ਪੜਚੋਲ ਕਰੋ

‘ਅਰਜੁਨ ਰੈਡੀ’ 'ਚ ਸ਼ਾਹਿਦ ਬਣੇ ‘ਕਬੀਰ ਸਿੰਘ’, ਵੇਖੋ ਪਹਿਲੀ ਤਸਵੀਰ

ਐਕਟਰ ਸ਼ਾਹਿਦ ਕਪੂਰ ਜਲਦੀ ਹੀ ਸਾਊਥ ਦੀ ਸੁਪਰਹਿੱਟ ਫ਼ਿਲਮ ‘ਅਰਜੁਨ ਰੈਡੀ’ ਦਾ ਹਿੰਦੀ ਰੀਮੇਕ ਕਰਦੇ ਨਜ਼ਰ ਆਉਣਗੇ। ਫ਼ਿਲਮ ਦਾ ਟਾਈਟਲ ‘ਕਬੀਰ ਸਿੰਘ’ ਰੱਖਿਆ ਗਿਆ ਹੈ। ਬੇਟੇ ਜ਼ੈਨ ਦੇ ਜਨਮ ਤੋਂ ਕੁਝ ਦਿਨ ਬਾਅਦ ਹੀ ਸ਼ਾਹਿਦ ਨੇ ਇਸ ਫ਼ਿਲਮ ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਸੀ। ਇਸ ਫ਼ਿਲਮ ‘ਚ ਉਸ ਦੇ ਨਾਲ ਕਿਆਰਾ ਅਡਵਾਨੀ ਨਜ਼ਰ ਆਉਣ ਵਾਲੀ ਹੈ। ਜਦੋਂ ਦਾ ਫ਼ਿਲਮ ਦਾ ਐਲਾਨ ਹੋਇਆ ਹੈ, ਹਰ ਕੋਈ ਸ਼ਾਹਿਦ ਦੀ ਲੁੱਕ ਦੇਖਣ ਲਈ ਬੇਤਾਬ ਸੀ। ਹਾਲ ਹੀ ‘ਚ ਸ਼ਾਹਿਦ ਦੀ ਫ਼ਿਲਮ ਦੇ ਸੈੱਟ ਤੋਂ ਪਹਿਲੀ ਤਸਵੀਰ ਲੀਕ ਹੋ ਗਈ ਹੈ, ਜਿਸ ‘ਚ ਸ਼ਾਹਿਦ ਕਪੂਰ ਟੀਮ ਦੇ ਨਾਲ ਖੜ੍ਹੇ ਆਪਣੇ ਬਾਲ ਸੰਭਾਲ ਰਹੇ ਹਨ। ਤਸਵੀਰ ਨੂੰ ਗੌਰ ਨਾਲ ਦੇਖਣ ਤੋਂ ਪਤਾ ਲੱਗ ਰਿਹਾ ਹੈ ਕਿ ਸ਼ਾਹਿਦ ਨੇ ਆਪਣਾ ਵਜ਼ਨ ਘੱਟ ਕੀਤਾ ਹੈ। ਇਸ ਦੇ ਨਾਲ ਹੀ ਫੋਟੋ ‘ਚ ਸ਼ਾਹਿਦ ਦੇ ਸਿਕਸ ਪੈਕ ਐਬਸ ਵੀ ਨਜ਼ਰ ਆ ਰਹੇ ਹਨ।
View this post on Instagram
 
Uff Kabir Singh ı dead😍😍 @shahidkapoor #KabirSingh #Shahidkapoor

A post shared by Shahid Kapoor Fc ( TURKEY ) (@shahidkapoorteam) on

‘ਅਰਜੁਨ ਰੈੱਡੀ’ ਦੇ ਐਕਟਰ ਵਿਜੈ ਨੇ ਸ਼ਾਹਿਦ ਨੂੰ ਇਸ ਫ਼ਿਲਮ ਦੇ ਰੀਮੇਕ ਲਈ ਵਧਾਈ ਵੀ ਦਿੱਤੀ ਸੀ ਤੇ ਕਿਹਾ ਸੀ ਕਿ ਉਹ ਸ਼ਾਹਿਦ ਨੂੰ ਇਸ ਫ਼ਿਲਮ ‘ਚ ਦੇਖਣ ਲਈ ਐਕਸਾਈਟਿਡ ਹਨ। ਫ਼ਿਲਮ ਨੂੰ ‘ਅਰਜੁਨ ਰੈਡੀ’ ਦੇ ਡਾਇਰੈਕਟਰ ਸੰਦੀਪ ਹੀ ਡਾਇਰੈਕਟ ਕਰ ਰਹੇ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!

Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ

Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 

Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ

ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!
ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!
Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ
Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ
Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 
Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 
Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ
Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ
Tirupati Laddus: 'ਤਿਰੂਪਤੀ ਲੱਡੂ' ਬਣਾਉਣ 'ਚ ਬੀਫ ਫੈਟ, ਮੱਛੀ ਦੇ ਤੇਲ ਦੀ ਮੌਜੂਦਗੀ ਦੀ ਪੁਸ਼ਟੀ! ਲੈਬ ਰਿਪੋਰਟ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

ਜੋੜਾਂ ਦੇ ਦਰਦ ਨੂੰ ਘਟਾਉਣ ਤੋਂ ਲੈ ਕੇ ਕੈਂਸਰ ਨੂੰ ਰੋਕਦਾ ਆਹ ਫਲ, ਜਾਣੋ ਇਸ ਦੇ ਗਜ਼ਬ ਫਾਇਦਿਆਂ ਬਾਰੇ

Deadly Virus: ਇਹ ਪੰਜ ਖਤਰਨਾਕ ਵਾਇਰਸ ਸਿੱਧਾ ਦਿਮਾਗ 'ਤੇ ਕਰਦੇ ਹਮਲਾ, ਸਮੇਂ ਸਿਰ ਸਾਵਧਾਨ ਰਹੋ, ਨਹੀਂ ਤਾਂ...

ਕਬਜ਼ ਦੂਰ ਕਰਨ ਲਈ ਇਸ ਰੁੱਖ ਦੇ ਪੱਤੇ ਨੇ ਰਾਮਬਾਣ ਇਲਾਜ

Embed widget