ਪੜਚੋਲ ਕਰੋ

ਸ਼ਾਹਿਦ ਕਪੂਰ ਬੁਰੀ ਤਰ੍ਹਾਂ ਜ਼ਖਮੀ, ਬੁੱਲ੍ਹ 'ਤੇ ਲੱਗੇ 13 ਟਾਂਕੇ

ਐਕਟਰ ਸ਼ਾਹਿਦ ਕਪੂਰ ਸ਼ੁੱਕਰਵਾਰ ਆਪਣੀ ਆਉਣ ਵਾਲੀ ਫ਼ਿਲਮ 'ਜਰਸੀ' ਦੇ ਸੈਟ 'ਤੇ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਉਹ ਪੀਸੀਏ ਕ੍ਰਿਕਟ ਸਟੇਡੀਅਮ ਮੋਹਾਲੀ ਵਿਖੇ ਇੱਕ ਸੀਨ ਦੀ ਸ਼ੂਟਿੰਗ ਕਰ ਰਿਹਾ ਸੀ ਜਦੋਂ ਉਨ੍ਹਾਂ ਦੇ ਮੂੰਹ 'ਤੇ ਗੇਂਦ ਲੱਗ ਗਈ।

ਮੋਹਾਲੀਐਕਟਰ ਸ਼ਾਹਿਦ ਕਪੂਰ ਸ਼ੁੱਕਰਵਾਰ ਆਪਣੀ ਆਉਣ ਵਾਲੀ ਫ਼ਿਲਮ 'ਜਰਸੀਦੇ ਸੈਟ 'ਤੇ ਬੁਰੀ ਤਰ੍ਹਾਂ ਜ਼ਮੀ ਹੋ ਗਏ। ਉਹ ਪੀਸੀਏ ਕ੍ਰਿਕਟ ਸਟੇਡੀਅਮ ਮੋਹਾਲੀ ਵਿਖੇ ਇੱ ਸੀਨ ਦੀ ਸ਼ੂਟਿੰਗ ਕਰ ਰਿਹਾ ਸੀ ਜਦੋਂ ਉਨ੍ਹਾਂ ਦੇ ਮੂੰਹ 'ਤੇ ਗੇਂਦ ਲੱਗ ਗਈ। ਸ਼ਾਹਿਦ ਸ਼ਾਟ ਤੋਂ ਪਹਿਲਾਂ ਬਿਲਕੁਲ ਠੀਕ ਖੇਡ ਰਿਹਾ ਸੀ ਅਤੇ ਪ੍ਰੈਕਟਿਸ ਕਰ ਰਿਹਾ ਸੀਜਦੋਂ ਗੇਂਦ ਅਚਾਨਕ ਆ ਕੇ ਉਨ੍ਹਾਂ ਦੇ ਹੇਠਲੇ ਬੁੱਲ੍ਹ 'ਤੇ ਲੱਗ ਗਈ ਅਤੇ ਖੂਨ ਵਗਣਾ ਸ਼ੁਰੂ ਹੋ ਗਿਆ। ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਅਤੋ ਉਨ੍ਹਾਂ ਨੂੰ 13 ਟਾਂਕੇ ਲਗਾਏ ਗਏ। ਹੁਣ ਉਹ ਹੁਣ ਠੀਕ ਹਨ। ਪਰ ਸੱਟ ਕਾਫੀ ਡੂੰਘੀ ਸੀ। ਮੀਡੀਆ ਰਿਪੋਰਟਸ ਮੁਤਾਬਕ ਇਹ ਖ਼ਬਰ ਸੁਣਦਿਆਂ ਹੀ ਮੀਰਾ ਚੰਡੀਗੜ੍ਹ ਲਈ ਰਵਾਨਾ ਹੋ ਗਈ। ਇਸ ਤੋਂ ਬਾ ਐਕਟਰ ਅਗਲੇ ਕੁੱਝ ਦਿਨਾਂ ਲਈ ਬ੍ਰੈਕ ਲੈਗੇ। ਸ਼ਾਹਿਦ ਕਪੂਰ ਹੁਣ ਜ਼ਖ਼ਮ ਠੀਕ ਹੋਣ ਤੋਂ ਬਾਅਦ ਹੀ ਫਿਲਮ ਦੀ ਸ਼ੂਟਿੰਗ ਸ਼ੁਰੂ ਕਰਨਗੇ। 'ਜਰਸੀਇੱ ਪ੍ਰਤਿਭਾਸ਼ਾਲੀ ਪਰ ਨਾਕਾਮਯਾਬ ਕ੍ਰਿਕਟਰ ਦੀ ਕਹਾਣੀ ਹੈ। ਇਹ ਕ੍ਰਿਕਟਰ ਆਪਣੀ 30 ਸਾਲਾ ਉਮਰ ਦੇ ਅਖੀਰ 'ਚ ਭਾਰਤੀ ਕ੍ਰਿਕਟ ਟੀਮ ਦੀ ਨੁਮਾਇੰਦਗੀ ਕਰਨ ਦੀ ਇੱਛਾ ਨਾਲ ਮੈਦਾਨ 'ਚ ਪਰਤਣ ਦਾ ਫ਼ੈਸਲਾ ਕਰਦਾ ਹੈ।

ਟਾਪ ਹੈਡਲਾਈਨ

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

Embed widget