ਪੜਚੋਲ ਕਰੋ

ਸ਼ਾਹਿਦ ਕਪੂਰ ਫਿਲਮ 'ਜਰਸੀ' ਲਈ ਚੰਡੀਗੜ੍ਹ ਵੱਲ ਖਿੱਚ ਸਕਦੇ ਤਿਆਰੀ

ਬਾਲੀਵੁੱਡ ਅਭਿਨੇਤਾ ਸ਼ਾਹਿਦ ਕਪੂਰ ਤੇ ਮ੍ਰਿਣਾਲ ਠਾਕੁਰ ਨੇ ਆਪਣੀ ਆਉਣ ਵਾਲੀ ਫਿਲਮ 'ਜਰਸੀ' ਦਾ ਉਤਰਾਖੰਡ ਵਾਲਾ ਸ਼ੈਡਿਊਲ ਪੂਰਾ ਕਰ ਲਿਆ ਹੈ। ਅਭਿਨੇਤਾ ਨੇ ਆਪਣੇ ਟਵਿੱਟਰ ਅਕਾਉਂਟ 'ਤੇ ਇੱਕ ਪੋਸਟ ਰਾਹੀਂ ਉਤਰਾਖੰਡ ਸਰਕਾਰ ਦਾ ਧੰਨਵਾਦ ਕੀਤਾ।

ਬਾਲੀਵੁੱਡ ਅਭਿਨੇਤਾ ਸ਼ਾਹਿਦ ਕਪੂਰ ਤੇ ਮ੍ਰਿਣਾਲ ਠਾਕੁਰ ਨੇ ਆਪਣੀ ਆਉਣ ਵਾਲੀ ਫਿਲਮ 'ਜਰਸੀ' ਦਾ ਉਤਰਾਖੰਡ ਵਾਲਾ ਸ਼ੈਡਿਊਲ ਪੂਰਾ ਕਰ ਲਿਆ ਹੈ। ਅਭਿਨੇਤਾ ਨੇ ਆਪਣੇ ਟਵਿੱਟਰ ਅਕਾਉਂਟ 'ਤੇ ਇੱਕ ਪੋਸਟ ਰਾਹੀਂ ਉਤਰਾਖੰਡ ਸਰਕਾਰ ਦਾ ਧੰਨਵਾਦ ਕੀਤਾ। ਸ਼ਾਹਿਦ ਕਪੂਰ ਨੇ ਟਵੀਟ ਕਰਦਿਆਂ ਲਿਖਿਆ, "ਫਿਲਮ 'ਜਰਸੀ' ਦਾ ਇਕ ਹੋਰ ਸ਼ੈਡਿਊਲ ਪੂਰਾ ਹੋ ਗਿਆ ਹੈ। ਮੈਂ ਉਤਰਾਖੰਡ ਸਰਕਾਰ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ ਕਿ ਸਾਨੂੰ ਸੂਬੇ ਦੇ ਕਈ ਖੂਬਸੂਰਤ ਥਾਵਾਂ 'ਤੇ ਆਪਣੀ ਫਿਲਮ ਦੇ ਸ਼ੈਡਿਊਲ ਨੂੰ ਸੁਰੱਖਿਅਤ ਢੰਗ ਨਾਲ ਸ਼ੂਟ ਕਰਨ ਦਿੱਤਾ ਤੇ ਸਭ ਕੁਝ ਸਫਲਤਾਪੂਰਵਕ ਪੂਰਾ ਹੋਇਆ।" ਮ੍ਰਿਣਾਲ ਠਾਕੁਰ ਨੇ ਵੀ ਸਰਕਾਰ ਦਾ ਧੰਨਵਾਦ ਕੀਤਾ। ਫਿਲਮ 'ਜਰਸੀ' ਸਪੋਰਟਸ 'ਤੇ ਅਧਾਰਿਤ ਫਿਲਮ ਹੈ ਜਿਸ ਦਾ ਸ਼ੂਟ ਪਿਛਲੇ ਸਾਲ ਤੋਂ ਚਲ ਰਿਹਾ ਹੈ ਤੇ ਕੋਰੋਨਾਵਾਇਰਸ ਕਰਕੇ ਇਸ ਫਿਲਮ ਦਾ ਸ਼ੂਟ ਵੀ ਰੁਕ ਗਿਆ ਸੀ। ਨੇਹਾ ਕੱਕੜ ਤੇ ਰੋਹਨਪ੍ਰੀਤ ਦੇ ਵਿਆਹ ਦਾ ਕਾਰਡ ਵਾਇਰਲ, ਇਸ ਤਾਰੀਖ ਨੂੰ ਦੋਵੇਂ ਰਚਾਉਣਗੇ ਵਿਆਹ ਇਸ ਫਿਲਮ ਦਾ ਸ਼ੁਰੂਆਤੀ ਸ਼ੂਟ ਚੰਡੀਗੜ੍ਹ ਸ਼ਹਿਰ 'ਚ ਹੋਇਆ ਹੈ। ਚੰਡੀਗੜ੍ਹ ਦੇ ਕਈ ਸੈਕਟਰਸ ਨੂੰ ਸੈੱਟ 'ਚ ਤਬਦੀਲ ਕਰਕੇ ਜਰਸੀ ਦਾ ਸ਼ੂਟ ਕੀਤਾ ਗਿਆ ਪਰ ਅਜੇ ਵੀ ਚੰਡੀਗੜ੍ਹ ਦਾ ਸ਼ੈਡਿਊਲ ਪੂਰਾ ਨਹੀਂ ਹੋਇਆ ਹੈ। ਲੱਗਦਾ ਹੈ ਮੇਕਰਸ ਵਲੋਂ ਹੁਣ ਉਤਰਾਖੰਡ ਦੇ ਸ਼ੂਟ ਤੋਂ ਬਾਅਦ ਚੰਡੀਗੜ੍ਹ 'ਚ ਦੁਬਾਰਾ ਸ਼ੂਟ ਸ਼ੁਰੂ ਕੀਤਾ ਜਾ ਸਕਦਾ ਹੈ। ਫਿਲਮ 'ਜਰਸੀ' ਤੇਲਗੂ ਫਿਲਮ ਦਾ ਰੀਮੇਕ ਹੈ ਜੋ ਅਗਲੇ ਸਾਲ ਤਕ ਰਿਲੀਜ਼ ਹੋ ਸਕਦੀ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
Actress Death : ਸਾਊਥ ਸਿਨੇਮਾ ਜਗਤ ਨੂੰ ਵੱਡਾ ਘਾਟਾ , ਅਦਾਕਾਰਾ ਦਾ ਦੇਹਾਂਤ, ਹਸਪਤਾਲ 'ਚ ਚੱਲ ਰਿਹਾ ਸੀ ਇਲਾਜ
Actress Death : ਸਾਊਥ ਸਿਨੇਮਾ ਜਗਤ ਨੂੰ ਵੱਡਾ ਘਾਟਾ , ਅਦਾਕਾਰਾ ਦਾ ਦੇਹਾਂਤ, ਹਸਪਤਾਲ 'ਚ ਚੱਲ ਰਿਹਾ ਸੀ ਇਲਾਜ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget