ਪੜਚੋਲ ਕਰੋ

ਬੌਣੇ ਸ਼ਾਹਰੁਖ਼ ਨੇ 'ਜ਼ੀਰੋ' ਰਾਹੀਂ ਸਿਰਜਿਆ ਬਾਲੀਵੁੱਡ ਦਾ ਸਭ ਤੋਂ ਵਿਲੱਖਣ ਰਿਕਾਰਡ

ਮੁੰਬਈ: ਸ਼ਾਹਰੁਖ ਖ਼ਾਨ ਨੇ ਆਪਣੇ ਜਨਮ ਦਿਨ ਮੌਕੇ ਫੈਨਸ ਨੂੰ ਗਿਫਟ ਦਿੰਦੇ ਹੋਏ ਆਪਣੀ ਆਉਣ ਵਾਲੀ ਫ਼ਿਲਮ ‘ਜ਼ੀਰੋ’ ਦਾ ਟ੍ਰੇਲਰ ਰਿਲੀਜ਼ ਕੀਤਾ। ਇਸ ਟ੍ਰੇਲਰ ਨੇ ਪਹਿਲੇ 24 ਘੰਟਿਆਂ ‘ਚ 54 ਮਿਲੀਅਨ ਵਿਊਜ਼ ਹਾਸਲ ਕਰਨ ਦਾ ਰਿਕਾਰਡ ਬਣਾ ਲਿਆ ਸੀ। ਪਰ ਹੁਣ ਜ਼ੀਰੋ ਦੇ ਟ੍ਰੇਲਰ ਨੇ ਇੱਕ ਹੋਰ ਰਿਕਾਰਡ ਕਾਇਮ ਕਰ ਦਿੱਤਾ ਹੈ ਜੋ ਹਾਲੇ ਤਕ ਕੋਈ ਵੀ ਬਾਲੀਵੁੱਡ ਫ਼ਿਲਮ ਨਹੀਂ ਬਣਾ ਸਕੀ ਹੈ। ਬੌਣੇ ਸ਼ਾਹਰੁਖ਼ ਨੇ 'ਜ਼ੀਰੋ' ਰਾਹੀਂ ਸਿਰਜਿਆ ਬਾਲੀਵੁੱਡ ਦਾ ਸਭ ਤੋਂ ਵਿਲੱਖਣ ਰਿਕਾਰਡ ਸਿਰਫ਼ ਚਾਰ ਦਿਨਾਂ ਵਿੱਚ ਜ਼ੀਰੋ ਦੇ ਟ੍ਰੇਲਰ ਨੂੰ 100 ਮਿਲਿਅਨ ਵਿਊਜ਼ ਮਿਲ ਚੁੱਕੇ ਹਨ। ਫ਼ਿਲਮ ‘ਚ ਸ਼ਾਹਰੁਖ ਇੱਕ ਬੌਣੇ ਬਊਆ ਸਿੰਘ ਦਾ ਰੋਲ ਅਦਾ ਕਰ ਰਹੇ ਹਨ। ਜਿਸ ‘ਚ ਉਹ ਅਨੁਸ਼ਕਾ ਸ਼ਰਮਾ ਅਤੇ ਕੈਟਰੀਨਾ ਕੈਫ ਦੇ ਨਾਲ ਰੋਮਾਂਸ ਕਰਦੇ ਨਜ਼ਰ ਆਉਣਗੇ। ਟ੍ਰੇਲਰ ਨੂੰ ਮਿਲੇ ਜ਼ਬਰਦਸਤ ਰਿਸਪਾਂਸ ਲਈ ਮੇਕਰਸ ਨੇ ਫੈਨਸ ਦਾ ਧੰਨਵਾਦ ਕੀਤਾ ਹੈ। ‘ਜ਼ੀਰੋ’ 21 ਦਸੰਬਰ ਨੂੰ ਰਿਲੀਜ਼ ਹੋਣ ਵਾਲੀ ਹੈ। ਜਿਸ ਦਾ ਪ੍ਰਮੋਸ਼ਨ ਕਰਨ ਲਈ ਸ਼ਾਹਰੁਖ ਜਲਦੀ ਹੀ ਸਲਮਾਨ ਦੇ ਸ਼ੋਅ ਬਿੱਗ ਬੌਸ 12 ਦੇ ਵੀਕਐਂਡ ਕਾ ਵਾਰ ‘ਚ ਵੀ ਨਜ਼ਰ ਆਉਣਗੇ। ‘ਜ਼ੀਰੋ’ ਦੇ ਟ੍ਰੇਰਲਰ ਨੂੰ ਮਿਲ ਰਹੇ ਪਿਆਰ ਤੋਂ ਲਗਦਾ ਹੈ ਕਿ ਸ਼ਾਹਰੁਖ ਇਸ ਸਾਲ ਜਾਂਦੇ-ਜਾਂਦੇ ਵੀ ਕਰੋੜਾਂ ਦਾ ਧਮਾਕਾ ਕਰਕੇ ਹੀ ਜਾਣਗੇ।

ਟਾਪ ਹੈਡਲਾਈਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget