ਪੜਚੋਲ ਕਰੋ

Shaitaan: ਅਜੇ ਦੇਵਗਨ ਤੇ R ਮਾਧਵਨ ਦੀ 'ਸ਼ੈਤਾਨ' ਨੇ ਮਚਾਇਆ ਤਹਿਲਕਾ, 3 ਦਿਨਾਂ 'ਚ ਹੀ ਕਮਾ ਲਏ ਇੰਨੇਂ ਕਰੋੜ, ਤੋੜੇ ਇਹ ਰਿਕਾਰਡ

Shaitaan Box Office Collection Day 3: ਆਰ ਮਾਧਵਨ ਅਜੇ ਦੇਵਗਨ ਸਟਾਰਰ ਫਿਲਮ 'ਸ਼ੈਤਾਨ' 'ਚ ਇੱਕ 'ਸ਼ੈਤਾਨੀ' ਅਵਤਾਰ ਵਿੱਚ ਨਜ਼ਰ ਆਏ ਹਨ। ਫਿਲਮ ਨੂੰ ਦਰਸ਼ਕਾਂ ਦਾ ਸਕਾਰਾਤਮਕ ਹੁੰਗਾਰਾ ਮਿਲ ਰਿਹਾ ਹੈ ਅਤੇ ਰਿਕਾਰਡ ਤੋੜ ਕਾਰੋਬਾਰ ਕਰ ਰਹੀ ਹੈ।

Shaitaan Box Office Collection Day 3: ਅਜੇ ਦੇਵਗਨ ਅਤੇ ਆਰ ਮਾਧਵਨ ਦੀ ਹਾਲ ਹੀ ਵਿੱਚ ਰਿਲੀਜ਼ ਹੋਈ ਫਿਲਮ 'ਸ਼ੈਤਾਨ' ਸਿਨੇਮਾਘਰਾਂ ਵਿੱਚ ਛਾਈ ਹੋਈ ਹੈ। ਫਿਲਮ 8 ਮਾਰਚ ਨੂੰ ਸਿਨੇਮਾਘਰਾਂ 'ਚ ਆਈ ਅਤੇ ਰਿਲੀਜ਼ ਦੇ ਤਿੰਨ ਦਿਨਾਂ ਦੇ ਅੰਦਰ ਹੀ ਫਿਲਮ ਨੇ ਬਾਕਸ ਆਫਿਸ 'ਤੇ ਆਪਣੀ ਪਕੜ ਮਜ਼ਬੂਤ ​​ਕਰ ਲਈ ਹੈ। ਫਿਲਮ ਨੂੰ ਦਰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਪਹਿਲੇ ਦਿਨ ਸ਼ਾਨਦਾਰ ਸ਼ੁਰੂਆਤ ਕਰਨ ਤੋਂ ਬਾਅਦ 'ਸ਼ੈਤਾਨ' ਵੀਕੈਂਡ 'ਚ ਵੀ ਵੱਡੀ ਕਮਾਈ ਕਰ ਰਹੀ ਹੈ।

ਇਹ ਵੀ ਪੜ੍ਹੋ: ਇਸ ਦਿਨ ਤੋਂ ਸ਼ੁਰੂ ਹੋ ਰਿਹਾ ਕਪਿਲ ਸ਼ਰਮਾ ਤੇ ਸੁਨੀਲ ਗਰੋਵਰ ਦਾ ਸ਼ੋਅ, ਲੋਕਾਂ ਨੂੰ ਫਿਰ ਮਿਲੇਗਾ ਹਾਸੇ ਦਾ ਡਬਲ ਡੋਜ਼

SACNILC ਦੀ ਰਿਪੋਰਟ ਮੁਤਾਬਕ 'ਸ਼ੈਤਾਨ' ਨੇ ਪਹਿਲੇ ਦਿਨ ਸ਼ੁੱਕਰਵਾਰ ਨੂੰ 14.75 ਕਰੋੜ ਰੁਪਏ ਦਾ ਖਾਤਾ ਖੋਲ੍ਹਿਆ। ਇਸ ਤੋਂ ਬਾਅਦ ਦੂਜੇ ਦਿਨ ਫਿਲਮ ਨੂੰ ਵੀਕੈਂਡ ਦਾ ਪੂਰਾ ਫਾਇਦਾ ਮਿਲਿਆ ਅਤੇ ਫਿਲਮ ਨੇ 18.75 ਕਰੋੜ ਰੁਪਏ ਕਮਾ ਲਏ। ਹੁਣ ਤੀਜੇ ਦਿਨ ਦੇ ਸ਼ੁਰੂਆਤੀ ਅੰਕੜੇ ਵੀ ਸਾਹਮਣੇ ਆ ਗਏ ਹਨ ਅਤੇ ਫਿਲਮ ਕਾਫੀ ਚੰਗਾ ਕਾਰੋਬਾਰ ਕਰਦੀ ਨਜ਼ਰ ਆ ਰਹੀ ਹੈ। ਹੁਣ ਤੱਕ ਦੀਆਂ ਰਿਪੋਰਟਾਂ ਮੁਤਾਬਕ 'ਸ਼ੈਤਾਨ' ਨੇ ਸੰਡੇ ਕਲੈਕਸ਼ਨ 'ਚ 19.35 ਕਰੋੜ ਰੁਪਏ ਦਾ ਕਾਰੋਬਾਰ ਕੀਤਾ ਹੈ।

View this post on Instagram
 
A post shared by Ajay Devgn (@ajaydevgn)

'ਸ਼ੈਤਾਨ' ਨੇ ਤੋੜਿਆ 'ਭੋਲਾ' ਦਾ ਰਿਕਾਰਡ!
'ਸ਼ੈਤਾਨ' ਨੇ ਤਿੰਨ ਦਿਨਾਂ 'ਚ ਰਿਕਾਰਡ ਤੋੜ ਦਿੱਤੇ ਹਨ। ਫਿਲਮ ਨੇ ਘਰੇਲੂ ਬਾਕਸ ਆਫਿਸ 'ਤੇ ਕੁੱਲ 50.85 ਕਰੋੜ ਰੁਪਏ ਦਾ ਕਾਰੋਬਾਰ ਕੀਤਾ ਹੈ ਅਤੇ ਇਸ ਨਾਲ ਅਜੇ ਦੇਵਗਨ ਨੇ ਆਪਣੀ ਫਿਲਮ 'ਭੋਲਾ' ਨੂੰ ਪਛਾੜ ਦਿੱਤਾ ਹੈ। ਅਜੇ ਦੇਵਗਨ ਦੀ ਫਿਲਮ 'ਭੋਲਾ' 30 ਮਾਰਚ 2023 ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਈ ਸੀ ਅਤੇ ਫਿਲਮ ਨੇ ਤਿੰਨ ਦਿਨਾਂ 'ਚ 30.8 ਕਰੋੜ ਰੁਪਏ ਦੀ ਕਮਾਈ ਕੀਤੀ ਸੀ। ਜਦੋਂ ਕਿ 'ਸ਼ੈਤਾਨ' ਨੇ 50.85 ਕਰੋੜ ਰੁਪਏ ਕਮਾਏ ਹਨ।

ਕੀ ਹੈ 'ਸ਼ੈਤਾਨ' ਦੀ ਕਹਾਣੀ?
ਅਜੇ ਦੇਵਗਨ ਸਟਾਰਰ ਫਿਲਮ 'ਸ਼ੈਤਾਨ' ਦਾ ਨਿਰਦੇਸ਼ਨ ਵਿਕਾਸ ਬਹਿਲ ਨੇ ਕੀਤਾ ਹੈ। ਫਿਲਮ ਨੂੰ ਅਜੇ ਦੇਵਗਨ ਨੇ ਖੁਦ ਪ੍ਰੋਡਿਊਸ ਕੀਤਾ ਹੈ। ਫਿਲਮ 'ਚ ਆਰ ਮਾਧਵਨ 'ਸ਼ੈਤਾਨ' ਅਵਤਾਰ 'ਚ ਨਜ਼ਰ ਆਏ ਹਨ ਜੋ ਕਬੀਰ (ਅਜੇ ਦੇਵਗਨ) ਦੀ ਧੀ ਨੂੰ ਆਪਣੇ ਵਸ਼ 'ਚ ਕਰ ਲੈਂਦੇ ਹਨ। ਜਾਨਕੀ ਬੋਦੀਵਾਲਾ ਨੇ ਅਜੇ ਦੇਵਗਨ ਦੀ ਬੇਟੀ ਅਤੇ ਜੋਤਿਕਾ ਨੇ ਉਸ ਦੀ ਆਨਸਕ੍ਰੀਨ ਪਤਨੀ ਦੀ ਭੂਮਿਕਾ ਨਿਭਾਈ ਹੈ। 

ਇਹ ਵੀ ਪੜ੍ਹੋ: ਪੰਜਾਬੀ ਸਿੰਗਰ ਜੈਜ਼ੀ ਬੀ ਨੂੰ ਜਦੋਂ ਵਾਲਾਂ ਕਰਕੇ ਝੱਲਣੀ ਪਈ ਨਿੰਦਾ, ਗਾਇਕ ਬੋਲੇ- 'ਅੱਜ ਵੀ ਲੋਕ ਕਹਿੰਦੇ ਵਾਲਾਂ ਦਾ ਕੀ ਜਲੂਸ ਕੱਢਿਆ'

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...

ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼

ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?

Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Advertisement
ABP Premium

ਵੀਡੀਓਜ਼

Action Mode 'ਚ ਨਜਰ ਆਏ MLA ਗੋਗੀ ਨੇ ਕਿਹਾ, ਟ੍ਰੀਟਮੈਂਟ ਪਲਾਂਟ ਦੀ ਹੋਵੇਗੀ ਵਿਜੀਲੈਂਸ ਜਾਂਚਕੀ ਸਪੀਕਰ ਕੁਲਤਾਰ ਸੰਧਵਾ ਨੂੰ ਬਣਾਇਆ ਜਾ ਰਿਹਾ ਕਾਰਜਕਾਰੀ ਮੁੱਖ ਮੰਤਰੀ?ਪਰਾਲੀ ਸਾੜਨ ਨੂੰ ਰੋਕਣ ਲਈ ਪੰਜਾਬ ਸਰਕਾਰ ਕੀ ਕਰ ਰਹੀ, NGT ਨੇ ਮੰਗੇ ਜਵਾਬCM ਭਗਵੰਤ ਮਾਨ ਦੀ ਸਿਹਤ 'ਚ ਹੋਇਆ ਸੁਧਾਰ, ਪਰ ਅਜੇ ਵੀ ਹਸਪਤਾਲ ਦਾਖਿਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...
Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...
ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?
ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Online Shopping ਰਾਹੀਂ ਹੁੰਦੀ ਵੱਡੀ ਧੋਖਾਧੜੀ, ਖਰੀਦਦਾਰੀ ਕਰਦੇ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ

Cancer: ਸ਼ਰਾਬ ਪੀਣ ਨਾਲ ਹੋ ਸਕਦੇ ਕਈ ਤਰ੍ਹਾਂ ਦੇ ਕੈਂਸਰ, ਜਾਣ ਕੇ ਹੋ ਜਾਵੋਗੇ ਹੈਰਾਨ

World Heart Day 2024: ਜਾਣੋ ਕਿਸ ਉਮਰ ਵਿੱਚ ਦਿਲ ਦੇ ਦੌਰੇ ਦਾ ਸਭ ਤੋਂ ਵੱਧ ਖਤਰਾ ਹੁੰਦਾ? ਲੱਛਣ ਪਛਾਣ ਇੰਝ ਕਰੋ ਬਚਾਅ

SGPC ਦਾ ਸ਼ਲਾਘਾਯੋਗ ਉਪਰਾਲਾ, ਸਾਬਤ ਸੂਰਤ Olympian ਜਰਮਨਪ੍ਰੀਤ ਸਿੰਘ ਨੂੰ 5 ਲੱਖ ਰੁਪਏ ਨਾਲ ਕੀਤਾ ਸਨਮਾਨਿਤ

Embed widget