ਪੜਚੋਲ ਕਰੋ

Shah Rukh Khan: ਸ਼ਾਹਰੁਖ ਖਾਨ ਨੇ ਧੀ ਸੁਹਾਨਾ ਖਾਨ ਦਾ ਉਡਾਇਆ ਮਜ਼ਾਕ, ਫੋਟੋ 'ਤੇ ਕੀਤਾ ਇਹ ਕਮੈਂਟ

Shah Rukh Comments On Suhana Post: ਸ਼ਾਹਰੁਖ ਖਾਨ ਨੇ ਬੇਟੀ ਸੁਹਾਨਾ ਦੀ ਇੰਸਟਾਗ੍ਰਾਮ ਪੋਸਟ 'ਤੇ ਮਜ਼ਾਕੀਆ ਕਮੈਂਟ ਕੀਤਾ ਹੈ। ਸ਼ਾਹਰੁਖ ਨੇ ਉਸਨੂੰ "ਸ਼ਾਨਦਾਰ" ਕਿਹਾ ਅਤੇ ਫਿਰ....

Shah Rukh Comments On Suhanas Post: ਸ਼ਾਹਰੁਖ ਖਾਨ ਆਪਣੇ ਤੇਜ਼ ਜਵਾਬ ਅਤੇ ਹਾਸੇ-ਮਜ਼ਾਕ ਲਈ ਬਹੁਤ ਮਸ਼ਹੂਰ ਹਨ। ਉਹ ਅਕਸਰ ਆਪਣੇ ਹਾਸੇ ਨਾਲ ਲੋਕਾਂ ਨੂੰ ਖਿੱਚਦਾ ਦੇਖਿਆ ਜਾਂਦਾ ਹੈ। ਸ਼ਾਹਰੁਖ ਖਾਨ ਨੇ 'ਪਠਾਨ' ਰਾਹੀਂ ਲਗਭਗ 4 ਸਾਲ ਬਾਅਦ ਵੱਡੇ ਪਰਦੇ 'ਤੇ ਵਾਪਸੀ ਕੀਤੀ ਹੈ ਅਤੇ ਇਨ੍ਹੀਂ ਦਿਨੀਂ ਉਹ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਨਜ਼ਰ ਆ ਰਹੇ ਹਨ।

ਇਹ ਵੀ ਪੜ੍ਹੋ: ਫਰਵਰੀ 'ਚ ਇਹ ਪੰਜਾਬੀ ਫਿਲਮਾਂ ਕਰਨਗੀਆਂ ਤੁਹਾਡਾ ਮਨੋਰੰਜਨ, ਜਾਣੋ ਕਿਸ ਦਿਨ ਹੋਣਗੀਆਂ ਰਿਲੀਜ਼

ਚਾਹੇ ਪ੍ਰਸ਼ੰਸਕਾਂ ਦੇ ਨਾਲ ਆਸਕ ਮੀ ਐਨੀਥਿੰਗ ਸੈਸ਼ਨ ਹੋਵੇ ਜਾਂ ਲਾਈਫ ਸੈਸ਼ਨ, ਸ਼ਾਹਰੁਖ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਕਾਫੀ ਸਮਾਂ ਬਿਤਾ ਰਹੇ ਹਨ। ਉਹ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦਾ ਮਜ਼ਾਕ ਉਡਾਉਣ ਦਾ ਕੋਈ ਮੌਕਾ ਹੱਥੋਂ ਜਾਣ ਨਹੀਂ ਦਿੰਦੇ। ਹਾਲ ਹੀ 'ਚ ਸ਼ਾਹਰੁਖ ਖਾਨ ਨੇ ਬੇਟੀ ਸੁਹਾਨਾ ਦੀ ਇਕ ਇੰਸਟਾਗ੍ਰਾਮ ਪੋਸਟ 'ਤੇ ਮਜ਼ਾਕੀਆ ਟਿੱਪਣੀ ਕੀਤੀ ਹੈ। ਸੋਮਵਾਰ ਨੂੰ, ਸੁਹਾਨਾ ਨੇ ਦੁਬਈ ਦੇ ਪਾਮ ਜੁਮੇਰਾਹ ਵਿੱਚ ਲਗਜ਼ਰੀ ਹੋਟਲ ਅਟਲਾਂਟਿਸ ਦ ਰਾਇਲ ਦੇ ਸ਼ਾਨਦਾਰ ਲਾਂਚ ਦੀਆਂ ਆਪਣੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ। ਸੁਹਾਨਾ ਬਲੈਕ ਡਰੈੱਸ 'ਚ ਬੇਹੱਦ ਖੂਬਸੂਰਤ ਲੱਗ ਰਹੀ ਸੀ। ਸੁਹਾਨਾ ਦੀਆਂ ਫੋਟੋਆਂ 'ਤੇ ਪ੍ਰਸ਼ੰਸਕਾਂ ਨੇ ਖੂਬ ਪਿਆਰ ਲੁਟਾਇਆ, ਪਰ ਸ਼ਾਹਰੁਖ ਖਾਨ ਨੇ ਆਪਣੇ ਕਮੈਂਟ ਨਾਲ ਸਾਰਿਆਂ ਦਾ ਦਿਲ ਜਿੱਤ ਲਿਆ।

View this post on Instagram
 
A post shared by Suhana Khan (@suhanakhan2)

ਸੁਹਾਨਾ ਦੀ ਤਸਵੀਰ 'ਤੇ ਕਮੈਂਟ ਕਰਦੇ ਹੋਏ, ਸ਼ਾਹਰੁਖ ਨੇ ਉਸ ਨੂੰ "ਸ਼ਾਨਦਾਰ" ਕਿਹਾ ਅਤੇ ਫਿਰ ਘਰ ਵਿੱਚ ਪਹਿਨਣ ਵਾਲੇ ਵੱਖ-ਵੱਖ ਕੱਪੜਿਆਂ ਨੂੰ ਲੈਕੇ ਮਜ਼ਾਕ ਕੀਤਾ। ਉਨ੍ਹਾਂ ਨੇ ਲਿਖਿਆ, "ਬਹੁਤ ਹੀ ਪਿਆਰਾ ਬੇਬੀ, ਪਰ ਘਰ ਤੁਸੀਂ ਹਮੇਸ਼ਾ ਪਜਾਮਾ ਪਾ ਕੇ ਰੱਖਦੇ ਹੋ ਤੇ ਇੱਥੇ ਬਿਲਕੁਲ ਉਲਟ !!!" ਆਪਣੇ ਪਿਤਾ ਦੀ ਕਮੈਂਟ ਦਾ ਜਵਾਬ ਦਿੰਦੇ ਹੋਏ, ਸੁਹਾਨਾ ਨੇ ਹੱਸਦਿਆਂ ਲਿਖਿਆ, "@iamsrk ਧੰਨਵਾਦ 😋😋😋।"

Shah Rukh Khan: ਸ਼ਾਹਰੁਖ ਖਾਨ ਨੇ ਧੀ ਸੁਹਾਨਾ ਖਾਨ ਦਾ ਉਡਾਇਆ ਮਜ਼ਾਕ, ਫੋਟੋ 'ਤੇ ਕੀਤਾ ਇਹ ਕਮੈਂਟ

ਸ਼ਾਹਰੁਖ ਤੋਂ ਇਲਾਵਾ, ਉਸ ਦੀਆਂ ਤਸਵੀਰਾਂ 'ਤੇ ਕਮੈਂਟ ਕਰਨ ਵਾਲੇ ਹੋਰਾਂ ਵਿਚ ਉਸ ਦੀ ਦੋਸਤ ਅਤੇ ਅਦਾਕਾਰਾ ਅਨਨਿਆ ਪਾਂਡੇ ਸਨ, ਜਿਨ੍ਹਾਂ ਨੇ ਲਿਖਿਆ, "ਖੂਬਸੂਰਤ ਕੁੜੀ ਸੂਜ਼ੀ ❤," ਜਦੋਂ ਕਿ ਸ਼ਨਾਇਆ ਕਪੂਰ ਨੇ ਲਿਖਿਆ, "ਮੇਰੀ ਸੂਓੂ"।

ਅਜਿਹਾ ਪਹਿਲੀ ਵਾਰ ਨਹੀਂ ਹੈ, ਸ਼ਾਹਰੁਖ ਅਕਸਰ ਸੁਹਾਨਾ ਦੀਆਂ ਤਸਵੀਰਾਂ 'ਤੇ ਕਮੈਂਟ ਕਰਦੇ ਰਹਿੰਦੇ ਹਨ। ਪਿਛਲੇ ਸਾਲ ਦੀਵਾਲੀ 'ਤੇ, ਉਨ੍ਹਾਂ ਨੇ ਸੁਹਾਨਾ ਦੀਆਂ ਸਾੜੀ ਪਹਿਨਣ ਵਾਲੀਆਂ ਤਸਵੀਰਾਂ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਲਿਖਿਆ ਸੀ, "ਉਹ ਜਿਸ ਰਫਤਾਰ ਨਾਲ ਵੱਡੇ ਹੁੰਦੇ ਹਨ, ਸਮੇਂ ਦੇ ਨਿਯਮਾਂ ਨੂੰ ਤੋੜਦੇ ਹੋਏ... ਇੰਨੇ ਸ਼ਾਨਦਾਰ (ਕੀ ਤੁਸੀਂ ਖੁਦ ਸਾੜ੍ਹੀ ਬੰਨ੍ਹੀ ਸੀ?)।" ਇੱਥੇ ਦੱਸ ਦੇਈਏ ਕਿ ਉਨ੍ਹਾਂ ਦੇ ਤਿੰਨ ਬੱਚੇ ਹਨ- ਆਰੀਅਨ ਖਾਨ, ਸੁਹਾਨਾ ਖਾਨ ਅਤੇ ਅਬਰਾਮ ਖਾਨ।

ਇਹ ਵੀ ਪੜ੍ਹੋ: ਹਾਲੀਵੁੱਡ ਫਿਲਮ 'ਐਵਰੀਥਿੰਗ ਐਵਰੀਵੇਅਰ ਆਲ' ਨੇ ਰਚਿਆ ਇਤਿਹਾਸ, 11 ਸ਼੍ਰੇਣੀਆਂ 'ਚ ਮਿਲੀ ਨਾਮਜ਼ਦਗੀ

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget