ਪੜਚੋਲ ਕਰੋ

ਅੰਦਰੋਂ ਬੇਹੱਦ ਆਲੀਸ਼ਾਨ ਹੈ ਸ਼ਾਹਰੁਖ ਖਾਨ ਦਾ ਬੰਗਲਾ 'ਮੰਨਤ', ਗੌਰੀ ਖਾਨ ਨੇ ਤਸਵੀਰ ਸ਼ੇਅਰ ਕਰ ਲਿਿਖਿਆ, 'ਹਰ ਕੋਣਾ ਹੈ ਬੇਹੱਦ ਖਾਸ'

Shahrukh Khan House: ਗੌਰੀ ਖਾਨ ਨੇ ਆਪਣੇ ਘਰ ਦੇ ਇਕ ਖਾਸ ਕੋਨੇ ਦੀ ਤਸਵੀਰ ਸ਼ੇਅਰ ਕੀਤੀ ਹੈ। ਜਿਸ ਵਿੱਚ ਉਸਨੇ ਦੱਸਿਆ ਕਿ ਉਸਦੇ ਘਰ ਦਾ ਹਰ ਕੋਨਾ ਇੱਕ ਖਾਸ ਕਹਾਣੀ ਬਿਆਨ ਕਰਦਾ ਹੈ...

Shahrukh Khan House: ਸ਼ਾਹਰੁਖ ਖਾਨ ਆਪਣੇ ਕਰੀਅਰ 'ਚ ਜਿੰਨੇ ਸਫਲ ਹਨ, ਉਨ੍ਹਾਂ ਦੀ ਪਤਨੀ ਗੌਰੀ ਨੇ ਵੀ ਖੁਦ ਨੂੰ ਉਸੇ ਮੁਕਾਮ ;ਤੇ ਪਹੁੰਚਾਇਆ ਹੈ। ਗੌਰੀ ਇੰਟੀਰੀਅਰ ਡਿਜ਼ਾਈਨਿੰਗ ਦਾ ਦੁਨੀਆ 'ਚ ਇਕ ਵੱਡਾ ਨਾਂ ਹੈ। ਉਨ੍ਹਾਂ ਦੇ ਡਿਜ਼ਾਈਨ ਆਮ ਲੋਕਾਂ ਦੇ ਨਾਲ-ਨਾਲ ਮਸ਼ਹੂਰ ਹਸਤੀਆਂ ਦੀ ਪਹਿਲੀ ਪਸੰਦ ਹਨ। ਗੌਰੀ ਨੇ ਆਪਣਾ ਘਰ ਵੀ ਖੁਦ ਡਿਜ਼ਾਇਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇੰਟੀਰੀਅਰ ਡਿਜ਼ਾਈਨਿੰਗ 'ਤੇ ਕਈ ਕਿਤਾਬਾਂ ਵੀ ਲਿਖੀਆਂ ਹਨ। ਹੁਣ ਗੌਰੀ ਨੇ ਹਾਲ ਹੀ 'ਚ ਇਕ ਤਾਜ਼ਾ ਪੋਸਟ ਸ਼ੇਅਰ ਕੀਤੀ ਹੈ। ਜਿਸ ਵਿੱਚ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਦਾ ਹਰ ਕੋਨਾ ਇੱਕ ਖਾਸ ਕਹਾਣੀ ਬਿਆਨ ਕਰਦਾ ਹੈ।

ਗੌਰੀ ਖਾਨ ਨੇ ਸ਼ੇਅਰ ਕੀਤੀ ਤਾਜ਼ਾ ਤਸਵੀਰ
ਗੌਰੀ ਆਪਣੇ ਡਿਜ਼ਾਈਨ ਦੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਹੁਣ ਹਾਲ ਹੀ 'ਚ ਉਨ੍ਹਾਂ ਨੇ ਇਕ ਤਾਜ਼ਾ ਤਸਵੀਰ ਸ਼ੇਅਰ ਕੀਤੀ ਹੈ। ਜਿਸ 'ਚ ਉਹ ਕਾਫੀ ਖੂਬਸੂਰਤ ਲੱਗ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੇ ਘਰ ਦਾ ਇੱਕ ਕੋਨਾ ਵੀ ਬਹੁਤ ਖੂਬਸੂਰਤ ਲੱਗ ਰਿਹਾ ਹੈ। ਇਸ ਨੂੰ ਗੌਰੀ ਨੇ ਖੁਦ ਡਿਜ਼ਾਈਨ ਕੀਤਾ ਹੈ। ਜਿਸ 'ਚ ਕੌਫੀ ਟੇਬਲ, 2 ਪੇਂਟਿੰਗਾਂ ਅਤੇ ਸ਼ੀਸ਼ੇ ਨਾਲ ਗੌਰੀ ਦੀ ਖਾਸ ਇੰਟੀਰੀਅਰ ਡਿਜ਼ਾਈਨਿੰਗ ਦਿਖਾਈ ਦੇ ਰਹੀ ਹੈ। ਇਸ ਤਸਵੀਰ 'ਚ ਗੌਰੀ ਬਲੂ ਜੀਨਸ, ਬਲੈਕ ਟੀ-ਸ਼ਰਟ ਅਤੇ ਮੈਚਿੰਗ ਜੈਕੇਟ ਪਾਈ ਨਜ਼ਰ ਆ ਰਹੀ ਹੈ। ਇਸ ਦੌਰਾਨ ਗੌਰੀ ਨੇ ਆਪਣੇ ਲੱੁਕ ਨੂੰ ਹਾਈ ਹੀਲ ਜੁੱਤਿਆਂ ਨਾਲ ਕੰਪਲੀਟ ਕੀਤਾ ਹੈ।

 
 
 
 
 
View this post on Instagram
 
 
 
 
 
 
 
 
 
 
 

A post shared by Gauri Khan (@gaurikhan)

ਲਿਖਿਆ ਖਾਸ ਕੈਪਸ਼ਨ 
ਗੌਰੀ ਨੇ ਇਸ ਪੋਸਟ 'ਚ ਖਾਸ ਕੈਪਸ਼ਨ ਲਿਖਿਆ ਹੈ। ਉਨ੍ਹਾਂ ਨੇ ਕੈਪਸ਼ਨ 'ਚ ਦੱਸਿਆ, 'ਘਰ ਅਜਿਹੀ ਜਗ੍ਹਾ ਹੈ ਜਿੱਥੇ ਅਸੀਂ ਅਸਲ 'ਚ 'ਖੁਦ' ਹੋ ਸਕਦੇ ਹਾਂ ਅਤੇ ਜਿਸ ਤਰ੍ਹਾਂ ਨਾਲ ਇਸ ਨੂੰ ਡਿਜ਼ਾਈਨ ਕੀਤਾ ਜਾ ਰਿਹਾ ਹੈ, ਉਹ ਬਹੁਤ ਕੁਝ ਬਿਆਨ ਕਰਦਾ ਹੈ। ਇਸ ਡਿਜ਼ਾਈਨ 'ਤੇ ਮੇਰੇ ਵਿਚਾਰ ਜਾਣਨ ਲਈ ਮੇਰੀ ਕੌਫੀ ਟੇਬਲ ਬੁੱਕ ਪੜ੍ਹੋ।

ਤੁਹਾਨੂੰ ਦੱਸ ਦੇਈਏ ਕਿ ਗੌਰੀ ਖਾਨ ਇੰਟੀਰੀਅਰ ਡਿਜ਼ਾਈਨਿੰਗ ਦੀ ਦੁਨੀਆ ਦਾ ਮਸ਼ਹੂਰ ਨਾਂ ਹੈ। ਉਨ੍ਹਾਂ ਨੇ ਕਈ ਮਸ਼ਹੂਰ ਹਸਤੀਆਂ ਦੇ ਘਰ ਡਿਜ਼ਾਈਨ ਕੀਤੇ ਹਨ। ਜਿਸ 'ਚ ਕਰਨ ਜੌਹਰ, ਸਿਧਾਰਥ ਮਲਹੋਤਰਾ ਵਰਗੇ ਸਿਤਾਰਿਆਂ ਦੇ ਨਾਂ ਸ਼ਾਮਲ ਹਨ।

ਟਾਪ ਹੈਡਲਾਈਨ

Attack on Social Media Influencer: ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...
ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...
Arshdeep Singh Love Life: ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...
ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...
Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ
Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ
Punjabi Artist: ਮਸ਼ਹੂਰ ਪੰਜਾਬੀ ਕਲਾਕਾਰ ਦੀ ਸਿਆਸਤ ‘ਚ ਐਂਟਰੀ, ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਸਮਰਥਕਾਂ ਸਣੇ ਇਸ ਪਾਰਟੀ ਦਾ ਫੜਿਆ ਪੱਲਾ...
ਮਸ਼ਹੂਰ ਪੰਜਾਬੀ ਕਲਾਕਾਰ ਦੀ ਸਿਆਸਤ ‘ਚ ਐਂਟਰੀ, ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਸਮਰਥਕਾਂ ਸਣੇ ਇਸ ਪਾਰਟੀ ਦਾ ਫੜਿਆ ਪੱਲਾ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
Accident in Himachal: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Embed widget