ਪੜਚੋਲ ਕਰੋ

Shah Rukh Khan: ਸ਼ਾਹਰੁਖ ਖਾਨ ਨਾਲ ਮੁਕਾਬਲਾ ਕਰਨ ਨਿਕਲੇ ਸੀ ਸਲਮਾਨ, ਲਾਗਤ ਹੀ ਪੂਰੀ ਕਰਨ 'ਚ ਨਿਕਲਿਆ ਭਾਈਜਾਨ ਦੀ ਫਿਲਮ ਦਾ ਦਮ

Pathaan vs KKBKKJ: ਸ਼ਾਹਰੁਖ ਤੇ ਸਲਮਾਨ ਨੂੰ ਇੰਡਸਟਰੀ ਦੇ ਚੋਟੀ ਦੇ ਅਦਾਕਾਰਾਂ ਚੋਂ ਮੰਨਿਆ ਜਾਂਦਾ ਹੈ। ਜੇਕਰ ਪਠਾਨ ਦੇ ਕਲੈਕਸ਼ਨ ਦੀ ਤੁਲਨਾ ਹਾਲ ਹੀ 'ਚ ਰਿਲੀਜ਼ ਹੋਈ ਸਲਮਾਨ ਖਾਨ ਸਟਾਰਰ ਫਿਲਮ KKBKKJ ਨਾਲ ਕੀਤੀ ਜਾਵੇ ਤਾਂ ਇਹ ਕਾਫੀ ਅੱਗੇ ਹੈ

Pathaan vs Kisi Ka Bhai Kisi Ki Jaan: ਸਲਮਾਨ ਖਾਨ ਅਤੇ ਸ਼ਾਹਰੁਖ ਖਾਨ ਦੇ ਪ੍ਰਸ਼ੰਸਕ ਉਨ੍ਹਾਂ ਦੀਆਂ ਫਿਲਮਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰਦੇ ਹਨ। ਇਸ ਸਾਲ ਦੋਵੇਂ ਸਿਤਾਰੇ ਫਿਲਮਾਂ ਦੇ ਮਾਮਲੇ 'ਚ ਇਕ-ਦੂਜੇ ਨਾਲ ਮੁਕਾਬਲਾ ਕਰ ਰਹੇ ਹਨ। ਜਿੱਥੇ ਸ਼ਾਹਰੁਖ ਦੀ ਫਿਲਮ 'ਪਠਾਨ' ਸਾਲ ਦੀ ਸ਼ੁਰੂਆਤ 'ਚ ਰਿਲੀਜ਼ ਹੋਈ ਸੀ। ਦੂਜੇ ਪਾਸੇ ਈਦ ਦੇ ਮੌਕੇ 'ਤੇ ਸਲਮਾਨ ਖਾਨ ਦੀ ਫਿਲਮ 'ਕਿਸੀ ਕਾ ਭਾਈ ਕਿਸੀ ਕੀ ਜਾਨ' ਰਿਲੀਜ਼ ਹੋ ਚੁੱਕੀ ਹੈ, ਪਰ ਜੇਕਰ ਦੋਵਾਂ ਫਿਲਮਾਂ ਦੀ ਕਮਾਈ ਦੇ ਮਾਮਲੇ 'ਚ ਤੁਲਨਾ ਕੀਤੀ ਜਾਵੇ ਤਾਂ ਇਸ ਮਾਮਲੇ 'ਚ ਸਲਮਾਨ ਖਾਨ ਸ਼ਾਹਰੁਖ ਦੇ ਸਾਹਮਣੇ ਫਿੱਕੇ ਪੈ ਗਏ ਹਨ।

ਇਹ ਵੀ ਪੜ੍ਹੋ: ਸੋਨਮ ਬਾਜਵਾ ਦੀ ਫਿਲਮ 'ਗੋਡੇ ਗੋਡੇ ਚਾਅ' ਦਾ ਪੋਸਟਰ ਰਿਲੀਜ਼, ਇਸ ਲੁੱਕ 'ਚ ਨਜ਼ਰ ਆਵੇਗੀ ਅਦਾਕਾਰਾ

ਭਾਈ ਜਾਨ ਦੀ ਫਿਲਮ ਚੌਥੇ ਦਿਨ ਦੀ ਕਮਾਈ ਸ਼ਰਮਨਾਕ
ਸਲਮਾਨ ਖਾਨ ਸਟਾਰਰ ਫਿਲਮ 'ਕਿਸੀ ਕਾ ਭਾਈ ਕਿਸੀ ਕੀ ਜਾਨ' ਦੇ ਚੌਥੇ ਦਿਨ ਦੇ ਕਲੈਕਸ਼ਨ ਦੀ ਗੱਲ ਕਰੀਏ ਤਾਂ ਫਿਲਮ ਨੇ ਸਿਰਫ 4 ਦਿਨਾਂ 'ਚ 77 ਤੋਂ 79 ਕਰੋੜ ਦਾ ਕਲੈਕਸ਼ਨ ਕਰ ਲਿਆ ਹੈ। ਦੂਜੇ ਪਾਸੇ, ਜੇਕਰ ਸ਼ਾਹਰੁਖ ਖਾਨ ਦੀ ਫਿਲਮ 'ਪਠਾਨ' ਦੀ ਗੱਲ ਕਰੀਏ ਤਾਂ ਇਸ ਫਿਲਮ ਨੇ 4 ਦਿਨਾਂ 'ਚ ਭਾਰਤ 'ਚ 265 ਕਰੋੜ ਅਤੇ ਦੁਨੀਆ ਭਰ 'ਚ 429 ਕਰੋੜ ਦੀ ਕਮਾਈ ਕੀਤੀ ਸੀ।

ਦੋਹਾਂ ਫਿਲਮਾਂ ਨੂੰ ਮਿਲੀਆਂ ਸੀ ਕਾਫੀ ਸਕ੍ਰੀਨਾਂ
'ਕਿਸੀ ਕਾ ਭਾਈ ਕਿਸੀ ਕੀ ਜਾਨ' ਨੂੰ ਭਾਰਤ 'ਚ 4,500 ਅਤੇ ਵਿਦੇਸ਼ਾਂ 'ਚ 1200 ਤੋਂ ਜ਼ਿਆਦਾ ਸਕ੍ਰੀਨਜ਼ ਮਿਲੀਆਂ ਹਨ। ਕੁੱਲ ਮਿਲਾ ਕੇ ਇਹ ਫਿਲਮ 5700 ਸਕ੍ਰੀਨਜ਼ 'ਤੇ ਰਿਲੀਜ਼ ਹੋਈ ਸੀ। ਸ਼ਾਹਰੁਖ ਸਟਾਰਰ ਫਿਲਮ 'ਪਠਾਨ' ਦੀ ਗੱਲ ਕਰੀਏ ਤਾਂ ਇਹ ਫਿਲਮ 8000 ਸਕ੍ਰੀਨਜ਼ 'ਤੇ ਰਿਲੀਜ਼ ਹੋਈ ਸੀ। 'ਪਠਾਨ' ਦੀ ਦੁਨੀਆ ਭਰ 'ਚ ਕੁਲੈਕਸ਼ਨ 1050 ਕਰੋੜ ਸੀ।

ਕਿਸੀ ਕੀ ਭਾਈ ਕਿਸੀ ਕੀ ਜਾਨ ਹੈ ਵੱਡੀ ਸਟਾਰਕਾਸਟ ਵਾਲੀ ਫਿਲਮ
ਸਲਮਾਨ ਖਾਨ ਦੀ ਫਿਲਮ 'ਕਿਸੀ ਕਾ ਭਾਈ ਕਿਸੀ ਕੀ ਜਾਨ' ਦਾ ਨਿਰਦੇਸ਼ਨ ਫਹਾਦ ਸਾਮਜੀ ਨੇ ਕੀਤਾ ਹੈ। ਫਿਲਮ ਵਿੱਚ ਜਿੱਥੇ ਸਲਮਾਨ ਖਾਨ ਮੁੱਖ ਭੂਮਿਕਾ ਵਿੱਚ ਹਨ, ਉਥੇ ਪੂਜਾ ਹੇਗੜੇ, ਜਗਪਤੀ ਬਾਬੂ, ਭੂਮਿਕਾ ਚਾਵਲਾ, ਵਿਜੇਂਦਰ ਸਿੰਘ, ਰਾਘਵ ਜੁਆਲ, ਸਿਧਾਰਥ ਨਿਗਮ, ਜੱਸੀ ਗਿੱਲ, ਸ਼ਹਿਨਾਜ਼ ਗਿੱਲ ਅਤੇ ਵਿਨਾਲੀ ਭਟਨਾਗਰ ਵਰਗੇ ਕਈ ਸਿਤਾਰਿਆਂ ਨੇ ਫਿਲਮ 'ਚ ਆਪਣੀ ਕਲਾਕਾਰੀ ਦੇ ਜੌਹਰ ਦਿਖਾਏ ਹਨ।

ਇਹ ਵੀ ਪੜ੍ਹੋ: ਕਰਨ ਔਜਲਾ ਨੇ ਗੀਤ ਰਾਹੀਂ ਦਿੱਤਾ ਨਫਰਤ ਕਰਨ ਵਾਲਿਆਂ ਨੂੰ ਜਵਾਬ, ਬੋਲੇ- 'ਦੁਨੀਆ ਤਾਂ ਰੱਬ ਨੂੰ ਜੱਜ ਕਰਦੀ, ਅਸੀਂ ਕੀ ਆਂ'

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ

Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ

ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ

Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
Advertisement
ABP Premium

ਵੀਡੀਓਜ਼

Syunkat Kisan Morcha| ਡੱਲੇਵਾਲ ਦੀ ਸਿਹਤ ਨੂੰ ਲੈ ਕੇ ਸੰਯੁਕਤ ਕਿਸਾਨ ਮੋਰ਼ਚਾ ਦਾ ਨਵਾਂ ਐਲਾਨ | Dhallewalਜਗਜੀਤ ਸਿੰਘ ਡੱਲੇਵਾਲ ਨੇ ਕਿਸਾਨੀ ਮੰਚ ਤੋਂ ਲੋਕਾਂ ਨੂੰ ਕੀਤਾ ਸੰਬੋਧਨ | Jagjit Dhallewalਮੋਦੀ ਅੰਨਦਾਤਿਆਂ ਨਾਲ ਗੱਲ ਕਿਉਂ ਨਹੀਂ ਕਰ ਸਕਦੇ?ਬੇਸੁੱਧ ਹਾਲਤ ਵਿੱਚ ਦਿਖਾਈ ਦਿੱਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 

ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ

Punjab News: ਪੰਜਾਬ ਸਰਕਾਰ ਨੇ ਇਸ ਵੱਡੇ ਅਹੁਦੇ ਲਈ ਮੰਗੀਆਂ ਅਰਜ਼ੀਆਂ, ਜਾਣੋ ਕਿਵੇਂ ਕਰਨਾ ਅਪਲਾਈ ?

ਤੇਜ਼ ਰਫਤਾਰ ਕਾਰ ਨੇ ਮਹਿਲਾ ਨੂੰ ਦਰੜਿਆ, ਹਸਪਤਾਲ ਲਿਜਾਣ ਵੇਲੇ ਹੋਈ ਮੌਤ, ਦੋਸ਼ੀ ਫਰਾਰ

Embed widget