ਪੜਚੋਲ ਕਰੋ

Shaitaan: ਅਜੇ ਦੇਵਗਨ ਤੇ R ਮਾਧਵਨ ਦੀ ਫਿਲਮ 'ਸ਼ੈਤਾਨ' ਨੇ ਪਾਈਆਂ ਧਮਾਲਾਂ, ਦੂਜੇ ਦਿਨ ਵੀ ਜ਼ਬਰਦਸਤ ਕਮਾਈ ਜਾਰੀ, ਜਾਣੋ ਕਲੈਕਸ਼ਨ

Shaitaan Box Office Collection Day 2:ਸ਼ੰਸਕ ਅਲੌਕਿਕ ਥ੍ਰਿਲਰ ਸ਼ੈਤਾਨ ਨੂੰ ਪਸੰਦ ਕਰ ਰਹੇ ਹਨ। ਆਓ ਜਾਣਦੇ ਹਾਂ ਅਜੇ ਦੇਵਗਨ ਅਤੇ ਆਰ ਮਾਧਵਨ ਦੀ ਫਿਲਮ ਨੇ ਕਿੰਨੀ ਕਮਾਈ ਕੀਤੀ ਹੈ।

Shaitaan Box Office Collection Day 2: ਅਜੇ ਦੇਵਗਨ ਅਤੇ ਆਰ ਮਾਧਵਨ ਫਿਲਮ ਸ਼ੈਤਾਨ ਵਿੱਚ ਨਜ਼ਰ ਆ ਰਹੇ ਹਨ। ਇਹ ਫਿਲਮ 8 ਮਾਰਚ ਨੂੰ ਰਿਲੀਜ਼ ਹੋਈ ਸੀ ਅਤੇ ਰਿਲੀਜ਼ ਹੁੰਦੇ ਹੀ ਪ੍ਰਸ਼ੰਸਕਾਂ ਦੇ ਦਿਲਾਂ 'ਤੇ ਕਬਜ਼ਾ ਕਰ ਲਿਆ। ਫਿਲਮ ਸ਼ੈਤਾਨ ਬਾਕਸ ਆਫਿਸ 'ਤੇ ਚੰਗਾ ਪ੍ਰਦਰਸ਼ਨ ਕਰ ਰਹੀ ਹੈ। ਫਿਲਮ ਨੇ ਪਹਿਲੇ ਦਿਨ 15.21 ਕਰੋੜ ਦੀ ਕਮਾਈ ਕੀਤੀ ਸੀ। ਹੁਣ ਅਜਿਹੀਆਂ ਖਬਰਾਂ ਆ ਰਹੀਆਂ ਹਨ ਕਿ ਦੂਜੇ ਦਿਨ ਸ਼ੈਤਾਨ ਦੀ ਕਮਾਈ ਵਿੱਚ ਵਾਧਾ ਹੋਵੇਗਾ। ਸ਼ੈਤਾਨ ਨੂੰ ਵੀਕੈਂਡ ਦਾ ਲਾਭ ਮਿਲਿਆ ਹੈ।

ਇਹ ਵੀ ਪੜ੍ਹੋ: ਪੋਰਨ ਫਿਲਮਾਂ ਦੀ ਸਟਾਰ ਸੋਫੀਆ ਲਿਓਨੀ ਦਾ ਹੋਇਆ ਦੇਹਾਂਤ, ਮਹਿਜ਼ 26 ਦੀ ਉਮਰ 'ਚ ਦੁਨੀਆ ਨੂੰ ਕਿਹਾ ਅਲਵਿਦਾ

ਸ਼ੈਤਾਨ ਬਾਕਸ ਆਫਿਸ ਕਲੈਕਸ਼ਨ
ਸੈਕਨਿਲਕ ਦੀ ਰਿਪੋਰਟ ਮੁਤਾਬਕ ਫਿਲਮ ਦੂਜੇ ਦਿਨ 18.25 ਕਰੋੜ ਰੁਪਏ ਕਮਾਏਗੀ। ਤੁਹਾਨੂੰ ਦੱਸ ਦੇਈਏ ਕਿ ਹੁਣ ਤੱਕ ਫਿਲਮ ਦੇ ਦੂਜੇ ਦਿਨ ਦੇ ਬਾਕਸ ਆਫਿਸ ਕਲੈਕਸ਼ਨ ਦੇ ਅਧਿਕਾਰਤ ਅੰਕੜੇ ਸਾਹਮਣੇ ਨਹੀਂ ਆਏ ਹਨ। ਜੇਕਰ ਫਿਲਮ ਦੂਜੇ ਦਿਨ 18.25 ਕਰੋੜ ਰੁਪਏ ਕਮਾ ਲੈਂਦੀ ਹੈ ਤਾਂ ਫਿਲਮ ਦਾ ਹੁਣ ਤੱਕ ਦਾ ਕੁਲ ਕਲੈਕਸ਼ਨ 33.46 ਕਰੋੜ ਰੁਪਏ ਹੋ ਜਾਵੇਗਾ। ਜੇਕਰ ਫਿਲਮ ਇਸੇ ਰਫਤਾਰ ਨਾਲ ਕਮਾਈ ਕਰਦੀ ਰਹੀ ਤਾਂ ਜਲਦੀ ਹੀ 50 ਕਰੋੜ ਦਾ ਅੰਕੜਾ ਪਾਰ ਕਰ ਲਵੇਗੀ।

View this post on Instagram
 
A post shared by Ajay Devgn (@ajaydevgn)

ਫਿਲਮ ਦੀ ਸਟਾਰ ਕਾਸਟ
ਅਜੇ ਦੇਵਗਨ, ਆਰ ਮਾਧਵਨ ਤੋਂ ਇਲਾਵਾ ਫਿਲਮ 'ਚ ਜੋਤਿਕਾ, ਜਾਨਕੀ ਬੋਦੀਵਾਲਾ, ਪਲਕ ਲਾਲਵਾਨੀ ਵਰਗੇ ਸਿਤਾਰੇ ਵੀ ਹਨ। ਫਿਲਮ 'ਚ ਅਜੇ ਦੇਵਗਨ ਅਤੇ ਜੋਤਿਕਾ ਪਤੀ-ਪਤਨੀ ਦੀ ਭੂਮਿਕਾ 'ਚ ਹਨ। ਜਦੋਂ ਕਿ ਆਰ ਮਾਧਵਨ ਵਿਲੇਨ ਦੀ ਭੂਮਿਕਾ ਵਿੱਚ ਹਨ। ਫਿਲਮ ਦੀ ਕਹਾਣੀ 'ਚ ਇਹ ਦਿਖਾਇਆ ਗਿਆ ਸੀ ਕਿ ਆਰ ਮਾਧਵਨ ਅਜੇ ਦੇਵਗਨ ਦੀ ਬੇਟੀ 'ਤੇ ਵਸ਼ੀਕਰਨ ਕਰਦੇ ਹਨ।

ਤੁਹਾਨੂੰ ਦੱਸ ਦੇਈਏ ਕਿ ਸ਼ੈਤਾਨ ਗੁਜਰਾਤੀ ਫਿਲਮ ਵਾਸ਼ ਦਾ ਹਿੰਦੀ ਰੀਮੇਕ ਹੈ। ਫਿਲਮ ਨੂੰ ਜੀਓ ਸਟੂਡੀਓਜ਼, ਅਜੈ ਦੇਵਗਨ ਫਿਲਮਜ਼ ਅਤੇ ਪੈਨੋਰਮਾ ਸਟੂਡੀਓਜ਼ ਇੰਟਰਨੈਸ਼ਨਲ ਦੁਆਰਾ ਪੇਸ਼ ਕੀਤਾ ਗਿਆ ਹੈ। ਅਜੇ ਦੇਵਗਨ, ਜੋਤੀ ਦੇਸ਼ਪਾਂਡੇ, ਕੁਮਾਰ ਮੰਗਤ ਪਾਠਕ ਅਤੇ ਅਭਿਸ਼ੇਕ ਪਾਠਕ ਨੇ ਇਸ ਨੂੰ ਪ੍ਰੋਡਿਊਸ ਕੀਤਾ ਹੈ। ਫਿਲਮ ਦਾ ਸੰਗੀਤ ਦੇਵੀ ਸ਼੍ਰੀ ਪ੍ਰਸਾਦ ਨੇ ਤਿਆਰ ਕੀਤਾ ਹੈ। ਫਿਲਮ ਦਾ ਨਿਰਦੇਸ਼ਨ ਵਿਕਾਸ ਬਹਿਲ ਨੇ ਕੀਤਾ ਹੈ।

ਵਰਕ ਫਰੰਟ ਦੀ ਗੱਲ ਕਰੀਏ ਤਾਂ ਅਜੇ ਦੇਵਗਨ ਦੇ ਹੱਥਾਂ 'ਚ ਕਈ ਪ੍ਰੋਜੈਕਟ ਹਨ। ਉਹ ਮੈਦਾਨ, ਰੇਡ 2, ਸਿੰਘਮ ਅਗੇਨ, ਔਰ ਮੈਂ ਕਹਾਂ ਦਮ ਥਾ ਵਰਗੀਆਂ ਫਿਲਮਾਂ ਵਿੱਚ ਨਜ਼ਰ ਆਉਣਗੇ। ਜਦੋਂ ਕਿ ਆਰ ਮਾਧਵਨ ਅਮਰੀਕੀ ਪੰਡਿਤ, ਟੈਸਟ, ਅਧੀਰਸ਼ਤਸਾਲੀ ਅਤੇ ਸੀ ਸ਼ੰਕਰਨ ਨਾਇਰ ਦੀ ਦ ਅਨਟੋਲਡ ਸਟੋਰੀ ਵਿੱਚ ਨਜ਼ਰ ਆਉਣਗੇ। 

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਹਸਪਤਾਲ ਦਾਖਲ, ਕਿਸੇ ਵੀ ਸਮੇਂ ਬੱਚੇ ਨੂੰ ਦੇ ਸਕਦੀ ਹੈ ਜਨਮ

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Embed widget