ਪੜਚੋਲ ਕਰੋ

‘ਕਬੀਰ ਸਿੰਘ’ ਲਈ ਸ਼ਾਹਿਦ ਗਏ 10 ਸਾਲ ਪਿੱਛੇ, ਯਕੀਨ ਕਰਨ ਲਈ ਵੇਖੋ ਤਸਵੀਰ

ਮੁੰਬਈ: ਸ਼ਾਹਿਦ ਕਪੂਰ ਲਈ ਇਹ ਸਾਲ ਕਾਫੀ ਵਧੀਆ ਰਿਹਾ ਹੈ। ਉਨ੍ਹਾਂ ਨੇ ਇਸ ਸਾਲ ‘ਪਦਮਾਵਤ’ ਤੇ ‘ਬੱਤੀ ਗੁਲ ਮੀਟਰ ਚਾਲੂ’ ਨਾਲ ਆਪਣੇ ਫੈਨਸ ਨੂੰ ਖੁਸ਼ ਕੀਤਾ। ਹੁਣ ਸ਼ਾਹਿਦ ਆਪਣੇ ਅਗਲੇ ਪ੍ਰੋਜੈਕਟ ‘ਕਬੀਰ ਸਿੰਘ’ ‘ਚ ਬਿਜ਼ੀ ਹਨ। ਫ਼ਿਲਮ ‘ਅਰਜੁਨ ਰੈੱਡੀ’ ਜੋ ਸਾਊਥ ਦੀ ਸੁਪਰਹਿੱਟ ਫ਼ਿਲਮ ਸੀ, ਦਾ ਹਿੰਦੀ ਰੀਮੇਕ ਹੈ। ਇਸ ‘ਚ ਸ਼ਾਹਿਦ ਪਹਿਲੀ ਵਾਰ ਕਿਆਰਾ ਅਡਵਾਨੀ ਨਾਲ ਸਕਰੀਨ ਸ਼ੇਅਰ ਕਰ ਰਹੇ ਹਨ। ਫ਼ਿਲਮ ਲਈ ਸ਼ਾਹਿਦ ਹੁਣ ਤਕ ਵੱਡੀ-ਵੱਡੀ ਦਾੜ੍ਹੀ ‘ਚ ਨਜ਼ਰ ਆ ਰਹੇ ਸੀ। ਇੰਨਾ ਹੀ ਨਹੀਂ ਕੁਝ ਦਿਨ ਪਹਿਲਾਂ ਹੀ ਸ਼ਾਹਿਦ ਦੀ ਇਸ ਫ਼ਿਲਮ ਦੇ ਸੈੱਟ ਤੋਂ ਇੱਕ ਤਸਵੀਰ ਵੀ ਸੋਸ਼ਲ ਮੀਡੀਆ ‘ਤੇ ਵਾਈਰਲ ਹੋ ਰਹੀ ਸੀ। ਹੁਣ ਇੱਕ ਹੋਰ ਲੁੱਕ ‘ਚ ਸ਼ਾਹਿਦ ਸਭ ਦੇ ਸਾਹਮਣੇ ਆਏ ਹਨ। ਤਸਵੀਰ ਨੂੰ ਸ਼ਾਹਿਦ ਨੇ ਆਪਣੇ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤਾ ਹੈ ਜਿਸ ‘ਚ ਉਹ ਕਲੀਨ ਸ਼ੇਵ ‘ਚ ਨਜ਼ਰ ਆ ਰਹੇ ਹਨ।
View this post on Instagram
 
On set. #kabirsingh

A post shared by Shahid Kapoor (@shahidkapoor) on

ਸ਼ਾਹਿਦ ਨੇ ਆਪਣੇ ਇੱਕ ਇੰਟਰਵਿਊ ‘ਚ ਕਿਹਾ ਸੀ ਕਿ ਉਹ ਤੇਲਗੂ ਫ਼ਿਲਮਾਂ ਜ਼ਿਆਦਾ ਨਹੀਂ ਦੇਖਦੇ ਪਰ ਇਸ ਫ਼ਿਲਮ ਦੀ ਕਹਾਣੀ ਉਨ੍ਹਾਂ ਨੂੰ ਕਾਫੀ ਪਸੰਦ ਆਈ ਤੇ ਉਹ ਫ਼ਿਲਮ ਦੇ ਅਸਲ ਹੀਰੋ ਵਿਜੇ ਦੇਵਰਕੋਂਡਾ ਤੋਂ ਕਾਫੀ ਇੰਮਪ੍ਰੈਸ ਹੋਏ ਜਿਸ ਲਈ ਉਨ੍ਹਾਂ ਨੇ ਫ਼ਿਲਮ ਨੂੰ ਹਾਂ ਕੀਤੀ। ‘ਕਬੀਰ ਸਿੰਘ’ ਨੂੰ ਵੀ ‘ਅਰਜੁਨ ਰੈੱਡੀ’ ਨੂੰ ਡਾਇਰੈਕਟ ਕਰਨ ਵਾਲੇ ਸੰਦੀਪ ਹੀ ਡਾਇਰੈਕਟ ਕਰ ਰਹੇ ਹਨ।

ਟਾਪ ਹੈਡਲਾਈਨ

Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
Actress Death : ਸਾਊਥ ਸਿਨੇਮਾ ਜਗਤ ਨੂੰ ਵੱਡਾ ਘਾਟਾ , ਅਦਾਕਾਰਾ ਦਾ ਦੇਹਾਂਤ, ਹਸਪਤਾਲ 'ਚ ਚੱਲ ਰਿਹਾ ਸੀ ਇਲਾਜ
Actress Death : ਸਾਊਥ ਸਿਨੇਮਾ ਜਗਤ ਨੂੰ ਵੱਡਾ ਘਾਟਾ , ਅਦਾਕਾਰਾ ਦਾ ਦੇਹਾਂਤ, ਹਸਪਤਾਲ 'ਚ ਚੱਲ ਰਿਹਾ ਸੀ ਇਲਾਜ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
Embed widget