ਪੜਚੋਲ ਕਰੋ

25 ਫਰਵਰੀ ਨੂੰ ਸ਼ਾਹਿਦ ਕਪੂਰ ਹੋ ਜਾਣਗੇ 39 ਸਾਲ ਦੇ, ਜਾਣੋ ਇਸ ਖਾਸ ਦਿਨ ਦਾ ਕੀ ਹੈ ਪਲਾਨ

ਬਾਲੀਵੁੱਡ ਐਕਟਰ ਸ਼ਾਹਿਦ ਕਪੂਰ ਮੰਗਲਵਾਰ ਨੂੰ ਆਪਣਾ 39ਵਾਂ ਜਨਮਦਿਨ ਮਨਾਉਣਗੇ। ਉਸ ਦੇ ਫੈਨਸ ਜਾਣਨ ਲਈ ਉਤਸੁਕ ਹਨ ਕਿ ਉਹ ਇਸ ਖਾਸ ਮੌਕੇ ਨੂੰ ਕਿਵੇਂ ਸੈਲੀਬ੍ਰੇਟ ਕਰਨ ਵਾਲਾ ਹੈ।

ਮੁੰਬਈ: ਬਾਲੀਵੁੱਡ ਦੇ ਸਭ ਤੋਂ ਮਸ਼ਹੂਰ ਐਕਟਰਸ ਚੋਂ ਇੱਕ ਸ਼ਾਹਿਦ ਕਪੂਰ 25 ਫਰਵਰੀ ਨੂੰ 39 ਸਾਲ ਦੇ ਹੋ ਜਾਣਗੇ। ਸ਼ਾਹਿਦ ਲਈ ਆਪਣੇ ਕਰੀਅਰ ਦੇ ਲਿਹਾਜ਼ ਨਾਲ ਇਹ ਸਾਲ ਕਾਫੀ ਕਾਮਯਾਬ ਰਿਹਾ। ਪਿਛਲੇ ਸਾਲ ਉਸਨੇ ਆਪਣੇ ਕਰੀਅਰ ਦੀ ਸਭ ਤੋਂ ਵੱਡੀ ਹਿੱਟ ਫ਼ਿਲਮ 'ਕਬੀਰ ਸਿੰਘ' ਕੀਤੀ। ਪਰ ਉਮੀਦ ਕੀਤੀ ਜਾਂਦੀ ਹੈ ਕਿ ਜਦੋਂ ਸ਼ਾਹਿਦ ਆਪਣੀ ਉਮਰ ਦੇ 39ਵੇਂ ਪੜਾਅ 'ਤੇ ਹੋਣਗੇ ਤਾਂ ਉਹ ਇੱਕ ਹੋਰ ਹਿੱਟ ਫ਼ਿਲਮ ਦੇਵੇਗਾ। ਸ਼ਾਹਿਦ ਕਪੂਰ ਇਸ ਜਨਮਦਿਨ ਨੂੰ ਕਿਸ ਤਰ੍ਹਾਂ ਮਨਾਉਣਗੇ, ਇਹ ਸਵਾਲ ਉਨ੍ਹਾਂ ਦੇ ਹਰ ਫੈਨ ਦੇ ਦਿਲ ਵਿਚ ਹੋਵੇਗਾ। ਤਾਂ ਤੁਹਾਨੂੰ ਦੱਸ ਦੇਈਏ ਕਿ ਸ਼ਾਹਿਦ ਇਸ ਵਾਰ ਆਪਣੇ ਜਨਮਦਿਨ 'ਤੇ ਪਾਰਟੀ ਕਰਨ ਨਹੀਂ ਜਾ ਰਹੇ ਹਨ। ਦਰਅਸਲ, ਉਹ ਆਪਣੀ ਅਗਲੀ ਫ਼ਿਲਮ 'ਜਰਸੀ' ਦੀ ਸ਼ੂਟਿੰਗ ਕਰ ਰਹੇ ਹਨ। ਉਹ ਇਸ ਵੇਲੇ ਚੰਡੀਗੜ੍ਹ 'ਚ ਹਨ ਆਪਣੇ ਜਨਮਦਿਨ ਤੋਂ ਇੱਕ ਦਿਨ ਪਹਿਲਾਂ ਸ਼ਾਹਿਦ ਨੇ ਇੱਕ ਮੀਡੀਆ ਹਾਊਸ ਨਾਲ ਗੱਲਬਾਤ ਕੀਤੀ। ਜਿਸ ਦੌਰਾਨ ਉਸਨੇ ਦੱਸਿਆ ਕਿ ਉਹ ਇਸ ਵਾਰ ਆਪਣਾ ਜਨਮਦਿਨ ਸ਼ੂਟਿੰਗ ਦੌਰਾਨ ਮਨਾਉਣਗੇ। ਹਾਲਾਂਕਿ, ਉਸਨੇ ਇਹ ਵੀ ਦੱਸਿਆ ਕਿ ਜਦੋਂ ਉਸਦਾ ਪਰਿਵਾਰ ਉੱਥੇ ਪਹੁੰਚੇਗਾ ਤਾਂ ਉਹ ਕੁਝ ਸਮਾਂ ਬ੍ਰੈਕ ਲਵੇਗਾ ਅਤੇ ਪਰਿਵਾਰ ਨਾਲ ਸਮਾਂ ਬਤੀਤ ਕਰਨਗੇ। ਸ਼ਾਹਿਦ ਕਪੂਰ ਨੇ ਕਿਹਾ ਕਿ ਇਹ ਇੱਕ ਵਰਕਿੰਗ ਜਨਮਦਿਨ ਹੋਵੇਗਾ, ਕਿਉਂਕਿ ਉਹ ਫ਼ਿਲਮ ਦੇ ਸ਼ਡਿਲ ਵਿਚਾਲੇ ਕੋਈ ਰੁਕਾਵਟ ਨਹੀਂ ਲਿਆਉਣਾ ਚਾਹੁੰਦੇ। ਸ਼ਾਹਿਦ ਕਪੂਰ ਸਾਊਥ ਇੰਡੀਅਨ ਫ਼ਿਲਮ 'ਜਰਸੀ' ਦੇ ਹਿੰਦੀ ਰੀਮੇਕ 'ਚ ਕੰਮ ਕਰ ਰਹੇ ਹਨ। ਇਸ ਵਿਚ ਸ਼ਾਹਿਦ ਕ੍ਰਿਕਟਰ ਦੀ ਭੂਮਿਕਾ 'ਚ ਨਜ਼ਰ ਆਉਣਗੇ। ਸ਼ਾਹਿਦ ਕਾਫੀ ਸਮੇਂ ਤੋਂ ਫ਼ਿਲਮ ਲਈ ਬੱਲੇਬਾਜ਼ੀ ਦਾ ਅਭਿਆਸ ਵੀ ਕਰ ਰਹੇ ਹਨ।

ਟਾਪ ਹੈਡਲਾਈਨ

Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
Actress Death : ਸਾਊਥ ਸਿਨੇਮਾ ਜਗਤ ਨੂੰ ਵੱਡਾ ਘਾਟਾ , ਅਦਾਕਾਰਾ ਦਾ ਦੇਹਾਂਤ, ਹਸਪਤਾਲ 'ਚ ਚੱਲ ਰਿਹਾ ਸੀ ਇਲਾਜ
Actress Death : ਸਾਊਥ ਸਿਨੇਮਾ ਜਗਤ ਨੂੰ ਵੱਡਾ ਘਾਟਾ , ਅਦਾਕਾਰਾ ਦਾ ਦੇਹਾਂਤ, ਹਸਪਤਾਲ 'ਚ ਚੱਲ ਰਿਹਾ ਸੀ ਇਲਾਜ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Embed widget