ਪੜਚੋਲ ਕਰੋ

Aryan Khan: ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਦੀ ਦਰਿਆਲੀ ਦੇ ਮੁਰੀਦ ਹੋਏ ਫੈਨਜ਼, ਗਰੀਬ ਔਰਤਾਂ ਦੀ ਮਦਦ ਕਰਦੇ ਆਇਆ ਨਜ਼ਰ

Aryan Khan Viral Video : ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਲੋਕ ਆਰੀਅਨ ਖਾਨ ਦੀ ਦਰਿਆਦਿਲੀ ਦੀ ਤਾਰੀਫ ਕਰ ਰਹੇ ਹਨ।

Aaryan Khan Viral Video: ਸ਼ਾਹਰੁਖ ਖਾਨ ਦਾ ਬੇਟਾ ਆਰੀਅਨ ਖਾਨ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਸੁਪਰਸਟਾਰ ਦੇ ਬੇਟੇ ਆਰੀਅਨ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਇਆ ਹੈ, ਜੋ ਵਾਇਰਲ ਹੋ ਰਿਹਾ ਹੈ। ਇਸ ਵੀਡੀਓ 'ਚ ਲੋਕ ਆਰੀਅਨ ਖਾਨ ਦੀ ਦਰਿਆਦਿਲੀ ਦੀ ਤਾਰੀਫ ਕਰ ਰਹੇ ਹਨ।

ਇਹ ਵੀ ਪੜ੍ਹੋ: ਸ਼ਿਲਪਾ ਸ਼ੈੱਟੀ ਤੇ ਰਾਜ ਕੁੰਦਰਾ ਹੋ ਗਏ ਹਨ ਅਲੱਗ? ਫਿਲਮ ਦੀ ਰਿਲੀਜ਼ ਤੋਂ ਪਹਿਲਾਂ ਰਾਜ ਨੇ ਕੀਤਾ ਹੈਰਾਨ ਕਰਨ ਵਾਲਾ ਖੁਲਾਸਾ

ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਦੀ ਦਰਿਆਦਿਲੀ 
ਕੁਝ ਸਮਾਂ ਪਹਿਲਾਂ ਇਕ ਵੀਡੀਓ ਸਾਹਮਣੇ ਆਇਆ ਸੀ, ਜਿਸ 'ਚ ਆਰੀਅਨ ਖਾਨ ਦੀ ਕਾਰ ਮੁੰਬਈ ਦੀ ਟ੍ਰੈਫਿਕ 'ਚ ਫਸਿਆ ਨਜ਼ਰ ਆ ਰਿਹਾ ਸੀ। ਇਸ ਦੌਰਾਨ ਆਰੀਅਨ ਖਾਨ ਨੇ ਕੁਝ ਅਜਿਹਾ ਕੀਤਾ ਜਿਸ ਨੇ ਲੋਕਾਂ ਦਾ ਧਿਆਨ ਖਿੱਚਿਆ। ਦਰਅਸਲ ਕੁਝ ਗਰੀਬ ਔਰਤਾਂ ਉਸ ਦੀ ਕਾਰ ਦੇ ਅੱਗੇ ਆ ਕੇ ਉਸ ਤੋਂ ਪੈਸੇ ਮੰਗ ਰਹੀਆਂ ਸਨ।

ਗਰੀਬਾਂ ਵਿੱਚ ਵੰਡੇ ਪੈਸੇ
ਆਰੀਅਨ ਨੇ ਆਪਣੇ ਡਰਾਈਵਰ ਨੂੰ ਬਹੁਤ ਸਾਰੇ ਪੈਸੇ ਦੇ ਕੇ ਭੇਜਿਆ ਅਤੇ ਉਸਨੂੰ ਔਰਤਾਂ ਵਿੱਚ ਵੰਡਣ ਲਈ ਕਿਹਾ। ਹੁਣ ਸ਼ਾਹਰੁਖ ਦੇ ਬੇਟੇ ਦੀ ਦਰਿਆਦਿਲੀ ਨੂੰ ਦੇਖ ਕੇ ਹਰ ਕੋਈ ਉਸ ਦੀ ਤਾਰੀਫ ਕਰਨ ਲਈ ਮਜਬੂਰ ਹੋ ਗਿਆ ਹੈ। ਵੀਡੀਓ 'ਤੇ ਕਮੈਂਟਸ ਦਾ ਹੜ੍ਹ ਆ ਗਿਆ ਹੈ।

 
 
 
 
 
View this post on Instagram
 
 
 
 
 
 
 
 
 
 
 

A post shared by Instant Bollywood (@instantbollywood)

ਲੋਕਾਂ ਨੇ ਕੀਤੀ ਖੂਬ ਤਾਰੀਫ
ਕਈ ਲੋਕ ਆਰੀਅਨ ਦੇ ਇਸ ਕੰਮ ਦੀ ਤਾਰੀਫ ਕਰ ਰਹੇ ਹਨ। ਕਿਸੇ ਨੇ ਕਮੈਂਟ 'ਚ ਲਿਖਿਆ ਕਿ 'ਗਰੀਬਾਂ ਦੀ ਮਦਦ ਕਰਨਾ ਉਨ੍ਹਾਂ ਦੀ ਪਰੰਪਰਾ 'ਚ ਹੈ। ਉਨ੍ਹਾਂ ਦੀ ਭੈਣ ਸੁਹਾਨਾ ਖਾਨ ਨੇ ਵੀ ਅਜਿਹਾ ਹੀ ਕੀਤਾ। ਇਕ ਹੋਰ ਯੂਜ਼ਰ ਨੇ ਕਿਹਾ ਕਿ 'ਆਰੀਅਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਸ਼ਾਹਰੁਖ ਖਾਨ ਦਾ ਬੇਟਾ ਹੈ।' ਜਦਕਿ ਇੱਕ ਯੂਜ਼ਰ ਲਿਖਦਾ ਹੈ ਕਿ 'ਮੇਰੇ ਕੋਲ ਸ਼ਬਦ ਨਹੀਂ ਹਨ।' 

ਇਹ ਵੀ ਪੜ੍ਹੋ: ਪਹਿਲੀ ਵਾਰ ਇਸ ਹਿੰਦੀ ਫਿਲਮ 'ਚ ਹੋਇਆ ਸੀ ਕਿਸਿੰਗ ਸੀਨ, ਪੁਰਾਣੇ ਜ਼ਮਾਨੇ 'ਚ ਇਸ ਸੀਨ ਨੇ ਬਟੋਰੀਆਂ ਸੀ ਖੂਬ ਸੁਰਖੀਆਂ

ਟਾਪ ਹੈਡਲਾਈਨ

Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
Comedian Kapil Sharma: ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Kajal Aggarwal : ਕਮੀਜ਼ ਉਤਾਰ ਕੇ ਵੈਨਿਟੀ 'ਚ ਵੜਿਆ ਅਸਿਸਟੈਂਟ ਡਾਇਰੈਕਟਰ ,ਅਦਾਕਾਰਾ ਨਾਲ ਕੀਤੀ ਅਜਿਹੀ ਹਰਕਤ , ਫਿਰ ਜੋ ਹੋਇਆ...
Kajal Aggarwal : ਕਮੀਜ਼ ਉਤਾਰ ਕੇ ਵੈਨਿਟੀ 'ਚ ਵੜਿਆ ਅਸਿਸਟੈਂਟ ਡਾਇਰੈਕਟਰ ,ਅਦਾਕਾਰਾ ਨਾਲ ਕੀਤੀ ਅਜਿਹੀ ਹਰਕਤ , ਫਿਰ ਜੋ ਹੋਇਆ...

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
Embed widget