ਪੜਚੋਲ ਕਰੋ

ਸ਼ਾਹਰੁਖ ਨੇ ਫਿਲਮਾਂ 'ਚ ਪੂਰੇ ਕੀਤੇ 27 ਸਾਲ, ਇੰਝ ਜ਼ਾਹਿਰ ਕੀਤੀ ਖੁਸ਼ੀ

ਸੁਪਰਸਟਾਰ ਸ਼ਾਹਰੁਖ ਖ਼ਾਨ ਨੂੰ ਬਾਲੀਵੁੱਡ ਇੰਡਸਟਰੀ ‘ਚ ਆਪਣਾ ਡੈਬਿਊ ਕੀਤੇ 27 ਸਾਲ ਹੋ ਗਏ ਹਨ। ਇਸੇ ਖੁਸ਼ੀ ‘ਚ ਕਿੰਗ ਖ਼ਾਨ ਨੇ ਮੰਗਲਵਾਰ ਨੂੰ ਆਪਣੇ ਫੈਨਸ ਦਾ ਧੰਨਵਾਦ ਕਰਨ ਲਈ ਆਪਣੀ ਫ਼ਿਲਮ ‘ਦੀਵਾਨਾ’ ਦੀ ਤਸਵੀਰ ਸ਼ੇਅਰ ਕੀਤੀ।

ਮੁੰਬਈ: ਸੁਪਰਸਟਾਰ ਸ਼ਾਹਰੁਖ ਖ਼ਾਨ ਨੂੰ ਬਾਲੀਵੁੱਡ ਇੰਡਸਟਰੀ ‘ਚ ਆਪਣਾ ਡੈਬਿਊ ਕੀਤੇ 27 ਸਾਲ ਹੋ ਗਏ ਹਨ। ਇਸੇ ਖੁਸ਼ੀ ‘ਚ ਕਿੰਗ ਖ਼ਾਨ ਨੇ ਮੰਗਲਵਾਰ ਨੂੰ ਆਪਣੇ ਫੈਨਸ ਦਾ ਧੰਨਵਾਦ ਕਰਨ ਲਈ ਆਪਣੀ ਫ਼ਿਲਮ ‘ਦੀਵਾਨਾ’ ਦੀ ਤਸਵੀਰ ਸ਼ੇਅਰ ਕੀਤੀ। ਇਸ ‘ਚ ਉਹ ਬਾਇਕ ਸਟੰਟ ਕਰਦੇ ਨਜ਼ਰ ਆ ਰਹੇ ਹਨ। ਖ਼ਾਨ ਦੀ ਫ਼ਿਲਮ ‘ਦੀਵਾਨਾ’ 25 ਜੂਨ, 1992 ਨੂੰ ਰਿਲੀਜ਼ ਹੋਈ ਸੀ। ਆਪਣੇ ਬਿਹਤਰੀਨ ਡੈਬਿਊ ਨੂੰ ਯਾਦਗਾਰ ਬਣਾਉਣ ਲਈ ਸ਼ਾਹਰੁਖ ਨੇ ਟਵਿਟਰ ‘ਤੇ ਵੀਡੀਓ ਬਣਾ ਕੇ ਪਾਇਆ ਹੈ। ਇਸ ‘ਚ ਉਨ੍ਹਾਂ ਆਪਣੇ ਡੈਬਿਊ ਸੀਨ ਨੂੰ ਰੀਕ੍ਰਿਏਟ ਕੀਤਾ ਹੈ। ਵੀਡੀਓ ਦੇ ਬੈਕਗ੍ਰਾਉਂਡ ‘ਚ ‘ਕੋਈ ਨਾ ਕੋਈ ਚਾਹੀਏ’ ਗਾਣਾ ਵੱਜ ਰਿਹਾ ਹੈ।
View this post on Instagram
 

Thank you for the awesome 27 years everybody and Thank you Sharad for the bikes!

A post shared by Shah Rukh Khan (@iamsrk) on

ਵੀਡੀਓ ਨਾਲ ਸ਼ਾਹਰੁਖ ਨੇ ਇੱਕ ਖਾਸ ਮੈਸੇਜ ਵੀ ਪੋਸਟ ਕੀਤਾ ਹੈ।

ਟਾਪ ਹੈਡਲਾਈਨ

Amitabh Bachchan Threat: ਅਮਿਤਾਭ ਬੱਚਨ ਦੇ ਬੰਗਲੇ ਅਤੇ BMC ਦਫ਼ਤਰ ਦੀ ਵਧਾਈ ਗਈ ਸੁਰੱਖਿਆ, ਭਾਰੀ ਪੁਲਿਸ ਬਲ ਤਾਇਨਾਤ, ਬੰਬ ਨਾਲ ਉਡਾਉਣ ਦੀ ਮਿਲੀ ਧਮਕੀ...
ਅਮਿਤਾਭ ਬੱਚਨ ਦੇ ਬੰਗਲੇ ਅਤੇ BMC ਦਫ਼ਤਰ ਦੀ ਵਧਾਈ ਗਈ ਸੁਰੱਖਿਆ, ਭਾਰੀ ਪੁਲਿਸ ਬਲ ਤਾਇਨਾਤ, ਬੰਬ ਨਾਲ ਉਡਾਉਣ ਦੀ ਮਿਲੀ ਧਮਕੀ...
Punjabi Folk Singer: ਪੰਜਾਬੀ ਲੋਕ ਗਾਇਕਾ ਨੇ 2027 ਦੀਆਂ ਚੋਣਾਂ ਲੜਨ ਦਾ ਕੀਤਾ ਐਲਾਨ, ਇਸ ਸੀਟ ਤੋਂ ਠੋਕਿਆ ਦਾਅਵਾ! ਜਾਣੋ ਗਾਇਕੀ ਤੋਂ ਸਿਆਸੀ ਸਫ਼ਰ ਬਾਰੇ ਖਾਸ...
ਪੰਜਾਬੀ ਲੋਕ ਗਾਇਕਾ ਨੇ 2027 ਦੀਆਂ ਚੋਣਾਂ ਲੜਨ ਦਾ ਕੀਤਾ ਐਲਾਨ, ਇਸ ਸੀਟ ਤੋਂ ਠੋਕਿਆ ਦਾਅਵਾ! ਜਾਣੋ ਗਾਇਕੀ ਤੋਂ ਸਿਆਸੀ ਸਫ਼ਰ ਬਾਰੇ ਖਾਸ...
Dharmendra: ਆਈਸੀਯੂ ਵਿੱਚ ਜ਼ਿੰਦਗੀ ਅਤੇ ਮੌਤ ਦੀ ਜੰਗ ਲੜ੍ਹ ਰਹੇ ਸੀ ਧਰਮਿੰਦਰ, ਜਾਣੋ ਕਿਸ ਗੱਲ ਦਾ ਸੀ ਮਲਾਲ? ਆਖਰੀ ਪਲਾਂ 'ਚ ਦੋਸਤ ਦੀ ਪਤਨੀ ਨੂੰ ਕੀਤਾ ਫੋਨ... 
ਆਈਸੀਯੂ ਵਿੱਚ ਜ਼ਿੰਦਗੀ ਅਤੇ ਮੌਤ ਦੀ ਜੰਗ ਲੜ੍ਹ ਰਹੇ ਸੀ ਧਰਮਿੰਦਰ, ਜਾਣੋ ਕਿਸ ਗੱਲ ਦਾ ਸੀ ਮਲਾਲ? ਆਖਰੀ ਪਲਾਂ 'ਚ ਦੋਸਤ ਦੀ ਪਤਨੀ ਨੂੰ ਕੀਤਾ ਫੋਨ... 
Diljit Dosanjh: ਦਿਲਜੀਤ ਦੋਸਾਂਝ ਦੀ ਵਧਾਈ ਗਈ ਸੁਰੱਖਿਆ, ਅਲਰਟ ਮੋਡ 'ਤੇ ਸੁਰੱਖਿਆ ਏਜੰਸੀਆਂ, ਬੰਬ ਧਮਾਕੇ ਦੀ ਧਮਕੀ ਤੋਂ ਬਾਅਦ ਮੱਚਿਆ ਹੜਕੰਪ...
ਦਿਲਜੀਤ ਦੋਸਾਂਝ ਦੀ ਵਧਾਈ ਗਈ ਸੁਰੱਖਿਆ, ਅਲਰਟ ਮੋਡ 'ਤੇ ਸੁਰੱਖਿਆ ਏਜੰਸੀਆਂ, ਬੰਬ ਧਮਾਕੇ ਦੀ ਧਮਕੀ ਤੋਂ ਬਾਅਦ ਮੱਚਿਆ ਹੜਕੰਪ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਤੋਂ ਲੈਕੇ ਪੂਰੇ ਤਿੰਨ ਦਿਨ ਬੰਦ ਰਹਿਣਗੇ ਬੈਂਕ, ਜਾਣੋ ਕਿੱਥੇ ਹੋਵੇਗੀ ਇੰਨੀ ਲੰਬੀ ਛੁੱਟੀ?
ਅੱਜ ਤੋਂ ਲੈਕੇ ਪੂਰੇ ਤਿੰਨ ਦਿਨ ਬੰਦ ਰਹਿਣਗੇ ਬੈਂਕ, ਜਾਣੋ ਕਿੱਥੇ ਹੋਵੇਗੀ ਇੰਨੀ ਲੰਬੀ ਛੁੱਟੀ?
ਪੰਜਾਬ ਦੇ 13 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਨਿਕਲੇਗੀ ਧੁੱਪ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 13 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਨਿਕਲੇਗੀ ਧੁੱਪ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਨਵੰਬਰ 2026
 Pension News : ਕੇਂਦਰ ਸਰਕਾਰ ਦੇ ਪੈਨਸ਼ਨਰਾਂ ਲਈ ਵੱਡੀ ਖ਼ਬਰ, ਹੁਣ ਮਿਲੇਗਾ ਫਸਿਆ ਹੋਇਆ ਬਕਾਇਆ
 Pension News : ਕੇਂਦਰ ਸਰਕਾਰ ਦੇ ਪੈਨਸ਼ਨਰਾਂ ਲਈ ਵੱਡੀ ਖ਼ਬਰ, ਹੁਣ ਮਿਲੇਗਾ ਫਸਿਆ ਹੋਇਆ ਬਕਾਇਆ
Punjab ਤੋਂ ਪਾਕਿਸਤਾਨ ਗਏ 3 ਸਿੱਖ ਸ਼ਰਧਾਲੂ ਲਾਪਤਾ, ਸ੍ਰੀ ਨਨਕਾਣਾ ਸਾਹਿਬ ਤੋਂ ਪੰਜਾ ਸਾਹਿਬ ਜਾਂਦੇ ਸਮੇਂ ਹੋਏ ਗਾਇਬ
Punjab ਤੋਂ ਪਾਕਿਸਤਾਨ ਗਏ 3 ਸਿੱਖ ਸ਼ਰਧਾਲੂ ਲਾਪਤਾ, ਸ੍ਰੀ ਨਨਕਾਣਾ ਸਾਹਿਬ ਤੋਂ ਪੰਜਾ ਸਾਹਿਬ ਜਾਂਦੇ ਸਮੇਂ ਹੋਏ ਗਾਇਬ
Punjab News : ਨਵੀਂ ਵਿਆਹੀ ਲਾੜੀ ਨੇ ਵਿਆਹ ਦੇ 4 ਦਿਨ ਬਾਅਦ ਹੀ ਪਾਇਆ ਭੜਥੂ , ਲਾੜੇ ਦੇ ਉੱਡੇ ਹੋਸ਼ !  
Punjab News : ਨਵੀਂ ਵਿਆਹੀ ਲਾੜੀ ਨੇ ਵਿਆਹ ਦੇ 4 ਦਿਨ ਬਾਅਦ ਹੀ ਪਾਇਆ ਭੜਥੂ , ਲਾੜੇ ਦੇ ਉੱਡੇ ਹੋਸ਼ !  
 8th Pay Commission : 18 ਹਜ਼ਾਰ ਵਾਲਿਆਂ ਦੀ ਤਨਖਾਹ ਹੋ ਸਕਦੀ ਹੈ 72 ਹਜ਼ਾਰ ! 8ਵੇਂ ਪੇਅ ਕਮਿਸ਼ਨ 'ਚ ਵੱਡਾ ਬਦਲਾਅ?
 8th Pay Commission : 18 ਹਜ਼ਾਰ ਵਾਲਿਆਂ ਦੀ ਤਨਖਾਹ ਹੋ ਸਕਦੀ ਹੈ 72 ਹਜ਼ਾਰ ! 8ਵੇਂ ਪੇਅ ਕਮਿਸ਼ਨ 'ਚ ਵੱਡਾ ਬਦਲਾਅ?
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸੈਂਕੜੇ ਸਾਥੀਆਂ ਸਣੇ ਛੱਡਿਆ 'ਆਪ' ਦਾ ਸਾਥ, ਕਾਂਗਰਸ ‘ਚ ਹੋਏ ਸ਼ਾਮਲ; ਸੰਸਦ ਮੈਂਬਰ ਨੇ ਕੀਤਾ ਸਵਾਗਤ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸੈਂਕੜੇ ਸਾਥੀਆਂ ਸਣੇ ਛੱਡਿਆ 'ਆਪ' ਦਾ ਸਾਥ, ਕਾਂਗਰਸ ‘ਚ ਹੋਏ ਸ਼ਾਮਲ; ਸੰਸਦ ਮੈਂਬਰ ਨੇ ਕੀਤਾ ਸਵਾਗਤ...
Embed widget