ਪੜਚੋਲ ਕਰੋ

Guru Randhawa Shehnaaz Gill: ਗੁਰੂ ਰੰਧਾਵਾ ਦੇ ਪਿਆਰ 'ਚ ਡੁੱਬੀ ਨਜ਼ਰ ਆਈ ਸ਼ਹਿਨਾਜ਼ ਗਿੱਲ, ਦੇਖੋ ਜੋੜੇ ਦਾ ਰੋਮਾਂਟਿਕ ਅੰਦਾਜ਼

ਗੁਰੂ ਰੰਧਾਵਾ ਨੇ ਇੱਕ ਵੀਡੀਓ ਸ਼ੇਅਰ ਕੀਤੀ, ਜੋ ਕਿ ਸੋਸ਼ਲ ਮੀਡੀਆ 'ਤੇ ਅੱਗ ਵਾਂਗ ਫੈਲ ਗਈ ਹੈ। ਵੀਡੀਓ 'ਚ ਸੂਰਜ ਡੁੱਬ ਰਿਹਾ ਹੈ ਤੇ ਸ਼ਹਿਨਾਜ਼ ਤੇ ਗੁਰੂ ਦੋਵੇਂ ਕਮਰੇ ਦੀ ਖਿੜਕੀ 'ਚ ਬੈਠ ਕੇ ਸੂਰਜ ਡੁੱਬਣ ਦੇ ਨਜ਼ਾਰੇ ਦਾ ਆਨੰਦ ਮਾਣਦੇ ਨਜ਼ਰ ਆ ਰਹੇ ਹਨ

Shehnaaz Gill Guru Randhawa: ਸ਼ਹਿਨਾਜ਼ ਗਿੱਲ ਤੇ ਗੁਰੂ ਰੰਧਾਵਾ ਦੇ ਪਿਆਰ ਦੇ ਚਰਚੇ ਇੰਨੀਂ ਦਿਨੀਂ ਜ਼ੋਰਾਂ 'ਤੇ ਹਨ। ਹਾਲ ਹੀ 'ਚ ਇਹ ਜੋੜਾ ਗਾਣੇ 'ਮੂਨਰਾਈਜ਼' 'ਚ ਰੋਮਾਂਸ ਕਰਦਾ ਨਜ਼ਰ ਆਇਆ ਸੀ। ਪਰ ਹੁਣ ਅਸਲੀ ਜ਼ਿੰਦਗੀ 'ਚ ਵੀ ਗੁਰੂ ਤੇ ਸਨਾ ਇੱਕ ਦੂਜੇ ਦੇ ਨਾਲ ਰੋਮਾਂਟਿਕ ਹੁੰਦੇ ਨਜ਼ਰ ਆ ਰਹੇ ਹਨ। 

ਇਹ ਵੀ ਪੜ੍ਹੋ: 'ਅਨੁਪਮਾ' ਰੂਪਾਲੀ ਗਾਂਗੁਲੀ ਨੇ ਸੀਨੀਅਰ ਪੱਤਰਕਾਰ ਦੇ ਲਾਏ ਪੈਰੀਂ ਹੱਥ, ਵੀਡੀਓ ਹੋਇਆ ਵਾਇਰਲ

ਗੁਰੂ ਰੰਧਾਵਾ ਨੇ ਬੀਤੇ ਦਿਨੀਂ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜੋ ਕਿ ਸੋਸ਼ਲ ਮੀਡੀਆ 'ਤੇ ਅੱਗ ਵਾਂਗ ਫੈਲ ਗਈ ਹੈ। ਇਸ ਵੀਡੀਓ 'ਚ ਸ਼ਾਮ ਦਾ ਨਜ਼ਾਰਾ ਨਜ਼ਰ ਆ ਰਿਹਾ ਹੈ। ਸੂਰਜ ਡੁੱਬ ਰਿਹਾ ਹੈ ਅਤੇ ਸ਼ਹਿਨਾਜ਼ ਤੇ ਗੁਰੂ ਦੋਵੇਂ ਹੀ ਕਮਰੇ ਦੀ ਖਿੜਕੀ 'ਚ ਬੈਠ ਕੇ ਸੂਰਜ ਡੁੱਬਣ ਦੇ ਨਜ਼ਾਰੇ ਦਾ ਆਨੰਦ ਮਾਣਦੇ ਨਜ਼ਰ ਆ ਰਹੇ ਹਨ। ਬੈਕਗਰਾਊਂਡ 'ਚ ਗੁਰੂ ਦਾ ਨਵਾਂ ਗਾਣਾ 'ਮੂਨਰਾਈਜ਼' ਇਸ ਸੀਨ ਨੂੰ ਹੋਰ ਰੋਮਾਂਟਿਕ ਬਣਾ ਰਿਹਾ ਹੈ। ਗੁਰੂ ਨੇ ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਕੈਪਸ਼ਨ 'ਚ ਲਿਿਖਆ, 'ਸੂਰਜ ਡੁੱਬ ਰਿਹਾ ਹੈ, ਚੰਦ ਚੜ੍ਹ ਰਿਹਾ ਹੇ। ਕਿਆ ਖੂਬਸੂਰਤ ਨਜ਼ਾਰਾ ਹੈ। ਪੈ ਗਈਆਂ ਸ਼ਾਮਾਂ ਨੇ ਵਿੱਦ ਸ਼ਹਿਨਾਜ਼।' 

View this post on Instagram
 
A post shared by Guru Randhawa (@gururandhawa)

ਅੱਗ ਵਾਂਗ ਵਾਇਰਲ ਹੋ ਰਿਹਾ ਵੀਡੀਓ
ਗੁਰੂ ਰੰਧਾਵਾ ਨੇ ਕਰੀਬ 15 ਘੰਟੇ ਪਹਿਲਾਂ ਇਸ ਵੀਡੀਓ ਨੂੰ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ ਸੀ। ਖਬਰ ਲਿਖੇ ਜਾਣ ਤੱਕ ਇਸ ਵੀਡੀਓ ਨੂੰ ਮਿਲੀਅਨਜ਼ ਵਿੱਚ ਲੋਕ ਦੇਖ ਚੁੱਕੇ ਹਨ। ਇਸ ਦੇ ਨਾਲ ਨਾਲ ਵੀਡੀਓ ਨੂੰ ਹੁਣ ਤੱਕ 8 ਲੱਖ ਤੋਂ ਜ਼ਿਆਦਾ ਲਾਈਕ ਮਿਲ ਚੁੱਕੇ ਹਨ ਅਤੇ ਹਜ਼ਾਰਾਂ ਲੋਕ ਵੀਡੀਓ 'ਤੇ ਕਮੈਂਟ ਕਰ ਰਹੇ ਹਨ।

ਇਹ ਵੀ ਪੜ੍ਹੋ: ਸ਼ਾਹਰੁਖ ਖਾਨ ਦੀ 'ਪਠਾਨ' ਇਨ੍ਹਾਂ ਸ਼ਰਤਾਂ ਨਾਲ ਓਟੀਟੀ 'ਤੇ ਹੋਵੇਗੀ ਰਿਲੀਜ਼, ਦਿੱਲੀ ਹਾਈਕੋਰਟ ਨੇ ਦਿੱਤੇ ਨਿਰਦੇਸ਼

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjabi Singer Death: ਪੰਜਾਬੀ ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦਾ ਹੋਇਆ ਦੇਹਾਂਤ; ਪਰਿਵਾਰ ਸਣੇ ਸਦਮੇਂ 'ਚ ਪ੍ਰਸ਼ੰਸਕ...
ਪੰਜਾਬੀ ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦਾ ਹੋਇਆ ਦੇਹਾਂਤ; ਪਰਿਵਾਰ ਸਣੇ ਸਦਮੇਂ 'ਚ ਪ੍ਰਸ਼ੰਸਕ...
SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ, ਮਸ਼ਹੂਰ ਅਦਾਕਾਰਾ ਨੇ ਕੀਤੀ ਖੁਦਕੁਸ਼ੀ; ਮੌਤ ਤੋਂ ਪਹਿਲਾਂ ਵੀਡੀਓ ਕਾਲ 'ਤੇ...
ਮਨੋਰੰਜਨ ਜਗਤ ਤੋਂ ਦੁਖਦ ਖਬਰ, ਮਸ਼ਹੂਰ ਅਦਾਕਾਰਾ ਨੇ ਕੀਤੀ ਖੁਦਕੁਸ਼ੀ; ਮੌਤ ਤੋਂ ਪਹਿਲਾਂ ਵੀਡੀਓ ਕਾਲ 'ਤੇ...
SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ, ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਟੀਵੀ ਅਦਾਕਾਰਾ; ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਮਨੋਰੰਜਨ ਜਗਤ ਤੋਂ ਦੁਖਦ ਖਬਰ, ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਟੀਵੀ ਅਦਾਕਾਰਾ; ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Singer Lost Her Voice: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕਾ ਦੀ ਇੰਝ ਗਈ ਆਵਾਜ਼! ਖੁਲਾਸੇ ਤੋਂ ਬਾਅਦ...
Singer Lost Her Voice: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕਾ ਦੀ ਇੰਝ ਗਈ ਆਵਾਜ਼! ਖੁਲਾਸੇ ਤੋਂ ਬਾਅਦ...

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Transfers: ਪੰਜਾਬ 'ਚ ਵੱਡੇ ਪੱਧਰ 'ਤੇ ਤਬਾਦਲੇ, ਅਚਾਨਕ ਬਦਲੇ ਕਈ ਜ਼ਿਲ੍ਹਿਆਂ ਦੇ DC; ਇੱਥੇ ਵੇਖੋ ਲਿਸਟ 'ਚ ਕਿਸ-ਕਿਸ ਦਾ ਨਾਮ ਸ਼ਾਮਲ?
ਪੰਜਾਬ 'ਚ ਵੱਡੇ ਪੱਧਰ 'ਤੇ ਤਬਾਦਲੇ, ਅਚਾਨਕ ਬਦਲੇ ਕਈ ਜ਼ਿਲ੍ਹਿਆਂ ਦੇ DC; ਇੱਥੇ ਵੇਖੋ ਲਿਸਟ 'ਚ ਕਿਸ-ਕਿਸ ਦਾ ਨਾਮ ਸ਼ਾਮਲ?
Punjabi Singer Death: ਪੰਜਾਬੀ ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦਾ ਹੋਇਆ ਦੇਹਾਂਤ; ਪਰਿਵਾਰ ਸਣੇ ਸਦਮੇਂ 'ਚ ਪ੍ਰਸ਼ੰਸਕ...
ਪੰਜਾਬੀ ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦਾ ਹੋਇਆ ਦੇਹਾਂਤ; ਪਰਿਵਾਰ ਸਣੇ ਸਦਮੇਂ 'ਚ ਪ੍ਰਸ਼ੰਸਕ...
Punjab News: ਪੰਜਾਬ ਤੋਂ ਵੱਡੀ ਖਬਰ, ਰਡਾਰ 'ਤੇ ਪੰਜਾਬ ਪੁਲਿਸ ਦੇ ਵੱਡੇ ਅਫ਼ਸਰ! ਫਿਰ ਵਧੀਆਂ ਮੁਸ਼ਕਲਾਂ; DIG ...
Punjab News: ਪੰਜਾਬ ਤੋਂ ਵੱਡੀ ਖਬਰ, ਰਡਾਰ 'ਤੇ ਪੰਜਾਬ ਪੁਲਿਸ ਦੇ ਵੱਡੇ ਅਫ਼ਸਰ! ਫਿਰ ਵਧੀਆਂ ਮੁਸ਼ਕਲਾਂ; DIG ...
ਅਮਰੀਕਾ-ਈਰਾਨ ਵਿਚਾਲੇ ਹੋਵੇਗਾ 45 ਦਿਨਾਂ ਦਾ ਸੀਜ਼ਫਾਇਰ? ਟਰੰਪ ਦੀ ਧਮਕੀ ਤੋਂ ਤੁਰੰਤ ਬਾਅਦ ਆਈ ਹੈਰਾਨ ਕਰਨ ਵਾਲੀ ਰਿਪੋਰਟ
ਅਮਰੀਕਾ-ਈਰਾਨ ਵਿਚਾਲੇ ਹੋਵੇਗਾ 45 ਦਿਨਾਂ ਦਾ ਸੀਜ਼ਫਾਇਰ? ਟਰੰਪ ਦੀ ਧਮਕੀ ਤੋਂ ਤੁਰੰਤ ਬਾਅਦ ਆਈ ਹੈਰਾਨ ਕਰਨ ਵਾਲੀ ਰਿਪੋਰਟ
Punjab News: ਪੰਜਾਬ 'ਚ ਵੱਡਾ ਫੇਰਬਦਲ, ਸਾਰੇ ਸਟਾਫ਼ ਦਾ ਹੋਇਆ ਤਬਾਦਲਾ; SHO ਵਿਰੁੱਧ ਜਾਂਚ ਦੇ ਹੁਕਮ: ਜਾਣੋ ਮਾਨ ਸਰਕਾਰ ਨੇ ਕਿਉਂ ਲਿਆ ਵੱਡਾ ਐਕਸ਼ਨ?
ਪੰਜਾਬ 'ਚ ਵੱਡਾ ਫੇਰਬਦਲ, ਸਾਰੇ ਸਟਾਫ਼ ਦਾ ਹੋਇਆ ਤਬਾਦਲਾ; SHO ਵਿਰੁੱਧ ਜਾਂਚ ਦੇ ਹੁਕਮ: ਜਾਣੋ ਮਾਨ ਸਰਕਾਰ ਨੇ ਕਿਉਂ ਲਿਆ ਵੱਡਾ ਐਕਸ਼ਨ?
ਜੰਗ ਵਿਚਾਲੇ Air India ਦਾ ਵੱਡਾ ਫੈਸਲਾ, 31 ਤਰੀਕ ਤੱਕ ਉਡਾਣਾਂ ਕੀਤੀਆਂ ਰੱਦ; ਇਜ਼ਰਾਈਲ 'ਚ ਫਸੇ ਭਾਰਤੀਆਂ ਦੀ ਵਧੀ ਚਿੰਤਾ
ਜੰਗ ਵਿਚਾਲੇ Air India ਦਾ ਵੱਡਾ ਫੈਸਲਾ, 31 ਤਰੀਕ ਤੱਕ ਉਡਾਣਾਂ ਕੀਤੀਆਂ ਰੱਦ; ਇਜ਼ਰਾਈਲ 'ਚ ਫਸੇ ਭਾਰਤੀਆਂ ਦੀ ਵਧੀ ਚਿੰਤਾ
ਪੰਜਾਬ 'ਚ ਤਿੰਨ ਦਿਨ ਮੀਂਹ, ਹਨੇਰੀ ਅਤੇ ਗੜ੍ਹੇਮਾਰੀ ਦੀ ਸੰਭਾਵਨਾ, ਆਹ ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਤਿੰਨ ਦਿਨ ਮੀਂਹ, ਹਨੇਰੀ ਅਤੇ ਗੜ੍ਹੇਮਾਰੀ ਦੀ ਸੰਭਾਵਨਾ, ਆਹ ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਮੌਸਮ ਦਾ ਹਾਲ
'ਰਾਤ 8 ਵਜੇ...', ਟਰੰਪ ਦੀ ਧਮਕੀ ਨਾਲ ਦੁਨੀਆ 'ਚ ਮੱਚਿਆ ਤਹਿਲਕਾ; ਈਰਾਨ ਨੂੰ ਦਿੱਤੀ ਖੁੱਲ੍ਹੀ ਚੇਤਾਵਨੀ
'ਰਾਤ 8 ਵਜੇ...', ਟਰੰਪ ਦੀ ਧਮਕੀ ਨਾਲ ਦੁਨੀਆ 'ਚ ਮੱਚਿਆ ਤਹਿਲਕਾ; ਈਰਾਨ ਨੂੰ ਦਿੱਤੀ ਖੁੱਲ੍ਹੀ ਚੇਤਾਵਨੀ
Embed widget