ ਦੇ ਵੀ ਬਾਦਸ਼ਾਹ ਹਨ। ਸ਼ਾਹਰੁਖ ਖਾਨ ਤਕਰੀਬਨ 40 ਕੰਪਨੀਆਂ ਦੇ ਬਰਾਂਡ ਅੰਬੈਸਡਰ ਹਨ। ਇਹੀ ਨਹੀਂ ਉਨ੍ਹਾਂ ਦੇ ਕਈ ਸਾਰੇ ਕਾਰੋਬਾਰ ਵੀ ਹਨ।

ਇਹ ਵੀ ਪੜ੍ਹੋ: 'ਚੰਦਰਯਾਨ 3' ਦੀ ਲੈਂਡਿੰਗ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਮੀਮਜ਼ ਦਾ ਹੜ੍ਹ, ਲੋਕਾਂ ਨੂੰ ਕਿਉਂ ਆਈ ਸਲਮਾਨ ਐਸ਼ਵਰਿਆ ਦੀ ਯਾਦ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਟੋਲ 'ਤੇ ਬੱਸ ਲੰਘਾਉਣ ਨੂੰ ਲੈ ਕੇ ਹੰਗਾਮਾ, ਮੁਲਾਜ਼ਮਾਂ ਤੇ PRTC ਕੰਡਕਟਰ ਵਿਚਾਲੇ ਝੜਪ, ਹੱਥੋ-ਪਾਈ ‘ਚ ਲੱਥੀ ਪੱਗ
Amritsar News: ਟੋਲ 'ਤੇ ਬੱਸ ਲੰਘਾਉਣ ਨੂੰ ਲੈ ਕੇ ਹੰਗਾਮਾ, ਮੁਲਾਜ਼ਮਾਂ ਤੇ PRTC ਕੰਡਕਟਰ ਵਿਚਾਲੇ ਝੜਪ, ਹੱਥੋ-ਪਾਈ ‘ਚ ਲੱਥੀ ਪੱਗ
ਸਰਕਾਰ ਦਾ ਵੱਡਾ ਐਲਾਨ- ਜੁਲਾਈ ਤੋਂ ਔਰਤਾਂ ਨੂੰ ਮਿਲਣਗੇ 1500 ਰੁਪਏ ਮਹੀਨਾ, 3 ਸਿਲੰਡਰ ਫਰੀ
ਸਰਕਾਰ ਦਾ ਵੱਡਾ ਐਲਾਨ- ਜੁਲਾਈ ਤੋਂ ਔਰਤਾਂ ਨੂੰ ਮਿਲਣਗੇ 1500 ਰੁਪਏ ਮਹੀਨਾ, 3 ਸਿਲੰਡਰ ਫਰੀ
ਪੰਜਾਬ ਦੇ 2 ਸੈਲਾਨੀਆਂ ‘ਤੇ ਦੋਸ਼, ਹਿਮਾਚਲ ਦਾ ਟੈਕਸੀ ਡਰਾਈਵਰ ਕੀਤਾ ਅਗਵਾ, ਲੁਧਿਆਣਾ ਤੋਂ ਮਿਲੀ ਗੱਡੀ
ਪੰਜਾਬ ਦੇ 2 ਸੈਲਾਨੀਆਂ ‘ਤੇ ਦੋਸ਼, ਹਿਮਾਚਲ ਦਾ ਟੈਕਸੀ ਡਰਾਈਵਰ ਕੀਤਾ ਅਗਵਾ, ਲੁਧਿਆਣਾ ਤੋਂ ਮਿਲੀ ਗੱਡੀ
Punjab News: ਮਾਨ ਸਰਕਾਰ ਦਾ ਵੱਡਾ ਮਾਰਕਾ ! ਹਰ ਰੋਜ਼ ਪੰਜਾਬੀਆਂ ਨੂੰ ਹੋ ਰਿਹਾ 58.77 ਲੱਖ ਦਾ ਫਾਇਦਾ
Punjab News: ਮਾਨ ਸਰਕਾਰ ਦਾ ਵੱਡਾ ਮਾਰਕਾ ! ਹਰ ਰੋਜ਼ ਪੰਜਾਬੀਆਂ ਨੂੰ ਹੋ ਰਿਹਾ 58.77 ਲੱਖ ਦਾ ਫਾਇਦਾ
Advertisement
ABP Premium

ਵੀਡੀਓਜ਼

ਇਨ ਡ੍ਰਾਈਵ ਬਣੀ ਡ੍ਰਾਇਵਰਾਂ ਲਈ ਖ਼ਤਰਾ  ਦੇਖੋ  ਕਿਸ ਤਰਾਂ ਲੁਟੇਰੀਆਂ ਨੇ ਲੁਟੀਆਂ ਕਾਰਾ!ਅਸੀਂ ਜੰਮੇ ਅਕਾਲੀ, ਪਲੇ ਅਕਾਲੀ   ਮਰਾਂਗੇ ਵੀ ਅਕਾਲੀ - ਬਾਗੀ ਧੜਾFaridkot News | Window AC ਪੱਟ ਕੇ ਨਸ਼ਾ ਛੁਡਾਊ ਕੇਂਦਰ 'ਚੋਂ ਫ਼ਰਾਰ ਹੋਏ ਨੌਜਵਾਨHimachal Landslide | ਹਿਮਾਚਲ 'ਚ ਲੈਂਡਸਲਾਈਡ - 6 ਗੱਡੀਆਂ ਮਲਬੇ ਹੇਠਾਂ ਦੱਬੀਆਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਟੋਲ 'ਤੇ ਬੱਸ ਲੰਘਾਉਣ ਨੂੰ ਲੈ ਕੇ ਹੰਗਾਮਾ, ਮੁਲਾਜ਼ਮਾਂ ਤੇ PRTC ਕੰਡਕਟਰ ਵਿਚਾਲੇ ਝੜਪ, ਹੱਥੋ-ਪਾਈ ‘ਚ ਲੱਥੀ ਪੱਗ
Amritsar News: ਟੋਲ 'ਤੇ ਬੱਸ ਲੰਘਾਉਣ ਨੂੰ ਲੈ ਕੇ ਹੰਗਾਮਾ, ਮੁਲਾਜ਼ਮਾਂ ਤੇ PRTC ਕੰਡਕਟਰ ਵਿਚਾਲੇ ਝੜਪ, ਹੱਥੋ-ਪਾਈ ‘ਚ ਲੱਥੀ ਪੱਗ
ਸਰਕਾਰ ਦਾ ਵੱਡਾ ਐਲਾਨ- ਜੁਲਾਈ ਤੋਂ ਔਰਤਾਂ ਨੂੰ ਮਿਲਣਗੇ 1500 ਰੁਪਏ ਮਹੀਨਾ, 3 ਸਿਲੰਡਰ ਫਰੀ
ਸਰਕਾਰ ਦਾ ਵੱਡਾ ਐਲਾਨ- ਜੁਲਾਈ ਤੋਂ ਔਰਤਾਂ ਨੂੰ ਮਿਲਣਗੇ 1500 ਰੁਪਏ ਮਹੀਨਾ, 3 ਸਿਲੰਡਰ ਫਰੀ
ਪੰਜਾਬ ਦੇ 2 ਸੈਲਾਨੀਆਂ ‘ਤੇ ਦੋਸ਼, ਹਿਮਾਚਲ ਦਾ ਟੈਕਸੀ ਡਰਾਈਵਰ ਕੀਤਾ ਅਗਵਾ, ਲੁਧਿਆਣਾ ਤੋਂ ਮਿਲੀ ਗੱਡੀ
ਪੰਜਾਬ ਦੇ 2 ਸੈਲਾਨੀਆਂ ‘ਤੇ ਦੋਸ਼, ਹਿਮਾਚਲ ਦਾ ਟੈਕਸੀ ਡਰਾਈਵਰ ਕੀਤਾ ਅਗਵਾ, ਲੁਧਿਆਣਾ ਤੋਂ ਮਿਲੀ ਗੱਡੀ
Punjab News: ਮਾਨ ਸਰਕਾਰ ਦਾ ਵੱਡਾ ਮਾਰਕਾ ! ਹਰ ਰੋਜ਼ ਪੰਜਾਬੀਆਂ ਨੂੰ ਹੋ ਰਿਹਾ 58.77 ਲੱਖ ਦਾ ਫਾਇਦਾ
Punjab News: ਮਾਨ ਸਰਕਾਰ ਦਾ ਵੱਡਾ ਮਾਰਕਾ ! ਹਰ ਰੋਜ਼ ਪੰਜਾਬੀਆਂ ਨੂੰ ਹੋ ਰਿਹਾ 58.77 ਲੱਖ ਦਾ ਫਾਇਦਾ
ਅੱਤ ਦੀ ਗਰਮੀ ਤੋਂ ਮੀਂਹ ਪਿਆ, ਪਰ ਬਜਾਰ ਹੋਏ ਪਾਣੀ ਹੀ ਪਾਣੀ
ਅੱਤ ਦੀ ਗਰਮੀ ਤੋਂ ਮੀਂਹ ਪਿਆ, ਪਰ ਬਜਾਰ ਹੋਏ ਪਾਣੀ ਹੀ ਪਾਣੀ
Google Translate: ਗੂਗਲ ਨੇ ਕੀਤਾ ਵੱਡਾ ਐਲਾਨ, ਆ ਰਿਹਾ 110 ਨਵੀਆਂ ਭਾਸ਼ਾਵਾਂ ਲਈ ਸਪੋਰਟ
Google Translate: ਗੂਗਲ ਨੇ ਕੀਤਾ ਵੱਡਾ ਐਲਾਨ, ਆ ਰਿਹਾ 110 ਨਵੀਆਂ ਭਾਸ਼ਾਵਾਂ ਲਈ ਸਪੋਰਟ
Punjab News: ਮੋਗਾ ਦੇ ਨੌਜਵਾਨ ਦੀ ਕੈਨੇਡਾ 'ਚ ਮੌਤ, ਪੜ੍ਹਾਈ ਕਰਨ ਲਈ 10 ਮਹੀਨੇ ਪਹਿਲਾਂ ਛੱਡਿਆ ਸੀ ਪੰਜਾਬ
Punjab News: ਮੋਗਾ ਦੇ ਨੌਜਵਾਨ ਦੀ ਕੈਨੇਡਾ 'ਚ ਮੌਤ, ਪੜ੍ਹਾਈ ਕਰਨ ਲਈ 10 ਮਹੀਨੇ ਪਹਿਲਾਂ ਛੱਡਿਆ ਸੀ ਪੰਜਾਬ
UP Politics: OBC ਨਿਯੁਕਤੀਆਂ ਨੂੰ ਲੈ ਕੇ ਯੋਗੀ ਸਰਕਾਰ ਨੂੰ ਲਿਖੇ ਅਨੁਪ੍ਰਿਆ ਪਟੇਲ ਦੇ ਇਸ ਪੱਤਰ ਨੇ ਮਚਾਈ  ਹਲਚਲ
UP Politics: OBC ਨਿਯੁਕਤੀਆਂ ਨੂੰ ਲੈ ਕੇ ਯੋਗੀ ਸਰਕਾਰ ਨੂੰ ਲਿਖੇ ਅਨੁਪ੍ਰਿਆ ਪਟੇਲ ਦੇ ਇਸ ਪੱਤਰ ਨੇ ਮਚਾਈ ਹਲਚਲ
Embed widget