ਪੜਚੋਲ ਕਰੋ

Salman Khan: ਸਲਮਾਨ ਖਾਨ ਦੀ 'ਟਾਈਗਰ 3' 'ਚ ਦਮਦਾਰ ਲੁੱਕ 'ਚ ਨਜ਼ਰ ਆਉਣਗੇ ਸ਼ਾਹਰੁਖ ਖਾਨ, ਜਾਣੋ ਕਦੋਂ ਸ਼ੁਰੂ ਹੋਵੇਗੀ ਸ਼ੂਟਿੰਗ

Shah Rukh Khan Will Shoot For Tiger 3: ਸ਼ਾਹਰੁਖ ਖਾਨ ਆਪਣੀ ਹਾਲ ਹੀ 'ਚ ਰਿਲੀਜ਼ ਹੋਈ ਫਿਲਮ 'ਪਠਾਨ' ਨੂੰ ਲੈ ਕੇ ਕਾਫੀ ਚਰਚਾ 'ਚ ਹਨ। ਹੁਣ ਸ਼ਾਹਰੁਖ ਜਲਦ ਹੀ ਸਲਮਾਨ ਖਾਨ ਦੀ ਫਿਲਮ 'ਟਾਈਗਰ 3' ਦੀ ਸ਼ੂਟਿੰਗ ਸ਼ੁਰੂ ਕਰ ਸਕਦੇ ਹਨ।

Shah Rukh Khan Will Shoot For Tiger 3: ਸ਼ਾਹਰੁਖ ਖਾਨ ਆਪਣੀ ਹਾਲ ਹੀ 'ਚ ਰਿਲੀਜ਼ ਹੋਈ ਫਿਲਮ 'ਪਠਾਨ' ਨੂੰ ਲੈ ਕੇ ਕਾਫੀ ਚਰਚਾ 'ਚ ਹਨ। ਫਿਲਮ ਬਾਕਸ ਆਫਿਸ 'ਤੇ ਲਗਾਤਾਰ ਨਵੇਂ ਰਿਕਾਰਡ ਬਣਾ ਰਹੀ ਹੈ ਅਤੇ ਸਲਮਾਨ ਖਾਨ ਦੇ ਕੈਮਿਓ ਦੀ ਵੀ ਕਾਫੀ ਚਰਚਾ ਹੋ ਰਹੀ ਹੈ। ਫਿਲਮ 'ਚ ਸਲਮਾਨ ਖਾਨ ਨੇ ਸ਼ਾਹਰੁਖ ਖਾਨ ਨੂੰ ਵੀ ਇਕ ਮਿਸ਼ਨ 'ਚ ਮਦਦ ਲਈ ਬੁਲਾਇਆ ਹੈ। ਅਜਿਹੇ 'ਚ ਪ੍ਰਸ਼ੰਸਕ ਇਸ ਗੱਲ ਦਾ ਇੰਤਜ਼ਾਰ ਕਰ ਰਹੇ ਹਨ ਕਿ ਕਦੋਂ ਇਹ ਜੋੜੀ ਫਿਰ ਤੋਂ ਵੱਡੇ ਪਰਦੇ 'ਤੇ ਨਜ਼ਰ ਆਵੇਗੀ।

ਇਹ ਵੀ ਪੜ੍ਹੋ: ਗੰਨ ਕਲਚਰ 'ਤੇ ਲੱਗੀ ਪਾਬੰਦੀ ਤਾਂ ਡਰੱਗ ਕਲਚਰ ਪ੍ਰਮੋਟ ਕਰਨ ਲੱਗ ਪਏ ਪੰਜਾਬੀ ਕਲਾਕਾਰ, ਹੁੱਕਾ ਪੀਂਦੇ ਨਜ਼ਰ ਆਏ ਬੋਹੇਮੀਆ

ਸ਼ਾਹਰੁਖ ਜਲਦ ਹੀ ਸ਼ੁਰੂ ਕਰਨਗੇ ਸ਼ੂਟਿੰਗ
ਅਸੀਂ 'ਟਾਈਗਰ' ਨੂੰ 'ਪਠਾਨ' ਨੂੰ ਬਚਾਉਂਦੇ ਦੇਖਿਆ ਅਤੇ ਹੁਣ ਸਲਮਾਨ ਖਾਨ ਦੀ ਐਕਸ਼ਨ ਫ੍ਰੈਂਚਾਇਜ਼ੀ ਦੀ ਤੀਜੀ ਕਿਸ਼ਤ 'ਚ 'ਟਾਈਗਰ' ਦੀ ਮਦਦ ਕਰਨ ਦੀ ਵਾਰੀ 'ਪਠਾਨ' ਦੀ ਹੈ। ਸ਼ਾਹਰੁਖ ਖਾਨ ਨੇ ਅਜੇ 'ਟਾਈਗਰ 3' ਦੀ ਸ਼ੂਟਿੰਗ ਕਰਨੀ ਹੈ, ਕਿਉਂਕਿ ਅਭਿਨੇਤਾ ਨੂੰ ਸਲਮਾਨ ਨਾਲ ਸ਼ੂਟ ਕਰਨ ਦਾ ਸਮਾਂ ਨਹੀਂ ਮਿਲਿਆ ਹੈ। ਫਿਲਮ ਨਾਲ ਜੁੜੇ ਇੱਕ ਸੂਤਰ ਨੇ ਦੱਸਿਆ, "ਸ਼ਾਹਰੁਖ ਫਰਵਰੀ ਜਾਂ ਮਾਰਚ ਵਿੱਚ ਸਲਮਾਨ ਖਾਨ ਨਾਲ ਆਪਣੇ ਹਿੱਸੇ ਦੀ ਸ਼ੂਟਿੰਗ ਕਰਨਗੇ।"

ਇਹ ਵੀ ਪੜ੍ਹੋ: ਰਣਬੀਰ ਕਪੂਰ ਨੇ ਫੋਟੋ ਖਿਚਵਾਉਣ ਗਏ ਫੈਨ ਨਾਲ ਕੀਤੀ ਬਦਸਲੂਕੀ, ਸੁੱਟ ਦਿੱਤਾ ਓਹਦਾ ਫੋਨ, ਵੀਡੀਓ ਵਾਇਰਲ

ਸ਼ਾਹਰੁਖ ਖਾਨ ਦਾ ਲੁੱਕ ਬਣਿਆ ਚੈਲੇਂਜ
ਇਸ ਸੀਨ ਦੀ ਸ਼ੂਟਿੰਗ 'ਚ ਇਕ ਸਮੱਸਿਆ ਇਹ ਵੀ ਹੈ ਕਿ ਹੁਣ ਸ਼ਾਹਰੁਖ ਆਪਣੇ 'ਪਠਾਨ' ਜ਼ੋਨ ਤੋਂ ਬਾਹਰ ਆ ਗਏ ਹਨ। ਅਜਿਹੇ 'ਚ ਪਰਦੇ 'ਤੇ ਇਕ ਸਮਾਨ ਰੂਪ ਬਣਾਉਣਾ ਇਕ ਚੁਣੌਤੀ ਹੈ। ਖਬਰਾਂ ਮੁਤਾਬਕ 'ਟਾਈਗਰ 3' 'ਚ ਸਲਮਾਨ ਖਾਨ ਨਾਲ ਐਕਸ਼ਨ ਸੀਨ ਲਈ ਸ਼ਾਹਰੁਖ ਖਾਨ ਲਈ ਖਾਸ ਵਿੱਗ ਬਣਾਇਆ ਗਿਆ ਹੈ। ਸ਼ਾਹਰੁਖ ਅਤੇ ਸਲਮਾਨ ਖਾਨ ਲਗਭਗ ਛੇ ਮਹੀਨਿਆਂ ਤੋਂ 'ਟਾਈਗਰ 3' ਦੇ ਸੀਨ ਲਈ ਤਰੀਕ ਤੈਅ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਦੋਵੇਂ ਕਲਾਕਾਰ ਆਪਣੇ-ਆਪਣੇ ਪ੍ਰੋਜੈਕਟਸ ਦੀ ਸ਼ੂਟਿੰਗ ਕਰ ਰਹੇ ਹਨ। ਸਲਮਾਨ 'ਕਿਸੀ ਕਾ ਭਾਈ ਕਿਸੀ ਕੀ ਜਾਨ' 'ਚ ਰੁੱਝੇ ਹੋਏ ਹਨ, ਜੋ ਇਸ ਸਾਲ ਅਪ੍ਰੈਲ 'ਚ ਈਦ ਦੌਰਾਨ ਪਰਦੇ 'ਤੇ ਆਉਣ ਵਾਲੀ ਹੈ। ਜਦਕਿ ਸ਼ਾਹਰੁਖ ਖਾਨ ਅਟਲੀ ਦੀ ਫਿਲਮ 'ਜਵਾਨ' ਅਤੇ ਰਾਜਕੁਮਾਰ ਹਿਰਾਨੀ ਦੀ ਅਗਲੀ ਫਿਲਮ 'ਡੰਕੀ' ਦੀ ਸ਼ੂਟਿੰਗ 'ਚ ਰੁੱਝੇ ਹੋਏ ਹਨ।

ਇਹ ਵੀ ਪੜ੍ਹੋ: ਗਿੱਪੀ ਗਰੇਵਾਲ ਦੀ ਵੈੱਬ ਸੀਰੀਜ਼ 'ਆਊਟਲਾਅ' ਦਾ ਧਮਾਕੇਦਾਰ ਟੀਜ਼ਰ ਰਿਲੀਜ਼, ਪੂਰੀ ਹਾਲੀਵੁੱਡ ਵਾਲੀ ਫੀਲਿੰਗ

ਟਾਪ ਹੈਡਲਾਈਨ

SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਭਰੀ ਜਵਾਨੀ 'ਚ ਮੌਤ, ਸਦਮੇ 'ਚ ਪ੍ਰਸ਼ੰਸਕ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਭਰੀ ਜਵਾਨੀ 'ਚ ਮੌਤ, ਸਦਮੇ 'ਚ ਪ੍ਰਸ਼ੰਸਕ...
Punjab News: ਬਲਕੌਰ ਸਿੰਘ ਬੋਲੇ- 'ਝੋਟੇ ਦਾ ਪਿਤਾ ਮੇਰੇ ਵਾਂਗ ਗਲਤੀਆਂ ਨਾ ਕਰੇ', ਸ਼ਾਹ ਨੇ ਮੂਸੇਵਾਲਾ ਦੀ ਮੌਤ 'ਤੇ ਮੈਨੂੰ ਵੀ ਇਨਸਾਫ਼ ਦਾ ਭਰੋਸਾ ਦਿੱਤਾ ਸੀ, ਪਰ ਕੁਝ ਨਹੀਂ...
ਬਲਕੌਰ ਸਿੰਘ ਬੋਲੇ- 'ਝੋਟੇ ਦਾ ਪਿਤਾ ਮੇਰੇ ਵਾਂਗ ਗਲਤੀਆਂ ਨਾ ਕਰੇ', ਸ਼ਾਹ ਨੇ ਮੂਸੇਵਾਲਾ ਦੀ ਮੌਤ 'ਤੇ ਮੈਨੂੰ ਵੀ ਇਨਸਾਫ਼ ਦਾ ਭਰੋਸਾ ਦਿੱਤਾ ਸੀ, ਪਰ ਕੁਝ ਨਹੀਂ...
Entertainment Breaking: ਮਨੋਰੰਜਨ ਜਗਤ 'ਚ ਦਹਿਸ਼ਤ ਦਾ ਮਾਹੌਲ, ਅਕਸ਼ੈ ਕੁਮਾਰ ਦੇ ਘਰ 'ਤੇ ਲੱਗਾ ਬੁਲੇਟਪਰੂਫ ਸ਼ੀਸ਼ਾ, ਸਲਮਾਨ ਦੀ ਸੁਰੱਖਿਆ 'ਚ MP5 ਸਬਮਸ਼ੀਨ ਗਨ ਤਾਇਨਾਤ...
ਮਨੋਰੰਜਨ ਜਗਤ 'ਚ ਦਹਿਸ਼ਤ ਦਾ ਮਾਹੌਲ, ਅਕਸ਼ੈ ਕੁਮਾਰ ਦੇ ਘਰ 'ਤੇ ਲੱਗਾ ਬੁਲੇਟਪਰੂਫ ਸ਼ੀਸ਼ਾ, ਸਲਮਾਨ ਦੀ ਸੁਰੱਖਿਆ 'ਚ MP5 ਸਬਮਸ਼ੀਨ ਗਨ ਤਾਇਨਾਤ...
ਟਾਈਗਰ ਸ਼ਰਾਫ ਮਾਮਲੇ 'ਚ ਦਿੱਲੀ ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ, ਸਲਮਾਨ ਖਾਨ ਦੇ ਘਰ ਦੀ ਵੀ ਹੋਈ ਸੀ ਰੇਕੀ; ਹੋਇਆ ਵੱਡਾ ਖੁਲਾਸਾ
ਟਾਈਗਰ ਸ਼ਰਾਫ ਮਾਮਲੇ 'ਚ ਦਿੱਲੀ ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ, ਸਲਮਾਨ ਖਾਨ ਦੇ ਘਰ ਦੀ ਵੀ ਹੋਈ ਸੀ ਰੇਕੀ; ਹੋਇਆ ਵੱਡਾ ਖੁਲਾਸਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ 'ਚ ਸਾਲ ਦੇ ਅਖੀਰ ਤੱਕ ਹੋਣਗੀਆਂ ਨਗਰ ਨਿਗਮ ਚੋਣਾਂ, ਪੋਲਿੰਗ ਸਟੇਸ਼ਨਾਂ ਦੀ ਡਰਾਫਟ ਲਿਸਟ ਜਾਰੀ
ਚੰਡੀਗੜ੍ਹ 'ਚ ਸਾਲ ਦੇ ਅਖੀਰ ਤੱਕ ਹੋਣਗੀਆਂ ਨਗਰ ਨਿਗਮ ਚੋਣਾਂ, ਪੋਲਿੰਗ ਸਟੇਸ਼ਨਾਂ ਦੀ ਡਰਾਫਟ ਲਿਸਟ ਜਾਰੀ
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ, ਕਈ ਗੰਭੀਰ ਮੁੱਦਿਆਂ ’ਤੇ ਹੋ ਸਕਦੀ ਚਰਚਾ
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ, ਕਈ ਗੰਭੀਰ ਮੁੱਦਿਆਂ ’ਤੇ ਹੋ ਸਕਦੀ ਚਰਚਾ
1 ਸਾਲ ਦੀ FD ‘ਤੇ ਬੰਪਰ ਰਿਟਰਨ, ਕਿਹੜਾ ਬੈਂਕ ਦੇ ਰਿਹਾ ਸਭ ਤੋਂ ਜ਼ਿਆਦਾ ਵਿਆਜ?
1 ਸਾਲ ਦੀ FD ‘ਤੇ ਬੰਪਰ ਰਿਟਰਨ, ਕਿਹੜਾ ਬੈਂਕ ਦੇ ਰਿਹਾ ਸਭ ਤੋਂ ਜ਼ਿਆਦਾ ਵਿਆਜ?
ਪੰਜਾਬ-ਚੰਡੀਗੜ੍ਹ 'ਚ ਮੌਸਮ ਸਾਫ, 2 ਦਿਨ ਬਾਰਿਸ਼ ਦੇ ਆਸਾਰ, ਸਵੇਰੇ-ਸ਼ਾਮ ਹੋਣ ਲੱਗੀ ਠੰਡ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਮੌਸਮ ਸਾਫ, 2 ਦਿਨ ਬਾਰਿਸ਼ ਦੇ ਆਸਾਰ, ਸਵੇਰੇ-ਸ਼ਾਮ ਹੋਣ ਲੱਗੀ ਠੰਡ; ਜਾਣੋ ਮੌਸਮ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਕਤੂਬਰ 2026
 SBI ਵਿੱਚ ਖਾਤਾ ਹੈ ? ਕਿਤੇ ਤੁਹਾਡੀ ਜਾਣਕਾਰੀ ਵੀ ਤਾਂ ਚੋਰੀ ਨਹੀਂ ਹੋ ਗਈ? ਜਾਣੋ ਕੀ ਕਰਨਾ ਹੈ!
 SBI ਵਿੱਚ ਖਾਤਾ ਹੈ ? ਕਿਤੇ ਤੁਹਾਡੀ ਜਾਣਕਾਰੀ ਵੀ ਤਾਂ ਚੋਰੀ ਨਹੀਂ ਹੋ ਗਈ? ਜਾਣੋ ਕੀ ਕਰਨਾ ਹੈ!
Winter Tips : ਪਾਣੀ ਗਰਮ ਕਰਨ ਵਾਲੀ ਰਾਡ ਜਾਂ ਗੀਜ਼ਰ, ਕਿਹੜਾ ਖਾਂਦਾ ਹੈ ਜ਼ਿਆਦਾ ਬਿਜਲੀ? ਬਿੱਲ ਬਚਾਉਣ ਲਈ ਜਾਣੋ ਇਹ ਗੱਲਾਂ
Winter Tips : ਪਾਣੀ ਗਰਮ ਕਰਨ ਵਾਲੀ ਰਾਡ ਜਾਂ ਗੀਜ਼ਰ, ਕਿਹੜਾ ਖਾਂਦਾ ਹੈ ਜ਼ਿਆਦਾ ਬਿਜਲੀ? ਬਿੱਲ ਬਚਾਉਣ ਲਈ ਜਾਣੋ ਇਹ ਗੱਲਾਂ
Ravana Golden Lanka : ਰਾਵਣ ਨੂੰ ਕਿਸਨੇ ਗਿਫ਼ਟ ਕੀਤੀ ਸੀ ਸੋਨੇ ਦੀ ਲੰਕਾ? ਜਾਣੋ ਇਸ ਪਿੱਛੇ ਦੀ ਦਿਲਚਸਪ ਕਹਾਣੀ
Ravana Golden Lanka : ਰਾਵਣ ਨੂੰ ਕਿਸਨੇ ਗਿਫ਼ਟ ਕੀਤੀ ਸੀ ਸੋਨੇ ਦੀ ਲੰਕਾ? ਜਾਣੋ ਇਸ ਪਿੱਛੇ ਦੀ ਦਿਲਚਸਪ ਕਹਾਣੀ
Embed widget