ਪੜਚੋਲ ਕਰੋ

ਸ਼ਹਿਨਾਜ਼ ਗਿੱਲ ਹੁਣ ਨਹੀਂ ਰਹੀ ‘ਪੰਜਾਬ ਦੀ ਕੈਟਰੀਨਾ ਕੈਫ’

ਸ਼ਹਿਨਾਜ਼ ਨੇ ਖੁਦ ਇਸ ਗੱਲ ਤੋਂ ਇਨਕਾਰ ਕੀਤਾ ਹੈ ਕਿ ਉਹ ਹੁਣ ਪੰਜਾਬ ਦੀ ਕੈਟਰੀਨਾ ਕੈਫ ਨਹੀਂ। ਉਸ ਨੇ ਇਹ ਜਾਣਕਾਰੀ ਆਪਣੇ ਇੰਸਟਾਗ੍ਰਾਮ ਲਾਈਵ ਦੌਰਾਨ ਦਿੱਤੀ ਹੈ। ਉਨ੍ਹਾਂ ਦੇ ਇੱਕ ਫੈਨ ਪੇਜ ਨੇ ਇਸ ਵੀਡੀਓ ਨੂੰ ਅਪਲੋਡ ਕੀਤਾ ਹੈ।

ਚੰਡੀਗੜ੍ਹ: ਹਿਮਾਂਸ਼ੀ ਖੁਰਾਣਾ ਨਾਲ ਵਿਵਾਦ ਤੋਂ ਲੈ ਕੇ ਬਿੱਗ ਬੌਸ 'ਚ ਐਂਟਰੀ ਤੱਕ, ਸ਼ਹਿਨਾਜ਼ ਗਿੱਲ ਅਕਸਰ ਸੁਰਖੀਆਂ ਬਟੋਰਦੀ ਦਿਖਾਈ ਦਿੱਤੀ। ਹਾਲਾਂਕਿ ਸ਼ਹਿਨਾਜ਼ ਨੇ ਚਰਚਾਵਾਂ 'ਚ ਰਹਿਣ ਦਾ ਕੰਮ ਅਜੇ ਵੀ ਨਹੀਂ ਛੱਡਿਆ। ਪੰਜਾਬ ਦੀ ਕੈਟਰੀਨਾ ਕੈਫ ਵਜੋਂ ਮਸ਼ਹੂਰ ਸ਼ਹਿਨਾਜ਼ ਗਿੱਲ ਨੇ ਬਿੱਗ ਬੌਸ 'ਚ ਐਂਟਰੀ ਦੇ ਦਿਨ ਆਪਣੇ ਨਾਂ ਦਾ ਐਲਾਨ ਕੀਤਾ ਸੀ। ਹੁਣ ਉਸ ਦੇ ਫੈਨਸ ਲਈ ਚੰਗੀ ਖ਼ਬਰ ਨਹੀਂ ਜਿਹੜੇ ਸ਼ਹਿਨਾਜ਼ ਨੂੰ ਪੰਜਾਬ ਦੀ ਕੈਟਰੀਨਾ ਕੈਫ ਦੇ ਨਾਂ ਨਾਲ ਬੁਲਾਉਂਦੇ ਸੀ, ਕਿਉਂਕਿ ਗਾਇਕਾ ਨੇ ਖ਼ੁਦ ਇਸ ਗੱਲ ਤੋਂ ਇਨਕਾਰ ਕੀਤਾ ਹੈ।
ਬਿੱਗ ਬੌਸ ਕੰਨਟੈਸਟੈਂਟ ਨੇ ਕੀਤਾ ਵੱਡਾ ਖੁਲਾਸਾ, ਟਵੀਟ ਕਰ ਸਮਲਿੰਗੀ ਹੋਣ ਦਾ ਖੋਲ੍ਹਿਆ ਰਾਜ਼ ਸ਼ਹਿਨਾਜ਼ ਨੇ ਖੁਦ ਇਸ ਗੱਲ ਤੋਂ ਇਨਕਾਰ ਕੀਤਾ ਹੈ ਕਿ ਉਹ ਹੁਣ ਪੰਜਾਬ ਦੀ ਕੈਟਰੀਨਾ ਕੈਫ ਨਹੀਂ। ਉਸ ਨੇ ਇਹ ਜਾਣਕਾਰੀ ਆਪਣੇ ਇੰਸਟਾਗ੍ਰਾਮ ਲਾਈਵ ਦੌਰਾਨ ਦਿੱਤੀ ਹੈ।  ਉਨ੍ਹਾਂ ਦੇ ਇੱਕ ਫੈਨ ਪੇਜ ਨੇ ਇਸ ਵੀਡੀਓ ਨੂੰ ਅਪਲੋਡ ਕੀਤਾ ਹੈ। ਹੁਣ ਇਹ ਵੀਡੀਓ ਵਾਇਰਲ ਵੀ ਹੋ ਰਹੀ ਹੈ, ਜਿਸ ਵਿੱਚ ਸ਼ਹਿਨਾਜ਼ ਆਪਣੇ ਨਵੇਂ ਨਾਂ ਬਾਰੇ ਦੱਸ ਰਹੀ ਹੈ। ਸ਼ਹਿਨਾਜ਼ ਗਿੱਲ ਨੇ ਆਪਣੀ ਵੀਡੀਓ ‘ਚ ਦੱਸਿਆ ਕਿ ਉਹ ਹੁਣ ਪੰਜਾਬ ਦੀ ਕੈਟਰੀਨਾ ਕੈਫ ਦੀ ਬਜਾਏ ਭਾਰਤ ਦੀ ਸ਼ਹਿਨਾਜ਼ ਗਿੱਲ ਹੈ।
ਇਸ ਵੀਡੀਓ ‘ਚ ਦੇਖਿਆ ਗਿਆ ਹੈ ਕਿ ਸ਼ਹਿਨਾਜ਼ ਗਿੱਲ ਕਹਿ ਰਹੀ ਹੈ, 'ਪੰਜਾਬ ਦਿੱਖ ਗਿਆ। ਮੈਂ ਪੰਜਾਬ ਦੀ ਕੈਟਰੀਨਾ ਕੈਫ ਸੀ। ਹੁਣ ਮੈਂ ਭਾਰਤ ਦੀ ਸ਼ਹਿਨਾਜ਼ ਗਿੱਲ ਹਾਂ। ਇਸ ਲਈ ਭਾਰਤ ਦੀ ਸ਼ਹਿਨਾਜ਼ ਗਿੱਲ ਦਾ ਅਰਥ ਹੈ ਭਾਰਤ ਤੇ ਪੰਜਾਬ ਦੀ ਨਹੀਂ। ਅਜਿਹਾ ਲੱਗਦਾ ਹੈ ਕਿ ਸ਼ਹਿਨਾਜ਼ ਇਹ ਕਹਿਣਾ ਚਾਹੁੰਦੀ ਹੈ ਕਿ ਹੁਣ ਉਹ ਸਿਰਫ ਪੰਜਾਬ ਤੱਕ ਸੀਮਤ ਨਹੀਂ ਤੇ ਉਨ੍ਹਾਂ ਦੀ ਪ੍ਰਸਿੱਧੀ ਸਾਰੇ ਭਾਰਤ ਵਿੱਚ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ 'ਚ ਬਿਜਲੀ ਹੋਈ ਸਸਤੀ, 300 ਫ੍ਰੀ ਯੂਨਿਟ ਤੋਂ ਬਾਅਦ ਵੀ ਘੱਟ ਆਵੇਗਾ ਬਿੱਲ

ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇੰਨੀ ਤਰੀਕ ਤੱਕ ਮੌਸਮ ਰਹੇਗਾ ਖੁਸ਼ਕ; ਜਾਣੋ ਅਗਲੇ ਦਿਨਾਂ ਦਾ ਹਾਲ

ਆਮ ਲੋਕਾਂ ਨੂੰ ਲੱਗਿਆ ਵੱਡਾ ਝਟਕਾ, ਘਰੇਲੂ ਗੈਸ ਸਿਲੰਡਰ ਹੋਇਆ ਮਹਿੰਗਾ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਮਾਰਚ 2026

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਬਿਜਲੀ ਹੋਈ ਸਸਤੀ, 300 ਫ੍ਰੀ ਯੂਨਿਟ ਤੋਂ ਬਾਅਦ ਵੀ ਘੱਟ ਆਵੇਗਾ ਬਿੱਲ
ਪੰਜਾਬ 'ਚ ਬਿਜਲੀ ਹੋਈ ਸਸਤੀ, 300 ਫ੍ਰੀ ਯੂਨਿਟ ਤੋਂ ਬਾਅਦ ਵੀ ਘੱਟ ਆਵੇਗਾ ਬਿੱਲ
ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇੰਨੀ ਤਰੀਕ ਤੱਕ ਮੌਸਮ ਰਹੇਗਾ ਖੁਸ਼ਕ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇੰਨੀ ਤਰੀਕ ਤੱਕ ਮੌਸਮ ਰਹੇਗਾ ਖੁਸ਼ਕ; ਜਾਣੋ ਅਗਲੇ ਦਿਨਾਂ ਦਾ ਹਾਲ
ਆਮ ਲੋਕਾਂ ਨੂੰ ਲੱਗਿਆ ਵੱਡਾ ਝਟਕਾ, ਘਰੇਲੂ ਗੈਸ ਸਿਲੰਡਰ ਹੋਇਆ ਮਹਿੰਗਾ
ਆਮ ਲੋਕਾਂ ਨੂੰ ਲੱਗਿਆ ਵੱਡਾ ਝਟਕਾ, ਘਰੇਲੂ ਗੈਸ ਸਿਲੰਡਰ ਹੋਇਆ ਮਹਿੰਗਾ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਮਾਰਚ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਮਾਰਚ 2026
Moga News : ਫਾਰਚੂਨਰ 'ਚ ਆਏ ਸ਼ੂਟਰਾਂ ਨੇ ਗੋਲੀਆਂ ਨਾਲ ਭੁੰਨਿਆ ਸਰਪੰਚ, ਹਸਪਤਾਲ ਲਿਜਾਂਦੇ ਸਮੇਂ ਤੋੜਿਆ ਦਮ; ਹਮਲਾਵਰ ਫਰਾਰ

Punjab News : MLA ਦੇ ਪੀਏ 'ਤੇ ਸ਼ਰਾਬ ਚੋਰੀ ਦਾ ਆਰੋਪ ,ਵੀਡੀਓ ਵਾਇਰਲ, ਵਿਧਾਇਕ ਦੇ ਪੀਏ ਨੇ ਆਰੋਪਾਂ ਤੋਂ ਕੀਤਾ ਇਨਕਾਰ

Russian ਤੋਂ ਤੇਲ ਖਰੀਦਣ ਲਈ ਭਾਰਤ ਨੂੰ 30 ਦਿਨਾਂ ਦੀ ਛੋਟ ,ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਫਿਲਹਾਲ ਰਾਹਤ

Punjab News : ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ,  ਭਗਵੰਤ ਮਾਨ ਸਰਕਾਰ ਨੇ ਬਿਜਲੀ ਦਰਾਂ 'ਚ ਕੀਤੀ ਕਟੌਤੀ

Embed widget