ਪੜਚੋਲ ਕਰੋ

ਨਵੇਂ ਪ੍ਰੋਜੈਕਟ ਨਾਲ ਸਿਧਾਰਥ ਸ਼ੁਕਲਾ ਨੂੰ ਸ਼ਰਧਾਂਜ਼ਲੀ ਭੇਟ ਕਰੇਗੀ ਸ਼ਹਿਨਾਜ਼ ਗਿੱਲ

ਕਈ ਮਹੀਨਿਆਂ ਤੱਕ ਸੋਸ਼ਲ ਮੀਡੀਆ ਤੋਂ ਦੂਰ ਰਹਿਣ ਦੇ ਬਾਅਦ ਹੁਣ ਸ਼ਹਿਨਾਜ਼ ਨੇ ਆਪਣੇ ਅਕਾਊਂਟ ਤੋਂ ਇੱਕ ਇਕ ਨਵੀਂ ਪੋਸਟ ਸਾਂਝੀ ਕੀਤੀ ਹੈ।

ਸਿਡਨਾਜ਼ ਦੇ ਰਿਸ਼ਤੇ ਦੀ ਸ਼ੁਰੂਆਤ ਦਾ ਸਭ ਨੂੰ ਬਿੱਗ ਬੌਸ ਦੇ ਘਰ ਤੋਂ ਦੇਖਣ ਨੂੰ ਮਿਲੀ ਹੈ। ਦੋਵਾਂ ਦੇ ਫੈਨਜ਼ ਦੁਆਰਾ ਉਨ੍ਹਾਂ ਨੂੰ ਹਮੇਸ਼ਾ ਪਿਆਰ ਅਤੇ ਖੁਸ਼ੀ ਮਿਲੀ ਸੀ। ਪਰ ਸਿਧਾਰਥ ਸ਼ੁਕਲਾ ਦੀ ਬੇਵਕਤੇ ਮੌਤ ਨੇ ਸ਼ਹਿਨਾਜ਼ ਗਿੱਲ ਨੂੰ ਪੂਰੀ ਤਰ੍ਹਾਂ ਤੋੜ ਦਿੱਤਾ ਅਤੇ ਉਦੋਂ ਤੋਂ ਹੀ ਸ਼ਹਿਨਾਜ਼ ਸਿਧਾਰਥ ਨੂੰ ਯਾਦ ਕਰਕੇ ਭਾਵੁਕ ਹੋ ਜਾਂਦੀ ਹੈ। ਭਾਵੇਂ ਦੋਵਾਂ ਦਾ ਬੰਧਨ ਟੁੱਟ ਗਿਆ ਹੈ ਪਰ ਉਨ੍ਹਾਂ ਦਾ ਇਹ ਬੰਧਨ ਫੈਨਜ਼ ਦੇ ਦਿਲਾਂ ਵਿੱਚ ਅਮਰ ਰਹੇਗਾ।

ਕਈ ਮਹੀਨਿਆਂ ਤੱਕ ਸੋਸ਼ਲ ਮੀਡੀਆ ਤੋਂ ਦੂਰ ਰਹਿਣ ਦੇ ਬਾਅਦ ਹੁਣ ਸ਼ਹਿਨਾਜ਼ ਨੇ ਆਪਣੇ ਅਕਾਊਂਟ ਤੋਂ ਇੱਕ ਇਕ ਨਵੀਂ ਪੋਸਟ ਸਾਂਝੀ ਕੀਤੀ ਹੈ। ਜੀ ਹਾਂ, ਸ਼ਹਿਨਾਜ਼ ਨੇ ਹੁਣ ਵਾਪਸੀ ਕਰ ਲਈ ਹੈ ਅਤੇ 'ਤੂੰ ਯਹੀ ਹੈ' ਟਾਈਟਲ ਵਾਲੇ ਪ੍ਰੋਜੈਕਟ ਦੀ ਅਨਾਊਸਮੈਂਟ ਕੀਤੀ ਹੈ। ਇਸ ਪੋਸਟਰ 'ਚ ਸ਼ਹਿਨਾਜ਼ ਤੇ ਸਿਧਾਰਥ ਦੋਵੇਂ ਨਜ਼ਰ ਆ ਰਹੇ ਹਨ। 

ਇਹ ਇਕ ਸਿਧਾਰਥ ਸ਼ੁਕਲਾ ਨੂੰ ਸ਼ਹਿਨਾਜ਼ ਵਲੋਂ ਇਕ ਟ੍ਰੀਬਿਊਟ ਹੋਵੇਗਾ। ਇਹ ਗੀਤ 29 ਅਕਤੂਬਰ ਨੂੰ ਦੁਪਹਿਰ 12 ਵਜੇ ਸ਼ਹਿਨਾਜ਼ ਗਿੱਲ ਦੇ ਆਫੀਸ਼ੀਅਲ ਯੂਟਿਊਬ ਚੈਨਲ 'ਤੇ ਰਿਲੀਜ਼ ਹੋਵੇਗਾ। ਪੋਸਟਰ ਵਿੱਚ ਸ਼ਹਿਨਾਜ਼ ਗਿੱਲ ਅਤੇ ਸਿਧਾਰਥ ਸ਼ੁਕਲਾ ਦੋਵਾਂ ਦੇ ਯਾਦਗਾਰੀ ਅਤੇ ਪਿਆਰੇ ਬਿੱਗ ਬੌਸ 13 ਦਿਨਾਂ ਦੇ ਪਲਾਂ ਦੀ ਤਸਵੀਰ ਹੈ। ਜੋ ਅੱਜ ਵੀ ਸਾਰਿਆਂ ਦੇ ਦਿਲਾਂ ਵਿੱਚ ਜ਼ਿੰਦਾ ਹੈ।

ਸਿਧਾਰਥ ਦੀ ਮੌਤ ਮਗਰੋਂ ਸ਼ਹਿਨਾਜ਼ ਨੇ ਕੁਝ ਮਹੀਨਿਆਂ ਤੱਕ ਖੁਦ ਨੂੰ ਲਾਈਮਲਾਈਟ ਤੋਂ ਦੂਰ ਰੱਖਿਆ ਅਤੇ ਅੰਤ ਵਿੱਚ ਸ਼ਹਿਨਾਜ਼ ਨੇ ਲੇਟੈਸਟ ਰਿਲੀਜ਼ ਹੋਈ ਫਿਲਮ, ਹੋਂਸਲਾ ਰੱਖ ਦੀ ਪ੍ਰੋਮੋਸ਼ਨ ਦੌਰਾਨ ਨਾਲ ਵਾਪਸੀ ਕੀਤੀ। ਇਸ ਤੋਂ ਇਲਾਵਾ ਹਾਲ ਹੀ 'ਚ ਰਿਲੀਜ਼ ਹੋਏ ਸ਼੍ਰੇਆ ਘੋਸ਼ਾਲ ਦੇ ਗੀਤ ਦੋਹਾਂ ਨੂੰ ਦੇਖਿਆ ਗਿਆ ਹੈ। 

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਟਾਪ ਹੈਡਲਾਈਨ

Actor Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
Alondra Sierra Death : ਮੱਥੇ 'ਤੇ ਬਣੇ ਇੱਕ ਛੋਟੇ ਜਿਹੇ ਤਿਲ ਨੇ ਲੈ ਲਈ 26 ਸਾਲਾ ਇਨਫਲੂਐਂਸਰ ਦੀ ਜਾਨ, ਜਾਣੋ ਪੂਰਾ ਮਾਮਲਾ 
Alondra Sierra Death : ਮੱਥੇ 'ਤੇ ਬਣੇ ਇੱਕ ਛੋਟੇ ਜਿਹੇ ਤਿਲ ਨੇ ਲੈ ਲਈ 26 ਸਾਲਾ ਇਨਫਲੂਐਂਸਰ ਦੀ ਜਾਨ, ਜਾਣੋ ਪੂਰਾ ਮਾਮਲਾ 
Domestic Violence: ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Embed widget